Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    10:58:55 PM

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

  • us military equipment worth billions of dollars destroyed in iran war

    ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ...

  • gt vs rcb  bengaluru set target for gujarat

    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ...

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਪਿੰਡ ਟਿਵਾਣਾ ਕਲਾਂ ਦੀ ਸੋਸਾਇਟੀ ’ਚ 48 ਗੱਟੇ ਡੀ.ਏ.ਪੀ ਖਾਦ ਤੇ ਇੱਕ ਪੱਖਾ ਚੋਰੀ

MALWA News Punjabi(ਮਾਲਵਾ)

ਪਿੰਡ ਟਿਵਾਣਾ ਕਲਾਂ ਦੀ ਸੋਸਾਇਟੀ ’ਚ 48 ਗੱਟੇ ਡੀ.ਏ.ਪੀ ਖਾਦ ਤੇ ਇੱਕ ਪੱਖਾ ਚੋਰੀ

  • Edited By Rakesh,
  • Updated: 07 Mar, 2026 08:00 PM
Malwa
48 bags of dap fertilizer and a fan stolen
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ, (ਆਦਰਸ਼,ਜਤਿੰਦਰ)– ਥਾਣਾ ਸਿਟੀ ਜਲਾਲਾਬਾਦ ਦੀ ਹਦੂਦ ਅੰਦਰ ਪੈਂਦੇ ਪਿੰਡ ਟਿਵਾਣਾ ਕਲਾਂ ਦੀ ਟਿਵਾਣਾ ਕਲਾਂ ਸੋਸਾਇਟੀ ਦੇ ਸਟੋਰ ’ਚ ਬੀਤੀ ਰਾਤ ਅਣਪਾਛਤੇ ਵਿਅਕਤੀਆਂ ਵੱਲੋਂ ਤਾਲੇ ਤੋੜ ਕੇ ਅੰਦਰ ਪਈ 48 ਗੱਟੇ ਡੀ.ਏ.ਪੀ ਖਾਦ ਤੇ ਇੱਕ ਪੱਖਾ ਚੋਰੀ ਕਰਨ ਸਣੇ ਦਫ਼ਤਰ ਅੰਦਰ ਪਏ ਰਿਕਾਰਡ ਨੂੰ ਨੁਕਸਾਨ ਪਹੁੰਚਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾਂ ਦੀ ਜਾਣਕਾਰੀ ਮਿਲਦੇ ਸਾਰ ਹੀ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਪਾਰਟੀ ਵੱਲੋਂ ਘਟਨਾਂ ਸਥਾਨ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆ ਸਾਬਕਾ ਰਿਟਾ ਸੈਕਟਰੀ ਦੇਸ ਰਾਜ ਨੇ ਦੱਸਿਆ ਕਿ ਉਹ 28 ਫਰਵਰੀ ਨੂੰ ਰਿਟਾਇਰਮੈਂਟ ਹੋਏ ਹਨ ਅਤੇ ਉਸਦੇ ਵੱਲੋਂ ਹਾਂਲੇ ਸਬੰਧਿਤ ਵਿਭਾਗ ਨੂੰ ਰਿਕਾਰਡ ਸੌਪਣਾ ਬਾਕੀ ਸੀ। ਰਿਟਾ ਸੈਕਟਰੀ ਨੇ ਕਿਹਾ ਕਿ ਅੱਜ ਸਵੇਰੇ ਲਗਭਗ 8 ਸੇਵਾਦਰਾਂ ਦਾ ਫੋਨ ਆਇਆ ਕਿ ਸੋਸਾਇਟੀ ਦੇ ਦਫ਼ਤਰ ਸਣੇ ਕਮਰਿਆਂ ਦੇ ਤਾਲੇ ਟੁੱਟੇ ਹੋਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁੱਜੇ ਤਾਂ ਦੇਖਿਆ ਕਿ ਚੋਰਾਂ ਦੇ ਵੱਲੋਂ ਸਟੋਰ ਦੇ ਅੰਦਰ ਪਈ 48 ਗੱਟੇ ਡੀ.ਏ.ਪੀ ਖਾਦ ਤੇ ਇੱਕ ਪੱਖਾ ਗਾਇਬ ਪਾਇਆ ਗਿਆ। ਸਾਬਕਾ ਰਿਟਾ ਸੈਕਟਰੀ ਨੇ ਕਿਹਾ ਕਿ ਉਸ ਦੇ ਵੱਲੋਂ ਮੌਕੇ ’ਤੇ ਸੋਸਾਇਟੀ ਕਮੇਟੀ ਦੇ ਪ੍ਰਧਾਨ ਤੇ ਮੈਂਬਰ ਸਾਹਿਬਨਾਂ ਨੂੰ ਬੁਲਾ ਕੇ ਇਸਦੀ ਲਿਖਤੀ ਸ਼ਿਕਾਇਤ ਥਾਣਾ ਸਿਟੀ ਜਲਾਲਾਬਾਦ ਪੁਲਸ ਨੂੰ ਦਿੱਤੀ ਗਈ ਹੈ। 

PunjabKesari

ਸੈਕਟਰੀ ਨੇ ਕਿਹਾ ਕਿ ਚੋਰੀ ਹੋਈ ਡੀ.ਏ.ਪੀ  ਖਾਦ ਦੀ ਕੀਮਤ ਲਗਭਗ 65 ਹਜ਼ਾਰ ਰੁਪਏ ਦੇ ਕਰੀਬ ਬਣਦੀ ਹੈ। ਸੋਸਾਇਟੀ ਦੇ ਸੈਕਟਰੀ ਸਣੇ ਸੋਸਾਇਟੀ ਕਮੇਟੀ ਦੇ ਪ੍ਰਧਾਨ ਸਣੇ ਮੈਂਬਰ ਸਾਹਿਬਾਨਾਂ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਪਾਸੋ ਮੰਗ ਕੀਤੀ ਹੈ ਕਿ ਚੋਰੀ ਦੀ ਘਟਨਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਭਾਂਲ ਕਰਦੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ਸਬੰਧੀ ਥਾਣਾ ਸਿਟੀ ਜਲਾਲਾਬਾਦ ਦੇ ਜਾਂਚ ਅਧਿਕਾਰੀ ਲਖਮੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਜਾਂਚ ’ਚ ਸਾਹਮਣੇ ਆਵੇਗੀ ਉਸਦੇ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। 

  • 48 bags of DAP fertilizer
  • fan stolen
  • society of village Tiwana Kalan

ਲੁਧਿਆਣਾ: ਗੁੰਡਾਗਰਦੀ ਦਾ ਨੰਗਾ ਨਾਚ, ਧੀ ਨਾਲ ਛੇੜਛਾੜ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਘਰ 'ਚ ਵੜ ਕੇ ਕੀਤਾ ਹਮਲਾ

NEXT STORY

Stories You May Like

  • next 48 hours are important
    ਅਗਲੇ 48 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਤੇਜ਼ ਮੀਂਹ ਦਾ ਅਲਰਟ, ਫਿਰ ਬਦਲੇਗਾ ਮੌਸਮ
  • death of a young man death due to overdose
    ਪਿੰਡ ਹਰੀਕੇ ਕਲਾਂ ਵਿਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ
  • araghchi reaches pakistan for the third time in 48 hours
    48 ਘੰਟਿਆਂ 'ਚ ਤੀਜੀ ਵਾਰ ਪਾਕਿਸਤਾਨ ਪੁੱਜੇ ਅਰਾਘਚੀ, ਈਰਾਨ ਦੀ ਹੋਰਮੁਜ਼ ਵਾਲੀ ਸ਼ਰਤ ਤੋਂ ਨਾਖੁਸ਼ ਦਿਖੇ ਟਰੰਪ
  • thieves raid nri s house in village mauli
    ਸੁੰਨੀ ਕੋਠੀ ਵੇਖ ਚੋਰਾਂ ਨੇ ਮਾਰਿਆ ਧਾਵਾ: ਪਿੰਡ ਮੌਲੀ 'ਚ NRI ਦੇ ਘਰੋਂ ਕੀਮਤੀ ਸਾਮਾਨ ਚੋਰੀ
  • sdm khanna inspection
    ਖੰਨਾ ਦੀ ਐੱਸ.ਡੀ.ਐੱਮ. ਸਵਾਤੀ ਟਿਵਾਣਾ ਵੱਲੋਂ ਦਾਣਾ ਮੰਡੀ ਦਾ ਦੌਰਾ
  • attempted theft in 3 houses in one night
    ਇਕੋ ਰਾਤ 3 ਘਰਾਂ ’ਚ ਚੋਰੀ ਦੀ ਕੋਸ਼ਿਸ਼, ਲੋਕਾਂ ’ਚ ਦਹਿਸ਼ਤ
  • attack on village
    ਨਾਈਜੀਰੀਆ: ਪਿੰਡ 'ਤੇ ਅੱਤਵਾਦੀ ਹਮਲਾ, 29 ਲੋਕਾਂ ਦੀ ਮੌਤ
  • the correct way to make gram flour vegetable stew
    ਬੇਸਨ ਦੇ ਗੱਟੇ ਦੀ ਸਬਜ਼ੀ ਬਣਾਉਣ ਦਾ ਸਭ ਤੋਂ ਆਸਾਨ ਅਤੇ ਸਹੀ ਤਰੀਕਾ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • sgpc  sri akhand path sahib
      SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ...
    • land route  battle between two sides
      ਜ਼ਮੀਨੀ ਰਸਤੇ ਦੇ ਵਿਵਾਦ ਨੇ ਲਿਆ ਖੂਨੀ ਰੂਪ, ਪਿੰਡ ਪਹਿਲੂਵਾਲਾ 'ਚ ਹੋਈ ਭਿਆਨਕ...
    • raffic police  vehicle challans  traffic rules
      ਟ੍ਰੈਫਿਕ ਪੁਲਸ ਦੀ ਸਖ਼ਤੀ : ਇੰਨ੍ਹਾਂ ਵਾਹਨਾਂ 'ਤੇ ਕੱਟੇ ਗਏ ਚਲਾਨ
    • 2 vehicles burnt due to fire at garbage dump
      ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
    • raid on trident group
      ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ ਟ੍ਰਾਈਡੈਂਟ ਗਰੁੱਪ 'ਤੇ RAID
    • heavy hailstones have fallen weather alert issued in punjab
      ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ ਵਿਭਾਗ...
    • cousin beaten up on suspicion of having an affair with wife
      ਪਤਨੀ ਨਾਲ ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾ ਨਾਲ ਕੁੱਟਮਾਰ
    • punjab police constable
      ਪੰਜਾਬ ਪੁਲਸ ਦੇ ਮੁਲਾਜ਼ਮ ਉੱਪਰ ON-DUTY ਦਾਤਰ ਨਾਲ ਹਮਲਾ! ਸੜਕ ਵਿਚਾਲੇ...
    • ludhiana boy viral video
      'ਮੇਰੀ ਅਰਥੀ ਨੂੰ ਮੋਢਾ ਮੇਰੇ ਭਰਾ ਦਾ ਹੋਵੇ...', ਲੁਧਿਆਣਾ ਦੇ ਮੁੰਡੇ ਨੇ...
    • a big danger bell for punjabis
      ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਖ਼ਬਰ ਆਈ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +