Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    3:12:02 PM

  • pr in canada

    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ...

  • sukhbir badal s big claim in save punjab rally

    ਸੁਖਬੀਰ ਬਾਦਲ ਦਾ ਵੱਡਾ ਦਾਅਵਾ: ਸਰਕਾਰ ਬਣੀ ਤਾਂ...

  • 25 lakh students free tablets

    25 ਲੱਖ ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਟੈਬਲੇਟ!...

  • lpg langar in punjab

    ਪੰਜਾਬ 'ਚ ਲੱਗਿਆ LPG ਦਾ ਲੰਗਰ! ਮੁਫ਼ਤ 'ਚ ਵੰਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ, 1 ਜ਼ਖਮੀ

MALWA News Punjabi(ਮਾਲਵਾ)

ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ, 1 ਜ਼ਖਮੀ

  • Updated: 03 Apr, 2022 09:48 AM
Bathinda
2 youths killed in road accident
  • Share
    • Facebook
    • Tumblr
    • Linkedin
    • Twitter
  • Comment

ਰਾਮਪੁਰਾ ਫੂਲ (ਰਜਨੀਸ਼) : ਰਾਮਪੁਰਾ ਮੰਡੀ ਤੋਂ ਫੂਲ ਟਾਊਨ ਨੂੰ ਜਾਂਦੀ ਲਿੰਕ ਸੜਕ ’ਤੇ ਸਥਿਤ ਪਸ਼ੂ ਹਸਪਤਾਲ ਦੇ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਟਰਾਲੇ ਨੇ 2 ਨੌਜਵਾਨਾਂ ਨੂੰ ਕੁਚਲ ਦਿੱਤਾ, ਜਦਕਿ ਇਕ ਜ਼ਖਮੀ ਹੋ ਗਿਆ।ਸਹਾਰਾ ਸਮਾਜ ਸੇਵਾ ਦੇ ਮੁਖੀ ਸੰਦੀਪ ਵਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਫੂਲ ਰੋਡ ’ਤੇ ਐਕਸੀਡੈਂਟ ਵਿਚ ਦੋ ਨੌਜਵਾਨਾਂ ਦੀ ਮੌਤ ਤੇ ਇਕ ਗੰਭੀਰ ਰੂਪ ਵਿਚ ਜ਼ਖਮੀ ਪਿਆ ਹੈ। ਸਹਾਰਾ ਦੇ ਸੇਵਾਦਾਰ ਦੇਵ ਰਾਜ ਗਰਗ, ਮਲਕੀਤ ਸਿੰਘ, ਜਗਤਾਰ ਸਿੰਘ ਤਾਰੀ, ਸੰਸਥਾ ਦੀਆਂ ਐਂਬੂਲੈਂਸ ਲੈ ਕੇ ਘਟਨਾ ਸਥਾਨ ’ਤੇ ਤੁਰੰਤ ਪਹੁੰਚ ਗਏ ਅਤੇ ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਤੇ ਦੋਵਾਂ ਲਾਸ਼ਾਂ ਨੂੰ ਪੁਲਸ ਦੀ ਮੌਜੂਦਗੀ ਵਿਚ ਚੁੱਕ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਿਆ ਗਿਆ।

ਇਹ ਵੀ ਪੜ੍ਹੋ : ਕੁੱਤੇ ਨੂੰ ਲੈ ਕੇ ਹੋਏ ਝਗੜੇ ਨੇ ਧਾਰਿਆ ਭਿਆਨਕ ਰੂਪ, ਇਕ ਵਿਅਕਤੀ ਦੀ ਮੌਤ

ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ਼ ਵਿੱਕੀ ਉਮਰ (26) ਸਾਲ ਪੁੱਤਰ ਰਣਜੀਤ ਸਿੰਘ ਵਾਸੀ ਭਦੋੜ ਸਮੇਤ ਅਰਮਾਨ ਉਮਰ (26) ਪੁੱਤਰ ਰੇਸ਼ਮ ਸਿੰਘ ਵਾਸੀ ਮੰਡੀ ਕਲਾਂ ਆਪਣੇ ਮੋਟਰਸਾਈਕਲ ’ਤੇ ਪਿੰਡ ਢਪਾਲੀ ਤੋਂ ਰਾਮਪੁਰਾ ਆ ਰਹੇ ਸੀ। ਜ਼ਖ਼ਮੀ ਮਰੀਜ਼ ਭਰਬਾਸ ਕੁਮਾਰ ਉਮਰ ਕਰੀਬ (35) ਸਾਲ ਪੁੱਤਰ ਜਗਦੀਸ਼ ਰਾਏ ਵਾਸੀ ਫੂਲੇ ਵਾਲਾ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕਿ ਰਾਮਪੁਰਾ ਤੋਂ ਆਪਣੇ ਪਿੰਡ ਜਾ ਰਿਹਾ ਸੀ। ਅਚਾਨਕ ਪਸ਼ੂ ਹਸਪਤਾਲ ਦੇ ਨਜ਼ਦੀਕ ਆਪਸ ਵਿਚ ਟੱਕਰ ਹੋ ਗਈ ਤੇ ਟਰਾਲੇ ਦੀ ਲਪੇਟ ਵਿਚ ਆ ਗਏ ਅਤੇ ਮੌਕੇ ’ਤੇ ਹੀ ਉਕਤ ਦੋਵਾਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਪੁਲਸ ਨੇ ਟਰਾਲੇ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਬਜ਼ੁਰਗ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 

 

  • 2 youths killed in road accident
  • ਰਾਮਪੁਰਾਮੰਡੀ
  • ਸੜਕ ਹਾਦਸਾ
  • ਨੌਜਵਾਨ
  • ਮੌਤ
  • ਸਹਾਰਾ ਸੰਸਥਾ

ਲੁਧਿਆਣਾ 'ਚ ਗੁਟਕਾ ਸਾਹਿਬ ਦੀ ਬੇਅਦਬੀ, ਪੁਲਸ ਨੇ ਮਾਮਲਾ ਕੀਤਾ ਦਰਜ

NEXT STORY

Stories You May Like

  • two boys dead after being hit by speeding truck
    ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, 2 ਨੌਜਵਾਨਾਂ ਦੀ ਦਰਦਨਾਕ ਮੌਤ
  • a young man injured in a road accident has died
    ਸੜਕ ਹਾਦਸੇ ’ਚ ਜ਼ਖਮੀ ਨੌਜਵਾਨ ਨੇ ਤੋੜਿਆ ਦਮ
  • car occupant dies in road accident
    ਸੜਕ ਹਾਦਸੇ ’ਚ ਕਾਰ ਸਵਾਰ ਵਿਅਕਤੀ ਦੀ ਮੌਤ
  • 2 killed  8 injured as vehicle overturns in jaisalmer
    ਜੈਸਲਮੇਰ : ਗਾਂ ਨੂੰ ਬਚਾਉਂਦੇ ਹੋਏ ਪਲਟੀ ਗੱਡੀ, ਇੱਕੋ ਪਰਿਵਾਰ ਦੇ 2 ਜੀਆਂ ਦੀ ਮੌਤ ਤੇ 8 ਜ਼ਖਮੀ
  • two innocent children including father die in horrific road accident
    ਭਿਆਨਕ ਸੜਕ ਹਾਦਸੇ 'ਚ ਪਿਓ ਸਣੇ ਦੋ ਮਾਸੂਮ ਬੱਚਿਆਂ ਦੀ ਮੌਤ, ਪਤਨੀ ਗੰਭੀਰ ਜ਼ਖਮੀ
  • accident in ludhiana
    ਸੜਕ ਹਾਦਸੇ 'ਚ ਨੌਜਵਾਨ ਦੀ ਦਰਦਨਾਕ ਮੌਤ
  • car driver dies in road accident
    ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ ਜ਼ਖ਼ਮੀ
  • pathi singh dies in horrific road accident
    ਭਿਆਨਕ ਸੜਕ ਹਾਦਸੇ ਦੌਰਾਨ ਪਾਠੀ ਸਿੰਘ ਦੀ ਮੌਤ
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
Trending
Ek Nazar
bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • big leader returns to akali dal
      ਪੰਜਾਬ ਦੀ ਸਿਆਸਤ 'ਚ ਵੱਡੀ ਖ਼ਬਰ, ਇਸ ਵੱਡੇ ਲੀਡਰ ਨੇ ਅਕਾਲੀ ਦਲ 'ਚ ਕੀਤੀ ਵਾਪਸੀ
    • pakistani tank displayed in ludhiana
      ਪੰਜਾਬ ਦੇ ਮਸ਼ਹੂਰ ਚੌਕ 'ਚ ਪਹੁੰਚਿਆ ਪਾਕਿਸਤਾਨੀ ਟੈਂਕ! ਜਿੱਤ ਦੀਆਂ ਯਾਦਾਂ ਕਰਵਾਏਗਾ...
    • punjab employees promotion
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਪ੍ਰਮੋਸ਼ਨ, ਇਸ ਤਾਰੀਖ਼ ਤੋਂ ਮਿਲੇਗੀ...
    • p  r  t  c  depot conductor arrested red handed while taking bribe of rs  20 000
      ਪੀ. ਆਰ. ਟੀ. ਸੀ. ਡਿਪੂ ਦਾ ਕੰਡਕਟਰ 20,000 ਰਿਸ਼ਵਤ ਲੈਂਦੇ ਰੰਗੇ ਹੱਥੀਂ...
    • punjab  strict restrictions imposed
      PUNJAB : ਲੱਗ ਗਈਆਂ ਸਖ਼ਤ ਪਾਬੰਦੀਆਂ! ਕੈਮਿਸਟ ਹੋ ਜਾਣ ALERT, ਸ਼ਾਮ 5 ਤੋਂ ਸਵੇਰੇ...
    • shameful incident in punjab
      ਸ਼ਰਮਸਾਰ ਪੰਜਾਬ! ਪਹਿਲੇ ਦਿਨ ਸਕੂਲ ਜਾ ਰਹੀ ਵਿਦਿਆਰਥਣ ਦੀ ਰੋਲ਼ੀ ਪੱਤ, ਸ਼ਮਸ਼ਾਨਘਾਟ...
    • punjab will get a permanent dgp
      ਪੰਜਾਬ ਨੂੰ ਮਿਲੇਗਾ ਪੱਕਾ DGP! 14 ਅਫ਼ਸਰਾਂ ਦੀ ਸੂਚੀ UPSC ਨੂੰ ਭੇਜੀ ਗਈ, ਪੜ੍ਹੋ...
    • state pensioners punjab employees
      ਸੂਬੇ ਦੇ ਪੈਨਸ਼ਨਰਾਂ ਲਈ ਖ਼ੁਸ਼ਖ਼ਬਰੀ, ਹਾਈਕੋਰਟ ਨੇ ਮੁਲਾਜ਼ਮਾਂ ਲਈ ਸੁਣਾਇਆ ਵੱਡਾ...
    • hailstorm and strong winds likely in punjab today
      ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
    • government holiday declared in punjab tomorrow
      ਪ੍ਰੀਖਿਆਵਾਂ ਹੋ ਗਈਆਂ ਮੁਲਤਵੀ, ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +