Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    3:40:48 PM

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • 99 percent of ration items have become expensive

    ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ...

  • cm vijay cauvery dispute

    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਏਜੰਟਾਂ ਦੇ ਧੋਖੇ ਨੇ ਯੂਕੇ 'ਚ ਰੋਲ਼ੇ ਪੰਜਾਬੀ ਨੌਜਵਾਨ, ਵਤਨ ਵਾਪਸੀ ਲਈ ਜਥੇ. ਗੜਗੱਜ ਨੂੰ ਹਾਲਾਤ ਬਾਰੇ ਕਰਵਾਇਆ ਜਾਣੂ

MAJHA News Punjabi(ਮਾਝਾ)

ਏਜੰਟਾਂ ਦੇ ਧੋਖੇ ਨੇ ਯੂਕੇ 'ਚ ਰੋਲ਼ੇ ਪੰਜਾਬੀ ਨੌਜਵਾਨ, ਵਤਨ ਵਾਪਸੀ ਲਈ ਜਥੇ. ਗੜਗੱਜ ਨੂੰ ਹਾਲਾਤ ਬਾਰੇ ਕਰਵਾਇਆ ਜਾਣੂ

  • Edited By Sandeep Kumar,
  • Updated: 24 Jul, 2026 07:21 AM
Amritsar
youths willing to return to india from uk apprise jathedar gargajj
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਯੂਨਾਈਟਡ ਕਿੰਗਡਮ (ਯੂਕੇ) ਤੋਂ ਭਾਰਤ ਵਾਪਸ ਆਉਣ ਦੇ ਇੱਛੁਕ ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਕਈ ਨੌਜਵਾਨਾਂ ਨੇ ਯੂਨਾਈਟਡ ਸਿੱਖਸ ਸੰਸਥਾ ਦੇ ਉੱਦਮ ਸਦਕਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਾਊਥਾਲ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੁਲਾਕਾਤ ਯੂਨਾਈਟਡ ਸਿੱਖ ਸੰਸਥਾ ਵੱਲੋਂ ਬੀਬੀ ਨਰਪਿੰਦਰ ਕੌਰ ਬੀ.ਈ.ਐੱਮ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਪਾਰਕ ਐਵਨਿਊ ਵਿਖੇ ਕਰਵਾਈ ਗਈ, ਜਿਸ ਦੌਰਾਨ ਦੇਸ਼ ਵਾਪਸ ਪਰਤਣ ਦੇ ਇੱਛੁਕ ਨੌਜਵਾਨਾਂ ਨੇ ਆਪਣੇ ਯੂਕੇ ਵਿੱਚ ਹਾਲਾਤ ਬਾਰੇ ਸਿੰਘ ਸਾਹਿਬ ਨੂੰ ਜਾਣੂ ਕਰਵਾਇਆ।

ਇਹ ਵੀ ਪੜ੍ਹੋ : ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਨਹੀਂ ਲੱਗਿਆ ਟੈਕਸ, ਬਿਨਾਂ ਪਰਚੀ ਕਟਾਏ ਲੰਘੇ ਵਾਹਨ

ਨੌਜਵਾਨ ਬੀਬੀਆਂ ਅਤੇ ਲੜਕਿਆਂ ਨੇ ਦੱਸਿਆ ਕਿ ਭਾਰਤ ਵਿੱਚ ਇਮੀਗ੍ਰੇਸ਼ਨ ਏਜੰਟਾਂ ਵੱਲੋਂ ਉਨ੍ਹਾਂ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਕੇ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਯੂਕੇ ਭੇਜ ਦਿੱਤਾ, ਜਿਸ ਨਾਲ ਉਨ੍ਹਾਂ ਦੇ ਮਾਪਿਆਂ ਦੀ ਮਿਹਨਤ ਦੀ ਕਮਾਈ ਵਿਅਰਥ ਤਾਂ ਗਈ ਹੀ ਹੈ ਪਰੰਤੂ ਉਨ੍ਹਾਂ ਦਾ ਭਵਿੱਖ ਵੀ ਦਾਅ ਉੱਤੇ ਲੱਗਾ ਹੋਇਆ ਹੈ। ਨੌਜਵਾਨਾਂ ਨੇ ਦੱਸਿਆ ਕਿ ਸਹੀ ਦਸਤਾਵੇਜ਼ ਤੇ ਵੀਜ਼ਾ ਨਾ ਹੋਣ ਕਰਕੇ ਹੁਣ ਯੂਕੇ ਦੀ ਸਰਕਾਰ ਉਨ੍ਹਾਂ ਨੂੰ ਇੱਥੇ ਨਹੀਂ ਰਹਿਣ ਦੇ ਰਹੀ, ਜਿਸ ਨਾਲ ਉਨ੍ਹਾਂ ਨੂੰ ਕੰਮਕਾਜ ਵੀ ਨਹੀਂ ਮਿਲਦਾ ਤੇ ਰੁਜ਼ਗਾਰ ਨਾ ਹੋਣ ਕਰਕੇ ਉੱਥੇ ਜਿਊਣਾ ਬਹੁਤ ਮੁਸ਼ਕਲ ਹੋ ਗਿਆ ਹੈ। ਬੀਬੀ ਨਰਪਿੰਦਰ ਕੌਰ ਨੇ ਜਥੇਦਾਰ ਗੜਗੱਜ ਨੂੰ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਯੂਨਾਈਟਡ ਸਿੱਖਸ ਵੱਲੋਂ ਹਫ਼ਤੇ ਵਿੱਚ ਇੱਕ ਦਿਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ (ਪਾਰਕ ਐਵਨਿਊ) ਵਿਖੇ ਇਮੀਗ੍ਰੇਸ਼ਨ ਤੇ ਹੋਰ ਕਈ ਅਹਿਮ ਮਾਮਲਿਆਂ ਵਿੱਚ ਮਦਦ ਕਰਨ ਲਈ ਵਿਸ਼ੇਸ਼ ਕਾਊਂਟਰ ਸਥਾਪਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਊਂਟਰ ਉੱਤੇ ਅਜਿਹੇ ਬਹੁਤ ਮਾਮਲੇ ਆਉਂਦੇ ਹਨ, ਜੋ ਆਪਣੇ ਆਪ ਯੂਕੇ ਤੋਂ ਭਾਰਤ ਵਾਪਸ ਜਾਣਾ ਚਾਹੁੰਦੇ ਹਨ, ਜਿਨ੍ਹਾਂ ਨੂੰ ਯੂਕੇ ਅਤੇ ਭਾਰਤ ਸਰਕਾਰ ਨਾਲ ਤਾਲਮੇਲ ਕਰਕੇ ਸਰਕਾਰੀ ਖ਼ਰਚੇ ਉੱਤੇ ਵਾਪਸ ਭੇਜਿਆ ਜਾਂਦਾ ਹੈ। ਜਥੇਦਾਰ ਗੜਗੱਜ ਨੇ ਨੌਜਵਾਨਾਂ ਵੱਲੋਂ ਸੁਣਾਈਆਂ ਸਮੱਸਿਆਵਾਂ ਨੂੰ ਗੌਰ ਨਾਲ ਸੁਣਿਆ ਅਤੇ ਬੀਬੀ ਨਰਪਿੰਦਰ ਕੌਰ ਤੇ ਯੂਨਾਈਟਡ ਸਿੱਖਸ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ (ਪਾਰਕ ਐਵਨਿਊ) ਦੇ ਸਹਿਯੋਗ ਨਾਲ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਨ੍ਹਾਂ ਯਤਨਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ।

ਇਹ ਵੀ ਪੜ੍ਹੋ : ਰਾਮ ਮੰਦਰ ਟਰੱਸਟ ਦਾ ਵੱਡਾ ਫੈਸਲਾ: CEO ਦੀ ਨਿਯੁਕਤੀ ਹੋਣ ਤੱਕ ਸੰਤ ਨਿਭਾਉਣਗੇ ਧਾਰਮਿਕ ਜ਼ਿੰਮੇਵਾਰੀ

ਜਥੇਦਾਰ ਨੇ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਕਿ ਉਹ ਜਦੋਂ ਵੀ ਵਿਦੇਸ਼ ਜਾਣ ਤਾਂ ਬਹੁਤ ਹੀ ਸਿਆਣਪ ਵਰਤਣ ਅਤੇ ਇਹ ਚੰਗੀ ਤਰ੍ਹਾਂ ਘੋਖਣ ਕਿ ਕਿਤੇ ਏਜੰਟ ਉਨ੍ਹਾਂ ਨਾਲ ਧੋਖਾ ਤਾਂ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਸਾਡੇ ਬੱਚੇ ਤੇ ਨੌਜਵਾਨ ਲੱਖਾਂ ਰੁਪਏ ਖਰਚ ਕੇ ਵੀ ਵਿਦੇਸ਼ਾਂ ਵਿੱਚ ਬਹੁਤ ਕਸ਼ਟ ਵਾਲੀ ਜ਼ਿੰਦਗੀ ਬਤੀਤ ਕਰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਆਪਣਾ ਹੌਂਸਲਾ ਕਾਇਮ ਰੱਖਣ ਤੇ ਗੁਰਬਾਣੀ ਨਾਲ ਜੁੜ ਕੇ ਚੜ੍ਹਦੀ ਕਲਾ ਵਿੱਚ ਰਹਿਣ ਨੂੰ ਕਿਹਾ। ਬੈਠਕ ਉਪਰੰਤ ਗੁਰਦੁਆਰਾ ਪ੍ਰਬੰਧਕਾਂ ਤੇ ਯੂਨਾਈਟਡ ਸਿੱਖਸ ਦੇ ਨੁਮਾਇੰਦਿਆਂ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲ੍ਹੀ, ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਸ਼ਰਨਬੀਰ ਸਿੰਘ ਸੰਘਾ, ਨਿੱਜੀ ਸਹਾਇਕ ਗਿਆਨੀ ਬਲਦੇਵ ਸਿੰਘ, ਬਲਜੀਤ ਸਿੰਘ ਮੱਲ੍ਹੀ, ਪਰਮਜੀਤ ਸਿੰਘ, ਸੁਰਿੰਦਰ ਸਿੰਘ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • UK
  • Indian youth
  • Jathedar Gargajj
  • Situation
  • ਯੂਕੇ
  • ਭਾਰਤੀ ਨੌਜਵਾਨ
  • ਜਥੇਦਾਰ ਗੜਗੱਜ
  • ਹਾਲਾਤ

ਸਰਹੱਦੀ ਪਿੰਡ ਹਰਦਾਨ ਵਿਖੇ ਸ਼ਿਵ ਧਾਮ ਦੋਮੂੰਹਾ ਮੰਦਰ ਦੇ ਸਰੋਵਰ 'ਚ ਵੜਿਆ ਪਾਣੀ, ਨੇੜਲੇ ਖੇਤ ਵੀ ਡੁੱਬੇ

NEXT STORY

Stories You May Like

  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ
  • akal takht gives public message on amendment in sacrilege law
    ਜਥੇਦਾਰ ਗੜਗੱਜ ਨੇ ਬੇਅਦਬੀ ਕਾਨੂੰਨ 'ਚ ਸੋਧ ਬਾਰੇ ਵਿਧਾਇਕ ਨੂੰ ਸਮਾਂ ਸੀਮਾ ਕਰਾਈ ਯਾਦ
  • punjabi boy in canada
    ਸੁਨਹਿਰੇ ਭਵਿੱਖ ਲਈ ਕੈਨੈਡਾ ਪੁੱਜਾ ਪੰਜਾਬੀ ਨੌਜਵਾਨ ਹੋਇਆ ਲਾਪਤਾ ! ਚਿੰਤਾ 'ਚ ਡੁੱਬੇ ਮਾਪੇ
  • air india s gift to passengers
    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ, ਜਾਣੋ ਖਾਸੀਅਤ
  • punjabi youth in canada
    ਸੁਨਹਿਰੇ ਭਵਿੱਖ ਦੀ ਆਸ 'ਚ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਨੇ ਚੁੱਕ ਲਿਆ ਖ਼ੌਫਨਾਕ ਕਦਮ
  • punjabi youth in usa
    ਅਮਰੀਕਾ 'ਚ ਪੰਜਾਬੀ ਨੌਜਵਾਨ ਨੇ ਰੂਮਮੇਟ 'ਤੇ 'ਕੜੇ' ਨਾਲ ਕਰ'ਤਾ ਹਮਲਾ, ਹਾਲਤ ਗੰਭੀਰ
  • italy double murder case
    ਇਟਲੀ ਡਬਲ ਮਰਡਰ ਕੇਸ: 2 ਸਿੱਖ ਸੇਵਾਦਾਰਾਂ ਦਾ ਕਤਲ ਕਰਨ ਵਾਲਾ ਭਾਰਤੀ ਨੌਜਵਾਨ ਯੂਕੇ ਤੋਂ ਗ੍ਰਿਫ਼ਤਾਰ
  • punjabi youth in canada
    ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਨੇ ਚੁੱਕ ਲਿਆ ਖ਼ੌਫਨਾਕ ਕਦਮ, ਮਾਪਿਆਂ ਦਾ ਬੁਰਾ ਹਾਲ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • desecration of the holy image in gurdwara sahib nanakpura
      ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
    • gurdaspur police  s major operation
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 11 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਚੜ੍ਹੇ...
    • youths going to buy household goods attacked
      ਗੁਰਦਾਸਪੁਰ: ਘਰ ਦਾ ਸਾਮਾਨ ਲੈਣ ਜਾ ਰਹੇ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ...
    • high alert in punjab before august 15
      15 ਅਗਸਤ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, DIG ਬੋਲੇ- ਫਰਜ਼ੀ ਈ-ਮੇਲਾਂ ਤੋਂ...
    • 24 new polling stations built for the convenience of voters  dr  pallavi
      ਵੋਟਰਾਂ ਦੀ ਸਹੂਲਤ ਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 24 ਨਵੇਂ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • heavy rain warning in punjab tomorrow
      ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
    • one arrested with 118 drug pills
      118 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
    • unannounced cuts force residents of raiya to spend nights sitting up
      ਅਣ-ਐਲਾਨੇ ਕੱਟਾਂ ਤੋਂ ਦੁਖੀ ਰਈਆ ਨਿਵਾਸੀ ਰਾਤਾਂ ਬੈਠ ਕੇ ਕੱਟਣ ਲਈ ਮਜਬੂਰ
    • mehta chowk bomb blast case
      ਮਹਿਤਾ ਚੌਕ ’ਚ ਬੰਬ ਧਮਾਕੇ ਦਾ ਮਾਮਲਾ: ਪੁਲਸ ਨੂੰ ਨਹੀਂ ਮਿਲਿਆ ਸਬੂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +