ਬਟਾਲਾ(ਸਾਹਿਲ)-ਪੁਲਸ ਚੌਕੀ ਸਿੰਬਲ ਨੇ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਚੌਕੀ ਇੰਚਾਰਜ ਏ. ਐੱਸ. ਆਈ. ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਹੱਲਾ ਭੱਠਾ ਇੰਦਰਜੀਤ ਕਾਲੋਨੀ ਤੋਂ ਸੰਨੀ ਵਾਸੀ ਗਾਂਧੀ ਕੈਂਪ ਬਟਾਲਾ ਨੂੰ ਕਾਬੂ ਕਰ ਕੇ ਇਸ ਕੋਲੋਂ 27 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਤੋਂ ਬਾਅਦ ਇਸ ਵਿਰੁੱਧ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਫ਼ੈਸਲੇ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਕੀਤਾ ਰੱਦ
NEXT STORY