ਲੁਧਿਆਣਾ (ਰਾਜ): ਥਾਣਾ ਟਿੱਬਾ ਦੀ ਪੁਲਸ ਨੇ ਦੜਾ ਸਟਾ ਲਗਾਉਂਦੇ ਹੋਏ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਤੋਂ ਨਕਦੀ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ। ਪੁਲਸ ਨੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੇ ਹੱਕ 'ਚ ਨਿੱਤਰੇ ਰਾਹੁਲ ਗਾਂਧੀ! PM ਮੋਦੀ ਨੂੰ ਆਖ਼ ਦਿੱਤੀ ਵੱਡੀ ਗੱਲ
ਮੁਲਜ਼ਮ ਸ਼ਿਵ ਕੁਮਾਰ, ਰਾਜਕੁਮਾਰ ਉਰਫ਼ ਰਾਜੂ ਅਤੇ ਲਖਵਿੰਦਰ ਸਿੰਘ ਹਨ। ਏ.ਐੱਸ.ਆਈ ਰਵਿੰਦਰ ਕੁਮਾਰ ਦੇ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਗੈਰ-ਕਾਨੂੰਨੀ ਪਰਚੀ ਦੜਾ ਸਟਾ ਚਲਾਉਂਦਾ ਹੈ। ਪੁਲਸ ਨੇ ਛਾਪਾਮਾਰੀ ਕਰਕੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮਾਂ ਤੋਂ 3250 ਰੁਪਏ ਅਤੇ ਹੋਰ ਸਮਾਨ ਬਰਾਮਦ ਹੋਇਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਾਹਨ ਚਾਲਕ ਨੇ ਬਾਈਕ ਸਵਾਰ ਪਿਤਾ-ਪੁੱਤ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
NEXT STORY