Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    2:17:37 PM

  • big news from jalandhar  massive fire breaks out at hp petrol pump

    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ...

  • bikram majithia arrives to vote in majitha

    ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪਾਈ ਵੋਟ

  • arms supplier arrested with 5 glock pistols in firozpur

    ਫਿਰੋਜ਼ਪੁਰ 'ਚ 5 ਗਲੌਕ ਪਿਸਤੌਲਾਂ ਸਮੇਤ ਹਥਿਆਰ...

  • municipal councils and nagar panchayats election in jalandhar

    ਜਲੰਧਰ 'ਚ ਅਮਨ-ਸ਼ਾਂਤੀ ਨਾਲ ਪੈ ਰਹੀਆਂ ਵੋਟਾਂ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਨਸ਼ੇ ਵਾਲੇ ਪਦਾਰਥਾਂ ਸਣੇ 5 ਅਡ਼ਿੱਕੇ

MALWA News Punjabi(ਮਾਲਵਾ)

ਨਸ਼ੇ ਵਾਲੇ ਪਦਾਰਥਾਂ ਸਣੇ 5 ਅਡ਼ਿੱਕੇ

  • Updated: 16 Jul, 2019 12:39 AM
Malwa
5 hurdles including drug addicts
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ, (ਰਾਜਨ)- ਵੱਖ-ਵੱਖ ਪੁਲਸ ਪਾਰਟੀਆਂ ਵੱਲੋਂ ਗਸ਼ਤ ਸਮੇਂ 5 ਕਥਿਤ ਦੋਸ਼ੀਆਂ ਨੂੰ ਨਸ਼ੇ ਵਾਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਜਦੋਂ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਥਾਣਾ ਸਿਟੀ ਫ਼ਰੀਦਕੋਟ ਆਪਣੇ ਸਾਥੀ ਕਰਮਚਾਰੀਆਂ ਨਾਲ ਗਸ਼ਤ ’ਤੇ ਸੀ ਤਾਂ ਜਸਵਿੰਦਰ ਸਿੰਘ ਉਰਫ਼ ਗਾਗੂ ਵਾਸੀ ਫ਼ਰੀਦਕੋਟ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਪਾਰਟੀ ਵੱਲੋਂ ਉਕਤ ਦੀ ਗ੍ਰਿਫ਼ਤਾਰੀ ਨਹਿਰਾਂ ਦੇ ਪੁਲ ’ਤੇ ਕੀਤੀ ਗਈ। ਨਾਕਾਬੰਦੀ ਮੌਕੇ ਮੋਟਰਸਾਈਕਲ ’ਤੇ ਆਉਂਦਿਆਂ ਨੂੰ ਰੋਕ ਕੇ ਤਲਾਸ਼ੀ ਲੈਣ ’ਤੇ ਹੈਰੋਇਨ ਅਤੇ 1400 ਰੁਪਏ ਦੀ ਨਕਦੀ ਬਰਾਮਦ ਕੀਤੀ।

 ਇਸੇ ਤਰ੍ਹਾਂ ਸਹਾਇਕ ਥਾਣੇਦਾਰ ਚਮਕੌਰ ਸਿੰਘ ਸਿਟੀ ਥਾਣਾ ਫ਼ਰੀਦਕੋਟ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਵੱਲੋਂ ਦੀਪਕ ਉਰਫ਼ ਗੁੱਟਰੀ ਅਤੇ ਅਗਸਤਪ੍ਰੀਤ ਸਿੰਘ ਵਾਸੀ ਫ਼ਰੀਦਕੋਟ ਦੀ ਗ੍ਰਿਫ਼ਤਾਰੀ 5 ਗ੍ਰਾਮ ਹੈਰੋਇਨ, ਇਕ ਲਾਈਟਰ, ਇਕ ਪੰਨੀ (ਸਿਲਵਰ ਰੋਲ) ਬਰਾਮਦ ਕਰ ਕੇ ਕੀਤੀ ਗਈ। ਜਦੋਂ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਰੇਲਵੇ ਲਾਈਨਾਂ ਵੱਲ ਜਾ ਰਹੀ ਸੀ ਤਾਂ ਉਕਤ ਦੋਵਾਂ ਨੂੰ ਮੋਟਰਸਾਈਕਲ ’ਤੇ ਆਉਂਦਿਆਂ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਇਕ ਪਾਸੋਂ ਹੈਰੋਇਨ ਜਦਕਿ ਦੂਜੇ ਕੋਲੋਂ ਨਸ਼ਾ ਕਰਨ ਦਾ ਸਾਮਾਨ ਬਰਾਮਦ ਹੋਇਆ। ਇਸ ਤੋਂ ਇਲਾਵਾ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਬਲਕਰਨ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਵੱਲੋਂ ਮਨਪ੍ਰੀਤ ਸਿੰਘ ਅਤੇ ਰਾਜਪ੍ਰੀਤ ਸਿੰਘ ਵਾਸੀ ਫ਼ਰੀਦਕੋਟ ਪਾਸੋਂ 160 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ਪੁਲਸ ਪਾਰਟੀ ਵੱਲੋਂ ਪਿੰਡ ਬੁਰਜ ਮਸਤਾ ਨੂੰ ਜਾਂਦਿਆਂ ਸ਼ੱਕ ਦੇ ਆਧਾਰ ’ਤੇ ਕੀਤੀ ਗਈ। ਤਲਾਸ਼ੀ ਸਮੇਂ ਉਕਤ ਮਾਤਰਾ ਵਿਚ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ।

  • ਨਸ਼ੇ
  • ਅਡ਼ਿੱਕੇ
  • drug
  • addicts

ਰੇਲ ਗੱਡੀ ਨਾਲ ਟਕਰਾਉਣ ਕਾਰਣ ਨੌਜਵਾਨ ਦੀ ਮੌਤ

NEXT STORY

Stories You May Like

  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
  • weather change  next 5 days  rain
    ਹਿਮਾਚਲ 'ਚ ਬਦਲੇਗਾ ਮੌਸਮ! ਅਗਲੇ 5 ਦਿਨ ਪਵੇਗਾ ਮੀਂਹ, ਹਨ੍ਹੇਰੀ-ਝੱਖੜ ਦਾ ਯੈਲੋ ਅਲਰਟ ਜਾਰੀ
  • woman  child  birth  5 days  doctors surprised
    ਹੈਂ! 5 ਦਿਨਾਂ 'ਚ 4 ਨਿਆਣੇ ਜੰਮ ਮਹਿਲਾ ਨੇ ਸੋਚੀ ਪਾ ਦਿੱਤੇ ਡਾਕਟਰ
  • uae to europe  5 countries  tour  pm modi
    UAE ਤੋਂ ਯੂਰਪ ਤੱਕ... 5 ਦੇਸ਼ਾਂ ਦਾ ਦੌਰਾ ਕਰਨਗੇ PM ਮੋਦੀ, ਜਾਣੋ ਪੂਰਾ ਸ਼ਡਿਊਲ
  • heatwave red alert next 5 days
    Heatwave: ਅਗਲੇ 5 ਦਿਨ ਚੱਲੇਗੀ ਅੱਤ ਦੀ 'ਲੂ', ਮੌਸਮ ਵਿਭਾਗ ਵਲੋਂ ਇਨ੍ਹਾਂ 15 ਸੂਬਿਆਂ 'ਚ ਰੈੱਡ ਅਲਰਟ ਜਾਰੀ
  • heatwave next 5 days orange red alert
    Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ ਤੇ ਰੈੱਡ ਅਲਰਟ ਜਾਰੀ
  • 5 italian divers die in maldives
    ਮਾਲਦੀਵ ’ਚ ਇਟਲੀ ਦੇ 5 ਗੋਤਾਖੋਰਾਂ ਦੀ ਮੌਤ
  • punjabi singer arrested with 5 kg heroin
    ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
  • big news from jalandhar  massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਪੈ ਰਹੀਆਂ ਵੋਟਾਂ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ...
  • punjab know what percentage of votes have been cast in which district so far
    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 12 ਵਜੇ ਤੱਕ 31.6 ਫ਼ੀਸਦੀ ਵੋਟਿੰਗ,...
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
Trending
Ek Nazar
australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • mohali  fake voters caught at polling booth
      ਮੋਹਾਲੀ : ਪੋਲਿੰਗ ਬੂਥ 'ਤੇ ਵੋਟ ਪਾਉਣ ਆਏ ਜਾਅਲੀ ਵੋਟਰ ਫੜ੍ਹੇ, ਨਕਲੀ ਆਧਾਰ ਕਾਰਡ...
    • punjab elections  booth capturing
      ਵੱਡੀ ਖ਼ਬਰ : ਚੋਣਾਂ ਦੌਰਾਨ ਹੋ ਗਿਆ ਭਾਰੀ ਹੰਗਾਮਾ, ਪੁਲਸ ਸਾਹਮਣੇ ਹੀ ਝੜਪ (ਵੀਡੀਓ)
    • doraha police checking
      ਨਗਰ ਕੌਂਸਲ ਚੋਣਾਂ: ਦੋਰਾਹਾ ਪੁਲਸ ਨੇ ਹਿਰਾਸਤ 'ਚ ਲਏ ਪੋਲਿੰਗ ਬੂਥਾਂ ਨੇੜੇ...
    • fire in ludhiana
      ਚੋਰੀ ਦੀ FIR ਦਰਜ ਕਰਵਾਉਣ ਤੋਂ ਭੜਕੇ ਮੁਲਜ਼ਮਾਂ ਨੇ ਫੂਕ'ਤੀ ਫੈਕਟਰੀ!
    • accident in ludhiana
      ਓਵਰਲੋਡਿਡ ਟਿੱਪਰ ਨੇ ਬਾਈਕ ਸਵਾਰ ਨੂੰ 15 ਫੁੱਟ ਤੱਕ ਘੜੀਸਿਆ, ਹਾਲਤ ਨਾਜ਼ੁਕ
    • two women faint due to heat during sunam municipal council elections
      ਸੁਨਾਮ ਨਗਰ ਕੌਂਸਲ ਚੋਣਾਂ ਦੌਰਾਨ ਗਰਮੀ ਕਾਰਨ ਦੋ ਮਹਿਲਾਵਾਂ ਬੇਹੋਸ਼, ਪ੍ਰਸ਼ਾਸਨਿਕ...
    • outsiders seen standing outside polling booths in mohali
      ਮੋਹਾਲੀ 'ਚ ਪੋਲਿੰਗ ਬੂਥਾਂ ਬਾਹਰ ਖੜ੍ਹੇ ਦਿਖੇ ਆਊਟਸਾਈਡਰ, ਵੋਟਰਾਂ 'ਚ ਸਹਿਮ ਦਾ...
    • relief news for punjab employees
      ਡੀ. ਏ. ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਫ਼ੈਸਲਾ...
    • voting underway peacefully in mansa
      ਮਾਨਸਾ 'ਚ ਸ਼ਾਂਤੀਪੂਰਨ ਤਰੀਕੇ ਨਾਲ ਪੈ ਰਹੀਆਂ ਵੋਟਾਂ, ਪੋਲਿੰਗ ਬੂਥਾਂ 'ਤੇ...
    • raja warring  desi style  municipal council elections
      ਰਾਜਾ ਵੜਿੰਗ ਦਾ ਦੇਸੀ ਸਟਾਈਲ, ਗੱਡੇ 'ਤੇ ਪਤਨੀ ਨਾਲ ਵੋਟ ਪਾਉਣ ਪਹੁੰਚੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +