Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    8:44:12 PM

  • schools and colleges to remain closed tomorrow

    ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

  • supreme court  justice sheel nagu  petition

    ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ...

  • major incident in hoshiarpur young man brutally murdered

    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਭੇਤਭਰੀ ਹਾਲਤ ’ਚ ਨੌਜਵਾਨ ਦੀ ਮੌਤ, ਖੇਤਾਂ ’ਚੋਂ ਬਰਾਮਦ ਹੋਈ ਲਾਸ਼

MAJHA News Punjabi(ਮਾਝਾ)

ਭੇਤਭਰੀ ਹਾਲਤ ’ਚ ਨੌਜਵਾਨ ਦੀ ਮੌਤ, ਖੇਤਾਂ ’ਚੋਂ ਬਰਾਮਦ ਹੋਈ ਲਾਸ਼

  • Edited By Rajwinder Kaur,
  • Updated: 18 May, 2022 06:05 PM
Tarn Taran
youth  death  fields  dead body
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਾਜੂ) - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮੀਆਂਪੁਰ ਵਿਖੇ ਖੇਤਾਂ ਵਿਚ ਇਕ ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਅਵਤਾਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਮੀਆਂਪੁਰ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਮੁੰਡਾ ਰਣਜੀਤ ਸਿੰਘ ਉਰਫ ਰਾਜੂ (ਉਮਰ ਕਰੀਬ 25 ਸਾਲ) ਲੁਧਿਆਣਾ ਤੋਂ ਵਾਪਸ ਆਪਣੇ ਘਰ ਆਇਆ ਸੀ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ: ਜ਼ਮੀਨੀ ਵਿਵਾਦ ਨੂੰ ਲੈ ਕੇ ਜਨਾਨੀ ਦਾ ਗੋਲੀਆ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼

ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀ ਦਾ ਜਦੋਂ ਫੋਨ ਆਇਆ ਤਾਂ ਉਸ ਦਾ ਮੁੰਡਾ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਘਰੋਂ ਚਲਾ ਗਿਆ। ਜਦ ਕਾਫੀ ਦੇਰ ਤੱਕ ਉਸ ਦਾ ਮੁੰਡਾ ਘਰ ਵਾਪਸ ਨਾ ਪਰਤਿਆ ਤਾਂ ਉਸ ਨੇ ਭਾਲ ਕਰਨੀ ਸ਼ੁਰੂ ਕਰ ਦਿੱਤੀ। ਜਦ ਉਹ ਇਕਬਾਲ ਸਿੰਘ ਪੁੱਤਰ ਦਿਆਲ ਸਿੰਘ ਨੰਬਰਦਾਰ ਦੀ ਮੋਟਰ ਦੇ ਕੋਲ ਪੁੱਜਾ ਤਾਂ ਵੇਖਿਆ ਕਿ ਉਸ ਦੇ ਮੁੰਡੇ ਦਾ ਮੋਟਰ ਸਾਈਕਲ ਖੜ੍ਹਾ ਸੀ, ਜਦਕਿ ਉਸ ਦਾ ਮੁੰਡਾ ਜ਼ਮੀਨ ’ਤੇ ਡਿੱਗਾ ਹੋਇਆ ਸੀ ਅਤੇ ਉਸ ਦੇ ਨੱਕ ’ਤੇ ਮੂੰਹ ਵਿਚੋਂ ਝੱਗ ਨਿਕਲ ਰਹੀ ਸੀ। 

ਪੜ੍ਹੋ ਇਹ ਵੀ ਖ਼ਬਰ: ਦੀਨਾਨਗਰ ’ਚ 21 ਸਾਲਾ ਗੱਭਰੂ ਦੀ ਸ਼ੱਕੀ ਹਾਲਤ ’ਚ ਮੌਤ, ਕੁਝ ਦਿਨਾਂ ਬਾਅਦ ਜਾਣਾ ਸੀ ਇਟਲੀ

ਉਸ ਨੂੰ ਸ਼ੱਕ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਮੁੰਡੇ ਨੂੰ ਜ਼ਹਿਰੀਲੀ ਦਵਾਈ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਇਸ ਸਬੰਧੀ ਸਬ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ 44 ਧਾਰਾ 304 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਅੰਮ੍ਰਿਤਸਰ ਜ਼ਿਲ੍ਹੇ ’ਚ ਨਸ਼ੇ ਦੀ ਓਵਰਡੋਜ਼ ਨੇ 2 ਮਾਵਾਂ ਦੀਆਂ ਕੁੱਖਾਂ ਕੀਤੀਆਂ ਸੁੰਨੀਆਂ

  • Youth
  • Death
  • Fields
  • Dead Body
  • ਨੌਜਵਾਨ
  • ਮੌਤ
  • ਖੇਤ
  • ਲਾਸ਼

ਘਰ ’ਚ ਦਾਖਲ ਹੋ ਕੇ ਪਤੀ-ਪਤਨੀ ਨੂੰ ਮਾਰੀਆ ਸੱਟਾਂ, 7 ਨਾਮਜ਼ਦ

NEXT STORY

Stories You May Like

  • boy dies of drug overdose
    ਨਸ਼ੇ ਨੇ ਉਜਾੜਿਆ ਘਰ! ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਖੇਤਾਂ 'ਚੋਂ ਮਿਲੀ ਲਾਸ਼
  • deadbody of migrant worker who attended rally found in fields
    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ 'ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • pg  girl  live in partner  haryana police
    PG 'ਚ ਭੇਤਭਰੀ ਹਾਲਤ 'ਚ ਮਿਲੀ ਕੁੜੀ ਦੀ ਲਾਸ਼ ! ਲਿਵ-ਇਨ ਪਾਰਟਨਰ 'ਤੇ ਲੱਗਾ ਕਤਲ ਦਾ ਇਲਜ਼ਾਮ
  • body of youth who went to get medicine found in canal
    ਦਵਾਈ ਲੈਣ ਗਏ ਨੌਜਵਾਨ ਦੀ ਨਹਿਰ ’ਚੋਂ ਲਾਸ਼ ਮਿਲੀ, ਮੋਟਰਸਾਈਕਲ ਵੀ ਬਰਾਮਦ
  • shiv sena leader  s brother dies under suspicious circumstances
    ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼
  • body of man found near railway lines
    ਰੇਲਵੇ ਲਾਈਨਾਂ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ
  • another youth dies due to drugs
    ਨਸ਼ਿਆਂ ਕਾਰਨ ਇਕ ਹੋਰ ਨੌਜਵਾਨ ਦੀ ਮੌਤ, ਰੇਲਵੇ ਲਾਈਨ ਤੋਂ ਮਿਲੀ ਲਾਸ਼
  • deadbody found in bushes near garbage dump in phagwara
    ਫਗਵਾੜਾ ਵਿਖੇ ਕੂੜੇ ਦੇ ਢੇਰ ਨੇੜੇ ਝਾੜੀਆਂ 'ਚੋਂ ਮਿਲੀ ਲਾਸ਼
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • a major gift from the railway department ahead of the festive season
      ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ...
    • baba balbir singh   96 karori   sorrow over historic gurdwara sahib in pakistan
      ਪਾਕਿ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹੇ ਜਾਣ ’ਤੇ ਬਾਬਾ ਬਲਬੀਰ ਸਿੰਘ 96 ਕਰੋੜੀ...
    • court proceedings in the case involving amritpal accelerate
      ਅੰਮ੍ਰਿਤਪਾਲ ਨਾਲ ਜੁੜੇ ਮਾਮਲੇ 'ਚ ਅਦਾਲਤੀ ਕਾਰਵਾਈ ਤੇਜ਼, 8 ਮੁਲਜ਼ਮਾਂ ਦੇ ਬਿਆਨ...
    • sarai amanat khan police recovered 1 5 kg of heroin and two drones
      ਥਾਣਾ ਸਰਾਏ ਅਮਾਨਤ ਖਾਂ ਪੁਲਸ ਨੇ ਡੇਢ ਕਿਲੋ ਹੈਰੋਇਨ ਤੇ 2 ਡਰੋਨ ਕੀਤੇ ਬਰਾਮਦ
    • 2 medical stores sealed for failure to produce records
      ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ,  2 ਜਨ ਔਸ਼ਧੀ...
    • uproar in pakistan
      ਪਾਕਿਸਤਾਨ 'ਚ ਹਾਹਾਕਾਰ: ਆਟਾ 170 ਰੁਪਏ ਕਿਲੋ ਪੁੱਜਾ, 30 ਰੁਪਏ ਦੀ ਹੋਈ 50...
    • direct fir to be registered for stubble burning
      ਪਰਾਲੀ ਨੂੰ ਅੱਗ ਲਗਾਈ ਤਾਂ ਸਿੱਧੀ ਹੋਵੇਗੀ FIR, ਗੁਰਦਾਸਪੁਰ ਪ੍ਰਸ਼ਾਸਨ ਹੋਇਆ ਸਖ਼ਤ
    • pakistan sangat amritsar
      ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਧਾਮਾਂ ਦੇ ਦਰਸ਼ਨ ਕਰਨ ਭਾਰਤ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +