Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    10:47:17 AM

  • ceasefire extend

    ਜੰਗਬੰਦੀ ਵਧਾਉਣ 'ਤੇ ਬਣੀ ਸਹਿਮਤੀ !...

  • councilor brother in law accused encounter

    ਕੌਂਸਲਰ ਦੇ ਦਿਓਰ 'ਤੇ ਅੰਨ੍ਹੇਵਾਹ ਫਾਇਰਿੰਗ! ਹਰਿਆਣਾ...

  • another big incident in punjab

    ਪੰਜਾਬ 'ਚ ਫਿਰ ਵੱਡੀ ਵਾਰਦਾਤ, ਭਾਜਪਾ ਆਗੂ 'ਤੇ...

  • us parliament

    ਜੰਗ ਖ਼ਤਮ ! ਅਮਰੀਕੀ ਸੰਸਦ 'ਚ War Powers...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur-Fazilka
  • ਦੋ ਭਰਾਵਾਂ ਦੀ ਕੁੱਟਮਾਰ ਕਰਕੇ 15 ਹਜ਼ਾਰ ਰੁਪਏ ਖੋਹੇ, 6 ਖ਼ਿਲਾਫ਼ ਮਾਮਲਾ ਦਰਜ

MALWA News Punjabi(ਮਾਲਵਾ)

ਦੋ ਭਰਾਵਾਂ ਦੀ ਕੁੱਟਮਾਰ ਕਰਕੇ 15 ਹਜ਼ਾਰ ਰੁਪਏ ਖੋਹੇ, 6 ਖ਼ਿਲਾਫ਼ ਮਾਮਲਾ ਦਰਜ

  • Edited By DILSHER,
  • Updated: 11 Jul, 2024 05:09 AM
Firozpur-Fazilka
15 thousand rupees were stolen by beating two brothers
  • Share
    • Facebook
    • Tumblr
    • Linkedin
    • Twitter
  • Comment

ਗੁਰੂਹਰਸਹਾਏ (ਮਨਜੀਤ) : ਗੁਰੂਹਰਸਹਾਏ ਵਿਖੇ ਦੋ ਭਰਾਵਾਂ ਦੀ ਕੁੱਟਮਾਰ ਕਰਕੇ 15 ਹਜ਼ਾਰ ਰੁਪਏ ਖੋਹਣ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਪੁਲਸ ਨੇ 3 ਬਾਏ ਨੇਮ ਵਿਅਕਤੀਆਂ ਅਤੇ 3 ਅਣਪਛਾਤੇ ਵਿਅਕਤੀਆਂ ਖਿਲਾਫ 304, 115 (2), 118 (1), 191 (3), 190 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। 
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮਨਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਬਸਤੀ ਸਰੂਪ ਸਿੰਘ ਵਾਲੀ ਨੇ ਦੱਸਿਆ ਕਿ ਉਹ ਆਪਣੇ ਭਰਾ ਮਨਜੋਤ ਸਿੰਘ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਮੰਡੀ ਗੁਰੂਹਰਸਹਾਏ ਵਿਖੇ ਸੀਮੈਂਟ ਦੀ ਦੁਕਾਨ ’ਤੇ ਪੈਸੇ ਦੇਣ ਜਾ ਰਹੇ ਸੀ ਤਾਂ ਦੋਸ਼ੀਆਨ ਸੁਖਵੰਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਨੇੜੇ ਸ਼ਨੀ ਮੰਦਿਰ ਗੁਰੂਹਰਸਹਾਏ, ਮਨਿੰਦਰ ਸਿੰਘ ਪੁੱਤਰ ਭਗਵਾਨ ਸਿੰਘ, ਭਗਵਾਨ ਸਿੰਘ ਪੁੱਤਰ ਅਜੈਬ ਸਿੰਘ ਵਾਸੀਅਨ ਬਸਤੀ ਸਰੂਪ ਸਿੰਘ ਵਾਲੀ ਅਤੇ 3 ਅਣਪਛਾਤੇ ਵਿਅਕਤੀਆਂ ਨੇ ਆਪਣਾ ਮੋਟਰਸਾਈਕਲ ਉਨ੍ਹਾਂ ਦੇ ਮੋਟਰਸਾਈਕਲ ਅੱਗੇ ਲਾ ਕੇ ਰੋਕ ਲਿਆ ਤੇ ਉਸ ਦੀ ਤੇ ਉਸ ਦੇ ਭਰਾ ਦੀ ਕੁੱਟਮਾਰ ਕੀਤੀ ਤੇ ਉਸ ਦੀ ਪੈਂਟ ਦੀ ਜੇਬ ਵਿਚੋਂ 15 ਹਜ਼ਾਰ ਰੁਪਏ ਖੋਹ ਕੇ ਲੈ ਗਏ। ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਹਿਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਆਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


 

  • Brother
  • Beaten
  • Accused
  • Police
  • ਭਰਾ
  • ਕੁੱਟਮਾਰ
  • ਦੋਸ਼ੀ
  • ਪੁਲਸ

ਹੋਮ ਕੇਅਰ ਤੋਂ ਵਰਕ ਪਰਮਿਟ ’ਚ ਵੀਜ਼ਾ ਚੇਂਜ ਕਰਵਾਉਣ ਦੇ ਨਾਂ ’ਤੇ ਠੱਗੇ 10 ਲੱਖ

NEXT STORY

Stories You May Like

  • fraud pretext of getting a job
    ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 1 ਲੱਖ 81 ਹਜ਼ਾਰ ਦੀ ਮਾਰੀ ਠੱਗੀ, ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
  • cheated of rs 3 lakh on the pretext of sending it to jordan
    ਜੌਰਡਨ ਭੇਜਣ ਦਾ ਝਾਂਸਾ ਦੇ ਕੇ ਕੀਤੀ 3 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • firing  attack on house  case registered
    ਘਰ ’ਤੇ ਹਮਲਾ ਕਰਕੇ ਕੀਤੀ ਫਾਇਰਿੰਗ, 6 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ
  • fraud pretext of doubling the money
    ਪੈਸੇ ਡਬਲ ਕਰਨ ਦਾ ਝਾਂਸਾ ਦੇ ਕੇ 10,75000  ਰੁਪਏ ਦੀ ਠੱਗੀ, ਮਾਮਲਾ ਦਰਜ
  • case registered against 4 including 2 brothers in assault case
    ਕੁੱਟ-ਮਾਰ ਦੇ ਮਾਮਲੇ ’ਚ 2 ਸਕੇ ਭਰਾਵਾਂ ਸਮੇਤ 4 ਖ਼ਿਲਾਫ਼ ਕੇਸ ਦਰਜ
  • pistol and heroin recovered near border village rosse
    ਸਰਹੱਦੀ ਪਿੰਡ ਨੇੜਿਓਂ ਪਿਸਤੌਲ ਤੇ ਹੈਰੋਇਨ ਬਰਾਮਦ, ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
  • poisonous liquor drinking 15 people
    ਕਾਲ ਬਣੀ ਜ਼ਹਿਰੀਲੀ ਸ਼ਰਾਬ! ਪੀਣ ਨਾਲ 15 ਲੋਕਾਂ ਦੀ ਮੌਤ, ਮਹਾਰਾਸ਼ਟਰ 'ਚ ਮਚਿਆ ਕੋਹਰਾਮ
  • pm swayanidhi yojana completes 6 years
    ਸਿਰਫ਼ ਆਧਾਰ ਕਾਰਡ ਦਿਖਾਓ, 90,000 ਰੁਪਏ ਤੱਕ ਦਾ Loan ਪਾਓ! 'PM ਸਵੈਨਿਧੀ ਯੋਜਨਾ' ਦੇ 6 ਸਾਲ ਹੋਏ ਪੂਰੇ
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
  • sabzi mandi as traders shut shops
    ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
Trending
Ek Nazar
bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • service center employees of punjab
      ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ, ਪੰਜਾਬ ਵਾਸੀਆਂ ਦੀ ਵਧੇਗੀ ਮੁਸ਼ਕਲ
    • cctv video moga incident gold chain
      ਦੇਖ ਲਓ ਹਾਲ, ਕੁਝ ਸਕਿੰਟਾਂ 'ਚ ਹੋ ਗਈ ਵਾਰਦਾਤ, ਸੀਸੀਟੀਵੀ ਵੀਡੀਓ ਦੇਖ ਉਡਣਗੇ ਹੋਸ਼
    • po staff  fugitive arrested
      ਪੀ. ਓ. ਸਟਾਫ ਨੇ ਭਗੌੜੇ ਨੂੰ ਕੀਤਾ ਗ੍ਰਿਫਤਾਰ
    • blue cow  collided with cars  seriously injured
      ਨੀਲ ਗਾਂ ਦੀ ਦੋ ਕਾਰਾਂ ਨਾਲ ਟੱਕਰ ’ਚ ਤਿੰਨ ਗੰਭੀਰ ਜ਼ਖਮੀ
    • fraud in ludhiana
      ਲੁਧਿਆਣਾ 'ਚ ਮਨੀ ਟ੍ਰਾਂਸਫ਼ਰ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾ ਰਿਹੈ ਠੱਗ!
    • khalsa tax in punjab
      ਪੰਜਾਬ ਆਉਣ ਵਾਲੀਆਂ ਗੱਡੀਆਂ 'ਤੇ ਲੱਗੇਗਾ 'ਖ਼ਾਲਸਾ ਟੈਕਸ'! ਨਿਹੰਗ ਸਿੰਘਾਂ ਨੇ...
    • shameful incident in ludhiana
      ਵਿਆਹ ਦਾ ਝਾਂਸਾ ਦੇ ਕੇ ਬਣਾਏ ਸਬੰਧ! ਪੀੜਤਾ ਦੇ ਗਰਭਵਤੀ ਹੋਣ ਮਗਰੋਂ ਮੁੱਕਰਿਆ...
    • land dispute  petrol bottle  water tank
      ਜ਼ਮੀਨੀ ਵਿਵਾਦ : ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹਿਆ ਵਿਅਕਤੀ
    • chain pulling fine
      ਟ੍ਰੇਨਾਂ ਵਿਚ ਬਿਨਾਂ ਵਜ੍ਹਾ ਚੇਨ ਖਿੱਚਣ ਵਾਲਿਆਂ ਖ਼ਿਲਾਫ਼ ਸਖ਼ਤੀ: 630 ਕੇਸ ਦਰਜ,...
    • terrible fire breaks out in ferozepur restaurant
      ਫਿਰੋਜ਼ਪੁਰ ਦੇ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਜ਼ਿੰਦਾ ਸੜਿਆ ਨੌਜਵਾਨ, ਪਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +