Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    10:41:18 AM

  • us tests doomsday missile

    ਹੁਣ ਈਰਾਨ ਨਾਲ ਜੰਗ ਹੋਵੇਗੀ ਭਿਆਨਕ! ਅਮਰੀਕਾ ਨੇ...

  • big incident on holi in ferozpur

    ਫਿਰੋਜ਼ਪੁਰ 'ਚ ਹੋਲੀ 'ਤੇ ਵੱਡੀ ਘਟਨਾ : 9 ਸਾਲ ਦੇ...

  • us submarine on irani ship

    ਭਾਰਤ ਤੋਂ ਜਾਂਦੇ ਇਰਾਨੀ ਜਹਾਜ਼ 'ਤੇ ਅਮਰੀਕਾ ਨੇ...

  • punjab  bloody game on holi

    ਪੰਜਾਬ : ਹੋਲੀ 'ਤੇ ਖੂਨੀ ਖੇਡ! ਰਾਜ਼ੀਨਾਮੇ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • 10ਵੀਂ ਬੋਸ਼ੀਆ ਨੈਸ਼ਨਲ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਫ਼ਲਤਾ ਪੂਰਵਕ ਸੰਪੰਨ

MALWA News Punjabi(ਮਾਲਵਾ)

10ਵੀਂ ਬੋਸ਼ੀਆ ਨੈਸ਼ਨਲ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਫ਼ਲਤਾ ਪੂਰਵਕ ਸੰਪੰਨ

  • Edited By Inder Prajapati,
  • Updated: 10 Feb, 2026 12:30 AM
Malwa
10th boschia national championship
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ) : ਬੋਸ਼ੀਆ ਸਪੋਰਟਸ ਫੈਡਰੇਸ਼ਨ ਆਫ ਇੰਡੀਆ ਵੱਲੋਂ ਪੈਰਾਲੰਪਿਕ ਕਮੇਟੀ ਆਫ ਇੰਡੀਆ ਅਤੇ ਗੁਜਰਾਤ ਸਰਕਾਰ ਦੇ ਸਹਿਯੋਗ ਨਾਲ ਪ੍ਰਧਾਨ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਚੇਅਰਮੈਨ ਅਸ਼ੋਕ ਬੇਦੀ ਦੀ ਅਗਵਾਈ ਹੇਠ 10ਵੀਂ ਬੋਸ਼ੀਆ ਸਬ-ਜੂਨੀਅਰ, ਜੂਨੀਅਰ ਅਤੇ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ 2025-26 ਸਫ਼ਲਤਾ ਪੂਰਵਕ ਕਾਰਵਾਈ ਗਈ।

ਬੋਸ਼ੀਆ ਇੰਡੀਆ ਦੇ ਮੀਡੀਆ ਇੰਚਾਰਜ ਪ੍ਰਮੋਦ ਧੀਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਚੈਂਪੀਅਨਸ਼ਿਪ ਵੀਰ ਸਾਵਰਕਰ ਸਪੋਰਟਸ ਕੰਪਲੈਕਸ, ਅਹਿਮਦਾਬਾਦ, ਗੁਜਰਾਤ - ਵਿਖੇ 14 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਮੁੰਡਿਆਂ ਅਤੇ ਕੁੜੀਆਂ ਲਈ ਆਯੋਜਿਤ ਕੀਤੀ ਗਈ ਜਿਸ ਵਿੱਚ 27 ਜਨਵਰੀ 2026 ਨੂੰ ਉਪਕਰਣਾਂ ਦੀ ਜਾਂਚ, ਨਵੇਂ ਖਿਡਾਰੀਆਂ ਦਾ ਵਰਗੀਕਰਨ ਅਤੇ ਸਿਖਲਾਈ ਸੈਸ਼ਨ ਚਲਾਇਆ ਗਿਆ।28 ਜਨਵਰੀ 2026 ਨੂੰ ਸ਼ਾਨਦਾਰ ਉਦਘਾਟਨੀ ਸਮਾਰੋਹ ਕਰਵਾ ਕੇ ਮੈਚ ਸ਼ੁਰੂ ਕਰਵਾਏ ਗਏ।

ਬੀਤੀ ਸ਼ਾਮ ਨੂੰ ਨੈਸ਼ਨਲ ਚੈਂਪੀਅਨਸ਼ਿਪ ਦੇ ਸਮਾਪਤੀ ਸਮਾਰੋਹ ਮੌਕੇ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਬੋਸੀਆ ਇੰਡੀਆ ਦੇ ਜਨਰਲ ਸਕੱਤਰ ਸ਼ਮਿੰਦਰ ਸਿੰਘ ਢਿੱਲੋਂ ਅਤੇ ਕੋਚ ਦਵਿੰਦਰ ਸਿੰਘ ਟਫੀ ਬਰਾੜ ਨੇ ਦੱਸਿਆ ਕਿ ਇਸ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਪੂਰੇ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਲਗਭਗ 350 ਬੋਸ਼ੀਆ ਖਿਡਾਰੀ ਭਾਗ ਲੈਣ ਲਈ ਪਹੁੰਚੇ ਹੋਏ ਸਨ। ਇਸ ਨੈਸ਼ਨਲ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਦੀ ਅੱਗੇ ਅੰਤਰਰਾਸ਼ਟਰੀ ਪੱਧਰ ਤੇ ਹੋਣ ਵਾਲੀਆਂ ਬੋਸ਼ੀਆ ਚੈਂਪੀਅਨਸ਼ਿਪਸ ਵਿੱਚ ਚੋਣ ਕੀਤੀ ਜਾਵੇਗੀ। ਇਸ ਚੈਂਪੀਅਨਸ਼ਿਪ ਵਿੱਚ ਬੀਸੀ-3 ਮੇਲ ਕੈਟਾਗਰੀ ਵਿੱਚੋਂ ਸਚਿਨ ਚਾਮਰੀਆ ਅਸਾਮ ਨੇ ਗੋਲਡ ਮੈਡਲ, ਅਜਿਆ ਰਾਜ ਚੰਡੀਗੜ ਨੇ ਸਿਲਵਰ ਮੈਡਲ, ਅਸ਼ੋਕ ਕੁਮਾਰ ਹਰਿਆਣਾ ਨੇ ਬਰੋਂਨਜ਼ ਮੈਡਲ ਜਿੱਤਿਆ ਅਤੇ ਬੀਸੀ-3 ਫੀਮੇਲ ਕੈਟਾਗਰੀ ਵਿੱਚੋਂ ਅੰਜਲੀ ਦੇਵੀ ਹਿਮਾਚਲ ਪ੍ਰਦੇਸ਼ ਨੇ ਗੋਲਡ ਮੈਡਲ, ਸਰਿਤਾ ਯੂ.ਪੀ ਨੇ ਸਿਲਵਰ ਮੈਡਲ ਤੇ ਅੰਨਸੀਆ ਤਾਮਿਲ ਨਾਇਡੂ ਨੇ ਬਰੋਨਜ਼ ਮੈਡਲ ਜਿੱਤਿਆ।  

ਇਸੇ ਤਰਾਂ ਬੀ.ਸੀ 4 ਕੈਟਾਗਰੀ ਵਿੱਚੋਂ ਜਤਿਨ ਕੁਮਾਰ ਖੁਸ਼ਵਾਹ ਨੇ ਗੋਲਡ ਮੈਡਲ, ਰਮੇਸ਼ ਕੁਮਾਰ ਰਾਜਸਥਾਨ ਨੇ ਸਿਲਵਰ ਮੈਡਲ ਤੇ ਕੇਸ਼ਵਾ ਐਮ ਕਰਨਾਟਕਾ ਨੇ ਤਾਂਬੇ ਦਾ ਮੈਡਲ ਜਿੱਤਿਆ ਅਤੇ ਬੀ.ਸੀ 4 ਫੀ ਮੇਲ ਕੈਟੇਗਰੀ ਵਿੱਚੋਂ ਊਸ਼ਾ ਕਿਰਨ ਤੇਲੰਗਾਨਾ ਨੇ ਗੋਲਡ ਮੈਡਲ, ਪੂਜਾ ਗੁਪਤਾ ਹਰਿਆਣਾ ਨੇ ਸਿਲਵਰ ਮੈਡਲ ਤੇ ਦਮਾਯੰਤੀ ਓਝਾ ਓੜੀਸਾ ਨੇ ਤਾਂਬੇ ਦਾ ਮੈਡਲ ਜਿੱਤਿਆ। ਇਸ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਟਾਈਮ ਕੋਚ ਜਗਰੂਪ ਸਿੰਘ ਸੂਬਾ ਬਰਾੜ, ਗੁਰਪ੍ਰੀਤ ਸਿੰਘ ਧਾਲੀਵਾਲ, ਅਮਨਦੀਪ ਸਿੰਘ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ ਢਿੱਲੋਂ, ਜੋਬਨਦੀਪ ਸਿੰਘ, ਖੁਸ਼ਦੀਪ ਸਿੰਘ ਆਦਿ ਨੇ ਆਪਣੀਆਂ ਸਵਾਵਾਂ ਬਾਖੂਬੀ ਨਿਭਾਈਆਂ।
 

  • 10th BOSCHIA National Championship
  • Paralympic Committee

ਫੂਲੇਵਾਲਾ 'ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ

NEXT STORY

Stories You May Like

  • the royal group of colleges  athletic meet
    'ਦਿ ਰੋਇਲ ਗਰੁੱਪ ਆਫ ਕਾਲਜਿਜ਼, ਬੋੜਾਵਾਲ ਵਿਖੇ 9ਵੀਂ ਸਲਾਨਾ ਐਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ
  • first phase of hola mohalla completed at sri kiratpur sahib amid applause
    ਜੈਕਾਰਿਆਂ ਦੀ ਗੂੰਜ 'ਚ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦਾ ਪਹਿਲਾ ਪੜਾਅ ਸੰਪੰਨ
  • dubai tennis championships medvedev and griekspoor to meet in title clash
    ਦੁਬਈ ਟੈਨਿਸ ਚੈਂਪੀਅਨਸ਼ਿਪ: ਮੇਦਵੇਦੇਵ ਅਤੇ ਗ੍ਰੀਕਸਪੂਰ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ
  • scorpio tire bursts on national highway overbridge  one injured
    ਨੈਸ਼ਨਲ ਹਾਈਵੇ ਦੇ ਓਵਰਬ੍ਰਿਜ ’ਤੇ ਸਕਾਰਪੀਓ ਦਾ ਟਾਇਰ ਫਟਿਆ, ਇਕ ਜ਼ਖ਼ਮੀ
  • dubai tennis championships  svitolina defeats coco gauff to reach final
    ਦੁਬਈ ਟੈਨਿਸ ਚੈਂਪੀਅਨਸ਼ਿਪ: ਸਵਿਤੋਲੀਨਾ ਨੇ ਕੋਕੋ ਗੌਫ ਨੂੰ ਹਰਾ ਕੇ ਫਾਈਨਲ 'ਚ ਬਣਾਈ ਜਗ੍ਹਾ
  • lovlina and nikhat to lead indian team at asian boxing championships
    ਏਸ਼ੀਆਈ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਦੀ ਅਗਵਾਈ ਕਰਨਗੀਆਂ ਲਵਲੀਨਾ ਅਤੇ ਨਿਕਹਤ
  • national kabaddi championship  indian railways clinch title
    ਰਾਸ਼ਟਰੀ ਕਬੱਡੀ ਚੈਂਪੀਅਨਸ਼ਿਪ : ਭਾਰਤੀ ਰੇਲਵੇ ਨੇ ਮਹਾਰਾਸ਼ਟਰ ਨੂੰ ਹਰਾ ਕੇ ਖਿਤਾਬ 'ਤੇ ਕੀਤਾ ਕਬਜ਼ਾ
  • railway recruitment government job 10th pass railway job
    10ਵੀਂ ਪਾਸ ਲਈ ਸਰਕਾਰੀ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਰੇਲਵੇ 'ਚ ਨਿਕਲੀ ਭਰਤੀ, ਛੇਤੀ ਕਰੋ ਅਪਲਾਈ
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...
  • punjab weather change
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ...
  • shiromani akali dal assigns new responsibilities to 20 leaders
    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • two parties clashed in ppr market jaladhar weapons recovered police round up
    ਜਲੰਧਰ 'ਚ ਹੋਲੀ ਮੌਕੇ PPR ਮਾਰਕੀਟ 'ਚ ਦੋ ਧਿਰਾਂ ਵਿਚਾਲੇ ਝੜਪ! ਨੌਜਵਾਨਾਂ ਤੋਂ...
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ...
  • diesel stolen from indian oil tanker in jalandhar
    ਜਲੰਧਰ 'ਚ ਇੰਡੀਅਨ ਆਇਲ ਟੈਂਕਰ ਤੋਂ ਇੰਝ ਹੋ ਰਿਹੈ ਡੀਜ਼ਲ ਚੋਰੀ, ਦੇਰ ਰਾਤ ਖੇਡੀ...
  • special express train to run for ayodhya tomorrow
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
Trending
Ek Nazar
maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

iran threatens to   destroy the region  s military and economic infrastructure

ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ...

more than 10 000 vehicles sold since launch

ਲਾਂਚ ਹੁੰਦੇ ਹੀ ਵਿਕੀਆਂ 10,000 ਤੋਂ ਵੱਧ ਗੱਡੀਆਂ ! ਇਸ ਧਾਕੜ ਨੂੰ ਕਾਰ ਖਰੀਦਣ ਲਈ...

britain returns ancient statue   installed in tamil nadu temple

ਬ੍ਰਿਟੇਨ ਨੇ ਪ੍ਰਾਚੀਨ ਮੂਰਤੀ ਕੀਤੀ ਵਾਪਸ, ਤਾਮਿਲਨਾਡੂ ਮੰਦਰ 'ਚ ਹੋਵੇਗੀ ਸਥਾਪਿਤ

oil prices surge due to us  israel and iran war

ਅਮਰੀਕਾ, ਇਜ਼ਰਾਈਲ ਤੇ ਈਰਾਨ ਜੰਗ ਕਾਰਨ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ ,ਲੋਕਾਂ...

iran  s chief justice warned of strict action

ਈਰਾਨ ਦੀ ਅਮਰੀਕਾ-ਇਜ਼ਰਾਈਲੀ ਹਮਲਿਆਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ...

trump provide insurance for ships passing through hormuz

ਟਰੰਪ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ "ਵਾਜਬ ਕੀਮਤ" 'ਤੇ ਦੇਣਗੇ...

six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • 3 people arrested along with a woman carrying heroin worth rs 4 5 crore
      ਸਾਢੇ ਚਾਰ ਕਰੋੜ ਦੀ ਹੈਰੋਇਨ ਸਣੇ ਔਰਤ ਸਣੇ 3 ਲੋਕ ਗ੍ਰਿਫ਼ਤਾਰ
    • sukhbir badal said a big thing about balvinder bhundar
      ਸੁਖਬੀਰ ਬਾਦਲ ਨੇ ਬਲਵਿੰਦਰ ਭੂੰਦੜ ਬਾਰੇ ਆਖੀ ਵੱਡੀ ਗੱਲ, 'ਆਪ' ਸਰਕਾਰ 'ਤੇ ਵੀ...
    • holi festival celebrated with enthusiasm in moga
      ਮੋਗਾ 'ਚ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਉਹਾਰ, ਹੁੜਦੰਗ ਮਚਾਉਣ ਵਾਲਿਆਂ ਦੇ ਕੱਟੇ...
    • ashwani sharma besieges punjab government
      'ਭਗਵੰਤ ਮਾਨ ਨੇ ਕੇਜਰੀਵਾਲ ਦੇ ਹੱਥ ਕੀਤਾ ਪੰਜਾਬ ਦਾ ਸੌਦਾ', ਅਸ਼ਵਨੀ ਸ਼ਰਮਾ ਨੇ ਘੇਰੀ...
    • budget session punjab vidhan sabha
      ਮੁਲਾਜ਼ਮਾਂ ਵੱਲੋਂ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ
    • accident in ludhiana
      ਸੰਤੁਲਨ ਵਿਗੜਣ ਨਾਲ ਦੋ ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ
    • robbers arrested in ludhiana
      Brezza ਗੱਡੀ 'ਚ ਆਏ ਲੁਟੇਰਿਆਂ ਨੇ ਲੁੱਟ ਲਿਆ ਟਰੱਕ, ਪੁਲਸ ਨੇ ਗ੍ਰਿਫ਼ਤਾਰ ਕੀਤੇ...
    • shocking report about 74 lakh punjabis came out
      ਪੰਜਾਬ ਲਈ ਖ਼ਤਰੇ ਦੀ ਘੰਟੀ! 74 ਲੱਖ ਪੰਜਾਬੀਆਂ ਬਾਰੇ ਹੋਸ਼ ਉਡਾਉਣ ਵਾਲੀ ਰਿਪੋਰਟ ਆਈ...
    • 5 arrested with heroin  poppy husk and illicit liquor
      ਹੈਰੋਇਨ, ਡੋਡੇ ਪੋਸਤ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਕਾਬੂ
    • punjab sakhi shakti craft mela in patiala
      ਅਮਿੱਟ ਯਾਦਾਂ ਛੱਡਦਾ ਸਮਾਪਤ ਹੋਇਆ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +