Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    6:22:54 PM

  • amritsar  bandh  punjab police

    ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ

  • halwara delhi flight cancelled

    ਤਿੰਨ ਦਿਨਾਂ ’ਚ ਦੂਜੀ ਵਾਰ ਰੱਦ ਹੋਈ ਹਲਵਾਰਾ-ਦਿੱਲੀ...

  • anurag verma appears at the ed office in jalandhar

    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ...

  • dri action

    ਵੱਡੀ ਖ਼ਬਰ: 2 ਟਰੱਕ ਭਰ ਕੇ ਨਸ਼ਾ ਲਿਆਂਦੇ ਤਸਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸੀਸੀਟੀਵੀ 'ਚ ਕੈਦ ਹੋਈ ਵਾਰਦਾਤ

MAJHA News Punjabi(ਮਾਝਾ)

ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸੀਸੀਟੀਵੀ 'ਚ ਕੈਦ ਹੋਈ ਵਾਰਦਾਤ

  • Edited By Gurminder Singh,
  • Updated: 09 Sep, 2026 05:36 PM
Tarn Taran
youth  attack  weapon
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ/ਪੱਟੀ (ਰਮਨ,ਸ.ਹ) : ਪੱਟੀ ਸ਼ਹਿਰ ਦੇ ਕਾਲਜ ਰੋਡ ਉਪਰ ਮੋਟਰਸਾਈਕਲਾਂ ’ਤੇ ਸਵਾਰ ਹੋ ਆਏ ਕਰੀਬ ਇਕ ਦਰਜਨ ਦੇ ਕਰੀਬ ਵਿਅਕਤੀਆਂ ਨੇ ਇਕ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਹੋਏ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ। ਵਾਰਦਾਤ ਨੇੜੇ ਲੱਗੇ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਈ ਹੈ, ਜਿਸ ਨੂੰ ਕਬਜ਼ੇ ਵਿਚ ਲੈਂਦੇ ਹੋਏ ਥਾਣਾ ਸਿਟੀ ਪੱਟੀ ਦੀ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਦਿਨ-ਦਿਹਾੜੇ ਇਸ ਗੁੰਡਾਗਰਦੀ ਦੇ ਨੰਗੇ ਨਾਚ ਨੂੰ ਵੇਖਦੇ ਹੋਏ ਲੋਕਾਂ ਵਿਚ ਕਾਫੀ ਜ਼ਿਆਦਾ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਬਾਹਮਣੀਵਾਲਾ ਵਾਸੀ ਸ਼ਰਨਪ੍ਰੀਤ ਸਿੰਘ ਪੁੱਤਰ ਲੱਖਾ ਸਿੰਘ ਆਪਣੇ ਇਕ ਸਾਥੀ ਨਾਲ ਮੋਟਰਸਾਈਕਲ ’ਤੇ ਗਾਂਧੀ ਸੱਥ ਵੱਲ ਜਾ ਰਿਹਾ ਸੀ। ਜਦੋਂ ਉਹ ਕਾਲਜ ਰੋਡ ’ਤੇ ਪਹੁੰਚਿਆ ਤਾਂ ਮੋਟਰਸਾਈਕਲਾਂ ’ਤੇ ਆਏ ਵਿਅਕਤੀਆਂ ਨੇ ਉਸ ਨੂੰ ਰਸਤੇ ਵਿਚ ਘੇਰ ਲਿਆ ਅਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਅਚਾਨਕ ਹੋਏ ਹਮਲੇ ਵਿਚ ਸ਼ਰਨਪ੍ਰੀਤ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ। ਭਰੇ ਬਾਜ਼ਾਰ ਵਿਚ ਵਾਪਰੀ ਇਸ ਵਾਰਦਾਤ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ।

ਵਾਰਦਾਤ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਈ ਹੈ। ਹਮਲੇ ਤੋਂ ਬਾਅਦ ਜ਼ਖ਼ਮੀ ਸ਼ਰਨਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਪੱਟੀ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਰੈਫਰ ਕਰ ਦਿੱਤਾ। ਜਿਸ ਤੋਂ ਬਾਅਦ ਉਸ ਦੀ ਹਾਲਤ ਜ਼ਿਆਦਾ ਵਿਗੜਦੀ ਹੋਣ ਦੇ ਚੱਲਦਿਆਂ ਡਾਕਟਰਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਜ਼ਖਮੀ ਨੌਜਵਾਨ ਦੇ ਪਿਤਾ ਲੱਖਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦੇ ਬੇਟੇ ਨਾਲ ਕੋਈ ਪੁਰਾਣੀ ਮਾਮੂਲੀ ਰੰਜਿਸ਼ ਦੇ ਚੱਲਦਿਆਂ ਉਸ ਨੂੰ ਅੱਜ ਮੌਤ ਦੇ ਘਾਟ ਉਤਾਰਨ ਦੀ ਪੂਰੀ ਕੋਸ਼ਿਸ਼ ਕੀਤੀ ਗਈ। ਪਿਤਾ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੇ ਬੇਟੇ ਦਾ ਇਲਾਜ ਜਿੱਥੇ ਹਸਪਤਾਲ ਵਿਚ ਗੰਭੀਰ ਹਾਲਾਤਾਂ ਦੌਰਾਨ ਚੱਲ ਰਿਹਾ ਹੈ, ਉਥੇ ਹੀ ਮੁਲਜ਼ਮਾਂ ਦੇ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਇਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਮੁਖੀ ਵਿਪਨ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੇ ਚੱਲਦਿਆਂ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

  • Youth
  • Attack
  • Weapon
  • ਨੌਜਵਾਨ
  • ਹਮਲਾ
  • ਹਥਿਆਰ

12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

NEXT STORY

Stories You May Like

  • bathinda  retired patwari incident
    ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਮੌਤ
  • youth attack case
    ਮਾਨਸਾ ਦੇ ਪਿੰਡ 'ਚ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਹਾਲਤ ਗੰਭੀਰ
  • police constable attacked with sharp weapons
    ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ; ਦੋਵੇਂ ਲੱਤਾਂ ਟੁੱਟੀਆਂ, ਭੈਣ ਵੀ ਜ਼ਖ਼ਮੀ
  • immigrants attack family for stopping them from selling drugs
    ਨਸ਼ੇ ਵੇਚਣ ਤੋਂ ਰੋਕਣ 'ਤੇ ਪ੍ਰਵਾਸੀਆਂ ਨੇ ਕੀਤਾ ਪਰਿਵਾਰ 'ਤੇ ਹਮਲਾ, ਇਕ ਨੌਜਵਾਨ ਗੰਭੀਰ ਜ਼ਖ਼ਮੀ
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • theft in ludhiana
    ਜਿਊਲਰ ਨੂੰ ਗੱਲਾਂ ’ਚ ਉਲਝਾ ਕੇ ਔਰਤ ਨੇ ਉਡਾਈ ਸੋਨੇ ਦੀ ਚੇਨ, ਸੀ. ਸੀ. ਟੀ. ਵੀ. 'ਚ ਕੈਦ ਹੋਈ ਵਾਰਦਾਤ
  • retired teacher and lambardar murdered by nephew
    ਹਾਜੀਪੁਰ 'ਚ ਸੇਵਾਮੁਕਤ ਅਧਿਆਪਕ ਤੇ ਲੰਬੜਦਾਰ ਦਾ ਭਤੀਜੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ
  • pakistani arms smuggling busted in amritsar  boy arrested with weapons
    ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ ਪਰਦਾਫ਼ਾਸ਼, ਹਥਿਆਰਾਂ ਸਮੇਤ ਨੌਜਵਾਨ ਗ੍ਰਿਫ਼ਤਾਰ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • big theft in broad daylight
      ਦਿਨ-ਦਿਹਾੜੇ ਵੱਡੀ ਚੋਰੀ, ਦੁਕਾਨ ਤੋਂ ਪੈਸਿਆਂ ਨਾਲ ਭਰਿਆ ਬੈਗ ਚੋਰੀ
    • sir duty  government school  lecturer
      ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਹਾਦਸੇ ’ਚ ਮੌਤ
    • punjab tarn taran punjab police
      ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
    • incident of ragging on sikh child in himachal school unfortunate  advocate dhami
      ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ:...
    • national rajput welfare association delegation meets police commissioner
      ਸਵਰਨਕਾਰਾਂ ਦੀ ਸੁਰੱਖਿਆ ਲਈ ਪੁਲਸ ਕਮਿਸ਼ਨਰ ਨੂੰ ਮਿਲਿਆ ਵਫਦ, ਪੁਲਸ ਤਾਇਨਾਤੀ ਦੀ...
    • 21 arrested with heroin and liquor in tarn taran
      ਤਰਨਤਾਰਨ 'ਚ ਹੈਰੋਇਨ ਤੇ ਸ਼ਰਾਬ ਸਣੇ 21 ਗ੍ਰਿਫ਼ਤਾਰ
    • talha saeed on india
      ਹਾਫਿਜ਼ ਸਈਦ ਦੇ ਪੁੱਤਰ ਤਲਹਾ ਨੇ ਭਾਰਤ ਖ਼ਿਲਾਫ਼ ਮੁੜ ਉਗਲਿਆ ਜ਼ਹਿਰ
    • now the miscreants have reached the schools
      ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...
    • government teacher  s son becomes lieutenant in army
      ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...
    • liqour recover by exsise department
      ਰੇਲਵੇ ਲਾਈਨ ਸੋਹਲ ਨੇੜੇ ਆਬਕਾਰੀ ਵਿਭਾਗ ਤੇ ਪੁਲਸ ਦਾ ਛਾਪਾ, 650 ਕਿੱਲੋ ਲਾਹਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +