ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਦੇ 25 ਜ਼ੋਨਾਂ 'ਚੋਂ 7 ਉੁਮੀਦਵਾਰ ਬਿਨਾਂ ਮੁਕਾਬਲੇ ਜਿੱਤ ਚੁੱਕੇ ਹਨ ਅਤੇ ਹੁਣ 18 'ਤੇ ਚੋਣਾਂ ਹੋਈਆਂ ਹਨ ਜਿਨ੍ਹਾਂ ਦੇ ਅਜੇ ਨਤੀਜੇ ਐਲਾਨੇ ਜਾਣੇ ਹਨ ਅਤੇ 204 ਬਲਾਕ ਸੰਮਤੀਆਂ ਵਿੱਚੋਂ 64 ਉੁਮੀਦਵਾਰ ਪਹਿਲਾਂ ਹੀ ਬਿਨਾਂ ਮੁਕਾਬਲਾ ਜਿੱਤ ਚੁੱਕੇ ਅਤੇ 140 ਬਲਾਕ ਸੰਮਤੀਆਂ ਦੀਆ ਚੋਣਾਂ ਹੋਈਆਂ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਈ ਜਲੰਧਰ ਵਰਗੀ ਘਟਨਾ : ਗੁਆਂਢ 'ਚ ਰਹਿੰਦੇ 60 ਸਾਲਾ ਬਜ਼ੁਰਗ ਨੇ ਮਾਸੂਮ ਨਾਲ ਟੱਪੀਆਂ ਹੱਦਾਂ
ਗੁਰਦਾਸਪੁਰ ਹਲਕੇ ਦੀ ਬਲਾਕ ਸੰਮਤੀ ਦੇ ਕੁੱਲ 21 ਮੈਂਬਰ ਹਨ ਜਿਨ੍ਹਾਂ ਵਿਚੋਂ 15 ਮੈਂਬਰ ਬਿਨਾਂ ਮੁਕਾਬਲਾ ਜਿੱਤ ਚੁੱਕੇ ਹਨ ਜੋ ਕੀ ਆਮ ਆਦਮੀ ਦੇ ਉਮੀਦਵਾਰ ਹਨ 6 ਦੇ ਨਤੀਜੇ ਆਉਣੇ ਬਾਕੀ ਹਨ । ਗੁਰਦਾਸਪੁਰ 3 ਜ਼ਿਲ੍ਹਾ ਪਰਿਸ਼ਦ ਮੈਂਬਰਾਂ ਦੀ ਚੋਣ ਹੋਈ ਸੀ, ਜਿਸਦੇ ਨਤੀਜੇ ਅੱਜ ਐਲਾਨੇ ਜਾਣੇ ਹਨ।
ਇਹ ਵੀ ਪੜ੍ਹੋ- 19 ਦਸੰਬਰ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਦੀ ਦਿੱਤੀ ਜਾਣਕਾਰੀ
ਚੋਣ ਨਤੀਜਿਆਂ ਦਾ ਐਲਾਨ : ਸਿਰਫ 9 ਵੋਟਾਂ ਦੇ ਫਰਕ ਨਾਲ ਜਿੱਤਿਆ ਅਕਾਲੀ ਦਲ ਦਾ ਉਮੀਦਵਾਰ
NEXT STORY