Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 06, 2025

    6:24:04 PM

  • sebi orders seizure of mehul choksi s bank accounts shares mutual funds

    Sebi ਨੇ ਮੇਹੁਲ ਚੋਕਸੀ ਦੇ ਬੈਂਕ ਖਾਤੇ, ਸ਼ੇਅਰ,...

  • heavy rain alert 7 days

    Heavy Rain Alert: ਅਗਲੇ 7 ਦਿਨ ਤੇਜ਼...

  • land acquisition urban estate punjab government

    ਪੰਜਾਬ 'ਚ ਇਨ੍ਹਾਂ 19 ਥਾਂਵਾਂ 'ਤੇ ਜ਼ਮੀਨ ਹੋਵੇਗੀ...

  • dera beas sangat radha soami

    ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਨੌਜਵਾਨ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਕੀਤਾ ਜ਼ਖ਼ਮੀ, 10 ਖ਼ਿਲਾਫ਼ ਪਰਚਾ ਦਰਜ

MAJHA News Punjabi(ਮਾਝਾ)

ਨੌਜਵਾਨ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਕੀਤਾ ਜ਼ਖ਼ਮੀ, 10 ਖ਼ਿਲਾਫ਼ ਪਰਚਾ ਦਰਜ

  • Edited By Shivani Bassan,
  • Updated: 06 Feb, 2025 05:50 PM
Tarn Taran
youth injured with intent to kill  case registered against 10
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)-ਘਰੋਂ ਮੋਟਰਸਾਈਕਲ ਬਣਵਾਉਣ ਗਏ ਨੌਜਵਾਨ ਦੀ ਅੱਡੇ ਉਪਰ ਕਿਸੇ ਗੱਲ ਨੂੰ ਲੈ ਜਾਨ ਤੋਂ ਮਾਰਨ ਦੀ ਨੀਅਤ ਤਹਿਤ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਮਾਰਕੁੱਟ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਚੱਲਦਿਆਂ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਾਮਜ਼ਦ ਕਰਨ ਦੇ ਨਾਲ 9 ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਥਾਣਾ ਚੋਹਲਾ ਸਾਹਿਬ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਨਰਾਇਣ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਪਿੰਡ ਘਡ਼ਕਾ ਨੇ ਦੱਸਿਆ ਕਿ ਉਸਦਾ ਭਰਾ ਗੁਰਸੇਵਕ ਸਿੰਘ, ਜਿਸ ਦੀ ਉਮਰ 21 ਸਾਲ ਹੈ, ਬੀਤੇ ਦਿਨੀਂ ਸ਼ਾਮ ਕਰੀਬ ਸਾਢੇ ਚਾਰ ਵਜੇ ਆਪਣੇ ਘਰੋਂ ਮੋਟਰਸਾਈਕਲ ਉਪਰ ਸਵਾਰ ਹੋ ਪਿੰਡ ਦੇ ਅੱਡੇ ਉਪਰ ਠੀਕ ਕਰਵਾਉਣ ਲਈ ਗਿਆ ਸੀ। ਜਿਸ ਨੇ ਘਰ ’ਚ ਸੁਨੇਹਾ ਭੇਜਿਆ ਕਿ ਉਸ ਦਾ ਮੋਬਾਈਲ ਫੋਨ ਅਤੇ ਪੈਸੇ ਘਰ ਰਹਿ ਗਏ ਹਨ, ਜਿਸ ਨੂੰ ਦੇਣ ਲਈ ਉਹ ਖੁਦ ਜਦੋਂ ਅੱਡੇ ਦੇ ਪੁੱਜਾ ਤਾਂ ਮਨਪ੍ਰੀਤ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਘੜਕਾ ਅਤੇ ਉਸ ਨਾਲ ਕਰੀਬ 9 ਅਣਪਛਾਤੇ ਨੌਜਵਾਨ ਮਾਰੂ ਤੇਜ਼ਧਾਰ ਹਥਿਆਰਾਂ ਨਾਲ ਉਸਦੇ ਭਰਾ ਗੁਰਸੇਵਕ ਸਿੰਘ ਉਪਰ ਹਮਲਾ ਕਰ ਰਹੇ ਸਨ।

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਜ਼ਿਲ੍ਹੇ 'ਚ ਬੱਸਾਂ ਦੇ ਰੂਟ ਹੋਏ ਬੰਦ, ਮੈਰਿਜ ਪੈਲੇਸ ਵਾਲਿਆਂ ਨੂੰ ਮੋੜਨੀਆਂ ਪੈ ਰਹੀਆਂ ਸਾਈਆਂ

ਇਸ ਦੌਰਾਨ ਗੁਰਸੇਵਕ ਸਿੰਘ ਦੇ ਸਿਰ ’ਚ ਤੇਜ਼ਧਾਰ ਮੋਟਰਸਾਈਕਲ ਦਾ ਪੁਰਜਾ ਉਸ ਦੇ ਸਿਰ ’ਚ ਮਾਰ ਦਿੱਤਾ, ਜਿਸ ਨਾਲ ਉਹ ਹੇਠਾਂ ਡਿੱਗ ਪਿਆ। ਜਦੋਂ ਉਸਨੇ ਮਾਰ ਦਿੱਤਾ, ਮਾਰ ਦਿੱਤਾ ਦਾ ਰੌਲਾ ਪਾਇਆ ਤਾਂ ਉਹ ਕਹਿੰਦੇ ਸਾਰੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਗੰਭੀਰ ਹਾਲਤ ਵਿਚ ਉਸਨੇ ਆਪਣੇ ਭਰਾ ਗੁਰਸੇਵਕ ਸਿੰਘ ਨੂੰ ਤੁਰੰਤ ਸਰਹਾਲੀ ਦੇ ਸਰਕਾਰੀ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾ ਦਿੱਤਾ, ਜਿੱਥੇ ਡਾਕਟਰਾਂ ਨੇ ਉਸ ਨੂੰ ਪਹਿਲਾਂ ਤਰਨਤਾਰਨ ਹਸਪਤਾਲ ਰੈਫਰ ਕਰ ਦਿੱਤਾ। ਸਿਰ ’ਚ ਸੱਟ ਜ਼ਿਆਦਾ ਲੱਗਣ ਕਰਕੇ ਤਰਨਤਾਰਨ ਦੇ ਮੈਡੀਕਲ ਸਟਾਫ ਵੱਲੋਂ ਗੁਰਸੇਵਕ ਸਿੰਘ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ, ਜਿੱਥੇ ਉਸ ਦਾ ਇਲਾਜ ਜਾਰੀ ਹੈ।

ਇਹ ਵੀ ਪੜ੍ਹੋ-  ਭੁੱਲ ਕੇ ਵੀ ਨਹੀਂ ਲਗਾਓ ਡੰਕੀ, ਡਿਪੋਰਟ ਹੋ ਕੇ ਆਏ ਨੌਜਵਾਨ ਦੀ ਹੱਡ-ਬੀਤੀ ਸੁਣ ਕੇ ਖੜ੍ਹੇ ਹੋ ਜਾਣਗੇ ਲੂ ਕੰਡੇ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਚੋਹਲਾ ਸਾਹਿਬ ਦੇ ਸਬ ਇੰਸਪੈਕਟਰ ਜੱਸਾ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਮਨਪ੍ਰੀਤ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਘੜਕਾ ਅਤੇ 9 ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਮਾਮਲੇ ਦੀ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Youth injured
  • kill
  • case registered
  • ਨੌਜਵਾਨ ਜ਼ਖਮੀ
  • ਮੌਤ
  • ਮਾਮਲਾ ਦਰਜ

ਸਰਕਾਰੀ ਸਕੂਲ ਦੀ ਕੰਧ ਪਾੜ ਕੇ ਚੋਰਾਂ ਨੇ ਉਡਾਈ ਐੱਲ.ਸੀ.ਡੀ

NEXT STORY

Stories You May Like

  • death threats to the current sarpanch
    ਮੌਜੂਦਾ ਸਰਪੰਚ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
  • beaten case
    ਲਵ ਮੈਰਿਜ ਕਰਵਾਉਣ ਵਾਲੇ ਮੁੰਡੇ ਨਾਲ ਕੀਤੀ ਕੁੱਟਮਾਰ, 6 ਖ਼ਿਲਾਫ਼ ਪਰਚਾ ਦਰਜ
  • fir case
    ਘਰ ਅੰਦਰ ਵੜ ਕੇ ਪਰਿਵਾਰ ਨਾਲ ਕੀਤੀ ਕੁੱਟਮਾਰ, 16 ਖ਼ਿਲਾਫ਼ ਪਰਚਾ ਦਰਜ
  • fir case
    ਟਰੈਕਟਰ ’ਚ ਟਰੱਕ-ਟਰਾਲਾ ਮਾਰਨ ਵਾਲੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ
  • case registered against two brothers who beat up youth
    ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲੇ ਦੋ ਭਰਾਵਾਂ ਖ਼ਿਲਾਫ਼ ਮਾਮਲਾ ਦਰਜ
  • today  s top 10 news
    ਪੰਜਾਬ ’ਚ ਵੱਡੀ ਵਾਰਦਾਤ ਤੇ ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਅੱਜ ਦੀਆਂ ਟੌਪ-10 ਖਬਰਾਂ
  • 10 accused arrested
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 10 ਮੁਲਜ਼ਮ ਗ੍ਰਿਫ਼ਤਾਰ
  • 3 youngman injured after being hit by vehicle
    ਵਾਹਨ ਦੀ ਲਪੇਟ ’ਚ ਆਉਣ ਨਾਲ 3 ਨੌਜਵਾਨ ਜ਼ਖ਼ਮੀ
  • blind murder case solved in adampur
    ਅੰਨ੍ਹੇ ਕਤਲ ਦੀ ਸੁਲਝੀ ਗੁੱਥੀ, ਸਹੁਰਿਆਂ ਨੇ ਸੁਪਾਰੀ ਦੇ ਕੇ ਕਰਵਾਇਆ ਜਵਾਈ ਦਾ ਕਤਲ
  • dera beas sangat radha soami
    ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਅਹਿਮ ਜਾਣਕਾਰੀ ਆਈ ਸਾਹਮਣੇ
  • big incident in punjab drug addicts clash in civil hospital
    ਪੰਜਾਬ 'ਚ ਵੱਡੀ ਘਟਨਾ! ਸਿਵਲ ਹਸਪਤਾਲ 'ਚ ਭਿੜੇ ਨਸ਼ੇੜੀ, ਹੋਈ ਫਾਇਰਿੰਗ
  • deadbody of boy missing for 3 days found
    3 ਦਿਨਾਂ ਤੋਂ ਲਾਪਤਾ ਮੁੰਡੇ ਦੀ ਮਿਲੀ ਲਾਸ਼, ਪੁੱਤ ਨੂੰ ਇਸ ਹਾਲ 'ਚ ਵੇਖ ਧਾਹਾਂ ਰੋਈ...
  • big announcement made from june 26 to 29 mobile market will remain closed
    Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ
  • surprising revelations about mla raman arora
    MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ...
  • high voltage drama between police and women in jalandhar s bmc chowk
    ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ
  • congress leadership split in the punjab
    ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...
Trending
Ek Nazar
sri lanka india discusses enhancing maritime security

ਸ਼੍ਰੀਲੰਕਾ-ਭਾਰਤ ਵਿਚਾਲੇ ਸਮੁੰਦਰੀ ਸੁਰੱਖਿਆ ਵਧਾਉਣ 'ਤੇ ਚਰਚਾ

first hindu school open in australia

ਆਸਟ੍ਰੇਲੀਆ 'ਚ ਖੁੱਲ੍ਹੇਗਾ ਪਹਿਲਾ 'ਹਿੰਦੂ ਸਕੂਲ', ਮਿਲੀ 73 ਕਰੋੜ ਰੁਪਏ ਦੀ ਗ੍ਰਾਂਟ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

surprising revelations about mla raman arora

MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ...

high voltage drama between police and women in jalandhar s bmc chowk

ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

british sikh mps demand independent investigation

ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵੱਲੋਂ 'ਘੱਲੂਘਾਰੇ' 'ਚ ਬ੍ਰਿਟੇਨ ਦੀ ਭੂਮਿਕਾ ਦੀ...

harvard foreign students ban us judge

ਅਮਰੀਕੀ ਜੱਜ ਨੇ ਵਿਦੇਸ਼ੀ ਵਿਦਿਆਰਥੀਆਂ 'ਤੇ ਟਰੰਪ ਦੀ ਹਾਲੀਆ ਪਾਬੰਦੀ 'ਤੇ ਲਾਈ...

shashi tharoor statement

ਪਹਿਲਗਾਮ ਵਰਗੇ ਅੱਤਵਾਦੀ ਹਮਲਿਆਂ ਦੀ ਕੀਮਤ ਚੁਕਾਉਣੀ ਪਵੇਗੀ : ਸ਼ਸ਼ੀ ਥਰੂਰ

least harmful alcohol 5 drinks ranked based on their content

ਸ਼ਰਾਬ ਦੇ ਸ਼ੌਕੀਨ ਦੇਣ ਧਿਆਨ! ਪੈੱਗ ਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

amazon marketplace charge online orders

Amazon ਦੀ ਸ਼ਾਪਿੰਗ ਹੁਣ ਪਵੇਗੀ ਮਹਿੰਗੀ! ਹਰ ਆਰਡਰ 'ਤੇ ਦੇਣੇ ਪੈਣਗੇ ਇੰਨੇ ਰੁਪਏ

australian deputy prime minister praised india for operation sindar

ਆਸਟ੍ਰੇਲੀਆਈ ਉਪ ਪ੍ਰਧਾਨ ਮੰਤਰੀ ਨੇ ਆਪਰੇਸ਼ਨ ਸਿੰਦੂਰ ਲਈ ਭਾਰਤ ਦੀ ਕੀਤੀ ਸ਼ਲਾਘਾ

harvard challenges trump decision in court

ਹਾਰਵਰਡ ਨੇ ਟਰੰਪ ਦੇ ਫ਼ੈਸਲੇ ਨੂੰ ਅਦਾਲਤ 'ਚ ਦਿੱਤੀ ਚੁਣੌਤੀ

take care health in summer  include things diet

Health Tips: ਗਰਮੀਆਂ 'ਚ ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਖ਼ੁਰਾਕ 'ਚ ਸ਼ਾਮਲ...

indian origin tanmay sharma arrested in us

ਅਮਰੀਕਾ 'ਚ 1244 ਕਰੋੜ ਦੇ ਘੁਟਾਲੇ ਦੇ ਦੋਸ਼ 'ਚ ਭਾਰਤੀ ਮੂਲ ਦਾ ਕਾਰੋਬਾਰੀ ਤਨਮਯ...

engine of moving train fails in punjab

ਪੰਜਾਬ 'ਚ ਚੱਲਦੀ ਰੇਲ ਗੱਡੀ ਦਾ ਇੰਜਣ ਹੋ ਗਿਆ ਫੇਲ੍ਹ, ਪੈ ਗਈਆਂ ਭਾਜੜਾਂ

government employees holidays in punjab

ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...

russia ukraine start prisoner exchange

ਰੂਸ-ਯੂਕ੍ਰੇਨ 7 ਜੂਨ ਤੋਂ ਕਰਨਗੇ ਕੈਦੀਆਂ ਦਾ ਆਦਾਨ-ਪ੍ਰਦਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਮਾਝਾ ਦੀਆਂ ਖਬਰਾਂ
    • religious soldiers reached sri akal takht sahib
      ਧਰਮ ਖਾਤਰ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀ ਵੀ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ,...
    • sgpc president prevented the conflict with great wisdom and tolerance
      SGPC ਪ੍ਰਧਾਨ ਨੇ ਬੜੀ ਸਿਆਣਪ ਤੇ ਸਹਿਨਸ਼ੀਲਤਾ ਨਾਲ ਰੋਕਿਆ ਟਕਰਾਅ : ਹਰਨਾਮ ਸਿੰਘ
    • punjab weather update
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ! ਪੂਰੇ ਹਫ਼ਤੇ ਲਈ ਹੋ ਗਈ ਭਵਿੱਖਬਾਣੀ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • kuldeep singh garjaj
      ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੰਦੇਸ਼ ਨਹੀਂ ਦੇਣਗੇ ਜਥੇਦਾਰ! ਕਿਹਾ-...
    • sri akal takht sahib samagam
      ਘੱਲੂਘਾਰਾ ਦਿਵਸ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਅਰਦਾਸ, ਬਾਬਾ...
    • two youths drowned in canal
      ਵੱਡੀ ਘਟਨਾ : ਡੰਗਰਾਂ ਸਣੇ ਨਹਿਰ ਪਾਰ ਕਰਦਿਆਂ ਤੇਜ਼ ਵਹਾਅ ਰੁੜ੍ਹੇ ਦੋ ਜਣੇ
    • farad kendra employees go on strike
      ਫਰਦ ਕੇਂਦਰ ਦੇ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ, ਲੋਕ ਪਰੇਸ਼ਾਨ
    • the disciple along with his associates attacked the mahant guru
      ਮਹੰਤ ਗੁਰੂ 'ਤੇ ਚੇਲੇ ਨੇ ਸਾਥੀਆਂ ਨਾਲ ਰਲ ਕਰ'ਤਾ ਹਮਲਾ! ਲੁੱਟ ਕੇ ਲੈ ਗਏ 10 ਤੋਲੇ...
    • navjot kaur sidhu announces to contest 2027 elections
      ਨਵਜੋਤ ਕੌਰ ਸਿੱਧੂ ਨੇ ਕੀਤਾ ਚੋਣ ਲੜਨ ਦਾ ਐਲਾਨ, ਪੱਤਰਕਾਰਾਂ ਸਾਹਮਣੇ ਆਖ 'ਤੀ ਆਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +