Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    5:11:28 PM

  • kuwait airport indian

    ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ...

  • delhi  s malviya nagar hotel fire

    ਦਿੱਲੀ ਹੋਟਲ 'ਚ ਲੱਗੀ ਭਿਆਨਕ ਅੱਗ! 17 ਵਿਦੇਸ਼ੀਆਂ...

  • mother of 8 daughters leaves with second husband

    ਪਾਕਿ : 8 ਧੀਆਂ ਨੂੰ ਛੱਡ ਕੇ ਦੂਜੇ ਪਤੀ ਨਾਲ ਤੁਰ ਗਈ...

  • lightning strike  punjab farmer

    ਪੰਜਾਬ ਵਿਚ ਡਿੱਗੀ ਅਸਮਾਨੀ ਬਿਜਲੀ ਨੇ ਮਚਾਈ ਤਬਾਹੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਨਸ਼ੇ ਵਾਲੀਆਂ ਗੋਲੀਆਂ, ਭੁੱਕੀ ਤੇ ਨਾਜਾਇਜ਼ ਸ਼ਰਾਬ ਸਮੇਤ 5 ਗ੍ਰਿਫ਼ਤਾਰ

MALWA News Punjabi(ਮਾਲਵਾ)

ਨਸ਼ੇ ਵਾਲੀਆਂ ਗੋਲੀਆਂ, ਭੁੱਕੀ ਤੇ ਨਾਜਾਇਜ਼ ਸ਼ਰਾਬ ਸਮੇਤ 5 ਗ੍ਰਿਫ਼ਤਾਰ

  • Updated: 31 Dec, 2020 02:15 AM
Sangrur
5 arrested with drug paraphernalia
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ, (ਵਿਵੇਕ ਸਿੰਧਵਾਨੀ ਰਵੀ)- ਪੁਲਸ ਨੇ ਚਾਰ ਕੇਸਾਂ ’ਚ 1400 ਨਸ਼ੇ ਵਾਲੀਆਂ ਗੋਲੀਆਂ , 8 ਕਿਲੋ ਭੁੱਕੀ ਤੇ 132 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਥਾਣਾ ਸਿਟੀ ਸੁਨਾਮ ਦੇ ਪੁਲਸ ਅਧਿਕਾਰੀ ਗੁਲਜ਼ਾਰ ਸਿੰਘ ਜਦੋਂ ਗਸ਼ਤ ਦੌਰਾਨ ਰੇਲਵੇ ਫਾਟਕ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਛਿੰਦਰ ਕੌਰ ਵਾਸੀ ਸੁਨਾਮ ਅਤੇ ਨਿਰਮਲ ਕੌਰ ਵਾਸੀ ਸੁਨਾਮ ਭੁੱਕੀ ਵੇਚਣ ਦੀ ਆਦੀ ਹੈ। ਸੂਚਨਾ ਦੇ ਆਧਾਰ ’ਤੇ ਰੇਡ ਕਰ ਕੇ ਛਿੰਦਰ ਕੌਰ ਨੂੰ 8 ਕਿਲੋ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਜਦੋਂਕਿ ਨਿਰਮਲ ਕੌਰ ਦੀ ਗ੍ਰਿਫਤਾਰੀ ਬਾਕੀ ਹੈ।

ਇਸੇ ਤਰ੍ਹਾਂ ਥਾਣਾ ਲੌਂਗੋਵਾਲ ਦੇ ਪੁਲਸ ਅਧਿਕਾਰੀ ਸੁਖਦੇਵ ਸਿੰਘ ਜਦੋਂ ਗਸ਼ਤ ਦੌਰਾਨ ਡਰੇਨ ਸ਼ੇਰੋ ਰੋਡ ਲੌਂਗੋਵਾਲ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਜੱਗਾ ਸਿੰਘ ਸਿੰਘ ਵਾਸੀ ਢੱਡਰੀਆਂ ਬਾਹਰੋਂ ਨਸ਼ੇ ਵਾਲੀਆਂ ਗੋਲੀਆਂ ਲਿਆ ਕੇ ਆਲੇ-ਦੁਆਲੇ ਦੇ ਪਿੰਡਾਂ ’ਚ ਵੇਚਣ ਦਾ ਆਦੀ ਹੈ। ਸੂਚਨਾ ਦੇ ਆਧਾਰ ’ਤੇ ਨਾਕੇਬੰਦੀ ਕਰ ਕੇ ਮੋਟਰਸਾਈਕਲ ’ਤੇ ਆਉਂਦਿਆਂ ਜੱਗਾ ਸਿੰਘ ਵਾਸੀ ਢੱਡਰੀਆਂ ਅਤੇ ਪ੍ਰਤਾਪ ਸਿੰਘ ਵਾਸੀ ਦਿੜ੍ਹਬਾ ਨੂੰ 700 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਇਕ ਹੋਰ ਮਾਮਲੇ ’ਚ ਥਾਣਾ ਲੌਂਗੋਵਾਲ ਦੇ ਪੁਲਸ ਅਧਿਕਾਰੀ ਅਵਤਾਰ ਸਿੰਘ ਜਦੋਂ ਗਸ਼ਤ ਦੌਰਾਨ ਪਿੰਡ ਢੱਡਰੀਆਂ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਜਸਪਾਲ ਕੌਰ ਉਰਫ ਪਾਲੋ ਬਾਸੀ ਢੱਡਰੀਆਂ ਬਾਹਰੋਂ ਨਸ਼ੇ ਵਾਲੀਆਂ ਗੋਲੀਆਂ ਲਿਆ ਕੇ ਵੇਚਣ ਦੀ ਆਦੀ ਹੈ। ਉਹ ਅੱਜ ਵੀ ਢੱਡਰੀਆਂ ਤੋਂ ਦਿਆਲ ਗੜ੍ਹ ਸਾਈਡ ਗੋਲੀਆਂ ਵੇਚਣ ਲਈ ਜਾਵੇਗੀ। ਸੂਚਨਾ ਦੇ ਆਧਾਰ ’ਤੇ ਨਾਕੇਬੰਦੀ ਕਰ ਕੇ ਉਸ ਨੂੰ 700 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਇਸੇ ਤਰ੍ਹਾਂ ਥਾਣਾ ਦਿੜ੍ਹਬਾ ਦੇ ਪੁਲਸ ਅਧਿਕਾਰੀ ਰਘਵੀਰ ਸਿੰਘ ਨੇ ਨਾਕੇਬੰਦੀ ਦੌਰਾਨ ਪਿੰਡ ਉਭਿਆ ਤੋਂ ਅਨਿਲ ਕੁਮਾਰ ਵਾਸੀ ਸੁਨਾਮ ਨੂੰ ਇਕ ਮੋਟਰਸਾਈਕਲ ’ਤੇ ਆਉਂਦਿਆਂ ਗ੍ਰਿਫਤਾਰ ਕੀਤਾ ਅਤੇ ਉਸ ਕੋਲੋਂ 132 ਬੋਤਲਾਂ ਨਾਜਾਇਜ਼ ਸ਼ਰਾਬ ਦੇਸੀ ਹਰਿਆਣਾ ਬਰਾਮਦ ਕਰ ਕੇ ਉਸ ਵਿਰੁੱਧ ਕੇਸ ਦਰਜ ਕੀਤਾ।

 

 

  • drug pills
  • Control
  • ਨਸ਼ੇ
  • ਕਾਬੂ

ਖੇਡ ਮੰਤਰੀ ਨੂੰ ਬਰਖ਼ਾਸਤ ਕਰਨ ਮੁੱਖ ਮੰਤਰੀ : ਗਰੇਵਾਲ

NEXT STORY

Stories You May Like

  • punjabi singer arrested with 5 kg heroin
    ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
  • arms supplier arrested with 5 glock pistols in firozpur
    ਫਿਰੋਜ਼ਪੁਰ 'ਚ 5 ਗਲੌਕ ਪਿਸਤੌਲਾਂ ਸਮੇਤ ਹਥਿਆਰ ਸਪਲਾਇਰ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • drug smugler arrested
    5 ਕਿੱਲੋ ਚੂਰਾ ਪੋਸਤ ਸਮੇਤ ਇਕ ਨਸ਼ਾ ਤਸਕਰ ਗ੍ਰਿਫ਼ਤਾਰ
  • drug smuglers arrested
    75 ਲੱਖ ਰੁਪਏ ਦੀ ਭੁੱਕੀ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
  • 2 armed thieves arrested with stolen goods and motorcycle
    2 ਸ਼ਾਤਰ ਚੋਰ ਚੋਰੀ ਦੇ ਸਾਮਾਨ ਤੇ ਮੋਟਰਸਾਈਕਲ ਸਮੇਤ ਕਾਬੂ, ਨਸ਼ੀਲੀਆਂ ਗੋਲੀਆਂ ਵੀ ਹੋਈਆਂ ਬਰਾਮਦ
  • supreme court to get 5 new judges
    ਸੁਪਰੀਮ ਕੋਰਟ ਨੂੰ ਮਿਲਣਗੇ 5 ਨਵੇਂ ਜੱਜ, ਕਾਲੇਜੀਅਮ ਨੇ 4 ਮੁੱਖ ਜੱਜਾਂ ਸਮੇਤ ਵੀ. ਮੋਹਨਾ ਦੇ ਨਾਵਾਂ ’ਤੇ ਲਾਈ ਮੋਹਰ
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
  • road accident outside maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
Trending
Ek Nazar
high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • ludhiana road
      ਲੁਧਿਆਣਾ 'ਚ ਸੜਕਾਂ ਧੱਸਣ ਦਾ ਸਿਲਸਿਲਾ ਜਾਰੀ: ਪੁਰਾਣੀ ਕਚਹਿਰੀ ਚੌਂਕ ਨੇੜੇ ਪਿਆ...
    • cm naib saini will hold a massive public meeting at the grain market on june 13
      13 ਜੂਨ ਨੂੰ ਅਨਾਜ ਮੰਡੀ ਵਿਖੇ CM ਨਾਇਬ ਸੈਣੀ ਕਰਨਗੇ ਵਿਸ਼ਾਲ ਜਨਤਕ ਮੀਟਿੰਗ
    • big stir in punjab politics
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਨਵੇਂ ਫਾਰਮੂਲੇ ਨੇ ਫ਼ਿਕਰਾਂ 'ਚ ਪਾਈ ਕਾਂਗਰਸ,...
    • ludhiana viral video
      ਰੇਲਵੇ ਸਟੇਸ਼ਨ 'ਤੇ ਨਸ਼ੇ ਵਿਚ ਧੁੱਤ ਹੋ ਕੇ ਡਿੱਗੇ ਦਿਖੇ ਦੋ ਨੌਜਵਾਨ! ਸੋਸ਼ਲ...
    • punjab ban on entry of general public into courts
      ਪੰਜਾਬ : ਅਦਾਲਤਾਂ 'ਚ ਆਮ ਲੋਕਾਂ ਦੇ ਦਾਖ਼ਲੇ 'ਤੇ ਰੋਕ, ਇਸ ਤਾਰੀਖ਼ ਤੱਕ ਲੱਗੀ...
    • sunil jakhar bjp
      ਪੰਜਾਬ ਨੂੰ ਜਾਤ-ਪਾਤ ਤੇ ਧਰਮ ਦੇ ਚਸ਼ਮੇ ਨਾਲ ਵੇਖਣ ਵਾਲਿਆਂ ਦਾ ਹੋਵੇਗਾ ਬੇੜਾ ਗਰਕ:...
    • kewal dhillon made big promises to punjabis as soon as he took office
      ਅਹੁਦਾ ਸਾਂਭਦਿਆਂ ਹੀ ਕੇਵਲ ਸਿੰਘ ਢਿੱਲੋਂ ਨੇ ਪੰਜਾਬੀਆਂ ਨਾਲ ਕੀਤੇ ਵੱਡੇ ਵਾਅਦੇ,...
    • national highway  sangrur highway
      ਪੰਜਾਬ ਦੇ ਨੈਸ਼ਨਲ ਹਾਈਵੇ 'ਤੇ ਭਿਆਨਕ ਹਾਦਸਾ, ਕਾਰ 'ਚੋਂ ਮਸਾਂ ਕੱਢਿਆ ਡਰਾਈਵਰ,...
    • punjabi girls achieved big positions across the country
      ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
    • great news for thousands of families living outside lal dore
      ਲਾਲ ਡੋਰੇ ਬਾਹਰ ਰਹਿੰਦੇ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਖ਼ਬਰ! 22 ਪਿੰਡਾਂ ਬਾਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +