ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ)–ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ’ਚ ਪੁਲਸ ਨੇ ਏ. ਐੱਸ. ਆਈ. ਗੁਰਕੰਵਲਜੀਤ ਕੌਰ ਦੀ ਅਗਵਾਈ ਹੇਠ 2 ਨੌਜਵਾਨਾਂ ਨੂੰ 109 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਤੋਂ ਪਰਤਦਿਆਂ ਫੌਜੀ ਨਾਲ ਵਪਾਰੀ ਅਣਹੋਣੀ, ਗੱਡੀ ਦੇ ਉੱਡੇ ਪਰਖੱਚੇ
ਇਹ ਜਾਣਕਾਰੀ ਦਿੰਦਿਆਂ ਗੁਰਕੰਵਲਜੀਤ ਕੌਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਮੱਲਾਂਵਾਲਾ ਤੋਂ ਕੋਹਾਲਾ ਆਦਿ ਵੱਲ ਗਸ਼ਤ ਕਰ ਰਹੀ ਸੀ ਤਾਂ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਦੋ ਸ਼ੱਕੀ ਨੌਜਵਾਨਾਂ ਰਮਨਦੀਪ ਅਤੇ ਸੁਖਵਿੰਦਰ ਸਿੰਘ ਉਰਫ ਮੋਟਾ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੀ ਤਲਾਸ਼ੀ ਲਈ ਅਤੇ ਉਨ੍ਹਾਂ ਤੋਂ 109 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਨੌਜਵਾਨਾਂ ਖਿਲਾਫ ਥਾਣਾ ਮੱਲਾਂਵਾਲਾ ’ਚ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ BKI ਦੀ ਸਾਜ਼ਿਸ਼ ਫੇਲ੍ਹ, ਖ਼ਤਰਨਾਕ ਹਥਿਆਰਾਂ ਸਮੇਤ ਇਕ ਮੁਲਜ਼ਮ ਕਾਬੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ
NEXT STORY