Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    8:26:50 PM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਪੈ ਰਹੀਆਂ ਵੋਟਾਂ, ਸੁਰੱਖਿਆ ਦੇ ਸਖ਼ਤ ਪ੍ਰਬੰਧ

MAJHA News Punjabi(ਮਾਝਾ)

ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਪੈ ਰਹੀਆਂ ਵੋਟਾਂ, ਸੁਰੱਖਿਆ ਦੇ ਸਖ਼ਤ ਪ੍ਰਬੰਧ

  • Edited By Shivani Attri,
  • Updated: 18 Jan, 2026 09:58 AM
Tarn Taran
voting taran tarn villages of punjab  strict security arrangements
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਾਜੂ)–ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਤਰਨਤਾਰਨ ਦੇ ਪਿੰਡਾਂ ਕੱਕਾ ਕੰਡਿਆਲਾ ਅਤੇ ਕਾਜ਼ੀਕੋਟ ਵਿਚ ਸਰਪੰਚਾਂ/ਪੰਚਾਂ ਦੀਆਂ ਆਮ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈ ਰਹੀਆਂ ਹਨ, ਜੋਕਿ ਸ਼ਾਮ 4 ਵਜੇ ਤੱਕ ਜਾਰੀ ਰਹਿਣਗੀਆਂ।  ਵੋਟਾਂ ਦੀ ਗਿਣਤੀ ਵੀ ਉਨ੍ਹਾਂ ਪੋਲਿੰਗ ਸਟੇਸ਼ਨ/ਬੂਥਾਂ ਉਪਰ ਉਸੇ ਸ਼ਾਮ ਕਰਕੇ ਚੋਣਾਂ ਦਾ ਨਤੀਜਾ ਐਲਾਨਿਆ ਜਾਵੇਗਾ। ਗ੍ਰਾਮ ਪੰਚਾਇਤ ਕੱਕਾ ਕੰਡਿਆਲਾ ਦੇ ਬੂਥ ਨੰਬਰ 39, ਵਾਰਡ ਨੰਬਰ 03 ਦਾ ਬੂਥ ਸਰਕਾਰੀ ਐਲੀਮੈਂਟਰੀ ਸਕੂਲ ਕੱਕਾ ਕੰਡਿਆਲਾ (ਸੱਜਾ ਪਾਸਾ) ਅਤੇ ਪਿੰਡ ਕਾਜ਼ੀਕੋਟ ਦੇ ਬੂਥ ਨੰਬਰ 51, ਵਾਰਡ ਨੰਬਰ 05 ਦਾ ਬੂਥ ਸਰਕਾਰੀ ਐਲੀਮੈਂਟਰੀ ਸਕੂਲ ਕਾਜ਼ੀਕੋਟ (ਖੱਬਾ ਪਾਸਾ) ਹੋਵੇਗਾ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਸਪੀਕਰ ਵਿਜੇਂਦਰ ਗੁਪਤਾ ਨੂੰ ਲਿਖਿਆ ਪੱਤਰ, ਆਤਿਸ਼ੀ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ

ਇਨ੍ਹਾਂ ਚੋਣਾਂ ਮੌਕੇ ਅਮਨ-ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ/ਲੋਕ ਹਿੱਤ ਵਿਚ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 110 ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਪ੍ਰਾਪਤ ਹੋਏ ਨਿਰਦੇਸ਼ਾਂ ਤਹਿਤ ਰਾਹੁਲ, ਆਈ.ਏ.ਐੱਸ, ਜ਼ਿਲਾ ਮੈਜਿਸਟਰੇਟ ਤਰਨਤਾਰਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਣ ਪ੍ਰੀਕ੍ਰਿਆ ਮੁਕੰਮਲ ਹੋਣ ਤੱਕ ਜ਼ਿਲ੍ਹਾ ਤਰਨਤਾਰਨ ਦੇ ਉਕਤ ਪੋਲਿੰਗ ਸਟੇਸ਼ਨਾਂ/ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਹੇਠ ਲਿਖੀਆਂ ਪਾਬੰਦੀਆਂ ਲੱਗੀਆਂ ਹੋਈਆਂ ਹਨ। 

ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ (ਕਤਾਰ ਵਿਚ ਲੱਗੇ ਵੋਟਰਾਂ ਤੋਂ ਇਲਾਵਾ) ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ/ਗਤੀਵਿਧੀਆਂ ’ਤੇ ਪਾਬੰਦੀ ਲੱਗੀ ਹੋਈ ਹੈ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕਿਸੇ ਵੀ ਕਿਸਮ ਦਾ ਚੋਣਾਂ ਨਾਲ ਸਬੰਧਤ ਰਾਜਨੀਤਕ ਪਾਰਟੀ/ਉਮੀਦਵਾਰਾਂ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਸੈਲੂਲਰ ਫੋਨ, ਕੋਰਡ ਲੈੱਸ ਫੋਨ, ਵਾਇਰਲੈੱਸ ਸੈੱਟ, ਲਾਊਡ ਸਪੀਕਰ ਆਦਿ ਦੀ ਵਰਤੋਂ ’ਤੇ ਪਾਬੰਦੀ ਹੈ। 

ਚੋਣ ਡਿਊਟੀ ਵਿਚ ਤਾਇਨਾਤ ਚੋਣ ਅਬਜ਼ਰਵਰ, ਪੁਲਸ ਅਧਿਕਾਰੀ, ਡਿਊਟੀ ’ਤੇ ਤਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਨਾਲ ਸਬੰਧਿਤ ਕਰਮਚਾਰੀਆਂ ਨੂੰ ਇਸ ਤੋਂ ਛੋਟ ਦਿੱਤੀ ਜਾ ਰਹੀ ਹੈ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ ਅਤੇ ਸਬੰਧਿਤ ਰਿਟਰਨਿੰਗ ਅਫ਼ਸਰ ਵੱਲੋਂ ਅਧਿਕਾਰਤ ਵਿਅਕਤੀ ਤੋਂ ਬਿਨਾਂ ਆਪਣਾ ਪ੍ਰਾਈਵੇਟ ਵਹੀਕਲ ਲੈ ਕੇ ਜਾਣ ਦੀ ਮਨਾਹੀ ਹੋਵੇਗੀ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਜੋ ਚੋਣ ਪ੍ਰੀਕ੍ਰਿਆ ਨੂੰ ਪ੍ਰਭਾਵਿਤ ਕਰਦੀ ਹੋਵੇ ’ਤੇ ਮੁਕੰਮਲ ਪਾਬੰਦੀ ਹੋਵੇਗੀ। 
ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਮਨਾਹੀ ਦੇ ਹੁਕਮਾਂ ਵਿਚ ਕਿਹਾ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕੀਤੀ ਤਾਂ ਉਸ ਵਿਰੁੱਧ ਭਾਰਤੀ ਨਿਆਂ ਸੰਹਿਤਾ 2023 ਦੀ ਧਾਰਾ 223 ਅਧੀਨ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਕ ਤਰਫ਼ਾ ਜਾਰੀ ਕਰਕੇ ਆਮ ਜਨਤਾ ਦੇ ਨਾਮ ਸੰਬੋਧਤ ਕੀਤੇ ਗਏ ਹਨ, ਜੋ ਮਿਤੀ 18 ਜਨਵਰੀ 2026 (ਚੋਣ ਪ੍ਰੀਕ੍ਰਿਆ ਮੁਕੰਮਲ ਹੋਣ ਤੱਕ) ਤੱਕ ਲਾਗੂ ਰਹਿਣਗੇ।   

ਇਹ ਵੀ ਪੜ੍ਹੋ: ਜਲੰਧਰ 'ਚ 2 ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ! ਸਰੀਰ 'ਤੇ ਮਿਲੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ, ਕਤਲ ਦਾ ਖ਼ਦਸ਼ਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Voting
  • taran tarn
  • villages
  • Punjab
  • strict security
  • arrangements
  • ਸਖ਼ਤ ਪ੍ਰਬੰਧ
  • ਵੋਟਾਂ
  • ਜ਼ਿਲ੍ਹਾ ਤਰਨਤਾਰਨ

ਰੇਲਵੇ ਟਿਕਟ ਦੇ ਮਾਮੂਲੀ ਝਗੜੇ ਨੇ ਧਾਰਿਆ ਹਿੰਸਕ ਰੂਪ, ਨੌਜਵਾਨਾਂ ਨੇ ਘਰ ’ਚ ਦਾਖਲ ਹੋ ਕੇ ਕੀਤੀ ਭੰਨਤੋੜ

NEXT STORY

Stories You May Like

  • police tighten security arrangements in gurdaspur for janmashtami festival
    ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ’ਚ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • case registered against four travel agents including two women
    ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • 20 feet breach in the sirhind canal at chamkaur sahib
    ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ
  • avtion of paksitani army
    ਪਾਕਿਸਤਾਨ 'ਚ ਸੁਰੱਖਿਆ ਬਲਾਂ ਨੇ 12 ਅੱਤਵਾਦੀ ਕੀਤੇ ਢੇਰ
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
Trending
Ek Nazar
hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • special blo camps will be held on september 6 from 10 am to 4 pm
      6 ਸਤੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ ਵਿਸ਼ੇਸ਼ BLO ਕੈਂਪ
    • action against police personnel in case of torture of sikh youth
      ਸਿੱਖ ਨੌਜਵਾਨ ’ਤੇ ਤਸ਼ੱਦਦ ਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਸ ਮੁਲਾਜ਼ਮਾਂ...
    • miri piri khalsa march sets off towards sri anandpur sahib amidst chants
      ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ...
    • gurdaspur police arrests 6 accused including heroin in various cases
      ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 6 ਮੁਲਜ਼ਮ ਗ੍ਰਿਫਤਾਰ
    • gurdaspur makoora patan
      ਗੁਰਦਾਸਪੁਰ: ਮਕੌੜਾ ਪੱਤਣ 'ਤੇ ਫਿਰ ਫਸੇ ਲੋਕ, ਵੀਡੀਓ ਵਾਇਰਲ ਕਰਕੇ ਸੁਣਾਇਆ...
    • youth arrested with stolen motorcycle
      ਚੋਰੀ ਦੇ ਮੋਟਰਸਾਈਕਲ, ਨਾਜਾਇਜ਼ ਪਿਸਟਲ ਤੇ 2 ਜ਼ਿੰਦਾ ਰੌਂਦ ਸਮੇਤ ਨੌਜਵਾਨ...
    • police crackdown on lottery mafia
      ਲਾਟਰੀ ਮਾਫੀਆ 'ਤੇ ਪੁਲਸ ਦਾ ਸ਼ਿਕੰਜਾ: 10 ਰੁਪਏ ਲਾ ਕੇ 100 ਰੁਪਏ ਦਾ ਲਾਲਚ ਦੇਣ...
    • health department in action
      ਸਿਹਤ ਵਿਭਾਗ ਐਕਸ਼ਨ 'ਚ: 100 ਕਿਲੋ ਖਰਾਬ ਦੁੱਧ ਕਰਵਾਇਆ ਨਸ਼ਟ, ਦੁਕਾਨਦਾਰਾਂ ਨੂੰ...
    • shots fired at youth with intent to kill
      ਕਤਲ ਦੀ ਨੀਅਤ ਨਾਲ ਨੌਜਵਾਨ ’ਤੇ ਚਲਾਈਆਂ ਗੋਲੀਆਂ
    • mother  fed up with drug addict son  sets herself on fire
      ਨਸ਼ੇੜੀ ਪੁੱਤਰ ਤੋਂ ਤੰਗ ਆਈ ਮਾਂ ਨੇ ਖੁਦ ਨੂੰ ਲਾਈ ਅੱਗ, 80 ਫੀਸਦੀ ਝੁਲਸੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +