Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    5:36:09 PM

  • hailstorms in punjab

    ਪੰਜਾਬ ਦੇ ਇਸ ਇਲਾਕੇ ਵਿਚ ਪੈ ਗਏ ਮੋਟੇ-ਮੋਟੇ ਗੜ੍ਹੇ,...

  • rules for sitting in buses will change  changes at toll plazas

    ਬੱਸਾਂ 'ਚ ਬੈਠਣ ਦੇ ਬਦਲ ਜਾਣਗੇ ਨਿਯਮ, ਟੋਲ...

  • punjab politics  punjab bjp

    ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ...

  • medical stores across punjab to remain open on may 20

    ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • 200 ਕਰੋਡ਼ ਦੀ ਲਾਗਤ ਨਾਲ ਅੰਮ੍ਰਿਤਸਰ ਰੇਲਵੇ ਸਟੇਸ਼ਨ ਬਣੇਗਾ ਵਰਲਡ ਕਲਾਸ

MAJHA News Punjabi(ਮਾਝਾ)

200 ਕਰੋਡ਼ ਦੀ ਲਾਗਤ ਨਾਲ ਅੰਮ੍ਰਿਤਸਰ ਰੇਲਵੇ ਸਟੇਸ਼ਨ ਬਣੇਗਾ ਵਰਲਡ ਕਲਾਸ

  • Updated: 15 Nov, 2018 03:18 AM
Amritsar
with 200 million of the cost will amritsar railway station  world class
  • Share
    • Facebook
    • Tumblr
    • Linkedin
    • Twitter
  • Comment

 ਅੰਮ੍ਰਿਤਸਰ,  (ਕਮਲ)-  ਭਾਰਤੀ ਜਨਤਾ ਪਾਰਟੀ  ਦੇ ਸੂਬਾ ਪ੍ਰਧਾਨ ਅਤੇ ਰਾਜ ਸਭਾ ਐੱਮ. ਪੀ. ਸ਼ਵੇਤ ਮਲਿਕ ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਵਿਕਾਸ ਕੰਮਾਂ ਦੀ ਜਾਂਚ ਲਈ ਪੁੱਜੇ। ਮਲਿਕ  ਦੀਆਂ ਕੋਸ਼ਿਸ਼ਾਂ ਦੀ ਬਦੌਲਤ ਕੇਂਦਰ ਸਰਕਾਰ ਵੱਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ  200 ਕਰੋਡ਼ ਰੁਪਏ ਨਾਲ ਸਭ ਸਹੂਲਤਾਂ ਨਾਲ ਲੈਸ ਵਰਲਡ ਕਲਾਸ ਸਟੇਸ਼ਨ ਬਣ ਰਿਹਾ ਹੈ।  70 ਸਾਲਾਂ ਦੇ ਲੰਬੇ ਕਾਰਜਕਾਲ ’ਚ ਕਾਂਗਰਸ ਨੇ ਸੰਸਾਰ ਪ੍ਰਸਿੱਧ ਗੁਰੂ ਕੀ ਨਗਰੀ ਵੱਲ ਕੋਈ ਧਿਆਨ ਨਹੀਂ ਦਿੱਤਾ ਪਰ ਮਲਿਕ ਨੇ ਆਪਣੇ 2 ਸਾਲਾਂ ਦੇ ਕਾਰਜਕਾਲ ਵਿਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਤੀਰਥ, ਸ੍ਰੀ ਵਾਲਮੀਕਿ ਤੀਰਥ ਤੇ ਜਲਿਆਂਵਾਲਾ ਬਾਗ ਵਿਖੇ ਹਰ ਰੋਜ਼ ਲੱਗਿਣਤੀ ਵਿਚ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ਲਈ ਪਹਿਲਾਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹੁਣ ਰੇਲਵੇ ਸਟੇਸ਼ਨ ’ਤੇ ਯਾਤਰੀਅਾਂ ਨੂੰ ਹਰ ਸਹੂਲਤ ਨਾਲ ਲੈਸ ਆਧੁਨਿਕ ਸੁਵਿਧਾਵਾਂ ਉਪਲਬਧ ਕਰਵਾਈਆਂ।
 ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਵਿਕਾਸ ਕੰਮਾਂ ਦੀ ਜਾਂਚ ਕਰਨ ਪੁੱਜੇ ਸ਼ਵੇਤ ਮਲਿਕ  ਨੇ ਕਿਹਾ ਕਿ ਆਜ਼ਾਦੀ  ਤੋਂ ਬਾਅਦ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਸਿਰਫ 5 ਪਲੇਟਫਾਰਮ ਸਨ, ਜਿਸ ਕਾਰਨ ਜਿਥੇ ਨਵੀਆਂ ਗੱਡੀਆਂ ਅੰਮ੍ਰਿਤਸਰ ਨੂੰ ਨਹੀਂ ਮਿਲ ਸਕੀਆਂ ਸਨ ਅਤੇ ਮਾਨਾਂਵਾਲਾ ’ਤੇ ਗੱਡੀ ਪਲੇਟਫਾਰਮ ਖਾਲੀ ਹੋਣ ਦੇ ਇੰਤਜ਼ਾਰ ਵਿਚ 1 ਘੰਟਾ ਖਡ਼੍ਹੀ ਰਹਿੰਦੀ ਸੀ।  ਮਲਿਕ ਪਹਿਲੇ ਐੱਮ. ਪੀ. ਹਨ ਜਿਨ੍ਹਾਂ ਨੇ ਰੇਲਵੇ ਸਟੇਸ਼ਨ ਦੀ ਸਾਰ ਲਈ। ਉਨ੍ਹਾਂ ਕਿਹਾ ਕਿ 90 ਫ਼ੀਸਦੀ  ਜਨਤਾ ਰੇਲਵੇ ਰਾਹੀਂ ਸਫਰ ਕਰਦੀ ਹੈ, ਜਿਨ੍ਹਾਂ ਦੀ ਸਹੂਲਤ ਲਈ ਰੇਲਵੇ ਸਟੇਸ਼ਨ ਦਾ ਵਿਕਸਿਤ ਹੋਣਾ ਬਹੁਤ ਜ਼ਰੂਰੀ ਹੈ।  ਅੰਮ੍ਰਿਤਸਰ ਜ਼ਿਲੇ ’ਚ 5 ਨਵੇਂ ਪਲੇਟਫਾਰਮ ਬਣਾਏ ਜਾ ਰਹੇ ਹਨ,  ਜਿਨ੍ਹਾਂ ’ਚ 2 ਨਵੇਂ ਪਲੇਟਫਾਰਮ ਅੰਮ੍ਰਿਤਸਰ ’ਚ ਤੇ 3 ਨਵੇਂ ਪਲੇਟਫਾਰਮ ਛੇਹਰਟਾ ਰੇਲਵੇ ਸਟੇਸ਼ਨ ’ਤੇ ਬਣਾਏ ਜਾ ਰਹੇ ਹਨ। ਸਟੇਸ਼ਨ ਦੇ ਪਲੇਟਫਾਰਮ ਨੰ. 1 ’ਤੇ ਗ੍ਰੇਨਾਈਟ ਪੱਥਰ ਲਾਇਆ ਜਾ ਰਿਹਾ ਹੈ ਤੇ ਪਲੇਟਫਾਰਮ ਨੰ. 1 (ਏ), 2, 3, 4, 5, 6 ਤੇ 7 ’ਤੇ ਕੋਟ ਸਟੋਨ ਲਾਇਆ ਜਾ ਰਿਹਾ ਹੈ। ਮਲਿਕ ਨੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਲੇਟਫਾਰਮ ’ਤੇ ਕੀਮਤੀ ਗ੍ਰੇਨਾਈਟ ਪੱਥਰ ਲਵਾਏ। ਆਧੁਨਿਕ ਇਲੈਕਟ੍ਰੋਨਿਕ ਨਵੀਂ ਟਿਕਟ ਵੰਡ ਸਿਸਟਮ ਖਿਡ਼ਕੀ (ਪੂਰੀ ਤਰ੍ਹਾਂ ਏ. ਸੀ.) ਬਣਵਾਈ ਗਈ ਹੈ।   
ਯਾਤਰੀਅਾਂ ਦੀ ਸਹੂਲਤ ਲਈ ਵਰਲਡ ਕਲਾਸ ਈਕੋ ਪੱਖਾ ਜੋ ਕਿ 50 ਪੱਖਿਆਂ ਦੀ ਹਵਾ ਇਕੱਠੀ ਦਿੰਦਾ ਹੈ, ਇਸ ਦੇ ਨਾਲ ਸਟੇਸ਼ਨ ’ਤੇ ਪਾਰਕਿੰਗ ਵਿਵਸਥਾ, ਸੁਰੱਖਿਆ ਲਈ ਸੀ. ਸੀ. ਟੀ. ਵੀ. ਕੈਮਰਾ, 2 ਐਕਸੀਲੇਟਰ, ਬਜ਼ੁਰਗਾਂ ਤੇ ਅਪਾਹਜਾਂ ਲਈ 5 ਲਿਫਟਾਂ ਲਵਾਈਆਂ ਗਈਆਂ ਹਨ। ਨਵੇਂ ਵੇਟਿੰਗ ਅਤੇ ਰਿਟਾਈਰਿੰਗ ਰੂਮ, ਨੇੜੇ ਪੈਂਦੇ ਪਿੰਡਾਂ ਤੋਂ ਆਏ ਯਾਤਰੀਅਾਂ ਅਤੇ ਗੱਡੀ ਦੀ ਉਡੀਕ ਕਰ ਰਹੇ ਯਾਤਰੀਆਂ ਲਈ ਵੇਟਿੰਗ ਹਾਲ ਦੇ ਨਾਲ ਯਾਤਰੀਅਾਂ ਦੀ ਸਹੂਲਤ ਲਈ ਡਿਸਪਲੇ ਬੋਰਡ ਲਾਏ ਜਾ ਰਹੇ ਹਨ। ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਬਿਜਲੀ ਪੂਰਤੀ ਲਈ ਸੋਲਰ ਸਿਸਟਮ ਲਾਇਆ ਗਿਆ ਹੈ ਤਾਂ ਕਿ ਬਿਜਲੀ ਦੇ ਖਰਚੇ ਤੋਂ ਬਚਿਆ ਜਾ ਸਕੇ। ਵਪਾਰੀਆਂ ਦੀ ਸਹੂਲਤ ਲਈ ਨਵਾਂ ਪਾਰਸਲ ਰੂਮ ਤਿਆਰ ਕੀਤਾ ਜਾ ਰਿਹਾ ਹੈ। ਗੱਡੀਆਂ ਦੀ ਸਾਫ਼-ਸਫਾਈ ਲਈ 2 ਨਵੀਅਾਂ ਵਾਸ਼ਿੰਗ ਲਾਈਨਾਂ ਬਣਾਈਅਾਂ ਗਈਅਾਂ ਹਨ।
 ਮਲਿਕ ਨੇ ਦੱਸਿਆ ਕਿ ਛੇਹਰਟਾ ਰੇਲਵੇ ਸਟੇਸ਼ਨ ’ਤੇ 61 ਕਰੋਡ਼  ਦੇ ਵਿਕਾਸ ਕਾਰਜ ਚੱਲ ਰਹੇ ਹਨ, ਕੰਮ ਪੂਰਾ ਹੋਣ ਤੋਂ ਬਾਅਦ 23 ਗੱਡੀਆਂ ਨੂੰ ਛੇਹਰਟਾ ਰੇਲਵੇ ਸਟੇਸ਼ਨ ਤੋਂ ਚਲਾਇਆ ਜਾਵੇਗਾ, ਜਿਸ ਨਾਲ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਗੱਡੀਆਂ ਦਾ ਟ੍ਰੈਫਿਕ ਘੱਟ ਹੋਵੇਗਾ। ਰੇਲਵੇ ਲਾਈਨ ’ਤੇ ਸਿਗਨਲ ਦੇਣ ਲਈ ਪਹਿਲਾਂ ਮੈਨੂਅਲੀ ਸਿਸਟਮ ਵਰਤਿਆ ਜਾਂਦਾ ਸੀ,  ਜਿਸ ਕਾਰਨ ਹਾਦਸਾ ਹੋ ਜਾਂਦਾ ਸੀ ਪਰ ਹੁਣ ਆਧੁਨਿਕ ਇਲੈਕਟ੍ਰੋਨਿਕ ਟੈਕਨਾਲੋਜੀ ਦੀ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ। ਗੋਲਬਾਗ ਵਾਲੇ ਸਟੇਸ਼ਨ ’ਤੇ ਸ੍ਰੀ ਦੁਰਗਿਆਣਾ ਮੰਦਰ  ਦਾ ਮਾਡਲ ਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਟੇਸ਼ਨ ’ਤੇ ਨਵੀਂ ਐੱਲ. ਈ. ਡੀ. ਲਾਈਟ ਲਾਈ ਜਾ ਰਹੀ ਹੈ। ਵਾਤਾਵਰਣ ਦੀ ਹਿਫਾਜ਼ਤ ਲਈ ਸਟੇਸ਼ਨ ’ਤੇ ਵਰਟੀਕਲ ਗਾਰਡਨ ਬਣਾਇਆ ਗਿਆ ਹੈ।  ਸਟੇਸ਼ਨ  ਦੇ ਬਾਹਰ ਸੁਰੱਖਿਆ ਲਈ ਸੀ. ਸੀ. ਟੀ. ਵੀ. ਕੈਮਰੇ ਅਤੇ ਸਕੈਨਰ  ਲਾਏ ਜਾ ਰਹੇ ਹਨ।
ਇਸ ਮੌਕੇ ਜ਼ਿਲਾ ਭਾਜਪਾ ਪ੍ਰਧਾਨ ਆਨੰਦ ਸ਼ਰਮਾ, ਸਾਬਕਾ ਸਿਹਤ ਮੰਤਰੀ ਡਾ. ਬਲਦੇਵ ਰਾਜ ਚਾਵਲਾ, ਰਜਿੰਦਰ ਮੋਹਨ ਛੀਨਾ, ਪ੍ਰਦੇਸ਼ ਸਕੱਤਰ ਰਾਕੇਸ਼ ਗਿੱਲ, ਸੁਰੇਸ਼ ਮਹਾਜਨ, ਕੇਵਲ ਕੁਮਾਰ, ਸਾਬਕਾ ਮੇਅਰ ਬਖਸ਼ੀ ਰਾਮ ਅਰੋਡ਼ਾ, ਜਨਰਲ ਸਕੱਤਰ ਅਨੁਜ ਸਿੱਕਾ, ਉਪ ਪ੍ਰਧਾਨ ਰਾਜਿੰਦਰ ਮਹਾਜਨ ਪੱਪੂ, ਪ੍ਰਦੇਸ਼ ਮੀਡੀਆ ਸਹਿ-ਇੰਚਾਰਜ ਡਾ. ਹਰਵਿੰਦਰ ਸਿੰਘ  ਸੰਧੂ, ਜਨਾਰਦਨ ਸ਼ਰਮਾ, ਪਵਨ ਖੰਨਾ ਆਦਿ ਭਾਜਪਾ ਵਰਕਰ ਹਾਜ਼ਰ ਸਨ।

  • ਰੇਲਵੇ ਸਟੇਸ਼ਨ
  • ਅੰਮ੍ਰਿਤਸਰ
  • Railway Station
  • Amritsar

ਨਸ਼ੇ ਵਾਲੀਆਂ ਗੋਲੀਆਂ ਸਮੇਤ 5 ਅਡ਼ਿੱਕੇ

NEXT STORY

Stories You May Like

  • slight increase in manufacturing due to export orders
    ਬਰਾਮਦ ਆਰਡਰਾਂ ਨਾਲ ਮੈਨੂਫੈਕਚਰਿੰਗ ’ਚ ਮਾਮੂਲੀ ਵਾਧਾ ਪਰ ਇਨਪੁੱਟ ਲਾਗਤ ਨਾਲ ਵਧੀਆਂ ਮੁਸ਼ਕਲਾਂ
  • 200 feet deep gorge  car falls
    ਸਿਰਮੌਰ 'ਚ ਭਿਆਨਕ ਹਾਦਸਾ: 200 ਫੁੱਟ ਡੂੰਘੀ ਖੱਡ 'ਚ ਡਿੱਗੀ ਕਾਰ, ਅਧਿਆਪਕਾ ਸਮੇਤ 4 ਲੋਕਾਂ ਦੀ ਮੌਤ
  • marriage broke up over 200 rupee note
    200 ਦੇ ਨੋਟ ਪਿੱਛੇ ਟੁੱਟ ਗਿਆ ਵਿਆਹ ! ਐਨ ਮੌਕੇ 'ਤੇ ਮੁੱਕਰ ਗਈ ਲਾੜੀ, ਬੇਰੰਗ ਮੋੜੀ ਬਰਾਤ
  • why could less than 200 seats be a big problem for mamata
    ਮਮਤਾ ਲਈ 200 ਤੋਂ ਘੱਟ ਸੀਟਾਂ ਕਿਉਂ ਵੱਡੀ ਮੁਸੀਬਤ ਬਣ ਸਕਦੀਆਂ ਹਨ?
  • isha ambani wore a gold saree and a blouse worth 200 crores hold mango
    ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ 'ਅੰਬ' ਬਣਿਆ ਚਰਚਾ ਦਾ ਵਿਸ਼ਾ
  • businessman s mobile phone stolen outside railway station
    ਵਪਾਰੀ ਦਾ ਮੋਬਾਈਲ ਰੇਲਵੇ ਸਟੇਸ਼ਨ ਦੇ ਬਾਹਰ ਚੋਰੀ, ਖਾਤੇ ਵਿਚੋਂ ਨਿਕਲੇ 3.42 ਲੱਖ
  • world s oil lifeline in danger prices feared to reach 200
    ਦੁਨੀਆ ਦੀ ਤੇਲ ਲਾਈਫਲਾਈਨ ’ਤੇ ਖਤਰਾ, ਕੀਮਤਾਂ 200 ਡਾਲਰ ਤੱਕ ਪਹੁੰਚਣ ਦਾ ਖਦਸ਼ਾ
  • ipl  sunil narine becomes first foreign player to complete 200 wickets
    IPL 2026: ਸੁਨੀਲ ਨਰੇਨ 200 ਵਿਕਟਾਂ ਪੂਰੀਆਂ ਕਰਨ ਵਾਲੇ ਪਹਿਲੇ ਵਿਦੇਸ਼ੀ ਖਿਡਾਰੀ ਬਣੇ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...
    • family makes serious allegations over death of inmate during treatment
      ਜੇਲ੍ਹ 'ਚ ਨਸ਼ੇ ਦੇ ਇੰਜੈਕਸ਼ਨ..., ਹਵਾਲਾਤੀ ਦੀ ਇਲਾਜ ਦੌਰਾਨ ਮੌਤ 'ਤੇ ਪਰਿਵਾਰ ਨੇ...
    • dinanagar municipal council takes action after high court s stricture
      ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...
    • theft at government service center
      ਚੋਰਾਂ ਦੇ ਹੌਂਸਲੇ ਬੁਲੰਦ, ਸਰਕਾਰੀ ਸੇਵਾ ਕੇਂਦਰ 'ਚ ਕੀਤੀ ਚੋਰੀ, ਲੈ ਗਏ ਬੈਟਰੀਆਂ...
    • one arrested with heroin  drone and foreign pistol
      ਹੈਰੋਇਨ, ਡਰੋਨ ਤੇ ਵਿਦੇਸ਼ੀ ਪਿਸਤੋਲ ਸਮੇਤ ਇਕ ਗ੍ਰਿਫਤਾਰ
    • amritsar  more than a dozen armed men entered a house and attacked  opened fire
      ਅੰਮ੍ਰਿਤਸਰ: ਇਕ ਦਰਜਨ ਤੋਂ ਵੱਧ ਹਥਿਆਰਬੰਦਾਂ ਨੇ ਘਰ ਅੰਦਰ ਆ ਕੇ ਕੀਤਾ ਹਮਲਾ,...
    • 3 accused arrested with pakistani weapons
      ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • man arrested for kidnapping minor girl
      ਨਾਬਾਲਗ ਕੁੜੀ ਨੂੰ ਅਗਵਾ ਕਰਨ ਵਾਲਾ ਗ੍ਰਿਫ਼ਤਾਰ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +