Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    12:29:27 PM

  • shortage of cash across the country at atms

    ਦੇਸ਼ ਭਰ 'ਚ ਹੋ ਗਈ Cash ਦੀ ਕਮੀ, ਕਈ ਸੂਬਿਆਂ ਦੇ...

  • ashes stolen from nakodar crematorium

    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ...

  • canada super visa and visitor visa

    ਕੈਨੇਡਾ ਦੇ ਸੁਪਰ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਦੀ...

  • major accident with pilgrims returning from mata vaishno devi

    ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot
  • ਸ੍ਰੀ ਮੁਕਤਸਰ ਸਾਹਿਬ 'ਚ 28 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

MALWA News Punjabi(ਮਾਲਵਾ)

ਸ੍ਰੀ ਮੁਕਤਸਰ ਸਾਹਿਬ 'ਚ 28 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

  • Updated: 17 Sep, 2020 03:30 AM
Faridkot
28 new cases in sri muktsar sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ, (ਪਵਨ ਤਨੇਜਾ, ਖੁਰਾਣਾ)- ਸ੍ਰੀ ਮੁਕਤਸਰ ਸਾਹਿਬ ਅੰਦਰ ਅੱਜ ਫਿਰ ਕੋਰੋਨਾ ਕਰਕੇ ਦੋ ਮੌਤਾਂ ਹੋ ਗਈਆ ਹਨ, ਜਦੋਂਕਿ ਦੂਜੇ ਪਾਸੇ ਅੱਜ ਫਿਰ ਕੋਰੋਨਾ ਦੇ ਇਕੱਠੇ 28 ਨਵੇਂ ਮਾਮਲਿਆਂ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਅੱਜ ਪਾਜ਼ੇਟਿਵ ਆਏ ਮਾਮਲਿਆਂ ਵਿਚੋਂ 13 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ ਮਲੋਟ ਤੋਂ 4, ਗਿੱਦੜਬਾਹਾ ਤੋਂ 1, ਥਾਣਾ ਲੰਬੀ (ਹਵਾਲਾਤੀ) ਤੋਂ 1, ਦੋਦਾ ਤੋਂ 1, ਬਰੀਵਾਲਾ ਤੋਂ 1, ਪਿੰਡ ਮਰਾੜ ਕਲਾਂ ਤੋਂ 1, ਪਿੰਡ ਜੰਡਵਾਲਾ ਤੋਂ 1, ਪਿੰਡ ਸਰਾਏਨਾਗਾ ਤੋਂ 1 , ਦਬੜਾ ਤੋਂ 1 ਅਤੇ ਪਿੰਡ ਸ਼ਾਮ ਖੇੜਾ ਤੋਂ 1 ਕੇਸ ਸਾਹਮਣੇ ਆਇਆ ਹੈ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਉੱਥੇ ਹੀ ਜ਼ਿਲੇ ਅੰਦਰ ਪੀੜਤ ਚੱਲ ਰਹੇ ਦੋ ਮਰੀਜ਼ਾਂ ਦੀ ਅੱਜ ਕੋਰੋਨਾ ਕਰਕੇ ਮੌਤ ਹੋ ਗਈ ਹੈ। ਇਹ ਪੀੜਤ ਗਿੱਦੜਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਵਾਸੀ ਸਨ। ਇਸ ਤੋਂ ਇਲਾਵਾ ਅੱਜ 74 ਮਰੀਜ਼ਾਂ ਨੂੰ ਠੀਕ ਕਰਕੇ ਘਰ ਭੇਜ ਦਿੱਤਾ ਗਿਆ ਹੈ। ਅੱਜ 102 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ਜਦੋਂਕਿ ਹੁਣ 2154 ਸੈਂਪਲ ਬਕਾਇਆ ਹਨ। ਅੱਜ ਜ਼ਿਲੇ ਭਰ ਅੰਦਰੋਂ 413 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 1847 ਹੋ ਗਿਆ ਹੈ, ਜਿੰਨ੍ਹਾਂ ਵਿਚੋਂ 1176 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 644 ਕੇਸ ਐਕਟਿਵ ਹਨ। ਵਰਣਨਯੋਗ ਹੈਕਿ ਅੱਜ ਹੋਈਆਂ ਮੌਤਾਂ ਤੋਂ ਬਾਅਦ ਜ਼ਿਲੇ ਅੰਦਰ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 27 ਹੋ ਗਈ ਹੈ।

ਸਾਹ ਦੀ ਬੀਮਾਰੀ ਨਾਲ ਪੀੜਤ ਸੀ ਡਰਾਈਵਰ ਅਤੇ ਬਲੱਡ ਪ੍ਰੈਸ਼ਰ ਅਤੇ ਨਮੂਨੀਆ ਤੋਂ ਪੀੜਤ ਸੀ ਔਰਤ

ਸ੍ਰੀ ਮੁਕਤਸਰ ਸਾਹਿਬ ਤੋਂ ਕੋਰੋਨਾ ਕਰਕੇ ਅੱਜ ਮੌਤ ਦਾ ਸ਼ਿਕਾਰ ਹੋਏ ਦੋ ਪੀੜਤਾਂ ਵਿਚੋਂ ਇਕ ਮ੍ਰਿਤਕ ਵਿਅਕਤੀ ਅਤੇ ਦੂਜੀ ਮ੍ਰਿਤਕਾ ਔਰਤ ਹੈ। ਪਹਿਲਾ ਮ੍ਰਿਤਕ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹੈ, ਜੋ ਸਿਹਤ ਵਿਭਾਗ ਦਾ ਰਿਟਾਇਰ ਡਰਾਈਵਰ ਸੀ, ਜਿਸਦੀ ਉਮਰ ਕਰੀਬ 65 ਸਾਲ ਸੀ। ਇਸਨੂੰ 15 ਦਿਨਾਂ ਪਹਿਲਾਂ ਸਾਹ ਲੈਣ ਵਿਚ ਤਕਲੀਫ ਹੋਈ, ਜਿਸ ਤੋਂ ਬਾਅਦ ਇਸਨੂੰ ਡੀ.ਐੱਮ.ਸੀ. ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਇਸਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਸੀ, ਜਿਸਦੀ ਕੱਲ ਦੇਰ ਸ਼ਾਮ ਇਲਾਜ ਦੌਰਾਨ ਮੌਤ ਹੋ ਗਈ ਹੈੈ। ਦੂਜੀ ਮ੍ਰਿਤਕ ਔਰਤ ਗਿੱਦੜਬਾਹਾ ਦੀ ਨਿਵਾਸੀ ਹੈ, ਜਿਸਦੀ ਉਮਰ ਕਰੀਬ 85 ਸਾਲ ਦੱਸੀ ਜਾ ਰਹੀ ਹੈ। ਇਸ ਔਰਤ ਦਾ 6 ਸਤੰਬਰ ਨੂੰ ਕੋਰੋਨਾ ਸੈਂਪਲ ਪਾਜ਼ੇਟਿਵ ਆਇਆ ਸੀ, ਜੋ ਘਰ ਅੰਦਰ ਇਕਾਂਤਵਾਸ ਚੱਲ ਰਹੀ ਸੀ, ਜਿਸਨੂੰ ਅਚਾਨਕ ਤਕਲੀਫ ਹੋਈ, ਜਿਸ ਤੋਂ ਬਾਅਦ ਉਸਨੂੰ ਬੰਠਿਡਾ ਦੇ ਇਕ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿੱਥੇ ਇਸਦੀ ਅੱਜ ਮੌਤ ਹੋ ਗਈ ਹੈ। ਮ੍ਰਿਤਕ ਪਹਿਲਾਂ ਹੀ ਬਲੱਡ ਪ੍ਰੈਸ਼ਰ ਅਤੇ ਨਮੂਨੀਆ ਤੋਂ ਪੀੜ੍ਹਤ ਸੀ।

  • Sri Muktsar Sahib
  • death
  • ਸ੍ਰੀ ਮੁਕਤਸਰ ਸਾਹਿਬ
  • ਕੋਰੋਨਾ

ਚੰਡੀਗੜ੍ਹ ਜ਼ਿਲ੍ਹੇ 'ਚ ਕੋਰੋਨਾ ਕਾਰਣ 6 ਮੌਤਾਂ, 366 ਦੀ ਰਿਪੋਰਟ ਪਾਜ਼ੇਟਿਵ

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ 2026)
  • sewerage pipes  sri muktsar sahib  heavy vehicles
    ਸੀਵਰੇਜ ਪਾਈਪਾਂ ਦੇ ਅਧੂਰੇ ਕੰਮ ਨੇ ਸ੍ਰੀ ਮੁਕਤਸਰ ਸਾਹਿਬ-ਅਬੋਹਰ ਬਾਈਪਾਸ ਦਾ ਕੀਤਾ ਬੁਰਾ ਹਾਲ
  • sri muktsar municipal council elections
    ਸ੍ਰੀ ਮੁਕਤਸਰ ਨਗਰ ਕੌਂਸਲ ਚੋਣਾਂ : 16 ਵਿੱਚੋਂ 13 ਸੀਟਾਂ 'ਤੇ ਨਤੀਜਿਆਂ ਦਾ ਐਲਾਨ
  • shiromani committee  sri paonta sahib
    ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ
  • cuet ug exams may 28 postponed due to bakrid
    ਬਕਰੀਦ ਕਾਰਨ 28 ਮਈ ਨੂੰ ਹੋਣ ਵਾਲੀ CUET-UG ਪ੍ਰੀਖਿਆ ਮੁਲਤਵੀ; ਜਲਦੀ ਹੋਵੇਗਾ ਨਵੀਂ ਤਰੀਕ ਦਾ ਐਲਾਨ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੂਨ 2026)
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
Trending
Ek Nazar
trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • ludhiana viral video
      ਨਸ਼ੇ 'ਚ ਟੱਲੀ ਨੌਜਵਾਨ ਦੀਆਂ ਅਜੀਬ ਹਰਕਤਾਂ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
    • civil hospital clash
      ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ! ਮਰੀਜ਼ ਨਾਲ ਬੁਰੀ ਤਰ੍ਹਾਂ ਕੁੱਟਮਾਰ
    • electricity bill meter reading pspcl
      ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਖਪਤਕਾਰਾਂ ਲਈ ਖੜ੍ਹੀ...
    • big weather forecast for punjab
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
    • ludhiana police action
      ਲੋਕਾਂ ਤੋਂ ਖੋਹੇ ਗਏ 10 ਮੋਬਾਈਲ ਲੁਧਿਆਣਾ ਪੁਲਸ ਨੇ ਕੀਤੇ ਬਰਾਮਦ! ਆਟੋ 'ਚ...
    • sting operation ludhiana
      ਪੰਜਾਬ: ਹੋ ਗਿਆ ਸਟਿੰਗ ਆਪ੍ਰੇਸ਼ਨ! ਕੈਮਰੇ 'ਚ ਕੈਦ ਹੋਈ ਸਰਕਾਰੀ ਮੁਲਾਜ਼ਮ ਦੀ ਕਰਤੂਤ
    • special intensive revision of voter lists in firozpur
      ਵੋਟਰ ਸੂਚੀਆਂ ਦਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪਾਰਦਰਸ਼ੀ ਤਰੀਕੇ ਨਾਲ ਕੀਤਾ...
    • various restrictions imposed in ferozepur district
      ਫਿਰੋਜ਼ਪੁਰ ਜ਼ਿਲ੍ਹੇ 'ਚ ਲੱਗੀਆਂ ਵੱਖ-ਵੱਖ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟ ਨੇ...
    • big decision of the nia court in mohali
      ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
    • ravneet bittu was summoned again by the sc commission
      ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਫਿਰ ਕੀਤਾ ਤਲਬ, ਰਾਜਾ ਵੜਿੰਗ ਤੇ ਬਾਜਵਾ ਨੂੰ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +