Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 04, 2026

    5:01:28 PM

  •        west asia crisis  rupee falls to historic low  inflation raises concerns

    ​​​​​​​ਪੱਛਮੀ ਏਸ਼ੀਆ ਸੰਕਟ :  ਇਤਿਹਾਸਕ ਹੇਠਲੇ...

  • sukhbir badal said a big thing about balvinder bhundar

    ਸੁਖਬੀਰ ਬਾਦਲ ਨੇ ਬਲਵਿੰਦਰ ਭੂੰਦੜ ਬਾਰੇ ਆਖੀ ਵੱਡੀ...

  • fall in stock market  investors lost 8 lakh crore rupee

    ਸ਼ੇਅਰ ਬਾਜ਼ਾਰ 'ਚ ਮਚੀ ਹਾਹਾਕਾਰ,  ਨਿਵੇਸ਼ਕਾਂ ਦੇ...

  • ranjit singh re postmortem

    ਅਜੇ ਨਹੀਂ ਕੀਤਾ ਜਾਵੇਗਾ ਰਣਜੀਤ ਸਿੰਘ ਦਾ ਸਸਕਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਮਾਂ-ਪੁੱਤ ਦੇ ਝਗੜੇ ਨੂੰ ਰੋਕਣ ਆਈ ਔਰਤ ’ਤੇ ਕਰ ਦਿੱਤਾ ਫਾਇਰ

MAJHA News Punjabi(ਮਾਝਾ)

ਮਾਂ-ਪੁੱਤ ਦੇ ਝਗੜੇ ਨੂੰ ਰੋਕਣ ਆਈ ਔਰਤ ’ਤੇ ਕਰ ਦਿੱਤਾ ਫਾਇਰ

  • Edited By Shivani Bassan,
  • Updated: 09 Jan, 2026 11:48 AM
Tarn Taran
woman shot dead after trying to stop mother son fight
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਮਾਂ ਨਾਲ ਮਾਰਕੁੱਟ ਕਰ ਰਹੇ ਬੇਟੇ ਨੂੰ ਰੋਕਣਾ ਇਕ ਔਰਤ ਨੂੰ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਬੇਟੇ ਵੱਲੋਂ ਛੁਡਾਉਣ ਲਈ ਅੱਗੇ ਆਈ ਔਰਤ ਉਪਰ ਜਾਨ ਤੋਂ ਮਾਰਨ ਦੀ ਨੀਅਤ ਨਾਲ ਫਾਇਰ ਕਰ ਦਿੱਤਾ ਗਿਆ। ਇਸ ਮਾਮਲੇ ’ਚ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਮੁਲਜ਼ਮ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ 12 ਬੋਰ ਰਾਈਫਲ ਨੂੰ ਕਬਜ਼ੇ ’ਚ ਲੈ ਲਿਆ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ 'ਚ ਲੱਗੀਆਂ ਕਈ ਵੱਡੀਆਂ ਪਾਬੰਦੀਆਂ, 6 ਮਾਰਚ 2026 ਤੱਕ ਲਾਗੂ ਰਹਿਣਗੇ ਹੁਕਮ

ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਪੱਟੀ ਲਵਕੇਸ਼ ਨੇ ਦੱਸਿਆ ਕਿ ਬੀਤੀ 7 ਜਨਵਰੀ ਦੀ ਰਾਤ ਕਰੀਬ 9 ਵਜੇ ਪੁਲਸ ਨੂੰ ਸ਼ਿਕਾਇਤ ਮਿਲੀ ਕਿ ਵਾਰਡ ਨੰਬਰ ਅੱਠ ਵਿਚ ਉਪਕਰਨ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਵਾਰਡ ਨੰਬਰ ਅੱਠ ਜੋ ਆਪਣੀ ਮਾਤਾ ਨਾਲ ਲੜਾਈ ਝਗੜਾ ਕਰ ਰਿਹਾ ਸੀ ਤਾਂ ਇਸ ਦੌਰਾਨ ਗੁਆਂਢ ਵਿਚ ਰਹਿੰਦੀ ਰਜਵੰਤ ਕੌਰ ਪਤਨੀ ਕੁਲਬੀਰ ਸਿੰਘ ਵਾਸੀ ਵਾਰਡ ਨੰਬਰ ਅੱਠ ਵੱਲੋਂ ਇਸ ਝਗੜੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...

