ਮੁੱਲਾਂਪੁਰ ਦਾਖਾ (ਕਾਲੀਆ)- ਮਾਡਲ ਥਾਣਾ ਦਾਖਾ ਦੀ ਪੁਲਸ ਨੇ ਜਮਾਲਪੁਰ ਦੇ ਦੋ ਨਸ਼ਾ ਤਸ਼ਕਰਾਂ ਨੂੰ ਉਦੋਂ ਕਾਬੂ ਕਰ ਲਿਆ ਜਦੋਂ ਉਹ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਆਪਣੇ ਗਾਹਕਾਂ ਕੋਲ ਜਾ ਰਹੇ ਸਨ। ਪੁਲਸ ਨੇ ਉਨ੍ਹਾਂ ਕੋਲੋਂ 400 ਨਸ਼ੀਲੀਆਂ ਗੋਲ਼ੀਆਂ ਬਰਾਮਦ ਕਰਕੇ ਉਨ੍ਹਾਂ ਵਿਰੁੱਧ ਨਸ਼ਾ ਵਿਰੋਧੀ ਐਕਟ ਅਧੀਨ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਏ. ਐੱਸ. ਆਈ. ਗੁਰਸੇਵਕ ਸਿੰਘ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦਾ ਇਹ ਨੈਸ਼ਨਲ ਹਾਈਵੇਅ ਹੋਇਆ ਬਲਾਕ! 4 ਕਿੱਲੋਮੀਟਰ ਤਕ ਲੱਗਿਆ ਜਾਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੀ.ਸੀ. ਕੋਲ ਨਗਰ ਨਿਗਮ ਦਾ ਚਾਰਜ ਰਹਿਣ ਦੌਰਾਨ ਨਵੇਂ ਵਿਕਾਸ ਕਾਰਜਾਂ ਦੀ ਮਨਜ਼ੂਰੀ ਲਈ ਕਰਨਾ ਪੈ ਸਕਦੈ ਇੰਤਜ਼ਾਰ
NEXT STORY