Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    11:45:20 AM

  • indian student in canada

    ਕੈਨੇਡਾ 'ਚ ਭਾਰਤੀ ਵਿਦਿਆਰਥੀ ਦੀ ਮੌਤ, ਸਦਮੇ 'ਚ...

  • man murder with sharp weapons in dasuya

    ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ...

  • creation day of sri akal takht sahib celebrated

    ਸ਼ਰਧਾ ਸਹਿਤ ਮਨਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ...

  • big announcement for pok

    PoK 'ਚ ਹੋਣ ਜਾ ਰਿਹੈ ਕੁਝ ਵੱਡਾ ! ਲੋਕਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਗਾਰਡਨ ਇਨਕਲੇਵ ਦੇ ਨਿਵਾਸੀਆਂ ਦਾ ਫੂਟਿਆ ਗੁੱਸਾ, ਬਿਜਲੀ ਕੁਨੈਕਸ਼ਨ ਨਾ ਮਿਲਣ ’ਤੇ ਸੰਘਰਸ਼ ਦੀ ਚੇਤਾਵਨੀ

MAJHA News Punjabi(ਮਾਝਾ)

ਗਾਰਡਨ ਇਨਕਲੇਵ ਦੇ ਨਿਵਾਸੀਆਂ ਦਾ ਫੂਟਿਆ ਗੁੱਸਾ, ਬਿਜਲੀ ਕੁਨੈਕਸ਼ਨ ਨਾ ਮਿਲਣ ’ਤੇ ਸੰਘਰਸ਼ ਦੀ ਚੇਤਾਵਨੀ

  • Edited By Shivani Bassan,
  • Updated: 23 May, 2026 10:42 AM
Amritsar
warn of protest over non availability of electricity connection
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਛੀਨਾ)– ਭਿਆਨਕ ਗਰਮੀ ਵਿਚ ਗਾਰਡਨ ਇਨਕਲੇਵ ਦੇ ਨਿਵਾਸੀ ਘਰਾਂ ਲਈ ਬਿਜਲੀ ਕੁਨੈਕਸ਼ਨ ਨਾ ਮਿਲਣ ਕਾਰਨ ਭੜਕ ਉਠੇ ਹਨ। ਇਸ ਸਬੰਧੀ ਗਾਰਡਨ ਗ੍ਰੀਨ ਇਨਕਲੇਵ ਰਿਹਾਇਸ਼ੀ ਵੈਲਫੇਅਰ ਸੋਸਾਇਟੀ ਦੇ ਨੁਮਾਇੰਦਿਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੁੱਡਾ ਅਪਰੂਵਡ ਕਾਲੋਨੀ ਹੋਣ ਦੇ ਬਾਵਜੂਦ ਪੁੱਡਾ ਦੇ ਅਧਿਕਾਰੀ ਕਾਲੋਨੀ ਦੇ ਵਸਨੀਕਾਂ ਨੂੰ ਬਿਜਲੀ ਕੁਨੈਕਸ਼ਨ ਜਾਰੀ ਕਰਨ ਵਿਚ ਰੁਕਾਵਟਾਂ ਖੜੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਵਰਕਾਮ ਨੇ ਗੋਲਡਨ ਗੇਟ ਨੇੜੇ ਸਥਿਤ ਗਾਰਡਨ ਇਨਕਲੇਵ ਦੇ ਨਿਵਾਸੀਆਂ ਦੀ ਮੁਸ਼ਕਲ ਨੂੰ ਦੇਖਦੇ ਹੋਏ ਓ.ਟੀ.ਐਸ. ਸਕੀਮ ਲਾਗੂ ਕੀਤੀ ਸੀ, ਜਿਸ ’ਤੇ ਪੁੱਡਾ ਨੇ 2024 ਵਿਚ ਸਹਿਮਤੀ ਦਿੰਦਿਆਂ ਕਿਹਾ ਸੀ ਕਿ ਜੇਕਰ ਪਾਵਰਕਾਮ ਵਸਨੀਕਾਂ ਨੂੰ ਕੁਨੈਕਸ਼ਨ ਦਿੰਦਾ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ।

ਇਹ ਵੀ ਪੜ੍ਹੋ- ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼

ਉਨ੍ਹਾਂ ਦੱਸਿਆ ਕਿ ਪਾਵਰਕਾਮ ਵੱਲੋਂ ਕਲੋਨਾਈਜ਼ਰ ਨੂੰ ਦੱਸੀਆਂ ਗਈਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਹੁਣ ਜਦੋਂ ਬਿਜਲੀ ਕੁਨੈਕਸ਼ਨ ਲੈਣ ਲਈ ਫਾਈਲਾਂ ਪੁੱਡਾ ਦੇ ਦਫ਼ਤਰ ਭੇਜੀਆਂ ਜਾ ਰਹੀਆਂ ਹਨ ਤਾਂ ਸਬੰਧਤ ਅਧਿਕਾਰੀ ਉਨ੍ਹਾਂ ’ਤੇ ਮੁੜ ਰੋਕ ਲਗਾ ਰਹੇ ਹਨ, ਜਿਸ ਕਾਰਨ ਗਾਰਡਨ ਇਨਕਲੇਵ ਦੇ ਨਿਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਤ ਦੀ ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ ਹੈ। ਇਸ ਨਾ-ਬਰਦਾਸ਼ਤ ਗਰਮੀ ਕਾਰਨ ਜੇਕਰ ਕਿਸੇ ਇਲਾਕਾ ਨਿਵਾਸੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਲੋਕਾਂ ਦੇ ਹਾਲਾਤਾਂ ’ਤੇ ਤਰਸ ਖਾਂਦਿਆਂ ਪੁੱਡਾ ਅਧਿਕਾਰੀਆਂ ਵੱਲੋਂ ਬਿਜਲੀ ਕੁਨੈਕਸ਼ਨਾਂ ’ਤੇ ਲਗਾਈ ਗਈ ਰੋਕ ਨੂੰ ਤੁਰੰਤ ਹਟਾਏ, ਨਹੀਂ ਤਾਂ ਉਨ੍ਹਾਂ ਨੂੰ ਮਜਬੂਰਨ ਸੰਘਰਸ਼ ਦਾ ਰਾਹ ਅਪਣਾਉਣਾ ਪਵੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼

ਉਨ੍ਹਾਂ ਕਿਹਾ ਕਿ  ਸਰਕਾਰ ਤੇ ਪੁੱਡਾ ਦੇ ਅਧਿਕਾਰੀਆਂ ਨੂੰ ਲੋਕਾਂ ਦੀ ਮਜਬੂਰੀ ਵੀ ਸਮਝਣੀ ਚਾਹੀਦੀ ਹੈ ਕਿ ਇੰਨੀ ਭਿਆਨਕ ਗਰਮੀ ਵਿਚ ਬਿਜਲੀ ਅਤੇ ਪਾਣੀ ਤੋਂ ਬਿਨਾਂ ਗੁਜ਼ਾਰਾ ਕਰਨਾ ਕਿੰਨਾ ਔਖਾ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ  ਸਰਕਾਰ ਨੇ ਜਲਦ ਕੋਈ ਰਾਹਤਭਰਾ ਫੈਸਲਾ ਨਾ ਲਿਆ ਤਾਂ ਸਮੂਹ ਇਲਾਕਾ ਨਿਵਾਸੀ ਪਰਿਵਾਰਾਂ ਸਮੇਤ ਜੀ.ਟੀ. ਰੋਡ ਸਥਿਤ ਗੋਲਡਨ ਗੇਟ ਵਿਖੇ ਧਰਨਾ ਲਗਾ ਕੇ ਬੈਠ ਜਾਣਗੇ, ਜਿਸ ਤੋਂ ਬਾਅਦ ਪੈਦਾ ਹੋਣ ਵਾਲੇ ਹਰ ਤਰ੍ਹਾਂ ਦੇ ਹਾਲਾਤਾਂ ਲਈ  ਸਰਕਾਰ ਅਤੇ ਪੁੱਡਾ ਦੇ ਅਧਿਕਾਰੀ ਹੀ ਜ਼ਿੰਮੇਵਾਰ ਹੋਣਗੇ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡਾ ਬੱਸ ਹਾਦਸਾ, 2 ਯਾਤਰੀਆਂ ਦੀ ਮੌਤ, ਕਈ ਵਾਹਨ ਚਪੇਟ 'ਚ ਆਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • warn
  • protest
  • electricity connection
  • Garden Enclave
  • ਚੇਤਾਵਨੀ
  • ਵਿਰੋਧ
  • ਬਿਜਲੀ ਕੁਨੈਕਸ਼ਨ
  • ਗਾਰਡਨ ਇਨਕਲੇਵ

ਐਮਨੈਸਟੀ ਇੰਟਰਨੈਸ਼ਨਲ ਨੇ ਪਾਕਿਸਤਾਨ ’ਤੇ ਲਾਇਆ ਅਹਿਮਦੀਆਂ ’ਤੇ ਯੋਜਨਾਬੱਧ ਅੱਤਿਆਚਾਰ ਦਾ ਦੋਸ਼

NEXT STORY

Stories You May Like

  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • farmers staged a protest over non availability of electricity supply
    ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸੈਦਪੁਰਾ ਗਰਿੱਡ ਅੱਗੇ ਲਾਇਆ ਧਰਨਾ
  • public anger erupts over power crisis during scorching heat
    ਭਿਆਨਕ ਗਰਮੀ ਦੌਰਾਨ ਬਿਜਲੀ ਸੰਕਟ 'ਤੇ ਫੁੱਟਿਆ ਲੋਕਾਂ ਦਾ ਗੁੱਸਾ, ਭਾਜਪਾ ਵੱਲੋਂ ਪਾਵਰ ਗਰਿੱਡ ਦਾ ਘਿਰਾਓ
  • due to strong winds and storms  trees fell on the roads
    ਤੇਜ਼ ਹਨੇਰੀ-ਤੂਫ਼ਾਨ ਕਾਰਨ ਸੜਕਾਂ ’ਤੇ ਡਿੱਗੇ ਦਰੱਖਤ, ਬਿਜਲੀ ਦੇ ਖੰਭੇ ਟੁੱਟੇ, ਬਿਜਲੀ ਗੁੱਲ ਹੋਣ ਕਾਰਨ ਮੱਚੀ ਹਾਹਾਕਾਰ
  • doaba kisan committee will block highway in tanda on july 1
    ਗੰਨੇ ਦਾ ਬਕਾਇਆ ਨਾ ਮਿਲਣ 'ਤੇ ਦੋਆਬਾ ਕਿਸਾਨ ਕਮੇਟੀ 1 ਜੁਲਾਈ ਨੂੰ ਟਾਂਡਾ 'ਚ ਕਰੇਗੀ ਹਾਈਵੇਅ ਜਾਮ: ਜੰਗਵੀਰ ਸਿੰਘ...
  • nihang sikhs  warning  high alert  uttarakhand
    ਨਿਹੰਗ ਸਿੱਖਾਂ ਦੀ ਚੇਤਾਵਨੀ ਮਗਰੋਂ ਹਾਈ ਅਲਰਟ 'ਤੇ ਉਤਰਾਖੰਡ, ਸਰਹੱਦਾਂ 'ਤੇ ਵਧਾਈ ਸੁਰੱਖਿਆ
  • farmers protest
    ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ ਐਕਸੀਅਨ ਦਫ਼ਤਰ ਅੱਗੇ ਵਿਸ਼ਾਲ ਧਰਨਾ
  • punjab  big decision of the highcourt regarding electricity connections
    ਪੰਜਾਬ : ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ! ਇਨ੍ਹਾਂ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
i have been in relationships with some girls  actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

when saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sgpc organizes event commemorate the attack on sri harmandir sahib on july 4
      4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ...
    • case registered against mother and son
      ਗਰਭਵਤੀ ਕਰ ਕੇ ਵਿਆਹ ਨਾ ਕਰਵਾਉਣ ’ਤੇ ਮਾਂ-ਪੁੱਤ ਖਿਲਾਫ ਕੇਸ ਦਰਜ
    • expensive liquor worth lakhs of rupees stolen from liquor shop
      ਚੋਰਾਂ ਦੇ ਹੌਸਲੇ ਬੁਲੰਦ, ਸ਼ਰਾਬ ਦੇ ਠੇਕੇ ਤੋਂ ਲੱਖਾਂ ਰੁਪਏ ਦੀ ਮਹਿੰਗੀ ਸ਼ਰਾਬ ਕੀਤੀ...
    • a breach has occurred in the dhussi dam near gahlari in gurdaspur
      ਗੁਰਦਾਸਪੁਰ ਦੇ ਗਾਹਲੜੀ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ, ਤੇਜ਼ੀ ਨਾਲ ਚੱਲ ਰਿਹੈ...
    • gurdaspur police arrests 8 accused with heroin
      ਗੁਰਦਾਸਪੁਰ ਪੁਲਸ ਵੱਲੋਂ 8 ਮੁਲਜ਼ਮ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ...
    • body of unidentified person found in fields
      ਖੇਤਾਂ ’ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
    • sweltering heat in punjab can be dangerous for children
      ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ ਖ਼ਤਰਾ, ਡਾਕਟਰਾਂ ਵੱਲੋਂ...
    • truck loaded with corn falls into drain
      ਮੱਕੀ ਨਾਲ ਭਰਿਆ ਟਰੱਕ ਡਰੇਨ ’ਚ ਡਿੱਗਿਆ, ਲੱਖਾਂ ਦਾ ਹੋਇਆ ਨੁਕਸਾਨ
    • big alert for these villages of gurdaspur
      ਗੁਰਦਾਸਪੁਰ ਦੇ ਇਨ੍ਹਾਂ ਪਿੰਡਾਂ ਲਈ ਵੱਡਾ ਅਲਰਟ! ਬੰਨ੍ਹ ਟੁੱਟਣ ਨਾਲ ਵਿਗੜੇ ਹਾਲਾਤ,...
    • tarn taran police arrest 18 people with heroin  drug money and pistol
      ਤਰਨਤਾਰਨ ਪੁਲਸ ਨੇ ਹੈਰੋਇਨ, ਡਰੱਗ ਮਨੀ ਤੇ ਪਿਸਟਲ ਸਮੇਤ 18 ਵਿਅਕਤੀਆਂ ਨੂੰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +