ਫਰੀਦਕੋਟ (ਰਾਜਨ)- ਸਥਾਨਕ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਹਾਕਮ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਵੱਲੋਂ ਦੋਸ਼ੀ ਰਾਜੂ ਬਿੰਦ, ਧੀਰਜ ਕੁਮਾਰ, ਵੀਰੂ ਸਾਹਨੀ ਅਤੇ ਭੀਮਾਂ ਸਿੰਘ ਹਾਲ ਆਬਾਦ ਭੋਲੂਵਾਲਾ ਰੋਡ ਫਰੀਦਕੋਟ ਪਾਸੋਂ 10 ਕਿੱਲੋ ਗਾਂਜਾ ਬਰਾਮਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਪਵੇਗਾ ਮੀਂਹ, ਸੰਘਣੀ ਧੁੰਦ ਲਈ ਮੌਸਮ ਦਾ Yellow Alert ਜਾਰੀ
ਪੁਲਸ ਸੂਤਰਾਂ ਅਨੁਸਾਰ ਉਕਤ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਪੁਲਸ ਪਾਰਟੀ ਵੱਲੋਂ ਗਸ਼ਤ ਮੌਕੇ ਪਿੰਡ ਚਹਿਲ-54 ਹਾਈਵੇਅ ਕੋਲ ਉਸ ਵੇਲੇ ਕੀਤੀ ਗਈ ਜਦੋਂ ਇਹ ਚਿੱਟੇ ਰੰਗ ਦਾ ਲਿਫ਼ਾਫ਼ਾ ਲੈ ਕੇ ਖੜ੍ਹੇ ਸਨ ਅਤੇ ਪੁਲਸ ਪਾਰਟੀ ਨੂੰ ਵੇਖਦਿਆਂ ਹੀ ਖਿਸਕਣ ਦੀ ਤਾਕ ਲਗਾਉਣ ਲੱਗੇ ਸਨ।
ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਪੈਟਰੋਲ ਪੰਪ 'ਤੇ ਗੋਲ਼ੀਆਂ ਮਾਰ ਕਰਿੰਦੇ ਦਾ ਕੀਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚਾਈਨਾ ਡੋਰ ਦੇ ਪੰਜ ਗੱਟੂ ਸਮੇਤ ਇਕ ਕਾਬੂ
NEXT STORY