Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    1:03:06 AM

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • ipl 2026 gt vs rcb

    IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ;...

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਭ੍ਰਿਸ਼ਟ ਅਤੇ ਗੈਰ-ਜ਼ਿੰਮੇਵਾਰ ਸਰਕਾਰੀ ਤੰਤਰ ਨੇ ਤਬਾਹ ਕੀਤੇ ਪੰਜਾਬ ਦੇ 500 ਸ਼ੈਲਰ : ਹਰਪਾਲ ਚੀਮਾ

MALWA News Punjabi(ਮਾਲਵਾ)

ਭ੍ਰਿਸ਼ਟ ਅਤੇ ਗੈਰ-ਜ਼ਿੰਮੇਵਾਰ ਸਰਕਾਰੀ ਤੰਤਰ ਨੇ ਤਬਾਹ ਕੀਤੇ ਪੰਜਾਬ ਦੇ 500 ਸ਼ੈਲਰ : ਹਰਪਾਲ ਚੀਮਾ

  • Updated: 31 Dec, 2021 07:10 PM
Malwa
500 shellers punjab destroyed corrupt and irresponsible govt   cheema
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਕਾਂਗਰਸ ਸਰਕਾਰ ਉੱਤੇ ਦੋਸ਼ ਲਗਾਇਆ ਕਿ ਸਰਕਾਰ ਦੇ ਉੱਪਰ ਤੋਂ ਹੇਠਾਂ ਤੱਕ ਦੇ ਭ੍ਰਿਸ਼ਟ ਅਤੇ ਗੈਰ-ਜ਼ਿੰਮੇਵਾਰ ਤੰਤਰ ਨੇ ਪੰਜਾਬ ਦੇ 500 ਤੋਂ ਵੱਧ ਸ਼ੈਲਰਾਂ ਨੂੰ ਤਬਾਹ ਕਰਕੇ ਰੱਖ ਦਿੱਤਾ, ਜਿਸ ਕਾਰਨ ਸ਼ੈਲਰ ਮਾਲਕ ਅਤੇ ਓਪਰੇਟਰ ਕਰੋੜਾਂ ਰੁਪਏ ਦੇ ਕਰਜ਼ਾਈ ਹੋ ਚੁੱਕੇ ਹਨ ਅਤੇ ਸਵਾ ਲੱਖ ਤੋਂ ਵੱਧ ਲੋਕਾਂ ਦਾ ਸਿੱਧਾ-ਅਸਿੱਧਾ ਰੁਜ਼ਗਾਰ ਖੁੱਸ ਗਿਆ ਹੈ। ਪ੍ਰੰਤੂ ਪਹਿਲਾਂ ਅਕਾਲੀ-ਭਾਜਪਾ ਅਤੇ ਹੁਣ ਮੌਜੂਦਾ ਕਾਂਗਰਸ ਸਰਕਾਰ ਨੂੰ ਭੋਰਾ ਫ਼ਰਕ ਨਹੀਂ ਪਿਆ।ਸ਼ੁੱਕਰਵਾਰ ਨੂੰ ਪਾਰਟੀ ਹੈਡਕੁਆਰਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਤੰਤਰ ਦੀਆਂ ਅਣਗਹਿਲੀਆਂ ਅਤੇ ਨਲਾਇਕੀਆਂ ਕਾਰਨ ਖਰੀਫ਼ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ) ਸਾਲ 2009 ਅਤੇ 2010 'ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਦੀ 201 ਕਿਸਮ ਦੇ ਝੰਬੇ ਸ਼ੈਲਰਾਂ 'ਚੋਂ ਅੱਜ ਵੀ 500 ਤੋਂ ਵੱਧ ਸ਼ੈਲਰ 2014-15 ਬੰਦ ਪਏ ਹਨ। ਇਹ ਸ਼ੈਲਰ ਸਰਕਾਰੀ ਰਿਕਾਰਡ 'ਚ ਡਿਫਾਲਟਰ ਸੂਚੀ 'ਚ ਚਲੇ ਗਏ ਹਨ। ਸ਼ੈਲਰ ਮਾਲਕਾਂ ਅਤੇ ਓਪਰੇਟਰਾਂ ਦਾ ਨਾ ਕੇਵਲ 2000 ਕਰੋੜ ਤੋਂ ਵੱਧ ਦਾ ਪੁੰਜੀ ਨਿਵੇਸ਼ ਡੁੱਬਿਆ, ਉਪਰੋਂ ਇਨ੍ਹਾਂ 500 ਸ਼ੈਲਰਾਂ ਵੱਲ ਨਿੱਜੀ ਅਤੇ ਸਰਕਾਰੀ ਬੈਂਕਾਂ ਦੀ ਕਰੀਬ 350 ਕਰੋੜ ਦੀ ਕਰਜ਼ਾ ਰਾਸ਼ੀ ਵੀ ਫਸ ਗਈ। ਜਿਸ ਲਈ ਪਹਿਲਾਂ ਬਾਦਲ ਅਤੇ ਕੈਪਟਨ ਅਤੇ ਹੁਣ ਚੰਨੀ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ।

ਇਹ ਵੀ ਪੜ੍ਹੋ : ਅਮਰੀਕਾ 'ਚ ਕੋਰੋਨਾ ਦੇ ਰੋਜ਼ਾਨਾ ਔਸਤਨ 2,65,000 ਨਵੇਂ ਮਾਮਲੇ ਆ ਰਹੇ ਹਨ ਸਾਹਮਣੇ

ਹਰਪਾਲ ਸਿੰਘ ਚੀਮਾ ਨੇ ਕਿਹਾ, "ਜੇਕਰ ਸਰਕਾਰੀ ਸਿਸਟਮ ਭ੍ਰਿਸ਼ਟਾਚਾਰ ਤੋਂ ਮੁਕਤ ਅਤੇ ਸਰਕਾਰੀ ਨੀਤੀਆਂ ਸਾਫ਼ ਤੇ ਸਪੱਸ਼ਟ ਹੁੰਦੀਆਂ ਤਾਂ ਸਭ ਤੋਂ ਪਹਿਲਾਂ ਪੀ.ਏ.ਯੂ ਦੀ 201 ਕਿਸਮ ਨਾਂ ਖੇਤਾਂ 'ਚ ਪੁੱਜਦੀ, ਨਾ ਹੀ ਮੰਡੀਆਂ ਅਤੇ ਉੱਥੋਂ ਸ਼ੈਲਰਾਂ ਤੱਕ ਪੁੱਜਦੀ। ਫਿਰ ਜਦੋਂ ਇਹ ਅਣਗਹਿਲੀ ਹੋ ਚੁੱਕੀ ਸੀ ਤਾਂ ਕੇ.ਐਮ.ਐਸ 2009 ਅਤੇ 2010 ਦੇ ਸ਼ੈਲਰਾਂ ਅਤੇ ਸਰਕਾਰੀ ਗੋਦਾਮਾਂ 'ਚ ਭੰਡਾਰ ਕੀਤੇ ਪੀ.ਏ.ਯੂ-201 ਝੋਨੇ ਦਾ ਅਗਲੇ ਹੀ ਸਾਲ ਨਵੀਂ ਮਿਲਿੰਗ ਨੀਤੀ ਰਾਹੀਂ ਪਹਿਲ ਦੇ ਅਧਾਰ 'ਤੇ ਨਿਪਟਾਰਾ ਹੋ ਗਿਆ ਹੁੰਦਾ, ਜੋ ਸਾਲ 2014 ਅਤੇ 2015 ਤੱਕ ਸ਼ੈਲਰਾਂ-ਗੋਦਾਮਾਂ 'ਚ ਪਿਆ ਖ਼ਰਾਬ ਹੁੰਦਾ ਰਿਹਾ। ਪਰ ਕਿਉਂਕਿ ਵੱਡੇ ਪੱਧਰ ਦੀ ਮਿਲੀਭੁਗਤ ਨਾਲ ਮੰਡੀ ਮਾਫ਼ੀਆ ਅਤੇ ਭ੍ਰਿਸ਼ਟਾਚਾਰ ਭਾਰੂ ਸੀ, ਇਸ ਲਈ ਸਰਕਾਰਾਂ (ਬਾਦਲ ਅਤੇ ਕਾਂਗਰਸ) ਨੇ ਇਹ ਮਸਲਾ ਜਾਇਜ਼ ਤਰੀਕੇ ਨਾਲ ਹੱਲ ਕਰਨ 'ਚ ਕਦੇ ਦਿਲਚਸਪੀ ਹੀ ਨਹੀਂ ਦਿਖਾਈ। ਨਤੀਜੇ ਵਜੋਂ ਜਿੱਥੇ ਸੈਂਕੜੇ ਸ਼ੈਲਰ ਅਤੇ ਨਿਵੇਸ਼ਕ ਡੁੱਬ ਗਏ, ਉੱਥੇ ਸਵਾ ਲੱਖ ਲੋਕ ਸਿੱਧੇ ਅਤੇ ਅਸਿੱਧੇ ਰੂਪ ਵਿੱਚ ਵਹਿਲੇ (ਬੇਰੁਜ਼ਗਾਰ) ਹੋ ਗਏ। ਪਰ ਸਰਕਾਰ ਨੂੰ ਅੱਜ ਵੀ ਕੋਈ ਚਿੰਤਾ ਜਾਂ ਤਕਲੀਫ਼ ਨਹੀਂ ਹੋ ਰਹੀ, ਜੋ ਬੇਹੱਦ ਮੰਦਭਾਗਾ ਹੈ।" ਚੀਮਾ ਨੇ ਕਿਹਾ ਕਿ ਇਹ ਭ੍ਰਿਸ਼ਟ ਤੰਤਰ ਦੀ ਹੀ ਖੇਡ ਹੈ ਕਿ 2019 'ਚ ਪੰਜਾਬ ਕੈਬਨਿਟ ਵੱਲੋਂ ਲਿਆਂਦੀ ਇਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ) ਤਹਿਤ ਇਹਨਾਂ ਪ੍ਰਭਾਵਿਤ ਅਤੇ ਡਿਫਾਲਟਰ ਸ਼ੈਲਰਾਂ ਨੂੰ ਘਟੇ ਮਾਲ ਦੀ ਰਿਕਵਰੀ ਤੋਂ ਰਾਹਤ ਤਾਂ ਐਲਾਨ ਦਿੱਤੀ ਗਈ ਪ੍ਰੰਤੂ ਪਏ-ਪਏ 5-6 ਸਾਲਾਂ 'ਚ ਖ਼ਰਾਬ ਅਤੇ ਖੁਸ਼ਕ ਹੋਏ ਝੋਨੇ ਦੇ ਘਟੇ ਵਜ਼ਨ ਦੀ ਰਾਹਤ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ : ਪਾਕਿਸਤਾਨ ਦੇ ਗ੍ਰਹਿ ਮੰਤਰੀ ਨੇ ਨਵਾਜ਼ ਸ਼ਰੀਫ ਦੇ ਵਾਪਸ ਆਉਣ ਦੀ ਗੱਲ ਨੂੰ ਕੀਤਾ ਖਾਰਿਜ

ਚੀਮਾ ਨੇ ਸਰਕਾਰੀ ਨੀਤੀ ਅਤੇ ਨੀਅਤ ਉੱਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜੇਕਰ ਇੱਕੋ ਕਿਸਮ (201) ਉੱਤੇ ਪਨਸਪ ਅਤੇ ਹੋਰ ਸਰਕਾਰੀ ਏਜੰਸੀਆਂ ਨੂੰ ਲੰਮੇ ਸਮੇਂ ਦੇ ਭੰਡਾਰਨ ਦੇ ਹਵਾਲੇ ਨਾਲ 25 ਪ੍ਰਤੀਸ਼ਤ ਤੱਕ ਦੀ ਸ਼ੌਰਟੇਜ (ਘਾਟ) ਦੀ ਛੋਟ ਦਿੱਤੀ ਜਾ ਸਕਦੀ ਹੈ ਤਾਂ ਸ਼ੈਲਰ ਮਾਲਕਾਂ ਕੋਲੋਂ ਉਸੇ ਸਮਾਂ ਸੀਮਾ ਦੌਰਾਨ ਹੋਈ ਘਾਟ ਦੀ ਅੱਜ ਦੀ ਕੀਮਤ ਕਿਸ ਅਧਾਰ 'ਤੇ ਵਸੂਲੇ ਜਾਣ ਦੇ ਹੁਕਮ ਚੜ੍ਹਾਏ ਜਾ ਰਹੇ ਹਨ? ਚੀਮਾਂ ਨੇ ਕਿਹਾ ਕਿ 2022 'ਚ 'ਆਪ' ਦੀ ਸਰਕਾਰ ਬਣਨ 'ਤੇ ਇਸ ਪੂਰੇ ਮਾਮਲੇ ਦੀ ਨਾ ਕੇਵਲ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ, ਸਗੋਂ ਫੂਡ ਸਪਲਾਈ ਮਹਿਕਮੇ ਅਤੇ ਖ਼ਰੀਦ ਏਜੰਸੀਆਂ ਦੇ ਜ਼ਿੰਮੇਵਾਰ ਅਧਿਕਾਰੀ-ਕਰਮਚਾਰੀਆਂ ਦੀ ਜਵਾਬਦੇਹੀ ਵੀ ਯਕੀਨੀ ਬਣਾਈ ਜਾਵੇਗੀ। ਚੀਮਾ ਨੇ ਸ਼ੈਲਰ ਉਦਯੋਗ ਸਮੇਤ ਪੰਜਾਬ ਦੀ ਸਮੁੱਚੀ ਫੂਡ ਪ੍ਰੋਸੈਸਿੰਗ ਅਤੇ ਦੂਸਰੀ ਇੰਡਸਟਰੀ ਨੂੰ ਵਿਸ਼ਵਾਸ਼ ਦਿੱਤਾ ਕਿ 'ਆਪ' ਦੀ ਸਰਕਾਰ, ਕਾਂਗਰਸ ਅਤੇ ਅਕਾਲੀ-ਭਾਜਪਾ ਦੇ ਪੂਰੇ ਭ੍ਰਿਸ਼ਟ ਤੰਤਰ ਨੂੰ ਜੜ੍ਹੋਂ ਪੁੱਟੇਗੀ ਅਤੇ ਸੂਬੇ ਦੇ ਸ਼ੈਲਰ ਮਾਲਕਾਂ, ਵਪਾਰੀਆਂ ਅਤੇ ਉਦਯੋਗਪਤੀਆਂ ਦੇ ਸਾਰੇ ਲੰਬਿਤ ਮਸਲਿਆਂ ਦਾ ਪਹਿਲ ਦੇ ਅਧਾਰ 'ਤੇ ਇਕਮੁਸ਼ਤ ਨਿਪਟਾਰਾ ਕਰਕੇ ਉਦਯੋਗਿਕ ਸੈਕਟਰ ਨੂੰ ਖੁਸ਼ਹਾਲੀ ਦੇ ਰਾਹ 'ਤੇ ਪਾਵੇਗੀ।

ਇਹ ਵੀ ਪੜ੍ਹੋ : ਕੋਰੋਨਾ ਦੇ ਗਲੋਬਲ ਮਾਮਲੇ ਪਿਛਲੇ ਹਫ਼ਤੇ 11 ਫੀਸਦੀ ਵਧੇ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 

  • Shellers
  • Punjab
  • Cheema
  • ਸ਼ੈਲਰ
  • ਪੰਜਾਬ
  • ਚੀਮਾ

ਪੰਜਾਬ ਸਰਕਾਰ 5 ਦਿਨਾਂ ਦੀ ਪ੍ਰਾਹੁਣੀ, ਝੂਠੇ ਲਾਰਿਆਂ ਦਾ ਖਮਿਆਜ਼ਾ ਭੁਗਤਣ ਲਈ ਰਹੇ ਤਿਆਰ : ਬਾਦਲ

NEXT STORY

Stories You May Like

  • social media  500 1000 notes  demonetized currency  rbi
    ਕੀ 500-1000 ਦੇ ਨੋਟ ਮੁੜ ਬਦਲੇ ਜਾ ਸਕਦੇ ਨੇ ?  ਜਾਣੋ ਪੂਰੀ ਸੱਚਾਈ
  • government holiday declared in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
  • vaibhav suryavanshi scoring fastest 500 runs in ipl
    IPL 'ਚ ਗੂੰਜਿਆ ਵੈਭਵ ਸੂਰਿਆਵੰਸ਼ੀ ਦਾ ਨਾਮ, ਸਭ ਤੋਂ ਤੇਜ਼ 500 ਦੌੜਾਂ ਬਣਾ ਕੇ ਰਚਿਆ ਇਤਿਹਾਸ
  • big decision for lakhs of government employees and pensioners of punjab
    ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡਾ ਫ਼ੈਸਲਾ, ਹਾਈਕੋਰਟ ਨੇ ਦਿੱਤਾ ਅਲਟੀਮੇਟਮ
  • democracy and elections
    ਲੋਕਤੰਤਰ ’ਤੇ ਹਾਵੀ ਚੋਣ ਤੰਤਰ
  • know how much is spent on printing rs 500 200 100 notes rbi
    ਜਾਣੋ 500-200-100 ਰੁਪਏ ਦੇ ਨੋਟ ਦੀ ਛਪਾਈ ਲਈ ਕਿੰਨਾ ਆਉਂਦਾ ਹੈ ਖਰਚ਼, RBI ਨੇ ਦਿੱਤੀ ਜਾਣਕਾਰੀ
  • hopes of peace in west asia boost stock market  sensex jumps 500 points
    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ 'ਚ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ; ਸੈਂਸੈਕਸ 500 ਅੰਕ ਉਛਲਿਆ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • sgpc  sri akhand path sahib
      SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ...
    • land route  battle between two sides
      ਜ਼ਮੀਨੀ ਰਸਤੇ ਦੇ ਵਿਵਾਦ ਨੇ ਲਿਆ ਖੂਨੀ ਰੂਪ, ਪਿੰਡ ਪਹਿਲੂਵਾਲਾ 'ਚ ਹੋਈ ਭਿਆਨਕ...
    • raffic police  vehicle challans  traffic rules
      ਟ੍ਰੈਫਿਕ ਪੁਲਸ ਦੀ ਸਖ਼ਤੀ : ਇੰਨ੍ਹਾਂ ਵਾਹਨਾਂ 'ਤੇ ਕੱਟੇ ਗਏ ਚਲਾਨ
    • 2 vehicles burnt due to fire at garbage dump
      ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
    • raid on trident group
      ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ ਟ੍ਰਾਈਡੈਂਟ ਗਰੁੱਪ 'ਤੇ RAID
    • heavy hailstones have fallen weather alert issued in punjab
      ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ ਵਿਭਾਗ...
    • cousin beaten up on suspicion of having an affair with wife
      ਪਤਨੀ ਨਾਲ ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾ ਨਾਲ ਕੁੱਟਮਾਰ
    • punjab police constable
      ਪੰਜਾਬ ਪੁਲਸ ਦੇ ਮੁਲਾਜ਼ਮ ਉੱਪਰ ON-DUTY ਦਾਤਰ ਨਾਲ ਹਮਲਾ! ਸੜਕ ਵਿਚਾਲੇ...
    • ludhiana boy viral video
      'ਮੇਰੀ ਅਰਥੀ ਨੂੰ ਮੋਢਾ ਮੇਰੇ ਭਰਾ ਦਾ ਹੋਵੇ...', ਲੁਧਿਆਣਾ ਦੇ ਮੁੰਡੇ ਨੇ...
    • a big danger bell for punjabis
      ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਖ਼ਬਰ ਆਈ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +