Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 30, 2025

    9:08:56 PM

  • vigilance bureau arrests police si for accepting rs 30 000 bribe

    30,000 ਰੁਪਏ ਰਿਸ਼ਵਤ ਲੈਂਦਾ ਸੀਆਈਏ ਸਟਾਫ ਦਾ...

  • robbers loot rs 1 5 lakh in broad daylight

    ਲੁਟੇਰਿਆਂ ਵੱਲੋਂ ਦਿਨ ਦਿਹਾੜੇ 1.5 ਲੱਖ ਦੀ ਲੁੱਟ,...

  • mock drill will be conducted in this state dc issues orders

    ਇਸ ਸੂਬੇ 'ਚ ਭਲਕੇ ਹੋਵੇਗਾ ਬਲੈਕਆਊਟ, DC ਨੇ ਕੀਤੇ...

  • gold price

    ਸੋਨੇ ਦੀ ਚਮਕ ਪਈ ਫਿੱਕੀ! ਜਾਣੋ 10 ਗ੍ਰਾਮ Gold ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲਾ ਪੁਲਸ ਨੇ ਨਸ਼ਾ ਵੇਚਣ ਵਾਲਿਆਂ ’ਤੇ ਕੱਸਿਆ ਸ਼ਿਕੰਜਾ, 13 ਗ੍ਰਿਫ਼ਤਾਰ

MAJHA News Punjabi(ਮਾਝਾ)

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲਾ ਪੁਲਸ ਨੇ ਨਸ਼ਾ ਵੇਚਣ ਵਾਲਿਆਂ ’ਤੇ ਕੱਸਿਆ ਸ਼ਿਕੰਜਾ, 13 ਗ੍ਰਿਫ਼ਤਾਰ

  • Edited By Shivani Bassan,
  • Updated: 29 May, 2025 05:12 PM
Tarn Taran
war on drugs   campaign  the district police cracked down on drug dealers
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਾਜੂ)- ਜ਼ਿਲ੍ਹਾ ਪੁਲਸ ਮੁਖੀ ਅਭਿਮੰਨਿਊ ਰਾਣਾ ਦੀ ਨਿਗਰਾਨੀ ਹੇਠ ਤਰਨਤਾਰਨ ਪੁਲਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਵੇਚਣ ਅਤੇ ਨਸ਼ਾ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਦਿਆਂ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. (ਡੀ) ਅਜੇਰਾਜ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ, ਜਿਸ ਤਹਿਤ ਪੁਲਸ ਨੇ ਐੱਨ.ਡੀ.ਪੀ.ਐੱਸ. ਐਕਟ ਅਤੇ ਆਬਕਾਰੀ ਐਕਟ ਦੇ 12 ਮੁੱਕਦਮੇ ਦਰਜ ਕਰਦਿਆਂ 13 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ 65 ਗ੍ਰਾਮ ਹੈਰੋਇਨ, 300 ਕਿਲੋ ਨਾਜਾਇਜ਼ ਲਾਹਣ, 11250 ਮਿਲੀਲੀਟਰ ਨਾਜਾਇਜ਼ ਸ਼ਰਾਬ, 2400 ਰੁਪਏ ਡਰੱਗ ਮਨੀ, 3 ਸਿਲਵਰ ਪੇਪਰ ਪੰਨੀਆਂ, 2 ਦਸ ਰੁਪਏ ਦੇ ਨੋਟ, 3 ਲਾਈਟਰ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਸ ਨੇ ਸ਼ਮਸ਼ੇਰ ਸਿੰਘ ਉਰਫ ਬੱਬੂ ਪੁੱਤਰ ਮਹਿਲ ਸਿੰਘ ਵਾਸੀ ਧੁੰਨ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 150 ਕਿਲੋ ਨਾਜਾਇਜ਼ ਲਾਹਣ ਬਰਾਮਦ ਕੀਤੀ ਹੈ।  ਜਦਕਿ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਨਿੰਦਰ ਸਿੰਘ ਉਰਫ ਨਰਿੰਦਰ ਸਿੰਘ ਵਾਸੀ ਧੁੰਨ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 150 ਕਿਲੋ ਨਾਜਾਇਜ਼ ਲਾਹਣ ਬਰਾਮਦ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

ਇਸ ਦੇ ਨਾਲ ਹੀ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਲਵਪ੍ਰੀਤ ਸਿੰਘ ਪੁੱਤਰ ਰਾਜ ਵਾਸੀ ਸਾਂਢਪੁਰਾ ਨੂੰ 11250 ਐੱਮ.ਐੱਲ. ਨਾਜਾਇਜ਼ ਸ਼ਰਾਬ ਅਤੇ ਥਾਣਾ ਵਲਟੋਹਾ ਦੀ ਪੁਲਸ ਨੇ ਜੱਜ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਫਤਿਹਪੁਰ (ਨਵਾਂ ਪਿੰਡ) ਨੂੰ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਥਾਣਾ ਖੇਮਕਰਨ ਦੀ ਪੁਲਸ ਨੇ ਸੰਨੀ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਖੇਮਕਰਨ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ ਇਕ ਸਿਲਵਰ ਪੇਪਰ ਪੰਨੀ, ਇਕ ਲਾਈਟਰ ਅਤੇ ਇਕ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਜਲੰਧਰ 'ਚ ਵਕੀਲ ਦਾ ਗੋਲੀਆਂ ਮਾਰ ਕੇ ਕਤਲ

ਥਾਣਾ ਭਿੱਖੀਵਿੰਡ ਦੀ ਪੁਲਸ ਨੇ ਗੁਰਲਾਲ ਸਿੰਘ ਪੁੱਤਰ ਸੋਨੂੰ ਵਾਸੀ ਮੱਖੀ ਕਲਾਂ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ ਇਕ ਸਿਲਵਰ ਪੇਪਰ ਪੰਨੀ ਅਤੇ ਇੱਕ ਲਾਈਟਰ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਭਰਤ ਗਿੱਲ ਪੁੱਤਰ ਦੇਸ ਰਾਜ ਵਾਸੀ ਮੁਰਾਦਪੁਰਾ ਨੂੰ 20 ਗ੍ਰਾਮ ਹੈਰੋਇਨ ਅਤੇ ਗੁਰਦੇਵ ਸਿੰਘ ਲਾਲੀ ਪੁੱਤਰ ਸਕੱਤਰ ਸਿੰਘ ਵਾਸੀ ਮੁਰਾਦਪੁਰ ਨੂੰ 13 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਭਗਵੰਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਕਸੇਲ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 07 ਗ੍ਰਾਮ ਹੈਰੋਇਨ ਅਤੇ 2400 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। 

ਇਹ ਵੀ ਪੜ੍ਹੋ-ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ

ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਸੰਨੀ ਪੁੱਤਰ ਸਵਰਨ ਸਿੰਘ ਵਾਸੀ ਨਿੰਮ ਵਾਲੀ ਘਾਟੀ ਗੋਇੰਦਵਾਲ ਸਾਹਿਬ ਨੂੰ 8 ਗ੍ਰਾਮ ਹੈਰਇਨ ਸਮੇਤ ਕਾਬੂ ਕੀਤਾ ਹੈ। ਜਦਕਿ ਹਰਜਿੰਦਰ ਸਿੰਘ ਉਰਫ ਜਿੰਦਾ ਪੁੱਤਰ ਬਲਬੀਰ ਸਿੰਘ ਵਾਸੀ ਖਵਾਸਪੁਰ ਅਤੇ ਗੁਰਪ੍ਰੀਤ ਸਿੰਘ ਉਰਫ ਗਗੜੀ ਪੁੱਤਰ ਪਰਸਨ ਸਿੰਘ ਵਾਸੀ ਖਾਨ ਛਾਪੜੀ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ ਇਕ ਸਿਲਵਰ ਪੇਪਰ ਪੰਨੀ, ਇਕ ਲਾਈਟਰ ਅਤੇ ਇਕ 10 ਰੁਪਏ ਦਾ ਨੋਟ ਬ੍ਰਾਮਦ ਕੀਤਾ ਗਿਆ ਹੈ। ਥਾਣਾ ਸਿਟੀ ਪੱਟੀ ਨੇ ਮੰਗੂ ਪੁੱਤਰ ਅਮਰੀਕ ਸਿੰਘ ਵਾਸੀ ਪੱਟੀ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਖ਼ਿਲਾਫ਼ ਸਬੰਧਤ ਥਾਣਿਆਂ ਵਿਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • War on Drugs
  • campaign
  • drug dealers
  • 13arrested
  • ਨਸ਼ਿਆਂ ਵਿਰੁੱਧ ਜੰਗ
  • ਮੁਹਿੰਮ
  • ਗ੍ਰਿਫ਼ਤਾਰ

ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ

NEXT STORY

Stories You May Like

  • punjab police arrests 146 drug smugglers under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਸ ਵੱਲੋਂ 146 ਨਸ਼ਾ ਸਮੱਗਲਰ ਗ੍ਰਿਫ਼ਤਾਰ
  • police crack down on drug addicts
    ਪੁਲਸ ਨੇ ਨਸ਼ਾ ਕਰਨ ਵਾਲਿਆਂ ’ਤੇ ਕੱਸਿਆ ਸ਼ਿਕੰਜਾ, 10 ਗ੍ਰਿਫ਼ਤਾਰ
  •   war on drugs   150 drug smugglers
    'ਯੁੱਧ ਨਸ਼ਿਆਂ ਵਿਰੁੱਧ' 81ਵੇਂ ਦਿਨ 150 ਨਸ਼ਾ ਸਮੱਗਲਰ 2.41 ਲੱਖ ਦੀ ਡਰੱਗ ਮਨੀ ਸਣੇ ਗ੍ਰਿਫ਼ਤਾਰ
  • punjab police action continues under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਸ ਦੀ ਕਾਰਵਾਈ ਜਾਰੀ, ਬੱਸ ਅੱਡਿਆਂ ’ਤੇ ਲਈ ਗਈ ਤਲਾਸ਼ੀ
  • 250 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 77ਵੇਂ ਦਿਨ ਹੈਰੋਇਨ ਤੇ 46 ਲੱਖ ਦੀ ਡਰੱਗ ਮਨੀ ਸਣੇ 250 ਸਮੱਗਲਰ ਗ੍ਰਿਫ਼ਤਾਰ
  • punjab police employee honored in jalandhar
    ਜਲੰਧਰ 'ਚ 'ਯੁੱਧ ਨਸ਼ਿਆਂ ਵਿਰੁੱਧ' 'ਚ ਖ਼ਾਸ ਯੋਗਦਾਨ ਪਾਉਣ ਵਾਲੇ ਪੁਲਸ ਕਰਮਚਾਰੀ ਸਨਮਾਨਤ
  • 41 cases registered under   war on drugs   jalandhar in a week
    ਜਲੰਧਰ ਵਿਖੇ ਇਕ ਹਫ਼ਤੇ ’ਚ 'ਯੁੱਧ ਨਸ਼ੇ ਵਿਰੁੱਧ' ਤਹਿਤ 41 ਮਾਮਲੇ ਦਰਜ, 51 ਮੁਲਜ਼ਮ ਗ੍ਰਿਫ਼ਤਾਰ
  •   war on drugs    checking at 126 railway stations on 88th day
    'ਯੁੱਧ ਨਸ਼ਿਆਂ ਵਿਰੁੱਧ' : 88ਵੇਂ ਦਿਨ 126 ਰੇਲਵੇ ਸਟੇਸ਼ਨਾਂ ’ਤੇ ਚੈਕਿੰਗ, 141 ਨਸ਼ਾ ਸਮੱਗਲਰ ਕਾਬੂ
  • vigilance bureau arrests police si for accepting rs 30 000 bribe
    30,000 ਰੁਪਏ ਰਿਸ਼ਵਤ ਲੈਂਦਾ ਸੀਆਈਏ ਸਟਾਫ ਦਾ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ
  • blackout and mock drill to be held in jalandhar
    ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ...
  • arrested municipal corporation inspector harpreet kaur on 2 day remand
    ਗ੍ਰਿਫ਼ਤਾਰ ਨਗਰ ਨਿਗਮ ਦੀ ਇੰਸਪੈਕਟਰ ਹਰਪ੍ਰੀਤ ਕੌਰ 2 ਦਿਨਾਂ ਦੇ ਰਿਮਾਂਡ 'ਤੇ,...
  • next 24 hours crucial for punjab danger alert raised 20 districts on alert
    ਪੰਜਾਬ ਲਈ ਅਗਲੇ 24 ਘੰਟੇ ਅਹਿਮ! ਵਧੀ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ 'ਚ Alert
  • bulldozer runs over bunty shanty s house
    ਜਲੰਧਰ: ਬੰਟੀ-ਸ਼ੰਟੀ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਇਸ ਕਾਰਨ ਹੋਈ ਕਾਰਵਾਈ
  • danger bells will ring mock drill in punjab tomorrow
    ਭਲਕੇ ਵੱਜਣਗੇ ਪੰਜਾਬ 'ਚ ਖ਼ਤਰੇ ਦੇ ਘੁੱਗੂ! ਮੌਕ ਡਰਿੱਲ ਤੇ Blackout ਸਬੰਧੀ...
  • another revelation about raman arora
    ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ! 3 ਭਰਾਵਾਂ ਨੂੰ ਫਸਾ ਕੇ ਇੰਝ ਵਸੂਲੇ 21 ਲੱਖ...
  • air compressor explodes at bicycle puncture shop near sodhal temple
    ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਪੈ ਗਈਆਂ ਭਾਜੜਾਂ
Trending
Ek Nazar
blackout and mock drill to be held in jalandhar

ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ...

vishal rana from garhshankar became a lieutenant in canada

ਗੜ੍ਹਸ਼ੰਕਰ ਦੇ ਨੌਜਵਾਨ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ, ਲੈਫਟੀਨੈਂਟ ਬਣ ਪੰਜਾਬ...

major bank robbery in punjab

ਪੰਜਾਬ 'ਚ ਵੱਡੀ ਬੈਂਕ ਡਕੈਤੀ, ਦਿਨ-ਦਿਹਾੜੇ ਲੁੱਟਿਆ  HDFC ਬੈਂਕ

next 24 hours crucial for punjab danger alert raised 20 districts on alert

ਪੰਜਾਬ ਲਈ ਅਗਲੇ 24 ਘੰਟੇ ਅਹਿਮ! ਵਧੀ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ 'ਚ Alert

danger bells will ring mock drill in punjab tomorrow

ਭਲਕੇ ਵੱਜਣਗੇ ਪੰਜਾਬ 'ਚ ਖ਼ਤਰੇ ਦੇ ਘੁੱਗੂ! ਮੌਕ ਡਰਿੱਲ ਤੇ Blackout ਸਬੰਧੀ...

hrtc bus going to vrindavan attacked in punjab

ਵ੍ਰਿੰਦਾਵਨ ਜਾ ਰਹੀ HRTC ਦੀ ਬੱਸ 'ਤੇ ਪੰਜਾਬ 'ਚ ਹਮਲਾ, ਪਿਆ ਚੀਕ-ਚਿਹਾੜਾ

pictures of sri harmandir sahib removed from the wall of a saudi arabian hotel

ਵੱਡੀ ਖ਼ਬਰ: ਸਾਊਦੀ ਅਰਬ ਦੇ ਹੋਟਲ ਦੀ ਦੀਵਾਰ ਤੋਂ ਹਟਾਈਆਂ ਗਈਆਂ ਸ੍ਰੀ ਹਰਿਮੰਦਰ...

alert regarding storm and rain in punjab

ਪੰਜਾਬ 'ਚ ਤੂਫ਼ਾਨ ਤੇ ਮੀਂਹ ਨੂੰ ਲੈ ਕੇ ਅਲਰਟ, ਫੋਨ 'ਤੇ ਵੱਜਣ ਲੱਗੀਆਂ ਘੰਟੀਆਂ

the path of gurdaspur mukerian railway link project is clear

ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

navy patrol plane crashes south korea

ਜਲ ਸੈਨਾ ਦਾ ਗਸ਼ਤੀ ਜਹਾਜ਼ ਹਾਦਸਾਗ੍ਰਸਤ, ਚਾਰ ਦੀ ਮੌਤ

fight between indian farm workers  italy

ਇਟਲੀ : ਭਾਰਤੀ ਖੇਤ ਮਜ਼ਦੂਰਾਂ ਵਿਚਾਲੇ ਵੱਡਾ ਝਗੜਾ; ਤਿੰਨ ਜ਼ਖਮੀ ਅਤੇ ਇੱਕ ਗੰਭੀਰ

two former ministers sentenced to jail

ਸ਼੍ਰੀਲੰਕਾ: ਭ੍ਰਿਸ਼ਟਾਚਾਰ ਮਾਮਲੇ 'ਚ ਦੋ ਸਾਬਕਾ ਮੰਤਰੀਆਂ ਨੂੰ ਕੈਦ ਦੀ ਸਜ਼ਾ

cricket tournament at veronanova concluded

ਵੇਰੋਲਾਨੋਵਾ ਵਿਖੇ ਕ੍ਰਿਕਟ ਟੂਰਨਾਮੈਂਟ ਸਫ਼ਲਤਾ ਪੂਰਵਕ ਸੰਪੰਨ

congress councilor under vigilance watch in mla raman arora corruption case

MLA ਰਮਨ ਅਰੋੜਾ ਭ੍ਰਿਸ਼ਟਾਚਾਰ ਕੇਸ 'ਚ ਕਾਂਗਰਸੀਆਂ ਦੀ ਐਂਟਰੀ, ਵਿਜੀਲੈਂਸ ਦੇ ਘੇਰੇ...

indo pak ceasefire trump

Trump ਦੇ ਦਖਲ ਤੋਂ ਬਾਅਦ ਭਾਰਤ-ਪਾਕਿ ਵਿਚਾਲੇ ਹੋਈ 'ਜੰਗਬੰਦੀ'

jalandhar s famous businessman nitin kohli joins aap gets big responsibility

ਜਲੰਧਰ ਦੇ ਮਸ਼ਹੂਰ ਕਾਰੋਬਾਰੀ ਨਿਤਿਨ ਕੋਹਲੀ 'ਆਪ' 'ਚ ਸ਼ਾਮਲ, ਮਿਲੀ ਵੱਡੀ...

india digital moment

ਭਾਰਤ ਦੀ ਵੱਡੀ ਉਪਲਬਧੀ, AI ਅਤੇ ਸੈਮੀਕੰਡਕਟਰ ਭਵਿੱਖ ਨੂੰ ਕੀਤਾ ਹਾਸਲ

jnu student is deleting social media posts

ਅਮਰੀਕਾ ਦੀ ਕਾਰਵਾਈ ਤੋਂ ਨਿਰਾਸ਼ JNU ਵਿਦਿਆਰਥੀ ਨੇ ਡਿਲੀਟ ਕੀਤੀਆਂ ਸੋਸ਼ਲ ਮੀਡੀਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for farmers cabinet increases msp on 14 kharif crops
      ਲੱਖਾਂ ਕਿਸਾਨਾਂ ਲਈ ਖੁਸ਼ਖਬਰੀ! ਕੈਬਨਿਟ ਨੇ ਸਾਉਣੀ ਦੀਆਂ 14 ਫਸਲਾਂ 'ਤੇ MSP ਵਧਾਇਆ
    • 3 government holidays in punjab from tomorrow
      ਪੰਜਾਬ 'ਚ ਭਲਕੇ ਤੋਂ 3 ਸਰਕਾਰੀ ਛੁੱਟੀਆਂ, WEEKEND 'ਤੇ ਲੱਗ ਗਈਆਂ ਮੌਜਾਂ
    • walsall asian sports association organizes tournament
      ਵਾਲਸਾਲ ਏਸ਼ੀਅਨ ਸਪੋਰਟਸ ਐਸੋ: ਵੈਸਟ ਮਿਡਲੈਂਡਜ ਵੱਲੋਂ ਫੁੱਟਬਾਲ, ਹਾਕੀ ਅਤੇ...
    • supernatural miracle in hanuman ji  s temple
      ਹਨੂੰਮਾਨ ਜੀ ਦੇ ਮੰਦਰ 'ਚ ਅਲੌਕਿਕ ਚਮਤਕਾਰ..., ਦਰਸ਼ਨਾਂ ਲਈ ਸ਼ਰਧਾਲੂਆਂ ਦੀ ਲੱਗੀ...
    • punjab aap leader
      ਪੰਜਾਬ 'ਚ ਵੱਡੀ ਵਾਰਦਾਤ! 'ਆਪ' ਆਗੂ ਤੇ ਸਾਥੀ 'ਤੇ ਫ਼ਾਇਰਿੰਗ, ਇਕ ਦੀ ਗਈ ਜਾਨ
    • the threat of a major disaster looms from space  millions of people may die
      ਪੁਲਾੜ ਤੋਂ ਮੰਡਰਾ ਰਿਹੈ ਵੱਡੀ ਤਬਾਹੀ ਦਾ ਖ਼ਤਰਾ, ਲੱਖਾਂ ਲੋਕਾਂ ਦੀ ਹੋ ਸਕਦੀ ਹੈ...
    • big blow to pbks
      Playoffs ਵਾਲੇ ਦਿਨ ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ ! ਕਈ ਮੈਚ ਜਿਤਾ ਚੁੱਕਾ ਧਾਕੜ...
    • kool the gang s michael sumler dies in car crash
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਸੋਗ, ਮਸ਼ਹੂਰ ਗਾਇਕ ਦੀ ਹੋਈ ਸੜਕ ਹਾਦਸੇ 'ਚ ਮੌਤ
    • thunderstorm and heavy rain warning in punjab
      ਪੰਜਾਬ 'ਚ ਫਿਰ ਤੂਫ਼ਾਨ ਤੇ ਭਾਰੀ ਮੀਂਹ ਦੀ ਚਿਤਾਵਨੀ! ਇਨ੍ਹਾਂ ਤਾਰੀਖ਼ਾਂ ਨੂੰ ਘਰੋਂ...
    • stock market gains  sensex rises 150 points  nifty at 24 796
      ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 150 ਅੰਕ ਚੜ੍ਹਿਆ ਤੇ ਨਿਫਟੀ 24,796 ਦੇ ਪੱਧਰ...
    • storm toll plaza blown away
      ਤੇਜ਼ ਤੂਫ਼ਾਨ ਨੇ ਮਚਾਈ ਤਬਾਹੀ, ਉੱਡ ਗਿਆ ਟੋਲ ਪਲਾਜ਼ਾ, ਮੱਚੀ ਹਫ਼ੜਾ-ਦਫ਼ੜੀ...
    • ਮਾਝਾ ਦੀਆਂ ਖਬਰਾਂ
    • father and son injured over trivial matter
      ਮਾਮੂਲੀ ਗੱਲ ਨੂੰ ਲੈ ਪਿਓ-ਪੁੱਤਰ ਨੂੰ ਕੀਤਾ ਜ਼ਖਮੀ, 7 ਖਿਲਾਫ ਮਾਮਲਾ ਦਰਜ
    • sri harmandir sahib of the martyrdom day of sri guru arjun dev ji
      ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸੱਚਖੰਡ ਸ੍ਰੀ...
    • police crack down on drug addicts
      ਪੁਲਸ ਨੇ ਨਸ਼ਾ ਕਰਨ ਵਾਲਿਆਂ ’ਤੇ ਕੱਸਿਆ ਸ਼ਿਕੰਜਾ, 10 ਗ੍ਰਿਫ਼ਤਾਰ
    • face covering
      ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ, ਪੁਲਸ ਵਲੋਂ ਸਖ਼ਤ ਕਾਰਵਾਈ ਦੀ...
    • pakistani man enters border village
      ਸਰਹੱਦੀ  ਪਿੰਡ 'ਚ ਦਾਖ਼ਲ ਹੋਇਆ ਪਾਕਿਸਤਾਨੀ ਵਿਅਕਤੀ, BSF ਨੇ ਕਾਬੂ ਕਰ ਕੀਤਾ...
    • punjab ndma alert
      ਸਵੇਰੇ-ਸਵੇਰੇ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
    • alert regarding storm and rain in punjab
      ਪੰਜਾਬ 'ਚ ਤੂਫ਼ਾਨ ਤੇ ਮੀਂਹ ਨੂੰ ਲੈ ਕੇ ਅਲਰਟ, ਫੋਨ 'ਤੇ ਵੱਜਣ ਲੱਗੀਆਂ ਘੰਟੀਆਂ
    • the path of gurdaspur mukerian railway link project is clear
      ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
    • big restrictions imposed in this border village of punjab
      ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ
    • mastermind of sbi bank robbery arrested
      SBI ਬੈਂਕ ਡਕੈਤੀ ਦਾ ਮਾਸਟਰਮਾਈਂਡ ਗ੍ਰਿਫ਼ਤਾਰ, ਹੋ ਸਕਦੇ ਹਨ ਵੱਡੇ ਖੁਲਾਸੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +