Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    4:01:41 PM

  • imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ...

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

  • the last solar eclipse of the year is taking place today

    ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਚਾਲੂ ਭੱਠੀ ਤੇ 70 ਲੀਟਰ ਲਾਹਣ ਸਮੇਤ 6 ਕਾਬੂ

MALWA News Punjabi(ਮਾਲਵਾ)

ਚਾਲੂ ਭੱਠੀ ਤੇ 70 ਲੀਟਰ ਲਾਹਣ ਸਮੇਤ 6 ਕਾਬੂ

  • Updated: 06 Nov, 2019 11:08 PM
Malwa
6 arrested with the furnace and 70 liters strip
  • Share
    • Facebook
    • Tumblr
    • Linkedin
    • Twitter
  • Comment

ਮਾਨਸਾ, (ਮਿੱਤਲ)- ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਸ ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ zero Tolerence ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਸ ਪੰਜਾਬ, ਚੰਡੀਗੜ ਅਤੇ ਮਾਨਯੋਗ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਸ, ਐਸਟੀਐਫ. ਪੰਜਾਬ ਜੀ ਦੀਆਂ Guidelines ਅਨੁਸਾਰ ਜ਼ਿਲਾ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ| ਇਸ ਮੁਹਿੰਮ ਦੀ ਲੜੀ ਵਿੱਚ ਜ਼ਿਲਾ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾ ਸੁਰੂ ਕਰਕੇ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ:^    

1. ਮੁਕੱਦਮਾ ਨੰ:152/2019 ਅ/ਧ 21/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ-2 ਮਾਨਸਾ ਬਰਾਮਦਗੀ: 12 ਗ੍ਰਾਮ ਹੈਰੋਇੰਨ (ਚਿੱਟਾ) ਦੋਸੀ: 1).ਬਲਵੰਤ ਸਿੰਘ ਉਰਫ ਬੋਨੀ ਪੁੱਤਰ ਮੁਖਤਿਆਰ ਸਿੰਘ ਵਾਸੀ ਬੀਰ ਨਗਰ ਮੁਹੱਲਾ ਮਾਨਸਾ (ਗ੍ਰਿਫਤਾਰ)
2).ਵਿੱਕੀ ਕੁਮਾਰ ਪੁੱਤਰ ਠਾਕੁਰ ਸਿੰਘ ਵਾਸੀ ਬੀਰ ਨਗਰ ਮੁਹੱਲਾ ਮਾਨਸਾ (ਗ੍ਰਿਫਤਾਰ)
ਪੁਲਸ ਪਾਰਟੀ ਦੌਰਾਨੇ ਗਸ਼ਤ ਵਾ: ਚੈਕਿੰਗ ਨੇੜੇ ਸੇਂਟ ਜੇਵੀਅਰ ਸਕੂਲ ਮਾਨਸਾ ਮੌਜੂਦ ਸੀ ਤਾਂ ਮੁਖਬਰੀ ਮਿਲਣ ਤੇ ਉਕਤ ਦੋਨਾਂ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 12 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤੇ ਉਨ੍ਹਾਂ ਦੇ ਵਿਰੁੱਧ ਮੁਕੱਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ| ਦੋਸ਼ੀ ਬਲਵੰਤ ਸਿੰਘ ਉਰਫ ਬੋਨੀ ਨਸ਼ਿਆ ਦਾ ਧੰਦਾ ਕਰਦਾ ਹੈ, ਜਿਸ ਵਿਰੁੱਧ ਪਹਿਲਾਂ ਵੀ ਐਨ.ਪੀ.ਪੀ.ਐਸ. ਐਕਟ ਦੇ ਦੋ ਮੁਕੱਦਮੇ (ਮੁ:ਨੰ:67/2015 ਥਾਣਾ ਸਿਟੀ ਬੁਢਲਾਡਾ ਅਤੇ ਮੁ:ਨੰ:51/2016 ਥਾਣਾ ਸਿਟੀ-1 ਮਾਨਸਾ) ਦਰਜ ਰਜਿਸਟਰ ਹਨ ਜੋ ਜਮਾਨਤ ਤੇ ਬਾਹਰ ਆਇਆ ਹੋਇਆ ਸੀ| ਜਿਹਨਾ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਨ੍ਹਾਂ ਨੇ ਸਿਰਸਾ (ਹਰਿਆਣਾ) ਤੋਂ 1600/-ਰੁਪਏ ਪ੍ਰਤੀ ਗ੍ਰਾਮ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 2500/-ਰੁਪਏ ਪ੍ਰਤੀ ਗ੍ਰਾਮ ਦੇ ਹਿਸਾਬ ਨਾਲ ਵੇਚ ਕੇ ਮੋਟੀ ਕਮਾਈ ਕਰਨੀ ਸੀ। ਗ੍ਰਿਫਤਾਰ ਕੀਤੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ| ਜਿਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਕਿਥੋ, ਕਿਸ ਪਾਸੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ| ਜਿਨ੍ਹਾਂ ਦੀ ਪੁੱਛਗਿੱਛ ਤੇ ਮੁਕੱਦਮਾ ਵਿੱਚ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਤੀਸਰੇ ਦੋਸ਼ੀ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ|

2. ਮੁਕੱਦਮਾ ਨੰ:310/2019 ਅ/ਧ 61/1/14 ਆਬਕਾਰੀ ਐਕਟ ਥਾਣਾ ਸਰਦੂਲਗੜ|
ਬਰਾਮਦਗੀ: 1 ਚਾਲੂ ਭੱਠੀ, 50 ਲੀਟਰ ਲਾਹਣ, 5 ਬੋਤਲਾਂ ਸ.ਰਾਬ ਨਜਾਇਜ
ਦੋਸੀ: ਕੇਹਰ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਝੰਡਾਂ ਕਲਾਂ (ਗ੍ਰਿਫਤਾਰ)
ਥਾਣਾ ਸਰਦੂਲਗੜ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਵਾ: ਚੈਕਿੰਗ ਨੇੜੇ ਪਿੰਡ ਰੋੜਕੀ ਮੌਜੂਦ ਸੀ ਤਾਂ ਮੁਖਬਰੀ ਮਿਲੀ ਕਿ ਉਕਤ ਦੋਸ਼ੀ ਸ਼ਰਾਬ ਨਜਾਇਜ ਕਸੀਦ ਕਰ ਰਿਹਾ ਹੈ। ਜਿਸਦੇ ਵਿਰੁੱਧ ਮੁਕੱਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ।|ਸਮੇਤ ਪੁਲਸ ਪਾਰਟੀ ਮੌਕਾ ਪਰ ਰੇਡ ਕਰਕੇ ਦੋਸ਼ੀ ਨੂੰ ਕਾਬੂ ਕੀਤਾ ਗਿਅ। ਜਿਸ ਪਾਸੋਂ ਚਾਲੂ ਭੱਠੀ, ਲਾਹਣ ਅਤੇ ਸ਼ਰਾਬ ਨਜਾਇਜ ਦੀ ਬਰਾਮਦਗੀ ਕੀਤੀ ਗਈ ਹੈ|


3. ਮੁਕੱਦਮਾ ਨੰ:101/2019 ਅ/ਧ 61/1/14 ਆਬਕਾਰੀ ਐਕਟ ਥਾਣਾ ਜੋਗਾ|
ਬਰਾਮਦਗੀ: 48 ਬੋਤਲਾਂ ਸ਼ਰਾਬ ਠੇਕਾ ਹਰਿਆਣਾ
ਦੋਸੀ: 1).ਬਿੰਦਰ ਸਿੰਘ ਉਰਫ ਮਾਨਾ ਪੁੱਤਰ ਸੌਣ ਸਿੰਘ ਵਾਸੀ ਜੋਗਾ (ਗ੍ਰਿਫਤਾਰ)
2).ਗੁਰਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਜੋਗਾ (ਗ੍ਰਿਫਤਾਰ)|

4. ਮੁਕੱਦਮਾ ਨੰ:98/2019 ਅ/ਧ 61/1/14 ਆਬਕਾਰੀ ਐਕਟ ਥਾਣਾ ਜੋਗਾ|
ਬਰਾਮਦਗੀ: 9 ਬੋਤਲਾਂ ਸ.ਰਾਬ ਠੇਕਾ ਹਰਿਆਣਾ
ਦੋਸੀ: ਅਮਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਜੋਗਾ (ਗ੍ਰਿਫਤਾਰ)

5. ਮੁਕੱਦਮਾ ਨੰ:309/2019 ਅ/ਧ 61/1/14 ਆਬਕਾਰੀ ਐਕਟ ਥਾਣਾ ਸਰਦੂਲਗੜ|
ਬਰਾਮਦਗੀ: 9 ਬੋਤਲਾਂ ਸ.ਰਾਬ ਨਜਾਇਜ
ਦੋਸੀ: ਮੰਗਾਂ ਸਿੰਘ ਪੁੱਤਰ ਕਸ.ਮੀਰ ਸਿੰਘ ਵਾਸੀ ਆਹਲੂਪੁਰ (ਗ੍ਰਿਫਤਾਰ ਨਹੀ)

6. ਮੁਕੱਦਮਾ ਨੰ:111/2019 ਅ/ਧ 61/1/14 ਆਬਕਾਰੀ ਐਕਟ ਥਾਣਾ ਸਦਰ ਬੁਢਲਾਡਾ|
ਬਰਾਮਦਗੀ: 20 ਕਿਲੋ ਲਾਹਣ
ਦੋਸੀ: ਲਾਭ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਰੱਲੀ (ਗ੍ਰਿਫਤਾਰ ਨਹੀ)

 ਅਖੀਰ ਵਿੱਚ ਸੀਨੀਅਰ ਕਪਤਾਨ ਪੁਲਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਜਿਲਾ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਕਰਕੇ ਜਿਲਾ ਨੂੰ 100% ਡਰੱਗ ਫਰੀ ਕੀਤਾ ਜਾਵੇਗਾ| ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|

  • ਚਾਲੂ ਭੱਠੀ
  • ਕਾਬੂ
  • arrested

ਡਿਪਟੀ ਕਮਿਸ਼ਨਰ ਨੇ ਵਨ ਸਟੋਪ ਸੈਂਟਰ ਦਾ ਕੀਤਾ ਦੌਰਾ

NEXT STORY

Stories You May Like

  • 50 liters of alcohol seized
    ਨਾਜਾਇਜ਼ ਲਾਹਣ 'ਤੇ ਕੱਸਿਆ ਸ਼ਿਕੰਜਾ, 50 ਲੀਟਰ ਲਾਹਣ ਕਾਬੂ
  • drug smuglers arrested
    70 ਗ੍ਰਾਮ ਹੈਰੋਇਨ ਸਮੇਤ ਕੁੜੀ-ਮੁੰਡਾ ਕਾਬੂ
  • 6 airports including kushinagar closed in up
    UP ’ਚ ਕੁਸ਼ੀਨਗਰ ਸਮੇਤ 6 ਹਵਾਈ ਅੱਡੇ ਬੰਦ, ਜੇਵਰ ਤੇ ਹਿੰਡਨ ਤੋਂ ਵੀ ਘਟ ਗਈਆਂ ਉਡਾਣਾਂ
  • land transfer done on the basis of wrong title deed 6 nominated
    ਗਲਤ ਕੁਰਸੀਨਾਮੇ ਦੇ ਆਧਾਰ ’ਤੇ ਜ਼ਮੀਨ ਦਾ ਕਰਵਾਇਆ ਇੰਤਕਾਲ, 6 ਨਾਮਜ਼ਦ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ ਦੇ ਦਿੱਤੇ ਹੁਕਮ
  • heroin and glock pistol  smuggler arrested
    ਹੈਰੋਇਨ ਤੇ ਗਲੌਕ ਪਿਸਤੌਲ ਸਮੇਤ ਤਿੰਨ ਨਸ਼ਾ ਤਸਕਰ ਕਾਬੂ, ਫ਼ਰੀਦਕੋਟ ਪੁਲਸ ਦੀ ਵੱਡੀ ਸਫ਼ਲਤਾ
  • major accident involving 6 boys from punjab on the way to dalhousie
    ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ
  • punjab police  smuggler arrested  ganja
    50 ਕਿਲੋ ਗਾਂਜੇ ਸਮੇਤ 1 ਵਿਅਕਤੀ ਕਾਬੂ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲਾ ਨੌਜਵਾਨ ਨਾਮਜ਼ਦ
    • ludhiana viral video
      ਬਿਹਾਰੀ ਕਾਲੋਨੀ ’ਚ ਬੇਖ਼ੌਫ਼ ਹੋਏ ਨਸ਼ਾ ਸਮੱਗਲਰ: ਸ਼ਰੇਆਮ ਸੱਜ ਰਹੀ ਨਸ਼ੇ ਦੀ...
    • ludhiana ganda nala
      ਲੁਧਿਆਣਾ ਦੇ ਗੰਦੇ ਨਾਲੇ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • protest outside school
      ਵੱਡੀ ਖ਼ਬਰ: ਪੰਜਾਬ ਦੇ ਸਕੂਲ 'ਚੋਂ 'ਕਿਡਨੈਪ' ਹੋ ਗਿਆ LKG ਦਾ ਵਿਦਿਆਰਥੀ!...
    • two more youths arrested in youth  s murder case
      ਨੌਜਵਾਨ ਦੇ ਕਤਲ ਦੇ ਮਾਮਲੇ ’ਚ ਦੋ ਹੋਰ ਨੌਜਵਾਨ ਗ੍ਰਿਫ਼ਤਾਰ
    • an example of honesty  school bus driver
      ਈਮਾਨਦਾਰੀ ਦੀ ਮਿਸਾਲ : ਸਕੂਲ ਦੇ ਡਰਾਈਵਰਾਂ ਨੇ ਵਾਪਸ ਕੀਤਾ ਗੁੰਮ ਹੋਇਆ ਆਈਫੋਨ
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ ਬਜ਼ੁਰਗ ਦਾ ਕਤਲ
    • drone crashes in fields of tutwala village
      ਤੂਤਵਾਲਾ ਪਿੰਡ ਦੇ ਖੇਤਾਂ ’ਚ ਡਿੱਗਿਆ ਡਰੋਨ
    • accident case
      ਕਾਰ ’ਤੇ ਟਰੱਕ ਪਲਟਣ ਦੇ ਮਾਮਲੇ ’ਚ ਟਰੱਕ ਚਾਲਕ ’ਤੇ ਪਰਚਾ
    • punjabis going abroad beware
      ਵਿਦੇਸ਼ ਜਾਣ ਵਾਲੇ ਪੰਜਾਬੀ ਮੁੰਡੇ ਸਾਵਧਾਨ! ਰੌਂਗਟੇ ਖੜ੍ਹੇ ਕਰ ਦੇਵੇਗੀ ਆਹ ਖ਼ਬਰ, 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +