Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:41:05 PM

  • announcement of a holiday on tuesday

    ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ...

  • 11 lakh railway employees union cabinet approves bonus

    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ...

  • who did the accused speak to on the phone before opening fire

    'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ...

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਦੀਨਾਨਗਰ ਵਿਖੇ ਸਕੂਟਰੀ ਸਵਾਰ ਔਰਤ ਦੇ ਕੰਨ ਤੋਂ ਸੋਨੇ ਦੀ ਵਾਲੀ ਖੋਹ ਕੇ ਫਰਾਰ ਹੋਏ ਨੌਜਵਾਨ

MAJHA News Punjabi(ਮਾਝਾ)

ਦੀਨਾਨਗਰ ਵਿਖੇ ਸਕੂਟਰੀ ਸਵਾਰ ਔਰਤ ਦੇ ਕੰਨ ਤੋਂ ਸੋਨੇ ਦੀ ਵਾਲੀ ਖੋਹ ਕੇ ਫਰਾਰ ਹੋਏ ਨੌਜਵਾਨ

  • Edited By Shivani Bassan,
  • Updated: 02 Nov, 2024 04:27 PM
Pathankot
youth absconds after snatching gold earring
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਜੇਕਰ ਦੀਨਾਨਗਰ ਵਿਖੇ ਵੇਖਿਆ ਜਾਵੇ ਤਾਂ ਪਿਛਲੇ ਦਿਨਾਂ ਤੋਂ ਲਗਾਤਾਰ ਚੋਰੀ ਦੀਆਂ ਲੁੱਟ-ਖੋਹ ਦੀਆਂ ਘਟਨਾ ਵਿੱਚ ਵਾਧਾ ਹੋਣ ਕਾਰਨ ਲੋਕਾਂ ਦੇ ਮਨਾਂ ਵਿੱਚ ਕਾਫੀ ਡਰ ਵਾਲੀ ਭਾਵਨਾ ਪਾਈ ਜਾ ਰਹੀ ਹੈ ਪਰ ਪੁਲਸ ਪ੍ਰਸ਼ਾਸਨ ਸਿਰਫ ਫੋਕੇ ਦਾਅਵੇ ਕਰਦਾ ਨਜ਼ਰ ਆ ਰਿਹਾ ਹੈ ਜਿਸ ਕਾਰਨ ਨਿਤ ਦਿਨ ਲੁੱਟ-ਖੋਹ ਦੀਆਂ ਘਟਨਾ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਇਸੇ ਤਹਿਤ ਹੀ ਬੀਤੇ ਦਿਨ ਇੱਕ ਔਰਤ ਆਪਣੀ ਸਕੂਟਰੀ 'ਤੇ ਜਾ ਰਹੀ ਸੀ ਜਿਸ ਦੀਆਂ ਤਿੰਨ ਮੋਟਰਸਾਇਕਲ ਸਵਾਰਾਂ ਵੱਲੋਂ ਇੱਕ ਸੱਜੇ ਕੰਨ ਤੋਂ ਝਪਟ ਮਾਰ ਕੇ ਵਾਲੀ ਖੋਹ ਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।  ਜਿਸ ਉਪਰੰਤ ਪੁਲਸ ਵੱਲੋਂ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਪਰ ਦੋ ਭੱਜਣ ਵਿੱਚ ਫਰਾਰ ਹੋ ਗਏ।

ਇਹ ਵੀ ਪੜ੍ਹੋ- ਦੀਵਾਲੀ ਦੀ ਰਾਤ ਦੋ ਦੋਸਤਾਂ ਨੂੰ ਮੌਤ ਨੇ ਪਾਇਆ ਘੇਰਾ, ਦੋਵਾਂ ਦੀ ਦਰਦਨਾਕ ਮੌਤ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਦੇ ਜਾਂਚ ਅਧਿਕਾਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਇਕ ਲੜਕੀ ਦੱਸਿਆ ਕਿ ਉਹ ਆਪਣੀ ਸਕੂਟਰੀ ਐਕਟਿਵਾ ਤੇ ਸਵਾਰ ਹੋ ਕੇ ਬਜ਼ਾਰ ਤੋਂ ਆਪਣੇ ਘਰ ਨੂੰ ਜਾ ਵਾਪਸ ਆ ਰਹੀ ਸੀ  ਜਦ ਉਹ ਕੋਹੜਿਆ ਵਾਲੇ ਮੰਦਰ ਦੀਨਾਨਗਰ ਨਜ਼ਦੀਕ ਪੁੱਜੀ ਤਾਂ ਪਿੱਛੇ ਤੋਂ ਇੱਕ ਸਪਲੈਂਡਰ ਮੋਟਰਸਾਇਕਲ 'ਤੇ ਤਿੰਨ ਨੌਜਵਾਨ ਸਵਾਰ ਹੋ ਕੇ ਆਏ ਅਤੇ ਸਕੂਟਰੀ ਦੇ ਬਰਾਬਰ ਆ ਕੇ ਮੋਟਰ ਸਾਇਕਲ ਦੇ ਵਿਚਕਾਰ ਬੈਠੇ ਨੌਜਵਾਨ ਨੇ ਸੱਜੇ ਕੰਨ ਵਿੱਚ ਪਾਈ ਹੋਈ ਸੋਨੇ ਦੀ ਵਾਲੀ ਖੋਹ ਲਈ ਅਤੇ ਕੋਹਲੀਆਂ ਸਾਈਡ ਨੂੰ ਭੱਜ ਗਏ।ਬਾਅਦ ਵਿੱਚ ਉਪਰੰਤ ਪੁਲਸ ਵੱਲੋਂ ਜਾਂਚ ਪੜਤਾਲ ਕਰਨ ਤੇ ਜੋਤੀ ਪਤਨੀ ਮੋਹਨ ਲਾਲ ਵਾਸੀ ਆਰੀਆ ਨਗਰ ਦੀਨਾਨਗਰ ਦੇ ਬਿਆਨਾਂ ਦੇ ਆਧਾਰ ਤੇ ਅੰਮ੍ਰਿਤਪਾਲ ਸਿੰਘ ਪੁੱਤਰ ਗੁਰਨਾਮ ਸਿੰਘ, ਕਰਨਵੀਰ ਸਿੰਘ ਪੁੱਤਰ ਮੱਸਾ ਸਿੰਘ ਵਾਸੀਆਂਨ ਆਲੀਨੰਗਲ ਥਾਣਾ ਦੋਰਾਂਗਲਾ ਅਤੇ ਹਰਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਬਾਉਪੁਰ ਜੱਟਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ-  ਬੁਲੇਟ ਦੇ ਪਟਾਕੇ ਮਾਰਨ ਤੋਂ ਵਧਿਆ ਵਿਵਾਦ, 2 ਦਰਜਨ ਤੋਂ ਵੱਧ ਨੌਜਵਾਨਾਂ ਨੇ ਮਾਰ 'ਤਾ ਬੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • snatching
  • gold earring
  • woman
  • Dina Nagar
  • ਖੋਹ
  • ਸੋਨੇ ਦੀਆਂ ਵਾਲੀਆਂ
  • ਔਰਤ
  • ਦੀਨਾਨਗਰ

ਰੇਲਗੱਡੀ ਦੀ ਫੇਟ ਵੱਜਣ ਨਾਲ ਵਿਅਕਤੀ ਦੀ ਮੌਤ

NEXT STORY

Stories You May Like

  • robbers fled after snatching a woman  s gold earrings
    ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋਏ ਲੁਟੇਰੇ
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ ਫਰਾਰ
  • woman dead on road accident
    ਸੜਕ ਹਾਦਸੇ 'ਚ ਸਕੂਟਰੀ ਸਵਾਰ ਔਰਤ ਦੀ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਮੌਤ
  • youth dies after losing control of scooter and falling
    ਸਕੂਟਰੀ ਬੇਕਾਬੂ ਹੋ ਕੇ ਡਿੱਗਣ ਕਾਰਨ ਨੌਜਵਾਨ ਦੀ ਮੌਤ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ ਸਨੈਚਰ ਹੋਏ ਫਰਾਰ
  • man dead on road accident
    ਬਲਾਚੌਰ-ਗੜ੍ਹਸ਼ੰਕਰ ਰੋਡ 'ਤੇ ਟਰੱਕ ਤੇ ਸਕੂਟਰੀ ਵਿਚਾਲੇ ਟੱਕਰ, ਨੌਜਵਾਨ ਦੀ ਮੌਤ ਇਕ ਜ਼ਖ਼ਮੀ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • narega women robbed
    ਰੱਤਾ ਸ਼ਰਮ ਨਾ ਆਈ..! ਬਜ਼ੁਰਗ ਔਰਤ ਤੋਂ ਨਰੇਗਾ ਦੇ ਪੈਸੇ ਖੋਹ ਕੇ ਲੈ ਗਏ ਲੁਟੇਰੇ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • manwinder giaspura
      ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਿਰੁੱਧ...
    • parvinder jhota  kuldeep singh gargaj  sri akal takht sahib
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • gunshot fired at this bank in amritsar
      ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ, ਮੁਲਾਜ਼ਮ ਦੇ ਲੱਗੀ ਗੋਲੀ
    • gurdaspur   paddy arrived in mandis
      ਗੁਰਦਾਸਪੁਰ: ਮੰਡੀਆਂ ’ਚ 229421 ਮੀਟ੍ਰਿਕ ਟਨ ਝੋਨੇ ਦੀ ਆਮਦ, 203535 ਮੀਟ੍ਰਿਕ ਟਨ...
    • aap mla giaspura complaint to police commissioner
      ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ 'ਆਪ' MLA ਗਿਆਸਪੁਰਾ ਖ਼ਿਲਾਫ਼ ਪੁਲਸ...
    • amritsar district administration held a draw for 10 firecracker stalls
      ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ 10 ਪਟਾਕਿਆਂ ਦੇ ਸਟਾਲਾਂ ਲਈ ਕੱਢੇ ਡਰਾਅ
    • unidentified individuals breached the warehouse wall and stole sacks of wheat
      ਅਣਪਛਾਤੇ ਵਿਅਕਤੀਆਂ ਨੇ ਗੋਦਾਮ ਦੀ ਕੰਧ ਪਾੜ ਕੇ 169 ਬੋਰੀਆਂ ਕਣਕ ਕੀਤੀ ਚੋਰੀ
    • gurdaspur  eight cows die under suspicious circumstances at a gaushala
      ਗੁਰਦਾਸਪੁਰ: ਗਊਸ਼ਾਲਾ 'ਚ ਅੱਠ ਗਾਵਾਂ ਦੀ ਸ਼ੱਕੀ ਹਾਲਾਤ 'ਚ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +