Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    1:09:41 AM

  • india  s stunning win over pakistan

    IND W vs PAK W: ਭਾਰਤ ਦੀ ਪਾਕਿ 'ਤੇ ਸ਼ਾਨਦਾਰ...

  • harmanpreet kaur creates history

    ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਪਾਕਿਸਤਾਨ...

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਢਾ ਫੇਰਬਦਲ, ਹੁਣ ਸਚਿਨ ਹੋਣਗੇ...

  • pm modi spoke at the centenary celebrations

    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਮਾਲ ਦਫ਼ਤਰਾਂ ਵਾਲੇ ਹੋ ਜਾਣ ਸਾਵਧਾਨ, ਮੰਤਰੀ ਜਿੰਪਾ ਜਲਦ ਕਰਨਗੇ ਅਚਨਚੇਤ ਚੈਕਿੰਗ

MALWA News Punjabi(ਮਾਲਵਾ)

ਮਾਲ ਦਫ਼ਤਰਾਂ ਵਾਲੇ ਹੋ ਜਾਣ ਸਾਵਧਾਨ, ਮੰਤਰੀ ਜਿੰਪਾ ਜਲਦ ਕਰਨਗੇ ਅਚਨਚੇਤ ਚੈਕਿੰਗ

  • Edited By Shivani Bassan,
  • Updated: 02 Mar, 2023 05:48 PM
Chandigarh
40 percent increase in income from land property registries
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਕਰ ਕੇ ਸੂਬੇ 'ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਸਿਰਫ਼ ਫਰਵਰੀ ਮਹੀਨੇ ਦੌਰਾਨ ਹੀ ਪਿਛਲੇ ਸਾਲ ਦੇ ਮੁਕਾਬਲੇ 40 ਫ਼ੀਸਦੀ ਜ਼ਿਆਦਾ ਆਮਦਨ ਦਰਜ ਕੀਤੀ ਗਈ ਹੈ। ਮਾਲ ਮੰਤਰੀ ਬਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਫਰਵਰੀ 2023 ਦੌਰਾਨ ਪਿਛਲੇ ਸਾਲ ਦੇ ਮੁਕਾਬਲੇ 40 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਇਹ ਵੀ ਪੜ੍ਹੋ- ਗਹਿਣੇ ਲਈ ਜ਼ਮੀਨ ਤੋਂ ਪੈ ਗਿਆ ਪੁਆੜਾ, ਦੁਖੀ ਕਿਸਾਨ ਨੇ ਗਲ ਲਾਈ ਮੌਤ

ਮਾਲ ਮੰਤਰੀ ਨੇ ਦੱਸਿਆ ਕਿ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਇਕ ਫਰਵਰੀ ਤੋਂ 28 ਫਰਵਰੀ 2023 ਤੱਕ ਖਜ਼ਾਨੇ ਵਿਚ 338 ਕਰੋੜ 99 ਲੱਖ ਰੁਪਏ ਦੀ ਆਮਦਨ ਆਈ ਹੈ। ਉਨ੍ਹਾਂ ਕਿਹਾ ਕਿ ਸਾਲ 2022 ਦੇ ਫਰਵਰੀ ਮਹੀਨੇ ਨਾਲੋਂ ਇਹ ਆਮਦਨ 40 ਫੀਸਦੀ ਜ਼ਿਆਦਾ ਬਣਦੀ ਹੈ। ਸਾਲ 2022 ਵਿਚ ਇਹ ਆਮਦਨ 241 ਕਰੋੜ 62 ਲੱਖ ਰੁਪਏ ਸੀ। ਹੋਰ ਜ਼ਿਆਦਾ ਤਫ਼ਸੀਲ ਦਿੰਦਿਆਂ ਜਿੰਪਾ ਨੇ ਕਿਹਾ ਕਿ ਅਪ੍ਰੈਲ 2022 ਤੋਂ ਲੈ ਕੇ ਫਰਵਰੀ 2023 ਤੱਕ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਪਿਛਲੇ ਸਾਲ ਦੇ ਮੁਕਾਬਲੇ ਕੁੱਲ 19 ਫੀਸਦੀ ਵੱਧ ਆਮਦਨ ਦਰਜ ਕੀਤੀ ਗਈ ਹੈ। ਇਨ੍ਹਾਂ ਮਹੀਨਿਆਂ ਦੌਰਾਨ ਪਿਛਲੇ ਸਾਲ ਕੁੱਲ  2929.74 ਕਰੋੜ ਰੁਪਏ ਦੀ ਆਮਦਨ ਹੋਈ ਸੀ ਜਦਕਿ ਅਪ੍ਰੈਲ 2022 ਤੋਂ ਲੈ ਕੇ ਫਰਵਰੀ 2023 ਤੱਕ ਇਹੀ ਆਮਦਨ 3499.94 ਕਰੋੜ ਰਹੀ ਹੈ।

ਇਹ ਵੀ ਪੜ੍ਹੋ- ਪੇਪਰ ਦੇ ਕੇ ਆਏ ਗੱਭਰੂ ਪੁੱਤ ਦੇ ਸੀਨੇ 'ਚ ਹੋਇਆ ਦਰਦ, ਪਰਿਵਾਰ ਨੂੰ ਦੇ ਗਿਆ ਸਦਾ ਲਈ ਵਿਛੋੜਾ

ਉਨ੍ਹਾਂ ਕਿਹਾ ਕਿ ਰਜਿਸਟਰੀਆਂ ਕਰਵਾਉਣ ਵੇਲੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ-ਸਮੇਂ ‘ਤੇ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹਿੰਦੇ ਹਨ ਅਤੇ ਉਹ ਖੁਦ ਵੀ ਦਫ਼ਤਰਾਂ ਦਾ ਦੌਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਉਹ ਜਲਦ ਹੀ ਪੂਰੇ ਸੂਬੇ ਦੇ ਮਾਲ ਦਫ਼ਤਰਾਂ ਵਿਚ ਅਚਨਚੇਤੀ ਦੌਰੇ ਕਰਨਗੇ ਅਤੇ ਜੇਕਰ ਕੋਈ ਖਾਮੀ ਪਾਈ ਗਈ ਜਾਂ ਲੋਕਾਂ ਨੂੰ ਖੱਜਲ ਖੁਆਰ ਕਰਨ ਦੀਆਂ ਗੱਲਾਂ ਸਾਹਮਣੇ ਆਈਆਂ ਤਾਂ ਮੌਕੇ ਉੱਤੇ ਹੀ ਮੁਲਜ਼ਮਾਂ ਖ਼ਿਲਾਫ਼ ਐਕਸ਼ਨ ਲਿਆ ਜਾਵੇਗਾ।

ਇਹ ਵੀ ਪੜ੍ਹੋ- ਮੁਹੱਲਾ ਕਲੀਨਿਕਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਮੁੜ ਚੁੱਕੇ ਸਵਾਲ, ਟਵੀਟ ਕਰ ਕਹੀ ਵੱਡੀ ਗੱਲ

ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ ਅਤੇ ਰਿਸ਼ਵਤਖੋਰੀ ਨੂੰ ਵੀ ਠੱਲ ਪਾਈ ਗਈ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਸੂਬੇ ਦੇ ਖਜ਼ਾਨੇ ਨੂੰ ਮਜ਼ਬੂਤ ਕਰਨ ਲਈ ਅਤੇ ਭ੍ਰਿਸ਼ਟਚਾਰ ਪੂਰੀ ਤਰ੍ਹਾਂ ਬੰਦ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਮੁਲਜ਼ਮਾਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • land property
  • registries
  • Punjab
  • month of February
  • Baram Shankar Jimpa
  • ਜ਼ਮੀਨ ਜਾਇਦਾਦ
  • ਰਜਿਸਟਰੀ
  • ਪੰਜਾਬ
  • ਫਰਵਰੀ ਦਾ ਮਹੀਨਾ
  • ਬ੍ਰਹਮ ਸ਼ੰਕਰ ਜੰਪਾ

ਡਿਪਟੀ ਸਪੀਕਰ ਵੱਲੋਂ 'ਭਾਰਤ ਦੀ ਸ਼ਾਨ ਡਾਇਮੰਡ ਐਵਾਰਡ' ਜੇਤੂ ਦਲੇਰ ਖ਼ਾਲਸਾ ਗੱਤਕਾ ਗਰੁੱਪ ਸਨਮਾਨਿਤ

NEXT STORY

Stories You May Like

  • ssp pathankot  s big action
    SSP ਪਠਾਨਕੋਟ ਦਾ ਵੱਡਾ ਐਕਸ਼ਨ: ਥਾਣਿਆਂ ਤੇ ਕਮਾਂਡ ਸੈਂਟਰ ਦੀ ਅਚਨਚੇਤ ਚੈਕਿੰਗ, ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
  • caution for those going from mohali to chandigarh
    ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਵਧਾਨ! ਨਵੀਂ ਟ੍ਰੈਫਿਕ ਐਡਵਾਈਜ਼ਰੀ ਜਾਰੀ, ਇਨ੍ਹਾਂ ਰਾਹਾਂ 'ਤੇ ਜਾਣ ਤੋਂ ਪਹਿਲਾਂ...
  • janmashtami 3 to 5 september  no entry  devotees
    ਜਨਮ ਅਸ਼ਟਮੀ 'ਤੇ ਵ੍ਰਿੰਦਾਵਨ ਜਾਣ ਵਾਲੇ ਸਾਵਧਾਨ! 3 ਤੋਂ 5 ਸੰਤਬਰ ਤੱਕ ਨੋ ਐਂਟਰੀ, ਸ਼ਰਧਾਲੂਆਂ ਲਈ QR ਕੋਰਡ ਲਾਗੂ
  • shots fired outside cp 67 mall in mohali
    ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ (ਵੀਡੀਓ)
  • restaurant  mall  kitchen  fungus chicken
    Non-Veg ਦੇ ਸ਼ੌਕੀਨ ਹੋ ਜਾਓ ਸਾਵਧਾਨ ! WB 'ਚ ਰੈਸਟੋਰੈਂਟ ਦੇ ਕਿਚਨ 'ਚੋਂ ਸੜਿਆ ਤੇ ਉੱਲੀ ਲੱਗਾ ਚਿਕਨ ਬਰਾਮਦ
  • important news for passengers going to halwara airport
    ਹਲਵਾਰਾ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਦਿੱਲੀ ਜਾਣ ਵਾਲੀ ਉ਼ਡਾਣ ਦਾ ਬਦਲਿਆ ਸਮਾਂ
  • jammu srinagar highway  new advisory
    ਜੰਮੂ-ਸ਼੍ਰੀਨਗਰ ਹਾਈਵੇਅ 'ਤੇ ਜਾਣ ਵਾਲਿਆਂ ਲਈ ਨਵੀਂ ਐਡਵਾਈਜ਼ਰੀ ਜਾਰੀ, ਡਰਾਈਵਰ ਸਾਵਧਾਨ!
  • nutritious food mandatory in maharashtra government offices
    ਮਹਾਰਾਸ਼ਟਰ ਦੇ ਸਰਕਾਰੀ ਦਫ਼ਤਰਾਂ ’ਚ ਪੌਸ਼ਟਿਕ ਭੋਜਨ ਲਾਜ਼ਮੀ
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਢਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • fraud case in faridkot
      ਕੁੜੀ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਕੀਤੀ 17 ਲੱਖ ਰੁਪਏ ਦੀ ਠੱਗੀ
    • 4 people involved in robberies arrested with weapons
      ਲੁੱਟਾਂ-ਖੋਹਾਂ ਕਰਨ ਵਾਲੇ 4 ਵਿਅਕਤੀ ਮਾਰੂ ਹਥਿਆਰਾਂ ਸਮੇਤ ਗ੍ਰਿਫ਼ਤਾਰ
    • lightning  electrical equipment  family
      ਆਸਮਾਨੀ ਬਿਜਲੀ ਡਿੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਨੁਕਸਾਨਿਆ ਗਿਆ
    • high command s plan to end strife in punjab congress
      ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ ਦਾ ਮਾਸਟਰ ਪਲਾਨ, ਹੁਣ ਚੰਨੀ,...
    • high court gives two thirds majority to punjab police personnel
      ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ...
    • balidan divas  blood donation camp
      ਅਮਰ ਸ਼ਹੀਦ ਲਾਲਾ ਜਗਤ ਨਰਾਇਣ ਜੀ ਦੇ ਬਲੀਦਾਨ ਦਿਵਸ ਮੌਕੇ 55 ਵਿਅਕਤੀਆਂ ਨੇ ਕੀਤਾ...
    • demand for immediate release arhtiyas of payal grain market
      ਪਾਇਲ ਅਨਾਜ ਮੰਡੀ ਦੇ ਆੜ੍ਹਤੀਆਂ ਦੀ ਬਕਾਇਆ ਅਦਾਇਗੀਆਂ ਤੁਰੰਤ ਜਾਰੀ ਕਰਨ ਦੀ ਮੰਗ
    • 3 seized with drugs and heroin
      ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
    • expected bumper crop of basmati this time in punjab
      ਪੰਜਾਬ 'ਚ ਇਸ ਵਾਰ ਬਾਸਮਤੀ ਦੀ ਬੰਪਰ ਫ਼ਸਲ ਦੀ ਉਮੀਦ, ਪੈਦਾਵਾਰ 30 ਲੱਖ ਟਨ ਤੱਕ...
    • punjab and haryana highcourt big decision
      ਪਤਨੀ ਦੇ ਘਰ ਛੱਡਣ ਦਾ ਬਹਾਨਾ ਬਣਾ ਪਤੀ ਗੁਜ਼ਾਰਾ ਭੱਤੇ ਦੀ ਜ਼ਿੰਮੇਵਾਰੀ ਤੋਂ ਨਹੀਂ ਬਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +