ਅੰਮ੍ਰਿਤਸਰ (ਸੰਜੀਵ)-ਨੌਜਵਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਇੰਦੂ ਸ਼ਰਮਾ ਵਾਸੀ ਮਹਿੰਦਰਾ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਨੰਦ ਲਾਲ ਸਵਲਾਨੀ ਨੇ ਦੱਸਿਆ ਕਿ ਮੁਲਜ਼ਮ ਔਰਤ ਉਸ ਦੇ ਲੜਕੇ ਮੁਨੀਸ਼ ਸਲਵਾਨੀ ਨੂੰ ਪੈਸਿਆਂ ਦੇ ਲੈਣ-ਦੇਣ ਲਈ ਤੰਗ ਪ੍ਰੇਸ਼ਾਨ ਕਰਦੀ ਸੀ, ਜਿਸ ਕਾਰਨ ਮਾਨਸਿਕ ਤਣਾਅ ਦੇ ਚੱਲਦਿਆਂ ਉਸ ਦੇ ਲੜਕੇ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਗੁਰਦੁਆਰ ਸਾਹਿਬ ਅੰਦਰ ਵਿਅਕਤੀ ਨੇ ਸੇਵਾਦਾਰ ਨਾਲ ਕੀਤੀ ਬਦਸਲੂਕੀ, CCTV ਤਸਵੀਰਾਂ ਨੇ ਮਚਾਈ ਤਰਥੱਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਪਤਕਾਰ ਅਦਾਲਤ ਵਲੋਂ ਡਾਕਟਰ ਨੂੰ 15 ਲੱਖ ਹਰਜਾਨਾ ਅਤੇ 10 ਹਜ਼ਾਰ ਮੁਕੱਦਮੇਬਾਜ਼ੀ ਫੀਸ ਵਜੋਂ ਅਦਾ ਕਰਨ ਦੇ ਹੁਕਮ
NEXT STORY