ਇਸ ਦੌਰਾਨ ਉਪਕਰਨ ਸਿੰਘ ਵੱਲੋਂ ਆਪਣੀ ਮਾਂ ਨਾਲ ਕੀਤੇ ਜਾ ਰਹੇ ਝਗੜੇ ਨੂੰ ਰੋਕਣ ਅੱਗੇ ਆਈ ਰਜਵੰਤ ਕੌਰ ਉਪਰ 12 ਬੋਰ ਰਾਈਫਲ ਨਾਲ ਜਾਣ ਤੋਂ ਮਾਰਨ ਦੀ ਨੀਅਤ ਤਹਿਤ ਫਾਇਰ ਕਰ ਦਿੱਤਾ ਗਿਆ। ਜੋ ਆਪਣੀ ਰਾਈਫਲ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਿਆ। ਡੀ.ਐੱਸ.ਪੀ ਨੇ ਦੱਸਿਆ ਕਿ ਮੌਕੇ ’ਤੇ ਪੁੱਜੀ ਪੁਲਸ ਪਾਰਟੀ ਵੱਲੋਂ ਕਾਰਵਾਈ ਕਰਦੇ ਹੋਏ ਰਜਵੰਤ ਕੌਰ ਦੇ ਬਿਆਨਾਂ ਹੇਠ ਮੁਲਜ਼ਮ ਉਪਕਰਨ ਸਿੰਘ ਪੁੱਤਰ ਗੁਰਮੀਤ ਸਿੰਘ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ 12 ਬੋਰ ਰਾਈਫਲ ਨੂੰ ਬਰਾਮਦ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ : ਹੱਥਾਂ 'ਚ ਆਟੋਮੈਟਿਕ ਹਥਿਆਰ ਤੇ ਸਾਹਮਣੇ ਪੁਲਸ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Woman
  • shot dead
  • mother
  • son
  • fight
  • ਔਰਤ
  • ਗੋਲੀ
  • ਮਾਂ
  • ਪੁੱਤਰ
  • ਲੜਾਈ

ਅੰਮ੍ਰਿਤਸਰ 'ਚ ਲੱਗੀਆਂ ਕਈ ਵੱਡੀਆਂ ਪਾਬੰਦੀਆਂ, 6 ਮਾਰਚ 2026 ਤੱਕ ਲਾਗੂ ਰਹਿਣਗੇ ਹੁਕਮ

NEXT STORY

Stories You May Like

  • sarpanch s son patiala woman
    ਸਰਪੰਚ ਦੇ ਪੁੱਤ ਨੇ ਕਰ 'ਤਾ ਜਨਾਨੀ ਦਾ ਕਤਲ, ਧਾਹਾਂ ਮਾਰ ਬੋਲੀ ਧੀ 'ਮੇਰੀ ਮਾਂ ਮਾਰ 'ਤੀ'
  • nainital highway accident car fire
    ਨੈਨੀਤਾਲ ਹਾਈਵੇਅ 'ਤੇ ਵੱਡਾ ਹਾਦਸਾ! ਚਲਦੀ ਕਾਰ ਬਣੀ ਅੱਗ ਦਾ ਗੌਲਾ, ਮਾਂ-ਪੁੱਤ ਦੀ ਦਰਦਨਾਕ ਮੌਤ
  • mother  minor son burnt alive on witchcraft suspicion
    ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ ਸਾਰੀਆਂ ਹੱਦਾਂ ਪਾਰ
  • road jam  pregnant woman  childbirth  hospital
    ਜਾਮ 'ਚ ਫਸੀ ਔਰਤ ਨੇ ਦਿੱਤਾ ਬੱਚੇ ਨੂੰ ਜਨਮ, ਰਿਕਸ਼ੇ 'ਚ ਹੋਈ ਡਿਲਿਵਰੀ
  • pain  woman knife  stomach  baby girl birth
    ਦਰਦ ਤੋਂ ਦੁੱਖੀ ਔਰਤ ਨੇ ਖੁਦ ਚਾਕੂ ਨਾਲ ਪੇਟ ਕੱਟ ਦਿੱਤਾ ਬੱਚੀ ਨੂੰ ਜਨਮ
  • newborn baby stolen from delhi government hospital
    ਦਿੱਲੀ ਦੇ ਸਰਕਾਰੀ ਹਸਪਤਾਲ 'ਚੋਂ ਨਵਜੰਮਿਆ ਬੱਚਾ ਚੋਰੀ, ਅਣਜਾਣ ਔਰਤ ਨੇ ਵਾਰਦਾਤ ਨੂੰ ਦਿੱਤਾ ਅੰਜਾਮ
  • up police encounter
    UP ਪੁਲਸ ਨੇ ਕਰ'ਤਾ ਬਦਮਾਸ਼ਾਂ ਦਾ ਐਨਕਾਊਂਟਰ ! ਗੈਂਗਸਟਰ ਵਿੱਕੀ ਤਿਆਗੀ ਦੇ ਪੁੱਤ ਨੂੰ ਕੀਤਾ ਕਾਬੂ
  • small traders and fintech companies  rbi gives clarification on upi transactions
    ਛੋਟੇ ਵਪਾਰੀਆਂ ਤੇ ਫਿਨਟੈੱਕ ਕੰਪਨੀਆਂ ਲਈ ਵੱਡੀ ਰਾਹਤ: UPI ਲੈਣ-ਦੇਣ 'ਤੇ RBI ਨੇ ਦਿੱਤਾ ਵੱਡਾ ਸਪੱਸ਼ਟੀਕਰਨ
  • two parties clashed in ppr market jaladhar weapons recovered police round up
    ਜਲੰਧਰ 'ਚ ਹੋਲੀ ਮੌਕੇ PPR ਮਾਰਕੀਟ 'ਚ ਦੋ ਧਿਰਾਂ ਵਿਚਾਲੇ ਝੜਪ! ਨੌਜਵਾਨਾਂ ਤੋਂ...
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ...
  • diesel stolen from indian oil tanker in jalandhar
    ਜਲੰਧਰ 'ਚ ਇੰਡੀਅਨ ਆਇਲ ਟੈਂਕਰ ਤੋਂ ਇੰਝ ਹੋ ਰਿਹੈ ਡੀਜ਼ਲ ਚੋਰੀ, ਦੇਰ ਰਾਤ ਖੇਡੀ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • special express train to run for ayodhya tomorrow
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
  • impact on punjab of middle east tension
    ਪੰਜਾਬ 'ਚ ਵੀ ਦਿਸਣ ਲੱਗਾ 'ਜੰਗ' ਦਾ ਅਸਰ! ਵੱਡੇ ਨੁਕਸਾਨ ਦਾ ਖ਼ਤਰਾ
  • sukhpal singh khaira on prtc buses
    ਹੁਣ 'ਆਪ' ਸਰਕਾਰ ਨੇ ਵੀ ਰਾਜਸਥਾਨ ਤੋਂ ਲਵਾਈਆਂ ਬੱਸਾਂ ਦੀਆਂ ਬਾਡੀਆਂ, ਕਿੰਨੀ...
  • boy dies under suspicious circumstances in jalandhar
    ਜਲੰਧਰ ਵਿਖੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ
Trending
Ek Nazar
iran  s chief justice warned of strict action

ਈਰਾਨ ਦੀ ਅਮਰੀਕਾ-ਇਜ਼ਰਾਈਲੀ ਹਮਲਿਆਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ...

trump provide insurance for ships passing through hormuz

ਟਰੰਪ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ "ਵਾਜਬ ਕੀਮਤ" 'ਤੇ ਦੇਣਗੇ...

six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • shiromani akali dal can be revived only if we follow the path shown by the gurus
      SAD ਤਾਂ ਹੀ ਪੁਨਰ ਸੁਰਜੀਤ ਹੋ ਸਕਦੈ ਜੇਕਰ ਗੁਰੂ ਸਾਹਿਬਾਨ ਦੇ ਦੱਸੇ ਮਾਰਗ ’ਤੇ...
    • interim committee will meet on march 6 to announce date of general session
      6 ਮਾਰਚ ਨੂੰ ਬਜਟ ਲਈ ਜਰਨਲ ਇਜਲਾਸ ਦੀ ਤਾਰੀਖ ਦੇ ਐਲਾਣ ਲਈ ਅੰਤ੍ਰਿੰਗ ਕਮੇਟੀ ਦੀ...
    • hola mohalla to be celebrated at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾਵੇਗਾ ਹੋਲਾ-ਮੁਹੱਲਾ, ਮੈਨੇਜਰ...
    • punjab feels the heat in march itself
      ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
    • ranjit singh s last rites will not be performed today
      ਐਨਕਾਊਂਟਰ ਤੋਂ 6 ਦਿਨ ਬਾਅਦ ਹੋਇਆ ਰਣਜੀਤ ਸਿੰਘ ਦਾ ਪੋਸਟਮਾਰਟਮ, ਅਜੇ ਨਹੀਂ ਹੋਇਆ...
    • jeep worth lakhs stolen from car market with old key
      ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...
    • miscreants opened fire on a police party
      ਪੰਜਾਬ: ਬਦਮਾਸ਼ਾਂ ਨੇ ਪੁਲਸ ਪਾਰਟੀ 'ਤੇ ਕਰ'ਤੀ ਤਾਬੜਤੋੜ ਫਾਇਰਿੰਗ, ਇਕ ਮੁਲਾਜ਼ਮ...
    • sang on foot from hoshiarpur received a warm welcome upon reaching gurdaspur
      ਹੁਸ਼ਿਆਰਪੁਰ ਤੋਂ ਆਏ ਪੈਦਲ ‘ਸੰਗ’ ਦਾ ਗੁਰਦਾਸਪੁਰ ਪਹੁੰਚਣ 'ਤੇ ਨਿੱਘਾ ਸੁਆਗਤ,...
    • fear of spread of dangerous diseases due to dirt spread in kasur drain
      ਕਸੂਰ ਨਾਲੇ ’ਚ ਫੈਲੀ ਗੰਦਗੀ ਕਾਰਨ ਭਿਆਨਕ ਬੀਮਾਰੀਆਂ ਫੈਲਣ ਦਾ ਡਰ
    • sanitary inspector association opens protest against municipal administration
      ਸੈਨਟਰੀ ਇੰਸਪੈਕਟਰ ਐਸੋਸੀਏਸ਼ਨ ਨੇ ਨਿਗਮ ਪ੍ਰਸ਼ਾਸਨ ਖਿਲਾਫ਼ ਖੋਲ੍ਹਿਆ ਮੋਰਚਾ, 72...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +