Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    9:39:58 AM

  • sanjeev arora on 7 day remand

    7 ਦਿਨਾਂ ਦੇ ਰਿਮਾਂਡ 'ਤੇ ਸੰਜੀਵ ਅਰੋੜਾ, ED ਕਰੇਗੀ...

  • wave of mourning in the political world

    ਸਿਆਸੀ ਜਗਤ 'ਚ ਸੋਗ ਦੀ ਲਹਿਰ ; ਕਰਨਾਟਕ ਦੇ ਕੈਬਨਿਟ...

  • vijay thalapathy take oath cm

    ਤਾਮਿਲਨਾਡੂ 'ਚ ਅੱਜ ਤੋਂ 'ਵਿਜੇ ਸਰਕਾਰ', 10 ਵਜੇ...

  • bunty bains reaction on bikram majithia s statement

    'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਰੇਤਾ ਦੀ ਭਰੀ ਟਰੈਕਟਰ ਟਰੈਕਟਰ-ਟਰਾਲੀ ਸਮੇਤ 1 ਗ੍ਰਿਫਤਾਰ

MALWA News Punjabi(ਮਾਲਵਾ)

ਰੇਤਾ ਦੀ ਭਰੀ ਟਰੈਕਟਰ ਟਰੈਕਟਰ-ਟਰਾਲੀ ਸਮੇਤ 1 ਗ੍ਰਿਫਤਾਰ

  • Edited By Anuradha,
  • Updated: 01 Feb, 2022 11:41 AM
Firozpur
1 arrested with tractor trolley full of sand
  • Share
    • Facebook
    • Tumblr
    • Linkedin
    • Twitter
  • Comment

ਗੁਰੂਹਰਸਹਾਏ (ਸੁਦੇਸ਼): ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਗਸ਼ਤ ਅਤੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਰੇਤਾ ਦੀ ਭਰੀ ਨਾਜਾਇਜ਼ ਟਰਾਲੀ ਸਮੇਤ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ 379 ਆਈ.ਪੀ.ਸੀ. 21 (3) ਮਾਈਨਿੰਗ ਐਂਡ ਮਿਨਰਲ ਐਕਟ 1957 ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਨਾਮਜ਼ਦਗੀ ਦਾਖਲ ਕਰਨ ਪੁੱਜੇ ਚੰਨੀ ਬੋਲੇ, ਮੈਂ ਸੁਦਾਮਾ ਬਣ ਕੇ ਆਇਆਂ, ਮਾਲਵੇ ਵਾਲੇ ਕ੍ਰਿਸ਼ਨ ਬਣ ਕੇ ਸੰਭਾਂਲਣਗੇ

ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਆਤਮਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਵਿਸ਼ਵਕਰਮਾ ਚੋਂਕ ਗੁਰੂਹਰਸਹਾਏ ਵਿਖੇ ਮੌਜੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ  ਸਤਨਾਮ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਬਸਤੀ ਨਾਨਕਪੁਰਾ ਜੋ ਅਕਸਰ ਵੇਲੇ ਕੁਵੇਲੇ ਚੋਰੀ ਦਾ ਰੇਤਾ ਲਿਆ ਕੇ ਅੱਗੇ ਵੇਚਦਾ ਹੈ, ਜੋ ਅੱਜ ਵੀ ਆਪਣੇ ਟਰੈਕਟਰ ਫਾਰਮ ਟਰੈਕ 60 ਸਮੇਤ ਟਰਾਲੀ ਰੇਤਾ ਨਾਲ ਭਰੀ ਹੋਈ ਲੈ ਕੇ ਆ ਰਿਹਾ ਹੈ, ਜੇਕਰ ਹੁਣੇ ਰੇਲਵੇ ਫਾਟਕ ਗੁੱਦੜਢੰਡੀ ਰੋਡ ਗੁਰੂਹਰਸਹਾਏ ਵਿਖੇ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਸ ਪਾਰਟੀ ਵੱਲੋਂ ਨਾਕਾਬੰਦੀ ਕਰ ਕੇ ਦੋਸ਼ੀ ਨੂੰ ਕਾਬੂ ਕੀਤਾ ਗਿਆ ਤੇ ਮੌਕੇ ’ਤੇ 1 ਟਰੈਕਟਰ ਫਾਰਮ ਟਰੈਕ ਸਮੇਤ ਟਰਾਲੀ ਰੇਤਾ ਨਾਲ ਭਰੀ ਹੋਈ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Illegal sand
  • trolley
  • police
  • accused
  • arrested
  • ਨਜ਼ਾਇਜ਼ ਰੇਤਾ
  • ਟਰਾਲੀ
  • ਪੁਲਸ
  • ਦੋਸ਼ੀ
  • ਗ੍ਰਿਫ਼ਤਾਰ

ਵੱਡੀ ਖ਼ਬਰ : ਜਗਮੋਹਨ ਸਿੰਘ ਕੰਗ ਨੇ ਛੱਡੀ ਕਾਂਗਰਸ, 'ਆਮ ਆਦਮੀ ਪਾਰਟੀ' 'ਚ ਹੋਏ ਸ਼ਾਮਲ

NEXT STORY

Stories You May Like

  • tractor trolley  death of a young man
    ਬੇਕਾਬੂ ਰਫ਼ਤਾਰ ਦਾ ਕਹਿਰ : ਟਰੈਕਟਰ-ਟਰਾਲੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ
  • bricks tractor trolley  10 vehicles
    ਕੁਰੂਕਸ਼ੇਤਰ 'ਚ ਤੇਜ਼ ਰਫ਼ਤਾਰ ਦਾ ਕਹਿਰ: ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨੇ 10 ਵਾਹਨਾਂ ਨੂੰ ਮਾਰੀ ਟੱਕਰ, ਫਿਰ...
  • tractor accident  road accident  accident in punjab
    ਸੜਕ ਕਿਨਾਰੇ ਪਏ ਪੱਥਰ ਕਾਰਨ ਪਲਟਿਆ ਟਰੈਕਟਰ
  • 1 arrested with illegal liquor bottles
    ਨਾਜਾਇਜ ਸ਼ਰਾਬ ਦੀਆਂ ਬੋਤਲਾਂ ਸਮੇਤ 1 ਕਾਬੂ
  • terrible collision of vehicles near chakkadana
    ਚੱਕਦਾਨਾ ਨੇੜੇ ਵਾਹਨਾਂ ਦੀ ਭਿਆਨਕ ਟੱਕਰ, ਟਰੈਕਟਰ ਦੇ ਹੋਏ ਦੋ ਟੁਕੜੇ
  • kotkapura police  robbery  arrest with weapons
    ਕੋਟਕਪੂਰਾ ਪੁਲਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ ਚਾਰ ਮੈਂਬਰ ਹਥਿਆਰਾਂ ਸਮੇਤ ਗ੍ਰਿਫਤਾਰ
  • country made pistol  accused arrested
    ਦੇਸੀ ਪਿਸਤੌਲ ਸਮੇਤ ਮੈਗਜ਼ੀਨ ਤੇ 1 ਜ਼ਿੰਦਾ ਰੌਂਦ 32 ਬੋਰ ਸਣੇ 1 ਗ੍ਰਿਫਤਾਰ
  • woman  drugs  arrested
    ਚਿੱਟੇ ਸਮੇਤ ਔਰਤ ਗ੍ਰਿਫਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • minister sanjeev arora arrested by ed
      ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗ੍ਰਿਫ਼ਤਾਰ : ਸੂਤਰ
    • central jail  mobile barmad  prisoner in jail
      ਕੇਂਦਰੀ ਜੇਲ ’ਚੋਂ 4 ਮੋਬਾਈਲ ਬਰਾਮਦ, 5 ਹਵਾਲਾਤੀਆਂ ਖਿਲਾਫ ਕੇਸ ਦਰਜ
    • power outage in many areas of punjab on sunday
      ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
    • appeal to punjabis to take bjp to new heights like bengal  tarun chugh
      ਪੰਜਾਬੀਆਂ ਨੂੰ ਬੰਗਾਲ ਦੀ ਤਰ੍ਹਾਂ ਭਾਜਪਾ ਨੂੰ ਨਵੀਆਂ ਉੱਚਾਈਆਂ ਤੱਕ ਲਿਜਾਣ ਦੀ...
    • police team arrives to investigate complaint
      ਸ਼ਿਕਾਇਤ ਦੀ ਜਾਂਚ ਕਰਨ ਪੁੱਜੀ ਪੁਲਸ ਟੀਮ ’ਤੇ ਜਾਨਲੇਵਾ ਹਮਲਾ, ਮੁਲਾਜ਼ਮ ਲਹੂ-ਲੁਹਾਨ
    • bharatmala project  heroin smugglers  punjab police
      ਭਾਰਤਮਾਲਾ ਪ੍ਰੋਜੈਕਟ ਰੋਡ ਕੋਲੋਂ ਹੈਰੋਇਨ ਵੇਚਣ ਆਏ ਤਸਕਰ ਨੂੰ ਪੁਲਸ ਨੇ ਕੀਤਾ ਕਾਬੂ
    • property businessman commits suicide due to financial hardship
      ਆਰਥਿਕ ਤੰਗੀ ਕਾਰਨ ਪ੍ਰਾਪਰਟੀ ਕਾਰੋਬਾਰੀ ਨੇ ਕੀਤੀ ਖ਼ੁਦਕੁਸ਼ੀ
    • big related to punjab weather
      ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
    • a big warning for women
      ਬੀਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਡਾਕਟਰਾਂ ਨੇ ਦਿੱਤੀ ਵੱਡੀ ਚਿਤਾਵਨੀ, ਇਨ੍ਹਾਂ...
    • deadbody unidentified person recovered from water works tank
      ਵਾਟਰ ਵਰਕਸ ਟੈਂਕ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +