ਗੁਰਦਾਸਪੁਰ (ਵਿਨੋਦ)- ਸਥਾਨਕ ਬਬਰੀ ਬਾਈਪਾਸ ਹਾਈਟੈਕ ਨਾਕੇ ਨੇੜੇ ਕੁਝ ਵਿਅਕਤੀਆਂ ਵੱਲੋਂ ਨੌਸ਼ਹਿਰਾ ਮੱਝਾ ਸਿੰਘ ਵਾਸੀ ਸਰਵਜੀਤ ਸਿੰਘ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਕਾਰਨ ਸਰਵਜੀਤ ਸਿੰਘ ਜ਼ਖ਼ਮੀ ਹੋ ਗਿਆ, ਜਦਕਿ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ ਕਰੋੜਾਂ ਦਾ ਸੋਨਾ ਬਰਾਮਦ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਕਰਮਚਾਰੀਆਂ ਵੱਲੋਂ ਜ਼ਖ਼ਮੀ ਸਰਵਜੀਤ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਸ ਅਨੁਸਾਰ ਗੋਲੀ ਮਾਰਨ ਦੀ ਘਟਨਾ ਪੁਰਾਣੀ ਰੰਜਿਸ਼ ਕਾਰਨ ਵਾਪਰੀ ਦੱਸੀ ਜਾ ਰਹੀ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ ਕਰੋੜਾਂ ਦਾ ਸੋਨਾ ਬਰਾਮਦ
NEXT STORY