ਬਟਾਲਾ/ਨੌਸ਼ਹਿਰਾ ਮੱਝਾ ਸਿੰਘ(ਗੋਰਾਇਆ)- ਪਿੰਡ ਬਿਧੀਪੁਰ ਦੀ ਮੁੱਖ ਸੜਕ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ’ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਅਤੇ ਪੁਲਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਏ.ਐੱਸ.ਆਈ ਹੈਨਰੀ ਮਸੀਹ ਨੇ ਕਿਹਾ ਕਿ ਰਾਜੂ (23) ਪੁੱਤਰ ਦੀਵਾਨ ਸਿੰਘ ਵਾਸੀ ਪਿੰਡ ਬਿਧੀਪੁਰ ਜੋ ਕਿ ਸਵੇਰੇ ਸਮਾਂ ਕਰੀਬ 4:30 ਵਜੇ ਘਰ ਤੋਂ ਸੈਰ ਕਰਨ ਲਈ ਸੜਕ ਕਿਨਾਰੇ ਜਾ ਰਿਹਾ ਸੀ ਕਿ ਅਚਾਨਕ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਬਾਅਦ ਹੁਣ ਪੰਜਾਬ ਦੇ ਇਸ ਇਲਾਕੇ 'ਚ ਵੀ 3 ਦਿਨ ਬਾਜ਼ਾਰ ਬੰਦ ਰੱਖਣ ਦਾ ਫੈਸਲਾ
ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈਕੇ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟ ਮਾਰਟਮ ਕਰਾਉਣ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਉੱਘੇ ਕਬੱਡੀ ਖਿਡਾਰੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਹਿਰੀਲੇ ਪਦਾਰਥਾਂ ਦੀ ਵਰਤੋਂ ਕਰਕੇ ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲੀ ਔਰਤ ਗ੍ਰਿਫ਼ਤਾਰ
NEXT STORY