Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    12:54:41 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana
  • ਲੁਧਿਆਣਾ ਵਾਸੀਆਂ ਨੂੰ ਮਿਲੀ ਵੱਡੀ ਸੌਗਾਤ, ਹਲਕਾ ਪਾਇਲ 'ਚ ਕੀਤਾ ਗਿਆ 3 ਮੁਹੱਲਾ ਕਲੀਨਿਕਾਂ ਦਾ ਉਦਘਾਟਨ

MALWA News Punjabi(ਮਾਲਵਾ)

ਲੁਧਿਆਣਾ ਵਾਸੀਆਂ ਨੂੰ ਮਿਲੀ ਵੱਡੀ ਸੌਗਾਤ, ਹਲਕਾ ਪਾਇਲ 'ਚ ਕੀਤਾ ਗਿਆ 3 ਮੁਹੱਲਾ ਕਲੀਨਿਕਾਂ ਦਾ ਉਦਘਾਟਨ

  • Edited By Anuradha,
  • Updated: 27 Jan, 2023 04:35 PM
Ludhiana
3 mohalla clinic inaugrated in payal ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ/ਮਲੌਦ (ਸ਼ਿਵਰੰਜਨ ਧੀਰ) : ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਬਿਹਤਰ ਕਰਨ ਲਈ ਖੋਲ੍ਹੇ ਜਾ ਰਹੇ 500 ਮੁਹੱਲਾ ਕਲੀਨਿਕਾਂ ਵਿੱਚੋਂ ਹਲਕਾ ਪਾਇਲ ਦੇ ਤਿੰਨ ਮਹੁੱਲਾ ਕਲੀਨਿਕ ਸ਼ਾਮਲ ਹਨ, ਜਿੰਨ੍ਹਾਂ ਵਿੱਚੋਂ ਪਿੰਡ ਸਿਆੜ੍ਹ ਦੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਐਸ. ਡੀ. ਐਮ. ਪਾਇਲ ਜਸਲੀਨ ਕੌਰ ਭੁੱਲਰ, ਤਹਿਸੀਲਦਾਰ ਪਾਇਲ ਗੁਰਮੀਤ ਸਿੰਘ, ਡੀ.ਐਸ.ਪੀ. ਪਾਇਲ ਹਰਸਿਮਰਤ ਸਿੰਘ ਛੇਤਰਾ, ਨਾਇਬ ਤਹਿਸੀਲਦਾਰ ਵਿਕਾਸਦੀਪ, ਬੀ.ਡੀ.ਪੀ.ਓ. ਮਲੌਦ ਗੁਰਵਿੰਦਰ ਕੌਰ, ਐਸ.ਐਮ.ਓ. ਹਰਵਿੰਦਰ ਸਿੰਘ, ਹਲਕਾ ਕੋਆਰਡੀਨੇਟਰ ਪਰਗਟ ਸਿੰਘ ਸਿਆੜ੍ਹ, ਸੀਨੀਅਰ ਆਗੂ ਅਵਿਨਾਸਪ੍ਰੀਤ ਸਿੰਘ ਜੱਲ੍ਹਾ, ਸਰਪੰਚ ਲਵਪ੍ਰੀਤ ਕੌਰ ਸਿਆੜ੍ਹ ਆਦਿ ਦੀ ਹਾਜਰੀ ਵਿੱਚ ਕੀਤਾ।

ਇਹ ਵੀ ਪੜ੍ਹੋ- ਭਗਵੰਤ ਮਾਨ ਸਰਕਾਰ ਨੇ ਪਹਿਲੇ ਦਸ ਮਹੀਨਿਆਂ ’ਚ ਹੀ ਇਤਿਹਾਸਕ ਫ਼ੈਸਲੇ ਲਏ - ਜਿੰਪਾ

ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਵ ਹੀ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ, ਚੰਗੀ ਸਿੱਖਿਆ ਪ੍ਰਣਾਲੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣਾ ਹੈ ਜਿਸ ਤਹਿਤ ਹੁਣ ਦਿੱਲੀ ਤੋਂ ਬਾਅਦ ਪੰਜਾਬ ਵਿੱਚ ਆਏ ਦਿਨ ਸਰਕਾਰ ਇਸ ਪਾਸੇ ਸੁਧਾਰ ਕਰ ਰਹੀ ਹੈ, ਜਿਸ ਤਹਿਤ ਅੱਜ ਹਲਕਾ ਪਾਇਲ ਵਿੱਚ ਤਿੰਨ ਮੁਹੱਲਾ ਕਲੀਨਿਕ ਖੁੱਲ੍ਹ ਰਹੇ ਹਨ ਅਤੇ ਹੋਰਨਾਂ ਪਿੰਡਾਂ ਵਿੱਚ ਵੀ ਅਗਲੇ ਪੜ੍ਹਾਅ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾਣ ਦੀ ਪਪਜੋਲ ਭੇਜੀ ਜਾ ਚੁੱਕੀ ਹੈ । ਇਸ ਨਾਲ ਹਲਕੇ ਦੇ ਹਰ ਵਸਨੀਕ ਨੂੰ ਆਪਣੇ 5-7 ਕਿਲੋਮੀਟਰ ਦੇ ਦਾਇਰੇ ਵਿੱਚ ਮੈਡੀਕਲ ਅਫ਼ਸਰ ਰਾਹੀਂ ਮੁਫ਼ਤ ਡਾਕਟਰੀ ਸਲਾਹ, ਟੈਸਟ ਅਤੇ ਦਵਾਈਆਂ ਮਿਲ ਸਕਣ। ਉਨ੍ਹਾਂ ਆਪਣੀ ਸਰਕਾਰ ਦੀ ਸਿਫ਼ਤ ਕਰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਜਾਤੀ ਸਰਟੀਫਿਕੇਟ ਦੇ ਆਧਾਰ 'ਤੇ ਸਹੂਲਤਾਂ ਦਿੰਦਿਆਂ ਸਨ ਪਰ 'ਆਪ' ਸਰਕਾਰ ਬਿਨ੍ਹਾ ਕਿਸੇ ਭੇਦਭਾਵ ਤੋਂ ਮੁਫ਼ਤ ਬਿਜਲੀ ਅਤੇ ਮੁਫ਼ਤ ਇਲਾਜ਼ ਦੀ ਸਹੂਲਤ ਦੇ ਰਹੀ ਹੈ।

ਇਹ ਵੀ ਪੜ੍ਹੋ- CM ਮਾਨ ਦਾ ਵੱਡਾ ਐਲਾਨ, ਜਲਦ ਸ਼ੁਰੂ ਹੋਵੇਗੀ 'ਸਰਕਾਰ ਤੁਹਾਡੇ ਦੁਆਰ' ਯੋਜਨਾ, ਜਾਣੋ ਇਸ ਦੀ ਖ਼ਾਸੀਅਤ

ਉਨ੍ਹਾਂ ਦੋਰਾਹਾ ਵਿਖੇ ਸਕੂਲ ਆਫ਼ ਐਮੀਨੈਂਨਸ, ਟੂਰੀਜ਼ਮ ਨੂੰ ਵਧਾਵਾ ਦੇਣ ਲਈ ਦੋਰਾਹਾ ਕਿਲ੍ਹੇ ਲਈ 6 ਕਰੋੜ ਦੀ ਗ੍ਰਾਂਟ, ਦੋਰਾਹਾ ਵਿਖੇ ਨੌਰਥ ਇੰਡੀਆਂ ਦਾ ਵੱਡਾ ਟ੍ਰੇਨਿੰਗ ਇੰਸਟੀਚਿਊਟ ਪ੍ਰਵਾਨ ਕਰਵਾਉਣ ਵਰਗੀਆਂ ਉਪਲੱਬਧੀਆਂ ਦਾ ਵੇਰਵਾ ਦਿੰਦਿਆਂ ਕਿਹਾ ਕਿ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਐੱਸ. ਡੀ. ਐੱਮ. ਹਰਲੀਨ ਕੌਰ ਭੁੱਲਰ ਨੇ ਦੱਸਿਆ ਕਿ ਇਹ ਆਮ ਆਦਮੀ ਕਲੀਨਿਕ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤੀ ਰਾਜ ਵਿਭਾਗ ਵੱਲੋਂ ਐਸ.ਡੀ.ਓ. ਅਰਪਿਤ ਸ਼ਰਮਾ ਦੀ ਦੇਖ-ਰੇਖ ਹੇਠਾਂ ਤਿਆਰ ਕਰਵਾਇਆ ਗਿਆ ਹੈ, ਜਿਸ ਵਿੱਚ ਮੈਡੀਕਲ ਅਫ਼ਸਰ ਡਾ. ਵੀਨਾ ਗਰਗ ਨੂੰ ਤਾਇਨਾਤ ਕੀਤੇ ਗਿਆ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Ludhiana
  • payal
  • 3 Mohalla Clinic
  • inaugrated
  • ਲੁਧਿਆਣਾ
  • ਪਾਇਲ
  • 3 ਮੁਹੱਲਾ ਕਲੀਨਿਕ
  • ਉਦਘਾਟਨ

ਲੁਧਿਆਣਾ ਪੁਲਸ ਨੇ ਹੈਰੋਇਨ ਤੇ ਹਥਿਆਰਾਂ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

NEXT STORY

Stories You May Like

  • case of assault filed against 3 argentine players
    ਅਰਜਨਟੀਨਾ ਦੇ 3 ਖਿਡਾਰੀਆਂ ਵਿਰੁੱਧ ਹੋ ਗਈ ਵੱਡੀ ਕਾਰਵਾਈ !
  • lrgma 3 day autumnwinter exhibition 2026 inaugurated at pau
    ਪੀਏਯੂ ਵਿਖੇ LRGMA ਦੀ 3 ਦਿਨਾਂ ‘Autumn-Winter Exhibition 2026’ ਦਾ ਉਦਘਾਟਨ
  • women bank accounts 3 thousand rupees
    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • narendra modi  bhogapuram airport  inauguration  andhra pradesh
    PM ਮੋਦੀ ਨੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਭੋਗਪੁਰਮ ਹਵਾਈ ਅੱਡੇ ਦਾ ਕੀਤਾ ਉਦਘਾਟਨ
  • amritsar airport will get a big gift easy connect service
    ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲੇਗੀ ਵੱਡੀ ਸੌਗਾਤ, 28 ਜੁਲਾਈ ਤੋਂ ਸ਼ੁਰੂ ਹੋਵੇਗੀ 'ਈਜ਼ੀ ਕਨੈਕਟ' ਸੇਵਾ
  • crossed the mark of 3 million views on   insta video
    PM ਮੋਦੀ ਨੇ ਰਚਿਆ ਇਤਿਹਾਸ ! ਇੰਸਟਾ ਵੀਡੀਓ 'ਤੇ 3 ਮਿਲੀਅਨ ਵਿਊਜ਼ ਦਾ ਅੰਕੜਾ ਕੀਤਾ ਪਾਰ
  • vikram kochhar wins acclaim for his role in  raktanchal season 3
    ਵੈੱਬ ਸੀਰੀਜ਼ "ਰਕਤਾਂਚਲ ਸੀਜ਼ਨ 3" 'ਚ ਵਿਕਰਮ ਕੋਚਰ ਦੀ ਭੂਮਿਕਾ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
  • ace 3 heera phone launched
    ਸਿਰਫ਼ 949 ਰੁਪਏ 'ਚ ਲਾਂਚ ਹੋਇਆ Ace 3 Heera ਫੋਨ, ਵੋਇਸ ਅਸਿਸਟੈਂਟ ਸਣੇ ਮਿਲਣਗੇ ਖਾਸ ਫੀਚਰ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • ed radar punjab
      ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
    • rto office officer video
      ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ...
    • house to house enumeration work under sit completed successfully
      SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
    • health department team examines larvae
      ਸਿਹਤ ਵਿਭਾਗ ਦੀ ਟੀਮ ਵੱਲੋਂ ਲਾਰਵੇ ਦੀ ਜਾਂਚ
    • sri muktsar sahib  leprosy ashram  jewelry theft
      ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
    • school student  abohar school
      ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +