Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    1:41:50 PM

  • mother arrested for killing children by throwing them into a kali bein

    ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ...

  • big news for drinkers  liquor prices have fallen in this district of punjab

    ਪਿਆਕੜਾਂ ਲਈ ਵੱਡੀ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ...

  • fard kendra  fard kendra employees

    ਫਰਦ ਕੇਂਦਰ 'ਚ ਜਾਣ ਵਾਲੇ ਦੇਣ ਧਿਆਨ, ਨਹੀਂ ਤਾਂ...

  • will the otp for lpg cylinder delivery end hc gives instructions

    ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਡਰੱਗ ਮਨੀ ਤੇ ਨਸ਼ੀਲੀਆਂ ਗੋਲੀਆਂ ਸਣੇ 3 ਸਮੱਗਲਰ ਕਾਬੂ

MALWA News Punjabi(ਮਾਲਵਾ)

ਡਰੱਗ ਮਨੀ ਤੇ ਨਸ਼ੀਲੀਆਂ ਗੋਲੀਆਂ ਸਣੇ 3 ਸਮੱਗਲਰ ਕਾਬੂ

  • Updated: 19 Jul, 2019 08:32 PM
Firozpur
3 smuggler arrested with drugs tablets and drugs money
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਸੇਤੀਆ, ਨਿਖੰਜ, ਜਤਿੰਦਰ, ਸੁਮਿਤ)— ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਗਸ਼ਤ ਦੌਰਾਨ ਫਾਜ਼ਿਲਕਾ ਫਿਰੋਜ਼ਪੁਰ  ਰੋਡ ਪਿੰਡ ਧਰਮੂਵਾਲਾ ਟੀ. ਪੁਆਇੰਟ 'ਤੇ 3 ਲੱਖ 19 ਹਜ਼ਾਰ 210, 925 ਨਸ਼ੀਲੀਆ ਗੋਲੀਆਂ ਤੇ 1 ਮੋਟਰਸਾਈਕਲ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ। ਜਿਨ੍ਹਾਂ ਖਿਲਾਫ ਥਾਣਾ ਸਦਰ ਵਿਖੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਥਾਣਾ ਸਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਚੌਕੀ ਘੁਬਾਇਆ ਦੇ ਇੰਚਾਰਜ ਏ.ਐੱਸ.ਆਈ ਬਲਕਾਰ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਫਾਜ਼ਿਲਕਾ ਫਿਰੋਜ਼ਪੁਰ ਰੋਡ 'ਤੇ ਸਥਿਤ ਪਿੰਡ ਧਰਮੂਵਾਲਾ ਟੀ. ਪੁਆਇੰਟ ਦੇ ਕੋਲ 3 ਨੌਜਵਾਨ ਮੋਟਸਾਈਕਲ 'ਤੇ ਖੜ੍ਹੇ ਦਿਖਾਈ ਦਿੱਤੇ ਜਿਨ੍ਹਾਂ ਦੀ ਪੁਲਸ ਕਰਮਚਾਰੀਆਂ ਦੀ ਮਦਦ ਨਾਲ ਸ਼ੱਕ ਦੇ ਅਧਾਰ 'ਤੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਪਾਸੋਂ 925 ਨਸ਼ੀਲੀਆਂ ਗੋਲੀਆਂ ਤੇ 3 ਲੱਖ 19 ਹਜ਼ਾਰ 210 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ । ਜਿਨ੍ਹਾਂ ਨੂੰ ਪੁਲਸ ਮੌਕੇ ਤੋਂ ਗ੍ਰਿਫਤਾਰ ਕਰਕੇ ਥਾਣਾ ਸਦਰ ਜਲਾਲਾਬਾਦ ਵਿਖੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਫੜ੍ਹੇ ਗਏ ਦੋਸ਼ੀਆਂ ਵਿਅਕਤੀਆਂ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਜਰਨੈਲ ਸਿੰਘ, ਭਜਨ ਸਿੰਘ ਪੁੱਤਰ ਕੁੰਦਨ ਸਿੰਘ ਵਾਸੀਆਨ ਟਿਵਾਨਾਂ ਕਲਾਂ ਥਾਣਾ ਸਿਟੀ ਜਲਾਲਾਬਾਦ ਅਤੇ ਮੱਖਣ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਹਜਾਰਾ ਰਾਮ ਸਿੰਘ ਵਾਲਾ ਦੇ ਰੂਪ 'ਚ ਹੋਈ ਹੈ।

  • ਨਸ਼ੀਲੀਆਂ ਗੋਲੀਆਂ
  • 3 ਸਮੱਗਲਰ ਕਾਬੂ
  • Drugs Tablets
  • 3 smuggler arrested

ਸੜਕ ਹਾਦਸਿਆਂ 'ਚ 2 ਦੀ ਮੌਤ

NEXT STORY

Stories You May Like

  • drug bullets  pistol  rounds and drug money recovered  many arrested
    ਨਸ਼ੀਲੀਆਂ ਗੋਲੀਆਂ, ਪਿਸਤੌਲ, ਰੌਂਦ ਤੇ ਡਰੱਗ ਮਨੀ ਬਰਾਮਦ, ਕਈ ਗ੍ਰਿਫਤਾਰ
  • arrested with heroin  moga police
    ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ
  • 3 people arrested in drug cases
    ਨਸ਼ੇ ਦੇ ਮਾਮਲਿਆਂ 'ਚ 3 ਲੋਕ ਗ੍ਰਿਫ਼ਤਾਰ, ਸ਼ਰਾਬ ਤੇ ਨਸ਼ੀਲੀਆਂ ਗੋਲ਼ੀਆਂ ਬਰਾਮਦ
  • 2 arrested with narcotic pills and pregabalin capsules
    ਨਸ਼ੇ ਵਾਲੀਆਂ ਗੋਲੀਆਂ ਤੇ ਪ੍ਰੈਗਾਬਾਲਿਨ ਕੈਪਸੂਲ ਸਣੇ 2 ਕਾਬੂ
  • drug smuggler arrested with heroin worth rs 25 crore in tarn taran
    ਤਰਨਤਾਰਨ 'ਚ 25 ਕਰੋੜ ਦੀ ਹੈਰੋਇਨ ਸਣੇ ਨਸ਼ਾ ਸਮੱਗਲਰ ਕਾਬੂ
  • four women and two youths arrested with narcotic pills
    ਨਸ਼ੀਲੀਆਂ ਗੋਲੀਆਂ ਸਮੇਤ ਚਾਰ ਔਰਤਾਂ ਤੇ ਦੋ ਨੌਜਵਾਨ ਗ੍ਰਿਫ਼ਤਾਰ
  • one arrested with drug pills
    ਨਸ਼ੇ ਦੀਆਂ ਗੋਲੀਆਂ ਸਣੇ ਇਕ ਗ੍ਰਿਫਤਾਰ
  • one arrested with 50 drug pills
    50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
Trending
Ek Nazar
firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab schools students
      ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
    • nepali citizen arrested at the border
      ਭਾਰਤ ਤੋਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਾ ਨੇਪਾਲੀ ਨਾਗਰਿਕ ਸਰਹੱਦ ਤੋਂ...
    • punjab shocking incident
      ਪੰਜਾਬ: ਨਸ਼ਾ ਕਰ ਕੇ ਵਿਗੜੀ ਹਾਲਤ ਤਾਂ ਭਰਾਵਾਂ ਨੇ ਭਾਖੜਾ ਨਹਿਰ 'ਚ ਸੁੱਟ ਕੇ...
    • punjab school education board releases dates for 10th 12th results
      ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ-12ਵੀਂ ਦੇ ਨਤੀਜਿਆਂ ਦੀਆਂ ਤਾਰੀਖ਼ਾਂ...
    • big news for electricity consumers
      ਬਿਜਲੀ ਖ਼ਪਤਕਾਰਾਂ ਲਈ ਵੱਡੀ ਖ਼ਬਰ, CPDL ਨੇ ਸ਼ੁਰੂ ਕੀਤਾ ਨਵਾਂ ਸਿਸਟਮ, ਹੁਣ...
    • big decision of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, 10ਵੀਂ ਅਤੇ 12ਵੀਂ ਜਮਾਤ ਦੇ...
    • high court seals customs notices worth 2000 crore
      2000 ਕਰੋੜ ਦੇ ਕਸਟਮ ਨੋਟਿਸਾਂ ’ਤੇ ਹਾਈ ਕੋਰਟ ਦੀ ਮੋਹਰ, ਕੰਪਨੀਆਂ ਨੂੰ ਵਿਭਾਗ...
    • wall collapsed during pipeline laying
      ਪਾਈਪਲਾਈਨ ਵਿਛਾਉਣ ਦੌਰਾਨ ਵਾਪਰਿਆ ਹਾਦਸਾ! ਕੰਧ ਦੇ ਮਲਬੇ ਹੇਠ ਦੱਬੇ ਦੋ ਮੁੰਡੇ, ਇਕ...
    • the terror of stray dogs in khanna
      ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ! ਸਾਲ 2025 'ਚ 4 ਹਜ਼ਾਰ ਤੋਂ ਵੱਧ ਲੋਕ ਹੋਏ...
    • fire in gurdwara sahib
      ਗੁਰਦੁਆਰਾ ਸਾਹਿਬ ਦੇ ਸਟੋਰ ਰੂਮ 'ਚ ਲੱਗੀ ਅੱਗ, 5 ਲੱਖ ਰੁਪਏ ਦਾ ਸਾਮਾਨ ਸੜਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +