ਨਿਹਾਲ ਸਿੰਘ ਵਾਲਾ (ਬਾਵਾ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਰਵਾ ਹੁੰਗਾਰਾਂ ਮਿਲਿਆਂ ਜਦੋਂ ਪਿੰਡ ਗਾਜੀਆਣਾ ਤੋਂ ਮੌਜੂਦਾ ਮੈਂਬਰ ਬੀਬੀ ਨਸੀਬ ਕੌਰ 30 ਪਰਿਵਾਰਾਂ ਸਮੇਤ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਮੋਗਾ ਖਣਮੁੱਖ ਭਾਰਤੀ ਪੱਤੋਂ ਅਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਮੈਰਿਜ ਪੈਲੇਸ 'ਚ ਮੁੰਡੇ ਦਾ ਕਤਲ, ਵਿਆਹ ਸਮਾਗਮ ਦੌਰਾਨ ਪਈਆਂ ਭਾਜੜਾਂ
ਇਸ ਮੌਕੇ ਬੀਬੀ ਨਸੀਬ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਮਾਣ ਮਿਲਿਆ ਹੈ, ਜਿਸ ਦੀ ਅਗਵਾਈ ਗਰੀਬਾ ਦੇ ਮਸੀਹਾ ਸੁਖਬੀਰ ਸਿੰਘ ਬਾਦਲ ਕਰ ਰਹੇ ਹਨ। ਇਸ ਸਮੇਂ ਖਣਮੁੱਖ ਭਾਰਤੀ ਅਤੇ ਰਾਜਵਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸਰਕਲ ਪ੍ਰਧਾਨ ਰਾਮ ਸਿੰਘ ਪੱਤੋਂ, ਪੂਰਨ ਸਿੰਘ, ਬਲਵੀਰ ਸਿੰਘ ਮੈਂਬਰ, ਸਰਪੰਚ ਭਗਵੰਤ ਸਿੰਘ, ਸਰਪੰਚ ਸੁਖਵਿੰਦਰ ਸਿੰਘ ਭੋਲਾ, ਸਰਪੰਚ ਗੁਰਮੀਤ ਸਿੰਘ ਭੋਲਾ ਦੀਨਾ, ਜੀਤਾ ਸੈਦੋਕੇ, ਪ੍ਰਗਟ ਸਿੰਘ ਸੈਦੋਕੇ ਸਰਕਲ ਪ੍ਰਧਾਨ ਗੁਰਚਰਨ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: Punjab: ਕੁੜੀ ਦਾ ਬੇਰਹਿਮੀ ਨਾਲ ਕਤਲ! ਹੋਟਲ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼, ਜਬਰ-ਜ਼ਿਨਾਹ ਦਾ ਖ਼ਦਸ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਰਕਾਰੀ ਸਕੂਲ PAU ਦੇ ਮੈਦਾਨਾਂ ਤੋਂ ICC T20 WC 2026 ਤੱਕ: ਸ਼ੇਰ ਬਹਾਦਰ ਮੱਲਾ ਨੇ ਸਕੂਲ ਨੂੰ ਦਿਵਾਇਆ ਮਾਣ
NEXT STORY