Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    6:12:42 PM

  • brother sister song nikka nikki pinkoo tv funny video

    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...

  • occupation of red sea

    ਲਾਲ ਸਾਗਰ 'ਤੇ ਕਬਜ਼ੇ ਦੀ ਤਿਆਰੀ! ਨੇਤਨਯਾਹੂ-ਏਰਦੋਗਨ...

  • sudden announcements made in gurdwaras sahib fire in the fields

    Punjab: ਅਚਾਨਕ ਗੁਰਦੁਆਰਿਆਂ 'ਚ ਹੋਈ ਅਨਾਊਂਸਮੈਂਟ!...

  • only sons of the parents

    ਪੰਜਾਬ 'ਚ ਵੱਡਾ ਹਾਦਸਾ: ਬੁੱਝ ਗਏ 2 ਘਰਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਲਾਹਣ, ਸ਼ਰਾਬ ਅਤੇ ਨਸ਼ੇ ਵਾਲੀਆਂ ਗੋਲੀਆਂ ਸਣੇ 14 ਕਾਬੂ

MALWA News Punjabi(ਮਾਲਵਾ)

ਲਾਹਣ, ਸ਼ਰਾਬ ਅਤੇ ਨਸ਼ੇ ਵਾਲੀਆਂ ਗੋਲੀਆਂ ਸਣੇ 14 ਕਾਬੂ

  • Updated: 26 May, 2020 01:35 AM
Malwa
14 controls including drug pills
  • Share
    • Facebook
    • Tumblr
    • Linkedin
    • Twitter
  • Comment

ਮਾਨਸਾ, (ਜੱਸਲ)- ਜ਼ਿਲਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 14 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 1175 ਲੀਟਰ ਲਾਹਣ, 1 ਚਾਲੂ ਭੱਠੀ ਅਤੇ 91 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਹੈ। ਜਦੋਂ ਕਿ 2 ਵਿਅਕਤੀਆਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਜੋਗਾ ਪੁਲਸ ਨੇ ਸੁਰਜੀਤ ਸਿੰਘ ਵਾਸੀ ਬੁਰਜ ਝੱਬਰ ਨੂੰ ਗ੍ਰਿਫਤਾਰ ਕਰ ਕੇ 400 ਲੀਟਰ ਲਾਹਣ, ਬਰੇਟਾ ਪੁਲਸ ਪਾਰਟੀ ਵੱਲੋਂ ਰਾਜੂ ਸਿੰਘ ਅਤੇ ਰਾਜ ਸਿੰਘ ਵਾਸੀਆਨ ਕੁਲਰੀਆ ਤੋਂ 1 ਚਾਲੂ ਭੱਠੀ, 65 ਲੀਟਰ ਲਾਹਣ ਅਤੇ 10 ਬੋਤਲਾਂ ਸ਼ਰਾਬ ਨਾਜਾਇਜ਼, ਸਦਰ ਪੁਲਸ ਵੱਲੋਂ ਸੈਂਟੀ ਸਿੰਘ ਵਾਸੀ ਡੇਲੂਆਣਾ 50 ਲੀਟਰ ਲਾਹਣ, ਬੋਹਾ ਪੁਲਸ ਵੱਲੋਂ ਸਰਬਜੀਤ ਸਿੰਘ 50 ਲੀਟਰ ਲਾਹਣ, ਸਿਟੀ ਬੁਢਲਾਡਾ ਪੁਲਸ ਵੱਲੋਂ ਸਤਨਾਮ ਸਿੰਘ ਵਾਸੀ ਬੁਢਲਾਡਾ 40 ਲੀਟਰ ਲਾਹਣ, ਥਾਣਾ ਸਿਟੀ-2 ਮਾਨਸਾ ਦੀ ਪੁਲਸ ਵੱਲੋਂ ਜਸਪਾਲ ਸਿੰਗਲਾ ਵਾਸੀ ਮਾਨਸਾ 12 ਬੋਤਲਾਂ ਸ਼ਰਾਬ ਠੇਕਾ, ਥਾਣਾ ਸਿਟੀ-1 ਮਾਨਸਾ ਪੁਲਸ ਵੱਲੋਂ ਗੁਰਦੀਪ ਕੌਰ ਵਾਸੀ ਜਵਾਹਰਕੇ 9 ਬੋਤਲਾਂ ਸ਼ਰਾਬ ਨਾਜਾਇਜ਼, ਥਾਣਾ ਸਦਰ ਮਾਨਸਾ ਪੁਲਸ ਵੱਲੋਂ ਬਲਵੀਰ ਸਿੰਘ ਵਾਸੀ ਮਾਨਸਾ 9 ਬੋਤਲਾਂ ਸ਼ਰਾਬ ਨਾਜਾਇਜ਼, ਬਲਵਿੰਦਰ ਸਿੰਘ ਵਾਸੀ ਪੇਰੋ 9 ਬੋਤਲਾਂ ਸ਼ਰਾਬ ਨਾਜਾਇਜ਼, ਸੁਖਦੀਪ ਸਿੰਘ ਵਾਸੀ ਚਕੇਰੀਆ 7 ਬੋਤਲਾਂ ਸ਼ਰਾਬ ਨਾਜਾਇਜ਼, ਜੌੜਕੀਆਂ ਪੁਲਸ ਪਾਰਟੀ ਵੱਲੋਂ ਮਹਿੰਦਰ ਸਿੰਘ ਵਾਸੀ ਰਾਏਪੁਰ 9 ਬੋਤਲਾਂ ਸ਼ਰਾਬ ਨਾਜਾਇਜ਼, ਝੁਨੀਰ ਪੁਲਸ ਵੱਲੋਂ ਚਰਨਾ ਸਿੰਘ ਵਾਸੀ ਚੈਨੇਵਾਲਾ 8 ਬੋਤਲਾਂ ਸ਼ਰਾਬ ਨਾਜਾਇਜ਼, ਥਾਣਾ ਸਦਰ ਬੁਢਲਾਡਾ ਪੁਲਸ ਵੱਲੋਂ ਬਲਵੀਰ ਸਿੰਘ ਵਾਸੀ ਬੀਰੋਕੇ ਕਲਾਂ 8 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕਰ ਕੇ ਸਾਰੇ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਤੋਂ ਇਲਾਵਾ ਬੋਹਾ ਪੁਲਸ ਨੇ ਵਿਰਸਾ ਸਿੰਘ ਵਾਸੀ ਟਾਹਲੀਆ ਤੋਂ 200 ਲੀਟਰ ਲਾਹਣ, ਸਰਦੂਲਗੜ੍ਹ ਪੁਲਸ ਵੱਲੋਂ ਕੁਲਵੰਤ ਸਿੰਘ ਵਾਸੀ ਲੋਹਗੜ੍ਹ ਤੋਂ 200 ਲੀਟਰ ਲਾਹਣ ,ਫੌਜਾ ਸਿੰਘ ਵਾਸੀ ਲੋਹਗੜ੍ਹ 150 ਲੀਟਰ ਲਾਹਣ, ਗੋਰਾ ਸਿੰਘ ਵਾਸੀ ਚੋਟੀਆਂ 10 ਬੋਤਲਾਂ ਸ਼ਰਾਬ ਨਾਜਾਇਜ਼, ਝੁਨੀਰ ਪੁਲਸ ਪਾਰਟੀ ਵੱਲੋਂ ਆਤਮਾ ਸਿੰਘ ਵਾਸੀ ਲਖਮੀਰਵਾਲਾ 20 ਲੀਟਰ ਲਾਹਣ ਬਰਾਮਦ ਕੀਤੀ ਹੈ। ਪਰ ਉਕਤ 5 ਵਿਅਕਤੀਆਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • ਲਾਹਣ
  • ਕਾਬੂ
  • drug
  • pills

ਮੋਹਾਲੀ ਹਵਾਈ ਅੱਡੇ 'ਤੇ ਮੁੜ ਸ਼ੁਰੂ ਹੋਈਆਂ ਉਡਾਨਾਂ

NEXT STORY

Stories You May Like

  • two arrested with heroin  drug pills  motorcycle and cash
    ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ, ਮੋਟਰਸਾਈਕਲ ਅਤੇ ਨਕਦੀ ਸਣੇ ਦੋ ਕਾਬੂ
  • one arrested with 50 drug pills
    50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • 1 person arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • shots fired at house due to minor enmity  3 injured  14 arrested
    ਮਾਮੂਲੀ ਰੰਜਿਸ਼ ਕਾਰਨ ਘਰ ’ਤੇ ਚਲਾਈਆਂ ਗੋਲੀਆਂ, 3 ਜ਼ਖਮੀ, 14 ਕਾਬੂ
  • accused arrested with 3000 narcotic pills
    3000 ਨਸ਼ੀਲੀਆਂ ਗੋਲੀਆਂ ਸਣੇ ਮੁਲਜ਼ਮ ਕਾਬੂ
  • phagwara police takes major action against drug smugglers
    ਫਗਵਾੜਾ ਪੁਲਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ: 40 ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
  • drug dealers misbehaved with police
    ਨਸ਼ੇ ਵਾਲੀਆਂ ਗੋਲ਼ੀਆਂ ਤੇ ਕੈਪਸੂਲ ਵੇਚਣ ਵਾਲਿਆਂ ਦੇ ਹੌਸਲੇ ਬੁਲੰਦ, ਪੁਲਸ ਟੀਮ ਨਾਲ ਕੀਤੀ ਧੱਕਾਮੁੱਕੀ
  • woman arrested with liquor
    ਟਾਂਡਾ ਦੇ ਪਿੰਡ ਸ਼ਹਿਬਾਜ਼ਪੁਰ 'ਚੋਂ ਨਾਜਾਇਜ਼ ਸ਼ਰਾਬ ਸਣੇ ਔਰਤ ਕਾਬੂ
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ...
  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
Trending
Ek Nazar
imd alert issued for many states including punjab and haryana

3 ਦਿਨ ਕਹਿਰ ਮਚਾਏਗੀ 'ਲੂ'! ਪੰਜਾਬ ਤੇ ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ...

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • woman suicide case
      ਔਲਾਦ ਨਾ ਹੋਣ ਤੋਂ ਪਰੇਸ਼ਾਨ ਔਰਤ ਨੇ ਕੀਤੀ ਖ਼ੁਦਕੁਸ਼ੀ
    • punjab politics update
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ...
    • head constable vikram sharma arrested for taking bribe of rs 5000
      ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • fire in faridkot
      ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ
    • punjab gurdwara sahib
      ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਪਿੱਛੇ ਖ਼ੂਨੀ ਝੜਪ, ਚੱਲੇ ਚਾਕੂ; ਅੱਧਾ ਦਰਜਨ ਤੋਂ...
    • punjab police attack
      ਪੰਜਾਬ ਪੁਲਸ ਅਤੇ ਆਮ ਲੋਕਾਂ 'ਤੇ ਹੋਇਆ ਪਥਰਾਅ, 10 ਮੁਲਜ਼ਮ ਗ੍ਰਿਫ਼ਤਾਰ
    • fire in khanna
      ਖੰਨਾ ਦੇ ਰਿਹਾਇਸ਼ੀ ਇਲਾਕੇ ਵਿਚ ਚੱਲ ਰਹੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ
    • weather warning for entire punjab on april 28
      28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ...
    • punjab power cut update
      ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
    • arya mahila college gate liquor
      ਆਰੀਆ ਮਹਿਲਾ ਕਾਲਜ ਦੇ ਗੇਟ ਤੋਂ ਮਹਿਜ਼ 75 ਮੀਟਰ ਦੀ ਦੂਰੀ 'ਤੇ ਖੁੱਲ੍ਹਿਆ ਸ਼ਰਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +