Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    5:33:01 PM

  • ludhaina businessman rimpy aneja

    ਪੰਜਾਬ: ਕਾਰੋਬਾਰੀ ਨੇ ਵੀਡੀਓ 'ਚ ਸਨਸਨੀਖੇਜ਼ ਦੋਸ਼...

  • what to know about hantavirus

    'Hantavirus' ਕਾਰਨ 3 ਯਾਤਰੀਆਂ ਮੌਤ, WHO ਨੇ...

  • weather to change again in punjab

    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ...

  • thalapathy vijay  s wife sangeeta has taken a loan of crores from her husband

    ਥਲਪਤੀ ਵਿਜੇ ਦੀ ਪਤਨੀ ਸੰਗੀਤਾ 400 ਕਰੋੜ ਦੀ ਮਾਲਕਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • 18 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਗ੍ਰਿਫਤਾਰ, 1 ਫਰਾਰ

CHANDIGARH News Punjabi(ਚੰਡੀਗੜ੍ਹ)

18 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਗ੍ਰਿਫਤਾਰ, 1 ਫਰਾਰ

  • Updated: 23 Sep, 2018 06:59 AM
Chandigarh
18 robberies  including two illicit liquor
  • Share
    • Facebook
    • Tumblr
    • Linkedin
    • Twitter
  • Comment

 ਖਰਡ਼, (ਅਮਰਦੀਪ, ਰਣਬੀਰ, ਸ਼ਸ਼ੀ)– ਸੀ. ਆਈ. ਏ. ਪੁਲਸ ਨੇ 10 ਪੇਟੀਅਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।  ਏ. ਐੱਸ. ਆਈ. ਰਜਿੰਦਰ ਸਿੰਘ ਰਾਣਾ ਨੇ ਪੁਲਸ ਪਾਰਟੀ ਸਮੇਤ ਖਰਡ਼-ਮੋਹਾਲੀ ਕੌਮੀ ਮਾਰਗ ਬਾਂਸਾਂ ਵਾਲੀ ਚੂੰਗੀ ਨੇਡ਼ੇ ਨਾਕਾ ਲਾਇਆ ਹੋਇਆ ਸੀ ਕਿ ਚੰਡੀਗਡ਼੍ਹ ਤੋਂ ਆਈ ਇਕ ਕਾਰ ਦਾ ਡਰਾਈਵਰ ਪੁਲਸ ਪਾਰਟੀ ਨੂੰ ਵੇਖ ਕੇ ਜਦੋਂ ਗੱਡੀ ਨੂੰ ਭਜਾਉਣ ਲੱਗਾ ਤਾਂ ਪੁਲਸ ਨੇ ਉਸ ਨੂੰ ਫਡ਼ ਲਿਆ ਤੇ ਸ਼ੱਕ ਦੇ ਆਧਾਰ ’ਤੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। 
ਪੁਲਸ ਨੇ ਉਂਕਾਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਸਿੰਬਲਮਾਜਰਾ ਥਾਣਾ ਨੂਰਪੁਰ ਬੇਦੀ ਜ਼ਿਲਾ ਰੋਪਡ਼ ਨੂੰ ਗ੍ਰਿਫਤਾਰ ਕਰਕੇ ਐਕਸਾਈਜ਼ ਐਕਟ  ਤਹਿਤ ਮਾਮਲਾ ਦਰਜ ਕਰ ਲਿਆ ਹੈ। 
 ਕੁਰਾਲੀ (ਬਠਲਾ)-ਸਿੰਘ ਭਗਵੰਤਪੁਰਾ ਪੁਲਸ ਨੇ ਨਾਕੇ ਦੌਰਾਨ ਨਾਜਾਇਜ਼ ਸ਼ਰਾਬ ਦੀਆਂ 8 ਪੇਟੀਆਂ ਬਰਾਮਦ ਕਰਕੇ ਦੋ ਵਿਅਕਤੀਆਂ  ਖਿਲਾਫ ਕੇਸ ਦਰਜ ਕੀਤਾ ਹੈ। ਨਾਕੇ ਦੌਰਾਨ ਪੁਲਸ ਨੇ ਇਕ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ, ਜਦੋਂਕਿ ਉਸ ਦਾ ਸਾਥੀ ਫਰਾਰ ਹੋ ਗਿਅਾ। 
ਜਾਣਕਾਰੀ ਮੁਤਾਬਕ ਸਿੰਘ ਭਗਵੰਤਪੁਰਾ ਦੀ ਪੁਲਸ ਪਾਰਟੀ ਨੇ ਪਿੰਡ ਦੁਲਚੀ ਮਾਜਰਾ ਦੇ ਟੀ-ਪੁਆਇੰਟ ’ਤੇ ਨਾਕਾ ਲਾਇਆ ਹੋਇਆ ਸੀ ਤੇ ਨਾਕੇ ਦੌਰਾਨ ਮੋਰਿੰਡਾ ਰੋਡ ਵਲੋਂ  ਐਕਟਿਵਾ (ਪੀ. ਬੀ. 12 ਏ. ਈ. 5847) ’ਤੇ ਅਾਏ ਦੋ ਨੌਜਵਾਨਾਂ  ਨੇ ਪੁਲਸ ਪਾਰਟੀ ਨੂੰ ਵੇਖ ਕੇ ਐਕਟਿਵਾ ਨੂੰ ਪਿੱਛੇ ਮੋਡ਼ ਕੇ  ਭੱਜਣ ਦੀ ਕੋਸ਼ਿਸ਼ ਕੀਤੀ। 
ਇਸ ਦੌਰਾਨ ਇਕ ਨੌਜਵਾਨ ਐਕਟਿਵਾ ਤੋਂ ਉਤਰ ਕੇ ਫਰਾਰ ਹੋ ਗਿਆ, ਜਦੋਂਕਿ ਦੂਜੇ ਨੂੰ ਪੁਲਸ ਨੇ ਰੋਕ ਲਿਆ ਤੇ ਉਸ ਦੀ ਚੈਕਿੰਗ ਕੀਤੀ ਤਾਂ ਐਕਟਿਵਾ ’ਤੇ ਰੱਖੇ ਦੋ ਬੈਗਾਂ ’ਚੋਂ 8 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਇਸ ਸਬੰਧੀ ਮੁਲਜ਼ਮ ਬਰਿੰਦਰ ਸਿੰਘ ਤੇ ਅਰਸ਼ਦੀਪ ਸਿੰਘ  ਖਿਲਾਫ ਮਾਮਲਾ ਦਰਜ ਕਰ ਲਿਆ ਹੈ।
 

  • ਸ਼ਰਾਬ
  • ਗ੍ਰਿਫਤਾਰ
  • illicit liquor

ਸ਼ਹਿਰ ’ਚ ਪਿਆ 62 ਐੱਮ. ਐੱਮ. ਮੀਂਹ

NEXT STORY

Stories You May Like

  • 1 arrested with illegal liquor bottles
    ਨਾਜਾਇਜ ਸ਼ਰਾਬ ਦੀਆਂ ਬੋਤਲਾਂ ਸਮੇਤ 1 ਕਾਬੂ
  • 2 accused arrested with liquor  one absconding
    53,250 ਐੱਮ. ਐੱਲ. ਸ਼ਰਾਬ ਸਮੇਤ 2 ਮੁਲਜ਼ਮ ਕਾਬੂ, ਇਕ ਫਰਾਰ
  • liquor recovered  smuggler absconds
    ਭਾਰੀ ਮਾਤਰਾ ’ਚ ਸ਼ਰਾਬ ਬਰਾਮਦ, ਸਮੱਗਲਰ ਫਰਾਰ
  • two accused arrested with illicit liquor
    ਤਲਵਾੜਾ ਪੁਲਸ ਨੇ ਨਾਕੇ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ
  • police station sho arrested with 2 kg heroin
    ਪੰਜਾਬ: ਥਾਣੇ ਦਾ SHO 2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ
  • man arrested with illegal liquor
    ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਗ੍ਰਿਫ਼ਤਾਰ
  • 2 laborers escape after stealing cash from mason  s wallet
    ਰਾਜਮਿਸਤਰੀ ਦੇ ਪਰਸ ’ਚੋਂ 25 ਹਜ਼ਾਰ ਨਗਦੀ ਚੋਰੀ ਕਰਕੇ 2 ਮਜ਼ਦੂਰ ਫਰਾਰ, ਮਾਮਲਾ ਦਰਜ
  • two accused arrested with 2 kg opium in ajnala
    ਅਜਨਾਲਾ 'ਚ 2 ਕਿਲੋ ਅਫੀਮ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
Trending
Ek Nazar
indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • ed raids 12 places in chandigarh mohali
      ਚੰਡੀਗੜ੍ਹ-ਮੋਹਾਲੀ 'ਚ 12 ਥਾਵਾਂ 'ਤੇ ED ਦੀ ਛਾਪੇਮਾਰੀ, ਪੜ੍ਹੋ ਕੀ ਹੈ ਪੂਰੀ...
    • strict action ordered against these teachers
      ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੇ ਹੁਕਮ ਜਾਰੀ, ਨਾਵਾਂ ਦੀ ਤੁਰੰਤ ਮੰਗੀ ਗਈ...
    • ed raids businessman s flat in kharar
      ਖਰੜ 'ਚ ਕਾਰੋਬਾਰੀ ਦੇ ਫਲੈਟ 'ਤੇ ED ਦੀ ਛਾਪੇਮਾਰੀ, ਤੜਕੇ ਸਵੇਰੇ ਪੁੱਜੀ ਟੀਮ
    • new problem in punjab regarding salaries and pensions
      ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ ਨਵਾਂ ਪੰਗਾ, ਲੱਖਾਂ ਪਰਿਵਾਰ...
    • blasts near bsf and army posts are serious matter  jakhar
      ਬੀਐੱਸਐਫ ਤੇ ਆਰਮੀ ਦੇ ਟਿਕਾਣਿਆਂ ਨੇੜੇ ਧਮਾਕੇ ਗੰਭੀਰ ਮਾਮਲਾ : ਜਾਖੜ
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • law and order failure  blasts in punjab  chugh
      ਕਾਨੂੰਨ ਵਿਵਸਥਾ ਦੀ ਨਾਕਾਮੀ ਹਨ ਪੰਜਾਬ 'ਚ ਹੋਏ ਧਮਾਕੇ : ਚੁੱਘ
    • cgc landra niti ayog
      CGC ਲਾਂਡਰਾਂ ਨੇ ਨੀਤੀ ਆਯੋਗ ਤਹਿਤ ਖੇਤਰੀ AIM ਸੁਮਵਾਦ (ਉੱਤਰੀ ਐਡੀਸ਼ਨ) ਦੀ ਕੀਤੀ...
    • bomb blasts  punjab bjp  ashwani sharma
      ਬੰਬ ਧਮਾਕਿਆਂ ਰੋਕਣ 'ਚ ਫੇਲ੍ਹ ਮਾਨ ਸਰਕਾਰ, ਹੁਣ ਭਾਜਪਾ 'ਤੇ ਲਾ ਰਹੇ ਝੂਠੇ ਦੋਸ਼...
    • punjab new political party
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਣ ਦਾ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +