Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    4:21:35 PM

  • big regarding government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ,...

  • trump s statement the stock market collapsed sensex fell by 1663 points

    ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ...

  • ravneet bittu arrives to review preparations cantt railway station

    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ...

  • modi departed for australia

    ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot-Muktsar
  • 4 ਏਕੜ ਖੜੀ ਕਣਕ ਦੀ ਫ਼ਸਲ ਸੜ ਕੇ ਹੋਈ ਸੁਆਹ

MALWA News Punjabi(ਮਾਲਵਾ)

4 ਏਕੜ ਖੜੀ ਕਣਕ ਦੀ ਫ਼ਸਲ ਸੜ ਕੇ ਹੋਈ ਸੁਆਹ

  • Edited By Shivani Attri,
  • Updated: 12 Apr, 2026 04:24 PM
Faridkot-Muktsar
4 acres of standing wheat crop burnt to ashes
  • Share
    • Facebook
    • Tumblr
    • Linkedin
    • Twitter
  • Comment

ਦੋਦਾ (ਲਖਵੀਰ ਸ਼ਰਮਾ)-ਪਿੰਡ ਕੋਟਲੀ ਅਬਲੂ ਦੇ ਕੋਠੇ ਢਾਬਾਂ ਵਾਲਾ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਗਮਦੂਰ ਸਿੰਘ ਅਤੇ ਅਵਤਾਰ ਸਿੰਘ ਦੀ ਕਰੀਬ ਚਾਰ ਏਕੜ ਖੜ੍ਹੀ ਕਣਕ ਦੀ ਫ਼ਸਲ ਅਚਾਨਕ ਅੱਗ ਦੀ ਲਪੇਟ 'ਚ ਆ ਗਈ ਅਤੇ ਵੇਖਦੇ ਹੀ ਵੇਖਦੇ ਸੜ ਕੇ ਸੁਆਹ ਹੋ ਗਈ।  ਉੱਥੇ ਮੌਕੇ 'ਤੇ ਇੱਕਤਰ ਹੋਏ ਕਿਸਾਨਾਂ ਨੇ ਜਾਣਕਾਰੀ ਦਿੰਦੇ ਦੱਸਿਆ ਖੇਤ 'ਚ ਕੰਬਾਈਨ ਰਾਹੀਂ ਕਣਕ ਦੀ ਕਟਾਈ ਕਰ ਰਿਹਾ ਸੀ ਕਿ ਅਚਾਨਕ ਅੱਗ ਭੜਕ ਉੱਠੀ ਪਰ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਸ਼ੀਨਰੀ ਵਿੱਚੋਂ ਨਿਕਲੀ ਚਿੰਗਾਰੀ ਜਾਂ ਤਕਨੀਕੀ ਖ਼ਰਾਬੀ ਇਸ ਦਾ ਕਾਰਨ ਹੋ ਸਕਦੀ ਹੈ।

ਇਹ ਵੀ ਪੜ੍ਹੋ: ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ

PunjabKesari

ਤੇਜ਼ ਹਵਾ ਕਾਰਨ ਅੱਗ ਨੇ ਥੋੜ੍ਹੇ ਹੀ ਸਮੇਂ ਵਿੱਚ ਭਿਆਨਕ ਰੂਪ ਧਾਰ ਲਿਆ ਅਤੇ ਵੱਡੇ ਖੇਤਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਦੋਦਾ ਤੋਂ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਤੁਰੰਤ ਪਹੁੰਚ ਗਈ। ਫਾਇਰ ਮੈਨ ਸੁਖਦਿੱਤਾ ਸਿੰਘ, ਮਨਦੀਪ ਸਿੰਘ ਅਤੇ ਹੋਰ ਕਰਮਚਾਰੀਆਂ ਨੇ ਮੁਸ਼ਕਲ ਹਾਲਾਤਾਂ ਦੇ ਬਾਵਜੂਦ ਜਲਦੀ ਕਾਰਵਾਈ ਕਰਦੇ ਹੋਏ ਅੱਗ ’ਤੇ ਕਾਬੂ ਪਾ ਲਿਆ। ਉਨ੍ਹਾਂ ਦੱਸਿਆ ਕਿ ਜੇ ਕੁਝ ਹੋਰ ਦੇਰ ਹੋ ਜਾਂਦੀ ਤਾਂ ਅੱਗ ਨੇ ਨੇੜਲੇ ਖੇਤਾਂ ਅਤੇ ਹੋਰ ਫ਼ਸਲਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਾਉਣਾ ਸੀ। 

ਇਹ ਵੀ ਪੜ੍ਹੋ: ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ ਤਾਂ ਪਤਨੀ ਨੇ ਕੀਤਾ...

ਇਸ ਅੱਗ ਕਾਰਨ ਕਿਸਾਨਾਂ ਦੀ ਸਾਰੀ ਖੜ੍ਹੀ ਫ਼ਸਲ ਤਬਾਹ ਹੋ ਗਈ, ਜਿਸ ਨਾਲ ਉਨ੍ਹਾਂ ਨੂੰ ਵੱਡਾ ਆਰਥਿਕ ਝਟਕਾ ਲੱਗਾ ਹੈ। ਪੀੜਤ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਯੋਗ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਨੁਕਸਾਨ ਦੀ ਭਰਪਾਈ ਕਰ ਸਕਣ।ਪਿੰਡ ਵਾਸੀਆਂ ਨੇ ਵੀ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਖੇਤਾਂ ਵਿੱਚ ਅੱਗ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਅਤੇ ਮਸ਼ੀਨਰੀ ਦੀ ਸਮੇਂ-ਸਮੇਂ ’ਤੇ ਜਾਂਚ ਯਕੀਨੀ ਬਣਾਈ ਜਾਵੇ, ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ:Punjab: ਇਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ! ਮ੍ਰਿਤਕ ਦੇਹਾਂ ਪਿੰਡ ਪੁੱਜਣ 'ਤੇ ਸੋਗ 'ਚ ਡੁੱਬੇ ਲੋਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • wheat crop burnt to ashes
  • wheat crop burnt
  • ਕਣਕ ਦੀ ਫ਼ਸਲ
  • ਕਣਕ ਦੀ ਫ਼ਸਲ ਨੂੰ ਲੱਗੀ ਅੱਗ

ਸ਼ਰਾਬ ਦੇ 4 ਠੇਕਿਆਂ 'ਤੇ ਹਮਲਾ, ਚਲਾਏ ਹਥੌੜੇ, ਕਰਿੰਦਿਆਂ ਨੇ ਬੋਤਲਾਂ ਨਾਲ ਕੀਤਾ ਮੁਕਾਬਲਾ

NEXT STORY

Stories You May Like

  • fire in french forests causes devastation
    ਫਰਾਂਸ ਦੇ ਜੰਗਲਾਂ 'ਚ ਲੱਗੀ ਅੱਗ ਨੇ ਮਚਾਈ ਤਬਾਹੀ, 2200 ਏਕੜ ਇਲਾਕਾ ਸੜ ਕੇ ਹੋਇਆ ਸੁਆਹ
  • terrible fire breaks out in tent house in kapurthala
    ਕਪੂਰਥਲਾ ਵਿਖੇ ਟੈਂਟ ਹਾਊਸ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • fire in malerkotla
    ਟੂਲਜ਼ ਦੀ ਦੁਕਾਨ ਨੂੰ ਲੱਗੀ ਅੱਗ; ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ
  • delhi  udyog bhawan  fire
    ਦਿੱਲੀ : ਉਦਯੋਗ ਭਵਨ ਨੇੜੇ ਭਿਆਨਕ ਅੱਗ, 200 ਅਸਥਾਈ ਕਰਮਚਾਰੀਆਂ ਦੇ ਕੁਆਰਟਰ ਸੜ ਕੇ ਸੁਆਹ
  • national highway  truck  fire  electronic goods
    ਨੈਸ਼ਨਲ ਹਾਈਵੇਅ 'ਤੇ ਟਰੱਕ 'ਚ ਲੱਗੀ ਅੱਗ, 9 ਕਰੋੜ ਰੁਪਏ ਦਾ ਇਲੈਕਟ੍ਰਾਨਿਕ ਸਾਮਾਨ ਸੜ ਕੇ ਸੁਆਹ
  • fire in barnala
    ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ ਸੜ ਕੇ ਸੁਆਹ
  • 4 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ
  • problems will increase for these 4 zodiac signs
    ਇਨ੍ਹਾਂ 4 ਰਾਸ਼ੀਆਂ ਦੀ ਵਧੇਗੀ ਪਰੇਸ਼ਾਨੀ ! ਗ੍ਰਹਿਆਂ ਦੀ ਬਦਲੀ ਚਾਲ, ਆਉਣ ਵਾਲਾ ਸਮਾਂ ਰਹੇਗਾ ਚੁਣੌਤੀਪੂਰਨ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
Trending
Ek Nazar
free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • petrol bottle  water tank  punjab police
      ਬਾਘਾਪੁਰਾਣਾ : ਪੈਟਰੋਲ ਵਾਲੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹਿਆ ਨੌਜਵਾਨ, ਪੁਲਸ...
    • bhupesh baghel gave a big warning to congress leaders
      'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ...
    • ludhiana school news
      ਸਕੂਲ 'ਚ ਲੱਗੀ ਅੱਗ! ਛੁੱਟੀ ਕਰ ਕੇ ਘਰ ਭੇਜੇ ਗਏ ਵਿਦਿਆਰਥੀ
    • punjab sarpanch suspended
      'ਸਰਪੰਚ ਸਾਬ੍ਹ' ਹੱਥੋਂ ਗਈ ਸਰਪੰਚੀ! ਹੱਕ 'ਚ ਨਿੱਤਰੇ ਸਾਰੇ ਸਾਥੀ
    • pm modi chandigarh visit
      PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼...
    • ram mandir  arvind kejriwal  kewal singh dhillon
      ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ...
    • punjab congress hands over important responsibilities new working presidents
      ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
    • farmers   anger erupts in dera bassi tehsil
      ਡੇਰਾਬੱਸੀ ਤਹਿਸੀਲ 'ਚ ਕਿਸਾਨਾਂ ਦਾ ਫੁੱਟਿਆ ਗੁੱਸਾ, ਪਟਵਾਰੀ ਨੂੰ ਮੁਅੱਤਲ ਕਰਨ ਦੀ...
    • punjab police employee bathinda
      ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
    • 3 accused arrested with heroin
      ਪੁਲਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +