Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    1:54:03 PM

  • murder of young gopi nijjar sukha kahlwan s right hand

    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ...

  • trump gave gift to workers

    ਹੁਣ ਗ਼ਰੀਬ ਵੀ ਹੋਣਗੇ ਅਮੀਰ! ਅਮਰੀਕੀ ਕਾਮਿਆਂ ਨੂੰ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • trump big claim on iran

    ਸਮਝੌਤਾ ਕਰਨ ਲਈ ਬੇਤਾਬ ਹੈ ਈਰਾਨ! ਟਰੰਪ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਵੱਖ-ਵੱਖ ਰੇਲ ਹਾਦਸਿਆਂ ’ਚ 2 ਦੀ ਮੌਤ

MALWA News Punjabi(ਮਾਲਵਾ)

ਵੱਖ-ਵੱਖ ਰੇਲ ਹਾਦਸਿਆਂ ’ਚ 2 ਦੀ ਮੌਤ

  • Updated: 21 Nov, 2019 10:50 PM
Malwa
2 killed in various train accidents
  • Share
    • Facebook
    • Tumblr
    • Linkedin
    • Twitter
  • Comment

ਖੰਨਾ, (ਜ. ਬ.)- ਵੱਖ-ਵੱਖ ਰੇਲ ਹਾਦਸਿਆਂ ’ਚ 2 ਵਿਅਕਤੀਆਂ ਦੀ ਮੌਤ ਹੋਣ ਦੀ ਖਬਰ ਹੈ। ਜੀ. ਆਰ. ਪੀ. ਨੇ ਲਾਸ਼ਾਂ ਨੂੰ ਖੰਨਾ ਦੇ ਸਿਵਲ ਹਸਪਤਾਲ ’ਚ ਪੋਸਟਮਾਰਟਮ ਲਈ ਭਿਜਵਾਇਆ ਹੈ, ਜਿੱਥੇ ਕਾਰਵਾਈ ਕਰਨ ਉਪਰੰਤ ਲਾਸ਼ਾਂ ਨੂੰ ਵਾਰਸਾਂਂ ਨੂੰ ਸੌਂਪ ਦਿੱਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਰਤਨਹੇਡ਼ੀ ਫਾਟਕਾਂ ਨੇੜੇ ਇਕ ਵਿਅਕਤੀ ਰੇਲਵੇ ਲਾਈਨ ਪਾਰ ਕਰ ਰਿਹਾ ਸੀ, ਤਾਂ ਅਚਾਨਕ ਟ੍ਰੇਨ ਦੀ ਲਪੇਟ ਵਿਚ ਆ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ 50 ਸਾਲ ਵਾਸੀ ਆਜ਼ਾਦ ਨਗਰ ਖੰਨਾ ਵਜੋਂ ਹੋਈ ਹੈ।

ਇਸੇ ਤਰ੍ਹਾਂ ਬੀਤੀ ਰਾਤ ਸਮਰਾਲਾ ਰੋਡ ਪੁਲ ਨਜ਼ਦੀਕ ਰੇਲ ਲਾਈਨ ਪਾਰ ਕਰਦੇ ਸਮੇਂ ਇਕ ਵਿਅਕਤੀ ਅਚਾਨਕ ਟ੍ਰੇਨ ਦੀ ਲਪੇਟ ਵਿਚ ਆ ਗਿਆ ਅਤੇ ਉਸਦੀ ਵੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਸਾਗਰ ਵਾਸੀ ਵਿਨੋਦ ਨਗਰ ਸਮਰਾਲਾ ਰੋਡ ਖੰਨਾ ਵਜੋਂ ਹੋਈ। ਦੋਨਾਂ ਮਾਮਲਿਆਂ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਨ ਉਪਰੰਤ ਪੁਲਸ ਨੇ ਦੋਵੇਂ ਮਾਮਲਿਆਂ ’ਚ ਧਾਰਾ-174 ਦੀ ਕਾਰਵਾਈ ਕਰਦੇ ਹੋਏ ਲਾਸ਼ਾਂ ਨੂੰ ਵਾਰਸਾਂ ਨੂੰ ਸੌਂਪ ਦਿੱਤਾ ਹੈ।

  • ਹਾਦਸਿਆਂ
  • ਮੌਤ
  • train
  • accidents

5ਵੀਂ ਤੇ 8ਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ ਤੇ ਰਜਿਸਟ੍ਰੇਸ਼ਨ ਫੀਸ ਦਾ ਐਲਾਨ

NEXT STORY

Stories You May Like

  • 2 people arrested with heroin
    ਵੱਖ-ਵੱਖ ਮਾਮਲਿਆਂ ’ਚ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • mother of 2 children dies under mysterious circumstances
    ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
  • 3 people arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
  • delhi  rekha gupta  taranjit singh sandhu  meeting
    ਦਿੱਲੀ ਦੀ CM ਨੇ ਉੱਪ ਰਾਜਪਾਲ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ 'ਤੇ ਹੋਈ ਚਰਚਾ
  • 41 arrested in bhawanigarh
    ਭਵਾਨੀਗੜ੍ਹ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ ’ਚ ਲੋੜੀਂਦੇ 41 ਵਿਅਕਤੀ ਕਾਬੂ
  • deputy commissioner visited various markets
    ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
  • boy dies after being hit by freight train on rail tracks
    ਕੈਂਟ-ਚਹੇੜੂ ਰੇਲ ਟ੍ਰੈਕ ’ਤੇ ਮਾਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • ipl match returning home  2 cousins
    IPL ਮੈਚ ਦੇਖ ਕੇ ਘਰ ਵਾਪਸ ਆ ਰਹੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
i miss him a lot hema malini remembers dharmend

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • man arrested for promising to double money online
      ਆਨਲਾਈਨ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇਣ ਵਾਲਾ ਗ੍ਰਿਫ਼ਤਾਰ
    • punjab police crpf
      ਪੰਜਾਬ ਪੁਲਸ ਦਾ ਮੁਲਾਜ਼ਮ CRPF ਵੱਲੋਂ ਗ੍ਰਿਫ਼ਤਾਰ, ਕਾਰਾ ਜਾਣ ਉੱਡ ਜਾਣਗੇ ਹੋਸ਼
    • fir case
      ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ ਮਾਰਨ ਵਾਲੇ 2 ਨਾਮਜ਼ਦ
    • preet singh sandal maksudre wale
      ਪੰਜਾਬ ਦੇ ਨਾਮੀ ਕਵੀਸ਼ਰ ਪ੍ਰੀਤ ਸੰਦਲ ਮਕਸੂਦੜੇ ਵਾਲਿਆਂ ਨੇ ਚੁੱਕ ਲਿਆ ਖ਼ੌਫ਼ਨਾਕ...
    • special session of punjab vidhan sabha begins
      ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ
    • punjab police dgp  law and order  arpit shukla retires
      ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
    • big relief for thousands of students of punjab
      ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਸਕੂਲ ਸਿੱਖਿਆ ਬੋਰਡ ਨੇ...
    • big weather forecast for punjab from tomorrow
      ਪੰਜਾਬ 'ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ ਭਵਿੱਖਬਾਣੀ, ਪੜ੍ਹੋ ਵਿਭਾਗ ਦੀ ਤਾਜ਼ਾ...
    • punjab drivers should be careful
      ਪੰਜਾਬ ਦੇ ਵਾਹਨ ਚਾਲਕ ਹੋ ਜਾਣ ਸਾਵਧਾਨ! ਹੁਣ ਨਹੀਂ ਚੱਲੇਗੀ ਕੋਈ ਸਿਫ਼ਾਰਿਸ਼, ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +