Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    1:56:40 AM

  • delhi capitals defeated kolkata

    ਦਿੱਲੀ ਕੈਪੀਟਲਸ ਨੇ ਜਿੱਤ ਨਾਲ ਲਈ ਵਿਦਾਈ! ਕੋਲਕਾਤਾ...

  • vikramjit aujla becomes a judge in canada

    ਅਦਾਕਾਰ ਧਰਮਿੰਦਰ ਦੇ ਪਿੰਡ ਨਸਰਾਲੀ ਦਾ ਗੱਭਰੂ...

  • delhi capitals set a target of runs for kolkata

    KKR vs DC: ਦਿੱਲੀ ਕੈਪੀਟਲਜ਼ ਨੇ ਕੋਲਕਾਤਾ ਨੂੰ...

  • change in the timings of sewa kendras

    ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ! ਸੇਵਾ ਕੇਂਦਰਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਜ਼ਮੀਨ ਦੀ ਗਲਤ ਰਜਿਸਟਰੀ ਕਰਵਾਉਣ ਦੇ ਦੋਸ਼ 'ਚ ਬੈਂਕ ਮੈਨੇਜ਼ਰ ਸਣੇ 5 ਨਾਮਜ਼ਦ

MALWA News Punjabi(ਮਾਲਵਾ)

ਜ਼ਮੀਨ ਦੀ ਗਲਤ ਰਜਿਸਟਰੀ ਕਰਵਾਉਣ ਦੇ ਦੋਸ਼ 'ਚ ਬੈਂਕ ਮੈਨੇਜ਼ਰ ਸਣੇ 5 ਨਾਮਜ਼ਦ

  • Updated: 16 Sep, 2019 09:15 PM
Malwa
5 nominees including bank manager charged
  • Share
    • Facebook
    • Tumblr
    • Linkedin
    • Twitter
  • Comment

ਮਾਨਸਾ, (ਸੰਦੀਪ ਮਿੱਤਲ)- ਜ਼ਿਲਾ ਪੁਲਸ ਮਾਨਸਾ ਨੇ ਆਡ-ਰਹਿਣ ਦੀ ਜ਼ਮੀਨ ਦੀ ਗਲਤ ਰਜਿਸਟਰੀ ਕਰਵਾਉਣ ਅਤੇ ਜ਼ਮੀਨ ਦੀ ਖਰੀਦਦਾਰੀ ਵੇਲੇ ਇਕਰਾਰਨਾਮੇ 'ਚ ਠੱਗੀ ਤੇ ਧੋਖਾਧੜੀ ਕਰਨ ਵਾਲੇ 5 ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ ਕਰਕੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਬਾਕੀ 3 ਦੋਸ਼ੀਆਂ ਦੀ ਭਾਲ ਕਰ ਰਹੀ ਹੈ।
ਜ਼ਿਲਾ ਪੁਲਸ ਮੁਖੀ ਡਾ: ਨਰਿੰਦਰ ਭਾਰਗਵ ਨੇ ਦੱਸਿਆ ਕਿ ਮਿਤੀ 29 ਅਪ੍ਰੈਲ 2019 ਨੂੰ ਕੁਲਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕੁਲਾਣਾ
ਨੇ ਉਸ ਨਾਲ ਜ਼ਮੀਨ ਖਰੀਦਣ ਬਾਰੇ ਹੋਏ ਇਕਰਾਰਨਾਮੇ 'ਚ ਠੱਗੀ ਵੱਜਣ ਦੀ ਦਰਖਾਸ਼ਤ ਦਿੱਤੀ ਸੀ । ਜਿਸ ਦੀ ਮਾਨਸਾ ਪੁਲਸ ਵਲੋਂ ਬਰੀਕੀ ਨਾਲ ਪੜਤਾਲ ਕੀਤੀ ਗਈ। ਇਸ ਪੜਤਾਲ ਦੌਰਾਨ ਜਮੀਨ ਸਬੰਧੀ ਠੱਗੀ ਮਾਰਨ ਵਾਲੇ 5 ਦੋਸ਼ੀਆਂ ਵਿਰੁੱਧ ਥਾਣਾ ਸਿਟੀ ਬੁਢਲਾਡਾ ਦੀ ਪੁਲਸ ਨੇ ਧਾਰਾ 420,467,471,120- ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਜਿੰਨ੍ਹਾਂ 'ਚ 2 ਦੋਸ਼ੀਆਂ ਵਜ਼ੀਰ ਸਿੰਘ ਪੁੱਤਰ ਸੌਂਣ ਸਿੰਘ ਅਤੇ ਨਾਜ਼ਰ ਸਿੰਘ ਨੰਬਰਦਾਰ ਪੁੱਤਰ ਪ੍ਰੀਤਮ ਸਿੰਘ ਵਾਸੀਅਨ ਪਿੰਡ ਕੁਲਾਣਾ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਪੁਲਸ ਜਾਣਕਾਰੀ ਮੁਤਾਬਕ ਸੁਖਵਿੰਦਰ ਕੌਰ ਨੇ ਆਪਣੀ ਜ਼ਮੀਨ 1 ਕਨਾਲ 7 ਮਰਲੇ ਵਾਕਾ ਰਕਬਾ ਕੁਲਾਣਾ ਨੂੰ ਬੈਅ ਕਰਨ ਦਾ ਸੌਦਾ ਗਵਾਹਾਂ ਦੀ ਹਾਜ਼ਰੀ 'ਚ 1 ਲੱਖ ਰੁਪਏ 'ਚ ਦਰਖਾਸ਼ਤੀ ਕੁਲਦੀਪ ਸਿੰਘ ਨਾਲ ਕੀਤਾ ਸੀ ਅਤੇ 25 ਹਜ਼ਾਰ ਰੁਪਏ ਬਤੌਰ ਬਿਆਨਾਂ ਵਸੂਲ ਕਰ ਲਿਆ ਸੀ। ਰਜਿਸਟਰੀ ਕਰਾਉਣ ਦੀ ਤਾਰੀਖ 30 ਦਸੰਬਰ 2018 ਮੁਕੱਰਰ ਕੀਤੀ ਗਈ ਸੀ ਪਰ ਉਸ ਜ਼ਮੀਨ ਤੇ ਪੀ.ਏ.ਡੀ.ਬੀ. ਬੈਂਕ ਬੁਢਲਾਡਾ ਦਾ 35,000/-ਰੁਪਏ ਦਾ ਲੋਨ ਖੜਾ ਹੋਣ ਕਰਕੇ ਜ਼ਮੀਨ ਮਾਲ ਮਹਿਕਮੇ ਕੋਲ ਸੀ।
ਜ਼ਿਲਾ ਪੁਲਸ ਫਮੁਖੀ ਨੇ ਦੱਸਿਆ ਕਿ ਖਰੀਦਦਾਰ ਕੁਲਦੀਪ ਸਿੰਘ ਨੇ ਸੁਖਵਿੰਦਰ ਕੌਰ ਪਾਰਟੀ ਨੂੰ ਜ਼ਮੀਨ ਪਰ ਖੜੇ ਲੋਨ ਨੂੰ ਕਲੀਅਰ ਕਰਕੇ ਜਮੀਨ ਮਾਲ ਮਹਿਕਮਾ ਪਾਸੋ ਫੱਕ ਕਰਵਾ ਕੇ ਰਜਿਸਟਰੀ ਕਰਾਉਣ ਬਾਰੇ ਕਿਹਾ ਅਤੇ ਮਿਤੀ 30 ਅਪ੍ਰੈਲ  2019 ਤੱਕ ਆਪਸੀ ਸਹਿਮਤੀ ਨਾਲ ਰਜਿਸਟਰੀ ਕਰਾਉਣ ਦੀ ਤਾਰੀਖ ਵਧਾ ਲਈ ਜਦਕਿ ਦੋਸ਼ੀਆਂ ਨੇ ਆਪਸ 'ਚ ਹਮ-ਮਸਵਰਾ ਹੋ ਕੇ ਆਂਡ ਰਹਿਣ ਜ਼ਮੀਨ ਦੀ ਕਲੀਅਰੈਸ ਪੀ.ਏ.ਡੀ.ਬੀ. ਬੈਂਕ ਬੁਢਲਾਡਾ ਪਾਸੋ ਹਾਸਲ ਕਰਨ ਦੀ ਬਜਾਏ ਪੰਜਾਬ ਨੈਸ਼ਨਲ ਬੇਂਕ ਬੁਢਲਾਡਾ ਦੇ ਮੈਨੇਜਰ ਨਾਲ ਮਿਲ ਕੇ ਕਲੀਅਰੈਸ ਸਰਟੀਫਿਕੇਟ ਹਾਸਲ ਕਰਕੇ ਮਾਲ ਮਹਿਕਮਾ ਪਾਸੋ ਗਲਤ ਫੱਕ ਕਰਵਾਈ ਅਤੇ ਇਸ ਜ਼ਮੀਨ ਦੀ ਰਜਿਸਟਰੀ ਕੁਲਦੀਪ ਸਿੰਘ ਦੀ ਬਜਾਏ ਸੁਖਪਾਲ ਕੌਰ ਨੂੰ ਅੱਗੇ ਕਰਵਾ ਕੇ ਕੁਲਦੀਪ ਸਿੰਘ ਨਾਲ ਠੱਗੀ ਮਾਰੀ ਹੈ।
ਨਾਜਰ ਸਿੰਘ ਨੰਬਰਦਾਰ ਵੱਲੋਂ ਬਤੌਰ ਗਵਾਹ ਦਸਤਖਤ ਕੀਤੇ ਗਏ ਹਨ ਕਿ ਪੰਜਾਬ ਨੈਸ਼ਨਲ ਬੈਂਕ ਬੁਢਲਾਡਾ ਦੇ ਮੈਨੇਜਰ ਵਲੋਂ ਗਲਤ ਢੰਗ ਨਾਲ ਐਨ.ਓ.ਸੀ. ਹਾਸਲ ਕਰਕੇ ਮਹਿਕਮਾ ਮਾਲ ਦੇ ਰਿਕਾਰਡ 'ਚ ਖੁਦ ਦਸਤਖਤ ਕਰਕੇ ਜ਼ਮੀਨ ਨੂੰ ਗਲਤ ਢੰਗ ਨਾਲ ਫੱਕ ਕਰਵਾਇਆ ਗਿਆ ਹੈ।  ਵਜ਼ੀਰ  ਸਿੰਘ  ਜੋ  ਕਿ  ਸੁਖਪਾਲ ਕੌਰ ਦਾ ਭਰਾ ਹੈ  ਅਤੇ ਸੁਖਪਾਲ ਕੌਰ ਉਸ ਦੇ ਕੋਲ ਹੀ ਪਿੰਡ ਕੁਲਾਣਾ ਵਿਖੇ ਰਹਿ ਰਹੀ ਹੈ, ਉਸਨੂੰ ਕੁਲਦੀਪ ਸਿੰਘ ਨਾਲ ਪਹਿਲਾ ਹੋਏ ਬਿਆਨੇ ਬਾਰੇ ਜਾਣਕਾਰੀ ਸੀ ਪਰ ਜਾਣਕਾਰੀ ਹੁੰਦੇ ਹੋਏ ਵੀ ਗਲਤ ਗਵਾਹੀ ਦਿੱਤੀ। ਮੁਕੱਦਮੇ 'ਚ 2 ਦੋਸ਼ੀਆਂ ਵਜ਼ੀਰ ਸਿੰਘ ਪੁੱਤਰ ਸੌਂਣ ਸਿੰਘ ਅਤੇ ਨਾਜਰ ਸਿੰਘ ਨੰਬਰਦਾਰ ਪੁੱਤਰ ਪ੍ਰੀਤਮ ਸਿੰਘ ਵਾਸੀਆਂ ਕੁਲਾਣਾ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਰਹਿੰਦੇ ਦੋਸ਼ੀਆਂ ਸੁਖਵਿੰਦਰ ਕੌਰ (ਜ਼ਮੀਨ ਵੇਚਣ ਵਾਲਾ) ਪਤਨੀ ਲਛਮਣ ਸਿੰਘ ਵਾਸੀ ਪਿਊਰੀ ਜਿਲਾ ਸ੍ਰੀ ਮੁਕਤਸਰ ਸਾਹਿਬ, .ਸੁਖਪਾਲ ਕੌਰ ਉਰਫ ਸੁਖਦੀਪ ਕੌਰ ਪੁੱਤਰੀ ਸੌਣ ਸਿੰਘ ਵਾਸੀ ਕੁਲਾਣਾ, ਮਨੋਹਰ ਜਨੇਜਾ ਮੈਨੇਜਰ ਪੰਜਾਬ ਨੈਸਨਲ ਬੈਂਕ ਬ੍ਰਾਂਚ ਬੁਢਲਾਡਾ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

  • ਜ਼ਮੀਨ
  • ਨਾਮਜ਼ਦ
  • nominees
  • manager

ਪੰਜਾਬ ’ਚ ਅਗਲੇ 24 ਘੰਟਿਆਂ ਤੱਕ ਕਈ ਥਾਈਂ ਮੀਂਹ ਦੀ ਸੰਭਾਵਨਾ

NEXT STORY

Stories You May Like

  • helly shah enters the popular series   gullak 5
    ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
  • 5 italian divers die in maldives
    ਮਾਲਦੀਵ ’ਚ ਇਟਲੀ ਦੇ 5 ਗੋਤਾਖੋਰਾਂ ਦੀ ਮੌਤ
  • heatwave red alert next 5 days
    Heatwave: ਅਗਲੇ 5 ਦਿਨ ਚੱਲੇਗੀ ਅੱਤ ਦੀ 'ਲੂ', ਮੌਸਮ ਵਿਭਾਗ ਵਲੋਂ ਇਨ੍ਹਾਂ 15 ਸੂਬਿਆਂ 'ਚ ਰੈੱਡ ਅਲਰਟ ਜਾਰੀ
  • hdfc bank employees will get the facility of   work from home
    HDFC ਬੈਂਕ ਦੇ ਮੁਲਾਜ਼ਮਾਂ ਨੂੰ ਮਿਲੇਗੀ 'ਵਰਕ ਫਰਾਮ ਹੋਮ' ਦੀ ਸਹੂਲਤ, ਜਾਣੋ ਕਿਨ੍ਹਾਂ ਨੂੰ ਹੋਵੇਗਾ ਫਾਇਦਾ
  • weather change  next 5 days  rain
    ਹਿਮਾਚਲ 'ਚ ਬਦਲੇਗਾ ਮੌਸਮ! ਅਗਲੇ 5 ਦਿਨ ਪਵੇਗਾ ਮੀਂਹ, ਹਨ੍ਹੇਰੀ-ਝੱਖੜ ਦਾ ਯੈਲੋ ਅਲਰਟ ਜਾਰੀ
  • woman  child  birth  5 days  doctors surprised
    ਹੈਂ! 5 ਦਿਨਾਂ 'ਚ 4 ਨਿਆਣੇ ਜੰਮ ਮਹਿਲਾ ਨੇ ਸੋਚੀ ਪਾ ਦਿੱਤੇ ਡਾਕਟਰ
  • heatwave next 5 days orange red alert
    Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ ਤੇ ਰੈੱਡ ਅਲਰਟ ਜਾਰੀ
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
  • close friend murdered boy in jalandhar
    ਜਲੰਧਰ: ਜਿਗਰੀ ਯਾਰ ਨੇ ਕੀਤੀ ਗੱਦਾਰੀ! ਸਾਥੀ ਨਾਲ ਮਿਲ ਕੇ ਸਾਜਿਸ਼ ਰਚ ਦੋਸਤ ਨੂੰ...
Trending
Ek Nazar
good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • shortage of rs 10 and rs 20 notes in punjab
      ਪੰਜਾਬ 'ਚ 10 ਤੇ 20 ਰੁਪਏ ਦੇ ਨੋਟਾਂ ਦੀ ਘਾਟ, ਆਮ ਲੋਕਾਂ 'ਤੇ ਅਣਚਾਹੇ ਖਰਚਿਆਂ ਦਾ...
    • fire in ludhiana
      ਲੁਧਿਆਣਾ 'ਚ ਸਰਕਾਰੀ ਗੋਦਾਮ 'ਚ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੇ ਕਈ ਸੜਕਾਂ...
    • one accused with heroin arrested
      ਹੈਰੋਇਨ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
    • fight in ludhiana
      ਰਾਹ ਵਿਚ ਖੜ੍ਹੀ ਖੱਡੀ ਪਾਸੇ ਕਰਨ ਪਿੱਛੇ ਭਖਿਆ ਮਾਹੌਲ, ਡਾਂਗਾਂ ਤੇ ਇੱਟਾਂ ਨਾਲ...
    • dead body of person missing for 3 days found in   vacant plot
      3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
    • grocery store catches fire  goods worth lakhs burnt to ashes
      ਅੱਗ ਦੀ ਭੇਟ ਚੜ੍ਹੀ ਕਰਿਆਨੇ ਦੀ ਦੁਕਾਨ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
    • ludhiana auto gang
      ਲੁਧਿਆਣਾ 'ਚ ਆਟੋ ਗੈਂਗ ਦਾ ਆਤੰਕ: ਹਥਿਆਰਾਂ ਦੇ ਜ਼ੋਰ 'ਤੇ 7 ਸਵਾਰੀਆਂ ਨੂੰ...
    • moosewala  s father balkaur singh  s health suddenly deteriorated
      ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਵਿਗੜੀ ਸਿਹਤ ! ਤੁਰੰਤ ਲਿਜਾਣਾ ਪਿਆ...
    • punjab  s jails are no longer reformatories  but battlefields
      ਪੰਜਾਬ ਦੀਆਂ ਜੇਲ੍ਹਾਂ ਹੁਣ ਸੁਧਾਰ ਘਰ ਨਹੀਂ, ਜੰਗ ਦੇ ਮੈਦਾਨ: ਮਜੀਠੀਆ
    • fire breaks out due to short circuit outside grp police station
      ਲੁਧਿਆਣਾ ਰੇਲਵੇ ਸਟੇਸ਼ਨ ਦੇ ਜੀਆਰਪੀ ਥਾਣੇ ਬਾਹਰ ਸ਼ਾਰਟ ਸਰਕਟ ਕਾਰਨ ਲੱਗੀ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +