Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    8:17:14 AM

  • major accident on delhi mumbai expressway

    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਵੱਡਾ ਹਾਦਸਾ: ਟਰੱਕ...

  • rs 183 50 cheaper gas cylinder

    183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ...

  • major accident in pakistan

    ਪਾਕਿਸਤਾਨ ਦੇ ਲਾਹੌਰ 'ਚ ਵੱਡਾ ਹਾਦਸਾ: ਟਿਊਸ਼ਨ ਸੈਂਟਰ...

  • punjab fire breaks out in gurdwara sahib

    ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • 5 ਹਥਿਆਰਬੰਦ ਲੁਟੇਰਿਆਂ ਵੱਲੋਂ ਘਰ ’ਚ ਦਾਖ਼ਲ ਹੋ ਕੇ ਲੱਖਾਂ ਦੀ ਲੁੱਟ ਨੂੰ ਦਿੱਤਾ ਅੰਜਾਮ

MALWA News Punjabi(ਮਾਲਵਾ)

5 ਹਥਿਆਰਬੰਦ ਲੁਟੇਰਿਆਂ ਵੱਲੋਂ ਘਰ ’ਚ ਦਾਖ਼ਲ ਹੋ ਕੇ ਲੱਖਾਂ ਦੀ ਲੁੱਟ ਨੂੰ ਦਿੱਤਾ ਅੰਜਾਮ

  • Edited By Anuradha,
  • Updated: 22 Jan, 2022 03:17 PM
Firozpur
5 armed robbers broke into a house and looted millions
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਸਤੀਸ਼) : ਜ਼ੀਰਾ ਤਹਿਸੀਲ ਅੰਦਰ  ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ’ਚ ਦਿਨ ਪ੍ਰਤੀ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਜ਼ੀਰਾ ਫ਼ਿਰੋਜ਼ਪੁਰ ਰੋਡ ’ਤੇ ਸਥਿਤ ਫਰੈਂਡਜ਼ ਕਲੋਨੀ ਤੋਂ ਸਾਹਮਣੇ ਆਇਆ ਹੈ, ਜਿਥੇ ਅੱਜ ਸਵੇਰੇ ਕਰੀਬ 8 ਵਜੇ 5 ਹਥਿਆਰਬੰਦ ਲੁਟੇਰਿਆਂ ਵੱਲੋਂ ਇਕ ਘਰ ’ਚ ਦਾਖ਼ਲ ਹੋ ਕੇ ਪਰਿਵਾਰ ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਦੀ ਲੁੱਟ ਨੂੰ ਅੰਜਾਮ ਦੇ ਦਿੱਤਾ ਗਿਆ ।

ਇਹ ਵੀ ਪੜ੍ਹੋ : 55 ਕਿਲੋ ਭੁੱਕੀ, ਨਸ਼ੇ ਵਾਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 7 ਕਾਬੂ

ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਸਾਢੇ ਸੱਤ ਤੋਂ ਅੱਠ ਵਜੇ ਦੇ ਦਰਮਿਆਨ ਜਦ ਉਨ੍ਹਾਂ ਦੀ ਬੇਟੀ ਦੁੱਧ ਲੈਣ ਦੇ ਲਈ ਬਾਹਰ ਨਿਕਲੀ। ਜਿਉਂ ਹੀ ਉਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਪੰਜ ਹਥਿਆਰਬੰਦ ਲੁਟੇਰੇ ਜਿਨ੍ਹਾਂ ਦੇ ਕੋਲ ਰਿਵਾਲਵਰ ਸਨ ਘਰ ’ਚ ਦਾਖ਼ਲ ਹੋ ਗਏ ਅਤੇ ਉਨ੍ਹਾਂ ਦੇ ਸਾਰੇ ਪਰਿਵਾਰ ਨੂੰ ਇੱਕ ਕਮਰੇ ਵਿੱਚ ਬੰਦੀ ਬਣਾ ਲਿਆ। ਉਸ ਤੋਂ ਬਾਅਦ ਘਰ ’ਚ ਪਈ ਨਕਦੀ ਅਤੇ ਸੋਨਾ ਲੈ ਕੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਇਸ ਲੁੱਟ ਦੀ ਘਟਨਾ ਦਰਮਿਆਨ ਉਨ੍ਹਾਂ ਦਾ ਕਰੀਬ ਵੀਹ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਵੱਲੋਂ ਪੁਲਸ ਨੂੰ ਇਸ ਸੰਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ ਤੇ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

ਇਹ ਵੀ ਪੜ੍ਹੋ : ਵਿਧਾਇਕ ਪਿੰਕੀ ਦੀ ਅਗਵਾਈ ’ਚ 30 ਤੋਂ ਵੱਧ ਪਰਿਵਾਰ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ

ਉੱਧਰ  ਐੱਸ. ਪੀ. ਡੀ. ਫਿਰੋਜ਼ਪੁਰ ਸਰਦਾਰ ਮਨਮਿੰਦਰ ਸਿੰਘ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਗਈ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਜ਼ੀਰਾ ਸਰਦਾਰ ਸੰਦੀਪ ਸਿੰਘ ਮੰਡ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਇਸ ਮਾਮਲੇ ’ਚ ਸਾਹਮਣੇ ਆਉਣਗੇ ਉਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦੇ ਦਿੱਤੀ ਜਾਵੇਗੀ ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Armed
  • robbers
  • cash
  • police
  • ਹਥਿਆਰਬੰਦ
  • ਲੁਟੇਰੇ
  • ਨਕਦੀ
  • ਪੁਲਸ

ਨਾਰਕੋਟਿਕ ਕੰਟਰੋਲ ਸੈੱਲ ਨੇ ਨਸ਼ੀਲੀਆਂ ਗੋਲੀਆਂ ਦੇ ਨਾਲ ਇੱਕ ਨੂੰ ਕਾਬੂ ਕੀਤਾ

NEXT STORY

Stories You May Like

  • 5 arrested including woman gambling in her home
    ਆਪਣੇ ਘਰ ’ਚ ਜੂਆ ਖਿਡਾ ਰਹੀ ਔਰਤ ਸਮੇਤ 5 ਕਾਬੂ
  • woman shot after entering house in shahkot
    ਸ਼ਾਹਕੋਟ ਵਿਖੇ ਘਰ 'ਚ ਦਾਖ਼ਲ ਹੋ ਕੇ ਔਰਤ 'ਤੇ ਕਰ 'ਤੀ ਫਾਇਰਿੰਗ
  • the fortune of these 5 zodiac signs will shine
    ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ, ਨਵੇਂ ਕਰੀਅਰ ਦੇ ਮਿਲ ਸਕਦੇ ਨਵੇਂ ਮੌਕੇ
  • 5 rupees  attack  flour mill  customer  ear
    ਸਿਰਫ਼ 5 ਰੁਪਏ ਦੇ ਵਿਵਾਦ 'ਚ ਕੀਤਾ ਹਮਲਾ, ਆਟਾ ਚੱਕੀ ਵਾਲੇ ਨੇ ਦੰਦ ਨਾਲ ਵੱਢ ਦਿੱਤਾ ਗਾਹਕ ਦਾ ਕੰਨ
  • armed man  drug rehabilitation center
    ਹਥਿਆਰਬੰਦ ਵਿਅਕਤੀਆਂ ਵਲੋਂ ਨਸ਼ਾ ਛੁਡਾਊ ਕੇਂਦਰ ਦੇ ਸਾਬਕਾ ਮੁਲਾਜ਼ਮ ਨੂੰ ਅਗਵਾ ਕਰ ਕੇ ਕੀਤੀ ਕੁੱਟ-ਮਾਰ
  • accident occurred with 5 friends returning home from a birthday celebration
    ਪੰਜਾਬ: ਦੋਸਤ ਦੇ ਜਨਮਦਿਨ ਦੀ ਪਾਰਟੀ ਕਰਕੇ ਘਰ ਆ ਰਹੇ ਮੁੰਡੇ ਦੀ ਹਾਦਸੇ 'ਚ ਮੌਤ, ਗਮੀ 'ਚ ਬਦਲੀ ਖੁਸ਼ੀ
  • 5 crore ransom demand nightclub owners
    '5 ਕਰੋੜ ਦਿਓ, ਨਹੀਂ ਤਾਂ ਅਗਲੀ ਗੋਲੀ...', ਨਾਈਟ ਕਲੱਬ ਦੇ ਮਾਲਕਾਂ ਨੂੰ ਗੈਂਗਸਟਰਾਂ ਦੀ ਸ਼ਰੇਆਮ ਧਮਕੀ
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • mansa municipal council elections suddenly postponed
      ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ ਮਾਹੌਲ ਭਖਿਆ, ਪੜ੍ਹੋ ਕੀ ਰਿਹਾ...
    • police team  accused arrested  moga police
      ਪੁਲਸ ਟੀਮ 'ਤੇ ਹਮਲਾ ਕਰਨ ਵਾਲੇ ਪੰਜ ਮੁਲਜ਼ਮ ਗ੍ਰਿਫ਼ਤਾਰ
    • fire in barnala
      ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
    • national highway  major accident
      ਕੋਟਕਪੂਰਾ ਦੇ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • theft case
      ਘਰ 'ਚੋਂ ਐੱਲ. ਸੀ. ਡੀ., ਸਿਲੰਡਰ ਅਤੇ ਹੋਰ ਸਮਾਨ ਚੋਰੀ
    • sukhbir badal slams state government over power shortage in punjab
      ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
    • punjab will get a new dgp today
      ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ...
    • punjab shoking incident
      ਪੰਜਾਬ 'ਚ ਵੱਡੀ ਵਾਰਦਾਤ! ਕੁੜੀ ਦੇ ਕਤਲ ਮਗਰੋਂ 'ਜੁਗਾੜ' ਲਾ ਕੇ ਲਾਸ਼ ਲੁਕਾਉਂਦੇ...
    • major action against drug smugglers
      ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਮੁਲਜ਼ਮ ਦੀ ਗੈਰ-ਕਾਨੂੰਨੀ ਇਮਾਰਤ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +