ਨਾਭਾ (ਖੁਰਾਣਾ)-ਸਦਰ ਪੁਲਸ ਨੇ ਵਿਅਕਤੀ ਤੋਂ ਪੈਸੇ ਖੋਣ ਦੇ ਦੋਸ ਵਿੱਚ 2 ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕੀਤਾ। ਜਿਨ੍ਹਾਂ ਦੀ ਪਛਾਣ ਗੁਲਾਬ ਸਿੰਘ ਵਾਸੀ ਢੀਗੀ ਅਤੇ ਗੁਰਮੀਤ ਸਿੰਘ ਵਾਸੀ ਹਰੀਗੜ੍ਹ ਵਜੋਂ ਹੋਈ। ਸ਼ਿਕਾਇਤ ਕਰਤਾ ਦੀਪਕ ਚੰਦ ਨੇ ਪੁਲਸ ਨੂੰ ਇਤਲਾਹ ਦਿੱਤੀ ਕਿ ਮੈਂ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਪਿੰਡ ਢੀਗੀ ਪੈਟਰੋਲ ਪੰਪ ਕੋਲ ਜਾ ਰਿਹਾ ਸੀ ਤਾਂ ਮੁਲਜ਼ਮਾਂ ਨੇ ਬਿਨਾਂ ਨੰਬਰ ਸਕੂਟਰੀ 'ਤੇ ਆ ਕੇ ਮੈਨੂੰ ਰੋਕ ਕੇ ਮੇਰੀ ਜੇਬ ਵਿੱਚੋਂ 3500 ਰੁਪਏ ਖੋਹ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ CM ਮਾਨ ਦਾ ਪੰਜਾਬ ਵਾਸੀਆਂ ਲਈ ਖ਼ਾਸ ਤੋਹਫ਼ਾ, ਪੜ੍ਹੋ ਖ਼ਬਰ
ਸ਼ਿਕਾਇਤ ਕਰਤਾ ਦੀਪਕ ਚੰਦ ਪੁੱਤਰ ਰੁਲਦੂ ਰਾਮ ਵਾਸੀ ਹੀਰਾ ਮਹਿਲ ਦੇ ਬਿਆਨਾਂ ਤੇ ਪੁਲਸ ਨੇ ਮੁਲਜਮਾਂ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮੁਕਦਮਾਂ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਹਾਦਸਾ, ਦੋ ਪਟਵਾਰੀਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਨੀਲ ਭੰਡਾਰੀ ਉਰਫ ਨਾਟਾ ਬਦਮਾਸ਼ ਨਾਲ ਸਬੰਧਤ 2 ਵਿਅਕਤੀਆਂ ਨੂੰ ਪਿਸਤੌਲਾਂ ਤੇ ਕਾਰਤੂਸਾਂ ਸਮੇਤ ਗ੍ਰਿਫਤਾਰ
NEXT STORY