Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:33:04 PM

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਭਰੋਸੇ ਵਿਚ ਲੈ ਕੇ ਲੱਖਾਂ ਦੀ ਠੱਗੀ ਮਾਰਨ ਵਾਲੇ 2 ਕਾਬੂ

MALWA News Punjabi(ਮਾਲਵਾ)

ਭਰੋਸੇ ਵਿਚ ਲੈ ਕੇ ਲੱਖਾਂ ਦੀ ਠੱਗੀ ਮਾਰਨ ਵਾਲੇ 2 ਕਾਬੂ

  • Updated: 22 Feb, 2020 10:59 PM
Malwa
2 arrested in killing millions of fraud in confidence
  • Share
    • Facebook
    • Tumblr
    • Linkedin
    • Twitter
  • Comment

ਮੰਡੀ ਗੋਬਿੰਦਗਡ਼੍ਹ, (ਜ.ਬ)- ਮੰਡੀ ਗੋਬਿੰਦਗਡ਼੍ਹ ਦੀ ਪੁਲਸ ਨੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ ਅਤੇ ਦੋ ਵਿਅਕਤੀ ਅਜੇ ਫਰਾਰ ਦੱਸੇ ਜਾਂਦੇ ਹਨ। ਪੁਲਸ ਵਲੋਂ ਫਡ਼ੇ ਦੋ ਵਿਅਕਤੀਆਂ ਦਾ ਪੁਲਸ ਨੇ ਰਿਮਾਂਡ ਹਾਸਲ ਕਰ ਲਿਆ ਹੈ, ਜਿਸ ਨਾਲ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਥਾਣਾ ਮੁਖੀ ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਰਾਜੀਵ ਕੁਮਾਰ ਪੁੱਤਰ ਲੇਟ ਸਾਧੂ ਰਾਮ ਵਾਸੀ ਪਿੰਡ ਜੱਸਡ਼ਾਂ, ਗੋਬਿੰਦਗਡ਼੍ਹ ਜ਼ਿਲਾ ਫਤਿਹਗਡ਼੍ਹ ਸਾਹਿਬ ਨੇ ਆਪਣੀ ਦਿੱਤੀ ਦਰਖਾਸਤ ਵਿਚ ਦੱਸਿਆ ਕਿ ਉਹ ਐੱਸ. ਐੱਮ ਸਟੀਲ ਟਰੇਡਰਜ਼ ਦੇ ਨਾਂ ਦੀ ਫਰਮ ਚਲਾਉਂਦਾ ਹੈ ਅਤੇ ਕੇ. ਵੀ. ਐੱਸ ਇੰਪੈਕਸ, ਸ਼੍ਰੀ ਸਿਆਮ ਇੰਡਸਟਰੀਜ਼, ਆਰ. ਐੱਨ ਸਟੀਲ ਟਰੇਡਰਜ਼ ਅਤੇ ਅਲਫਾ ਸਟੀਲ ਦੇ ਮਾਲਕਾਂ ਨਾਲ ਮਿਲ ਕੇ ਕੰਮ ਕਰਦਾ ਹੈ ਅਤੇ ਜਿਨ੍ਹਾਂ ਨਾਲ ਉਸਦੀ ਲੋਹੇ ਦੇ ਲੈਣ ਦੇਣ ਸਬੰਧੀ ਪੇਮੈਂਟ ਟਰਾਂਜ਼ੈਕਸ਼ਨ ਰਾਹੀਂ ਹੁੰਦੀ ਰਹਿੰਦੀ ਹੈ। ਮਿਤੀ 10/12/2020 ਨੂੰ ਜਤਿੰਦਰ ਕੁਮਾਰ ਉਸਦੇ ਪਾਸ ਆਇਆ ਅਤੇ ਕਹਿਣ ਲੱਗਾ ਕਿ ਉਹ ਲੋਹੇ ਦਾ ਮਾਲ ਦਿਵਾਉਣ ਦੀ ਦਲਾਲੀ ਕਰਦਾ ਹੈ ਅਤੇ ਉਸਨੇ ਅਵਿਨੰਦਨ, ਮੋਹਿਤ ਕੁਮਾਰ, ਅਸ਼ਵਨੀ ਕੁਮਾਰ ਨੂੰ ਕਈ ਵਾਰ ਮਾਲ ਦਿਵਾਇਆ ਹੈ, ਜਿਸ ’ਤੇ ਉਹ ਜਤਿੰਦਰ ਕੁਮਾਰ ਦੀਆਂ ਗੱਲਾਂ ਅਤੇ ਵਿਸ਼ਵਾਸ ਵਿਚ ਆ ਕੇ ਕੇ. ਵੀ. ਐੱਸ ਦੇ ਅਕਾਊਂਟ ’ਚੋਂ 12 ਲੱਖ 50 ਹਜ਼ਾਰ ਰੁਪਏ, ਸ੍ਰੀ ਸ਼ਿਆਮ ਇੰਡਸਟਰੀਜ਼ ਦੇ ਅਕਾਊਂਟ ’ਚੋਂ 17 ਲੱਖ 50 ਹਜ਼ਾਰ ਰੁਪਏ, ਆਰ. ਐੱਨ ਸਟੀਲ ਦੇ ਅਕਾਊਂਟ ’ਚੋਂ 12 ਲੱਖ ਰੁਪਏ, ਐੱਸ. ਐੱਮ. ਸਟੀਲ ਟਰੇਡਰਜ਼ ਦੇ ਅਕਾਊਂਟ ’ਚੋਂ 7 ਲੱਖ ਰੁਪਏ ਅਤੇ ਅਲਫਾ ਸਟੀਲ ਦੇ ਅਕਾਊਂਟ ਵਿਚੋਂ 12 ਲੱਖ ਰੁਪਏ ਆਰ. ਟੀ. ਜੀ. ਐੱਸ. ਰਾਹੀਂ ਕੁੱਲ ਕਰੀਬ 61 ਲੱਖ ਰੁਪਏ ਅਰੋਡ਼ਾ ਐਂਟਰਪ੍ਰਾਈਜ਼ਿਜ਼ ਦੇ ਅਕਾਊਂਟ ਨੰਬਰ 502000037328411 ਵਿਚ ਟਰਾਂਜ਼ੈਕਸ਼ਨ ਕਰਵਾ ਦਿੱਤੇ ਅਤੇ ਉਹ ਲੋਹੇ ਦੇ ਮਾਲ ਦੀ ਉਡੀਕ ਕਰਦਾ ਰਿਹਾ ਅਤੇ ਮਾਲ ਨਾ ਆਉਣ ਬਾਰੇ ਉਸਨੇ ਦਲਾਲ ਜਤਿੰਦਰ ਕੁਮਾਰ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦਾ ਫੋਨ ਬੰਦ ਆ ਰਿਹਾ ਸੀ, ਜਿਸ ’ਤੇ ਉਸਨੇ ਅਵਿਨੰਦਨ, ਮੋਹਿਤ ਦੇ ਘਰ ਪੁੱਜ ਕੇ ਅਵਿਨੰਦਨ ਅਤੇ ਮੋਹਿਤ ਦੇ ਪਿਤਾ ਅਸ਼ਵਨੀ ਕੁਮਾਰ ਨੂੰ ਕਿਹਾ ਕਿ ਤੁਹਾਡੇ ਲਡ਼ਕਿਆਂ ਨੇ ਜਤਿੰਦਰ ਕੁਮਾਰ ਦੇ ਨਾਲ ਸਾਜ਼ਬਾਜ਼ ਹੋ ਕੇ ਉਸਦੇ ਨਾਲ ਲੋਹਾ ਦੇਣ ਦਾ ਝਾਂਸਾ ਦੇ ਕੇ ਮਿਲੀਭੁਗਤ ਕਰਕੇ ਠੱਗੀ ਮਾਰੀ ਹੈ ਤਾਂ ਅਸ਼ਵਨੀ ਕੁਮਾਰ ਨੇ ਕਿਹਾ ਕਿ ਅਸੀਂ ਸਾਰਿਆਂ ਨੇ ਰਲ ਕੇ ਕਈ ਹੋਰ ਫਰਮਾਂ ਨਾਲ ਠੱਗੀ ਮਾਰੀ ਹੈ, ਅਸੀਂ ਤੁਹਾਡੇ ਪੈਸੇ ਵਾਪਸ ਨਹੀਂ ਕਰਨੇ ਤੁਸੀਂ ਜੋ ਕਰਨਾ ਕਰ ਲਉ ਅਤੇ ਉਸਨੂੰ ਮਾਰਨ ਦੀਆਂ ਧਮਕੀਆਂ ਦੇਣ ਲੱਗੇ, ਜਿਸ ’ਤੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦਰਖਾਸਤ ਦੀ ਪਡ਼ਤਾਲ ਉਪਰੰਤ ਦਰਖਾਸਤ ਕਰਤਾ ਨਾਲ ਜਤਿੰਦਰ ਕੁਮਾਰ, ਅਵਿਨੰਦਨ ਕੁਮਾਰ, ਮੋਹਿਤ ਕੁਮਾਰ ਅਤੇ ਅਸ਼ਵਨੀ ਕੁਮਾਰ ਵਲੋਂ ਮਿਲੀ ਭੁਗਤ ਨਾਲ ਲੋਹੇ ਦਾ ਮਾਲ ਭੇਜਣ ਦਾ ਝਾਂਸਾ ਦੇ ਕੇ ਲੋਹੇ ਦਾ ਮਾਲ ਨਾ ਭੇਜਣ ’ਤੇ ਕੁੱਲ 61 ਲੱਖ ਰੁਪਏ ਦੀ ਠੱਗੀ ਮਾਰਨ ’ਤੇ ਮੁਕੱਦਮਾ ਦਰਜ ਕਰਕੇ ਜਤਿੰਦਰ ਕੁਮਾਰ ਅਤੇ ਅਸ਼ਵਨੀ ਕੁਮਾਰ ਨੂੰ ਹਿਰਾਸਤ ਵਿਚ ਲੈ ਲਿਆ ਹੈ। ਅਵਿਨੰਦਨ ਅਤੇ ਮੋਹਿਤ ਅਜੇ ਫਰਾਰ ਹਨ। ਜਤਿੰਦਰ ਕੁਮਾਰ ਅਤੇ ਅਸ਼ਵਨੀ ਕੁਮਾਰ ਨੂੰ ਮਾਣਯੋਗ ਅਦਾਲਤ ਫਤਿਹਗਡ਼੍ਹ ਸਾਹਿਬ ਵਿਖੇ ਪੇਸ਼ ਕੀਤਾ ਗਿਆ ਸੀ, ਜਿਥੇ ਮਾਣਯੋਗ ਜੱਜ ਸਾਹਿਬ ਨੇ ਦੋਨਾਂ ਦਾ 2 ਦਿਨ ਦਾ ਪੁਲਸ ਰਿਮਾਂਡ ਦੇ ਦਿੱਤਾ ਹੈ, ਜਿਨ੍ਹਾਂ ਦੀ ਪੁੱਛਗਿੱਛ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਥਾਣਾ ਮੁਖੀ ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀਆਂ ਅਵਿਨੰਦਨ ਅਤੇ ਮੋਹਿਤ ਕੁਮਾਰ ਦੇ ਟਿਕਾਣਿਆਂ ’ਤੇ ਛਾਪਾਮਾਰੀ ਕਰ ਰਹੀਆਂ ਹਨ, ਜਿਨ੍ਹਾਂ ਨੂੰ ਛੇਤੀ ਗ੍ਰਿਫਤਾਰ ਕਰ ਲਿਆ ਜਾਵੇਗਾ।

  • ਲੱਖਾਂ
  • ਠੱਗੀ
  • fraud
  • arrested

ਲੁਧਿਆਣਾ 'ਚ ਸ਼ਿਵਸੈਨਾ ਦੇ ਦਫਤਰ ਨੇੜੇ ਚੱਲੀ ਗੋਲੀ

NEXT STORY

Stories You May Like

  • 2 youths arrested with drugs  pills and stolen motorcycle
    ਨਸ਼ੀਲੀਆਂ ਗੋਲੀਆਂ ਤੇ ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨ ਕਾਬੂ
  • retired officer  share trading  fraud  cyber crime
    ਸ਼ੇਅਰ ਕਾਰੋਬਾਰ ਦਾ ਝਾਂਸਾ ਦੇ ਕੇ ਸੇਵਾਮੁਕਤ ਅਧਿਕਾਰੀ ਨਾਲ ਹੋਈ ਲੱਖਾਂ ਰੁਪਏ ਦੀ ਠੱਗੀ
  • 2 persons arrested with 15 000 ml of liquor
    15,000 ਐੱਮ. ਐੱਲ. ਸ਼ਰਾਬ ਸਮੇਤ 2 ਵਿਅਕਤੀ ਕਾਬੂ
  • fraud case
    ਧੀ ਨੂੰ ਵਿਦੇਸ਼ ਭੇਜਣ ਲਈ ਹੋਮ ਲੋਨ ਲੈ ਕੇ ਦੇਣ ਦੀ ਆੜ ’ਚ 3,10,630 ਰੁਪਏ ਦੀ ਠੱਗੀ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • fraud of lakhs of rupees on the pretext of sending to new zealand
    ਨਿਊਜ਼ੀਲੈਂਡ ਭੇਜਣ ਦੇ ਬਹਾਨੇ ਕੀਤੀ ਲੱਖਾਂ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ
  • fraud of lakhs of rupees in the name of updating gas connection
    ਗੈਸ ਕੁਨੈਕਸ਼ਨ ਅਪਡੇਟ ਕਰਨ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ
  • 2 miscreants  firozabad killed in encounter
    ਫਿਰੋਜ਼ਾਬਾਦ ’ਚ ਪੁਲਸ ਵਾਲਿਆਂ ’ਤੇ ਗੋਲੀ ਚਲਾਉਣ ਵਾਲੇ 2 ਬਦਮਾਸ਼ ਮੁਕਾਬਲੇ ’ਚ ਢੇਰ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • suicide case
      ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
    • roadways employees  punjab pensioners  gate rally
      ਪੰਜਾਬ ਰੋਡਵੇਜ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 7 ਅਗਸਤ...
    • new danger bell for punjab
      ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3 ਵੱਡੇ ਡੈਮਾਂ ਦੀ ਤਾਜ਼ਾ ਰਿਪੋਰਟ...
    • daughter dead on road accident
      ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • impact of punjab bandh in ferozepur
      'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ...
    • sanitation workers take to the streets during bathinda bandh
      ਬਠਿੰਡਾ ਬੰਦ ਦੌਰਾਨ ਸੜਕਾਂ 'ਤੇ ਉਤਰੇ ਸਫ਼ਾਈ ਸੇਵਕ, ਮੁੱਖ ਬਾਜ਼ਾਰ ਰਹੇ ਬੰਦ
    • fir case
      ਜੇਲ੍ਹ 'ਚੋਂ ਬਰਾਮਦ ਹੋਏ 6 ਫੋਨ, 7 ਹਵਾਲਾਤੀਆਂ ਦੇ ਖ਼ਿਲਾਫ਼ ਪਰਚਾ ਦਰਜ
    • protest in barnala
      ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਭਵਾਨੀਗੜ੍ਹ ਮੁਕੰਮਲ ਬੰਦ, ਸਫ਼ਾਈ ਸੇਵਕਾਂ ਨੇ...
    • sangrur bandh news
      ਸਫਾਈ ਸੇਵਕਾਂ ਦੇ ਸੱਦੇ 'ਤੇ ਸੰਗਰੂਰ ਮੁਕੰਮਲ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +