ਜ਼ੀਰਾ(ਗੁਰਮੇਲ ਸੇਖਵਾਂ)–ਕੈਂਟਰ ਅਤੇ ਕਾਰ ਵਿਚਕਾਰ ਹੋਏ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਜਾਣ ਅਤੇ ਇਕ ਹੋਰ ਵਿਅਕਤੀ ਦੇ ਜ਼ਖਮੀ ਹੋਣ ਸਬੰਧੀ ਥਾਣਾ ਸਦਰ ਜ਼ੀਰਾ ਦੀ ਪੁਲਸ ਵੱਲੋਂ ਅਣਪਛਾਤੇ ਕੈਂਟਰ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਸੁੱਤੇ ਪਏ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਪਿੰਡ 'ਚ ਪਸਰਿਆ ਸੋਗ
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਰਾਜ ਸਿੰਘ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਸ਼ਿਕਾਇਤਕਰਤਾ ਕਾਕਾ ਪੁੱਤਰ ਭਗਵੰਤ ਸਿੰਘ ਵਾਸੀ ਮਰਖਾਈ ਨੇ ਦੱਸਿਆ ਕਿ 9 ਜਨਵਰੀ ਦੀ ਰਾਤ ਨੂੰ ਸੁਖਵੀਰ ਸਿੰਘ ਅਤੇ ਸੁਖਚੈਨ ਸਿੰਘ ਪੁੱਤਰ ਸੁਖਦੇਵ ਸਿੰਘ ਆਪਣੀ ਇੰਡੀਕਾ ਕਾਰ ’ਚ ਪਿੰਡ ਮਰਖਾਈ ਵੱਲ ਜਾ ਰਹੇ ਸਨ, ਤਾਂ ਸਾਹਮਣੇ ਤੋਂ ਤੇਜ਼ ਰਫਤਾਰ ਨਾਲ ਆ ਰਹੇ ਕੈਂਟਰ ਦੇ ਅਣਪਛਾਤੇ ਚਾਲਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ ਤੇ ਇਸ ਹਾਦਸੇ ’ਚ ਸੁਖਵੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਸੁਖਚੈਨ ਸਿੰਘ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸੁਖਬੀਰ ਬਾਦਲ ਨੇ ਲੌਂਗੋਵਾਲ ਦੀ ਨਗਰ ਕੌਂਸਲ ਪ੍ਰਧਾਨ ਨੂੰ ਅਕਾਲੀ ਦਲ ਵਿਚ ਕਰਵਾਇਆ ਸ਼ਾਮਲ
NEXT STORY