Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 02, 2026

    2:59:24 AM

  • iran israel lebanon war

    ਈਰਾਨ ਦੀ ਧਮਕੀ ਦਾ ਅਸਰ! ਟਰੰਪ ਨੇ ਨੇਤਨਯਾਹੂ ਨੂੰ...

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਨਕਲੀ ਦੁੱਧ ਤੇ ਪਨੀਰ ਖ਼ਿਲਾਫ਼ ਕਿਸਾਨਾਂ ਨੇ ਦੁੱਧ ਡੋਲ੍ਹ ਕੇ ਕੀਤਾ ਪ੍ਰਦਰਸ਼ਨ

MAJHA News Punjabi(ਮਾਝਾ)

ਨਕਲੀ ਦੁੱਧ ਤੇ ਪਨੀਰ ਖ਼ਿਲਾਫ਼ ਕਿਸਾਨਾਂ ਨੇ ਦੁੱਧ ਡੋਲ੍ਹ ਕੇ ਕੀਤਾ ਪ੍ਰਦਰਸ਼ਨ

  • Edited By Shivani Bassan,
  • Updated: 01 Jun, 2026 05:29 PM
Amritsar
warning of big protest in amritsar from june 10
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ: ਸੰਥੈਟਿਕ ਦੁੱਧ, ਪਨੀਰ ਅਤੇ ਖੋਏ ਦੇ ਕਾਰੋਬਾਰ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂ ਵੱਲੋਂ ਅੱਜ ਫਤਿਹਗੜ੍ਹ ਚੂੜੀਆਂ ਬਾਈਪਾਸ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਸੜਕ 'ਤੇ ਦੁੱਧ ਡੋਲ੍ਹ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਨਕਲੀ ਡੇਅਰੀ ਉਤਪਾਦਾਂ ਦੇ ਕਾਰੋਬਾਰ ਨੂੰ ਤੁਰੰਤ ਬੰਦ ਕਰਵਾਉਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸ਼ਹਿਰ ਵਿੱਚ ਵੱਡੇ ਪੱਧਰ 'ਤੇ ਸੰਥੈਟਿਕ ਦੁੱਧ, ਪਨੀਰ, ਖੋਆ ਅਤੇ ਮਿਠਾਈਆਂ ਵੇਚੀਆਂ ਜਾ ਰਹੀਆਂ ਹਨ, ਜਿਸ ਨਾਲ ਨਾ ਸਿਰਫ਼ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ, ਸਗੋਂ ਅਸਲੀ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਾਂ ਦਾ ਕਾਰੋਬਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਵੀ ਸਿਵਲ ਸਰਜਨ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ- ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਸਿਰਫ਼ ਦਿਖਾਵਾ ਬਣ ਕੇ ਰਹਿ ਗਈ ਹੈ ਅਤੇ ਨਕਲੀ ਡੇਅਰੀ ਉਤਪਾਦਾਂ ਦਾ ਕਾਰੋਬਾਰ ਅਜੇ ਵੀ ਬਿਨਾਂ ਕਿਸੇ ਰੋਕ-ਟੋਕ ਦੇ ਚੱਲ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਜਲਦੀ ਪ੍ਰਭਾਵਸ਼ਾਲੀ ਕਾਰਵਾਈ ਨਾ ਕੀਤੀ ਤਾਂ 10 ਜੂਨ ਤੋਂ ਵੱਡੇ ਪੱਧਰ 'ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਅਤੇ ਨਕਲੀ ਸਾਮਾਨ ਤਿਆਰ ਕਰਨ ਵਾਲੀਆਂ ਫੈਕਟਰੀਆਂ ਦੇ ਬਾਹਰ ਪੱਕੇ ਮੋਰਚੇ ਲਗਾਏ ਜਾਣਗੇ।

ਇਹ ਵੀ ਪੜ੍ਹੋ- ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ

ਯੂਨੀਅਨ ਦੇ ਹੋਰ ਆਗੂਆਂ ਨੇ ਕਿਹਾ ਕਿ ਪਸ਼ੂਆਂ ਦੀ ਫੀਡ, ਚਾਰਾ ਅਤੇ ਹੋਰ ਖਰਚੇ ਲਗਾਤਾਰ ਵੱਧ ਰਹੇ ਹਨ, ਜਦਕਿ ਦੁੱਧ ਦੇ ਭਾਅ ਘਟਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਕਲੀ ਦੁੱਧ ਅਤੇ ਦੁੱਧ ਤੋਂ ਬਣਨ ਵਾਲੇ ਉਤਪਾਦਾਂ ਕਾਰਨ ਡੇਅਰੀ ਕਾਰੋਬਾਰ ਗੰਭੀਰ ਸੰਕਟ ਵਿੱਚ ਹੈ ਅਤੇ ਕਈ ਪਸ਼ੂ ਪਾਲਕ ਇਹ ਕਿੱਤਾ ਛੱਡਣ ਲਈ ਮਜਬੂਰ ਹੋ ਰਹੇ ਹਨ। ਪ੍ਰਦਰਸ਼ਨ ਦੌਰਾਨ ਐੱਸਡੀਐੱਮ ਮੌਕੇ 'ਤੇ ਪਹੁੰਚੇ ਅਤੇ ਕਿਸਾਨਾਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਵੱਲੋਂ ਉਠਾਏ ਗਏ ਮਸਲਿਆਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਵੀ ਨਕਲੀ ਦੁੱਧ, ਪਨੀਰ ਜਾਂ ਖੋਆ ਤਿਆਰ ਹੋਣ ਦੀਆਂ ਸ਼ਿਕਾਇਤਾਂ ਮਿਲਣਗੀਆਂ, ਉੱਥੇ ਸਬੰਧਤ ਵਿਭਾਗਾਂ ਵੱਲੋਂ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ ਐਲਾਨ, ਜਾਣੋ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Warning
  • big protest
  • Amritsar
  • June 10
  • Synthetic milk
  • ਚੇਤਾਵਨੀ
  • ਵੱਡਾ ਵਿਰੋਧ
  • ਅੰਮ੍ਰਿਤਸਰ
  • 10 ਜੂਨ
  • ਸਿੰਥੈਟਿਕ ਦੁੱਧ

ਗੁ.ਬਾਲ ਲੀਲਾ ਮੈਣੀ ਸੰਗਤ ਪਟਨਾ ਸਾਹਿਬ ਦੇ ਲੰਗਰ ਲਈ ਸੰਤ ਭੂਰੀ ਵਾਲਿਆਂ ਨੇ ਰਸਦਾਂ ਦੇ ਟਰੱਕ ਕੀਤੇ ਰਵਾਨਾ

NEXT STORY

Stories You May Like

  • the milk suppliers union protested against fake dairies
    ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ ਕੁਇੰਟਲਾਂ ਦੇ ਹਿਸਾਬ ਨਾਲ ਰੋੜ੍ਹਿਆ ਦੁੱਧ
  • huge in milk production
    ਪੰਜਾਬ 'ਚ ਪਸ਼ੂ ਪਾਲਕਾਂ ਨੂੰ ਝਟਕਾ, ਦੁੱਧ ਉਤਪਾਦਨ ’ਚ ਆਈ ਵੱਡੀ ਕਮੀ
  • former badminton player jwala gutta sets an example
    ਸਾਬਕਾ ਬੈਡਮਿੰਟਨ ਖਿਡਾਰਨ ਜਵਾਲਾ ਗੁੱਟਾ ਨੇ ਪੇਸ਼ ਕੀਤੀ ਮਿਸਾਲ; 60 ਲੀਟਰ ਮਾਂ ਦਾ ਦੁੱਧ ਕੀਤਾ ਦਾਨ
  • sudha dairy increases prices of all products including milk and lassi
    ਮਹਿੰਗਾਈ ਦਾ ਝਟਕਾ: ਸੁਧਾ ਡੇਅਰੀ ਨੇ ਦੁੱਧ ਤੇ ਲੱਸੀ ਸਮੇਤ ਸਾਰੇ ਉਤਪਾਦਾਂ ਦੀਆਂ ਕੀਮਤਾਂ ਵਧਾਈਆਂ
  • after petrol and milk  now electricity has become expensive
    ਪੈਟਰੋਲ-ਦੁੱਧ ਤੋਂ ਬਾਅਦ ਹੁਣ ਮਹਿੰਗੀ ਹੋਈ ਬਿਜਲੀ ! ਜੂਨ ਤੋਂ UP 'ਚ ਵੱਧ ਕੇ ਆਵੇਗਾ ਬਿੱਲ
  • protest in spain against rising house prices
    ਸਪੇਨ 'ਚ ਹਜ਼ਾਰਾਂ ਲੋਕਾਂ ਨੇ ਘਰਾਂ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕੀਤਾ ਪ੍ਰਦਰਸ਼ਨ
  • milk price hike rs4 per litre
    4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ ਮਨਜ਼ੂਰੀ
  • another big shock to the people of rajasthan
    2 ਰੁਪਏ ਮਹਿੰਗਾ ਹੋਇਆ ਦੁੱਧ ! ਰਾਜਸਥਾਨ ਵਾਸੀਆਂ ਨੂੰ ਲੱਗਾ ਇਕ ਹੋਰ ਵੱਡਾ ਝਟਕਾ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • gurdwara bal leela maini sangat patna sahib
      ਗੁ.ਬਾਲ ਲੀਲਾ ਮੈਣੀ ਸੰਗਤ ਪਟਨਾ ਸਾਹਿਬ ਦੇ ਲੰਗਰ ਲਈ ਸੰਤ ਭੂਰੀ ਵਾਲਿਆਂ ਨੇ ਰਸਦਾਂ...
    • transporters protest against increasing incidents on highways
      ਅੰਮ੍ਰਿਤਸਰ: ਹਾਈਵੇਅ 'ਤੇ ਵਧ ਰਹੀਆਂ ਵਾਰਦਾਤਾਂ ਖ਼ਿਲਾਫ਼ ਟਰਾਂਸਪੋਰਟਰਾਂ ਦਾ ਰੋਸ,...
    • teacher murdered in jandiala guru
      ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ
    • pistol and heroin recovered near border village rosse
      ਸਰਹੱਦੀ ਪਿੰਡ ਨੇੜਿਓਂ ਪਿਸਤੌਲ ਤੇ ਹੈਰੋਇਨ ਬਰਾਮਦ, ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
    • questions raised over police action at bikram majithia s house
      ਬਿਕਰਮ ਮਜੀਠੀਆ ਦੇ ਘਰ ਪੁਲਸ ਕਾਰਵਾਈ ’ਤੇ ਉੱਠੇ ਸਵਾਲ, ਵਕੀਲ ਤੇ SGPC ਮੈਂਬਰ ਨੇ...
    • traffic jams on main roads of punjab haryana and himachal
      ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ...
    • continuous movement of drones in 12 villages bordering pakistan
      ਪਾਕਿ ਨਾਲ ਲੱਗਦੇ 12 ਪਿੰਡਾਂ ’ਚ ਲਗਾਤਾਰ ਹੋ ਰਹੀ ਡਰੋਨਾਂ ਦੀ ਮੂਵਮੈਂਟ, ਪੰਜ...
    • bloody clash between two parties in pathankot over election dispute
      ਚੋਣ ਰੰਜਿਸ਼ ਨੂੰ ਲੈ ਕੇ ਪਠਾਨਕੋਟ ’ਚ ਦੋ ਧਿਰਾਂ ਵਿਚਕਾਰ ਖੂਨੀ ਝੜਪ, ਪਿਉ-ਪੁੱਤ...
    • major action after attack on majitha police station
      ਮਜੀਠਾ ਥਾਣੇ 'ਚ ਹੰਗਾਮੇ ਮਗਰੋਂ ਮਜੀਠੀਆ ਦੇ ਘਰ ਪਹੁੰਚੀ ਪੁਲਸ, ਕਈਆਂ 'ਤੇ ਮਾਮਲਾ...
    • charanjit channi paid obeisance at sri harmandir sahib with 20 mps
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 20 ਸੰਸਦ ਮੈਂਬਰਾਂ ਦੇ ਵਫ਼ਦ ਨਾਲ ਨਤਮਸਤਕ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +