Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    11:20:04 AM

  • manpreet badal met pm modi with his daughter  s wedding invitation

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ...

  • gold silver prices increased  price of 10 grams of gold

    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ...

  • license driving test applicant

    ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ...

  • aakriti and prithvi reunited a few weeks after breaking off their engagement

    ਮੰਗਣੀ ਤੋੜਨ ਦੇ ਕੁੱਝ ਹਫ਼ਤਿਆਂ ਬਾਅਦ ਮੁੜ ਇੱਕ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਨਸ਼ੇ ਵਾਲੇ ਪਦਾਰਥਾਂ ਸਮੇਤ 7 ਕਾਬੂ

MALWA News Punjabi(ਮਾਲਵਾ)

ਨਸ਼ੇ ਵਾਲੇ ਪਦਾਰਥਾਂ ਸਮੇਤ 7 ਕਾਬੂ

  • Updated: 24 Nov, 2020 01:02 AM
Bathinda
7 controls  including drugs
  • Share
    • Facebook
    • Tumblr
    • Linkedin
    • Twitter
  • Comment

ਮਾਨਸਾ,(ਸੰਦੀਪ ਮਿੱਤਲ)- ਜ਼ਿਲ੍ਹਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 800 ਨਸ਼ੇ ਵਾਲੇ ਕੈਪਸੂਲ, 11 ਨਸ਼ੇ ਵਾਲੀਆਂ ਸ਼ੀਸ਼ੀਆਂ, 90 ਨਸ਼ੇ ਵਾਲੀਆਂ ਗੋੋਲੀਆਂ, 1 ਕਿਲੋੋ 500 ਗ੍ਰਾਮ ਚੂਰਾ-ਪੋਸਤ, 1 ਚਾਲੂ ਭੱਠੀ, 285 ਲੀਟਰ ਲਾਹਣ ਅਤੇ 19 ਬੋਤਲਾਂ ਸ਼ਰਾਬ ਸਮੇਤ ਮੋੋਟਰਸਾਈਕਲ ਦੀ ਬਰਾਮਦਗੀ ਕੀਤੀ ਹੈ।

ਜ਼ਿਲ੍ਹਾ ਪੁਲਸ ਮੁਖੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੀ ਪੁਲਸ ਪਾਰਟੀ ਨੇ ਬਲਵੰਤ ਸਿੰਘ ਉਰਫ ਬੋੋਨੀ ਪੁੱਤਰ ਮੁਖਤਿਆਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰ ਕੇ ਉਸ ਤੋਂ 11 ਨਸ਼ੇ ਵਾਲੀਆਂ ਸ਼ੀਸ਼ੀਆਂ ਮਾਰਕਾ ਵਿਨਸੀਰੈਕਸ ਅਤੇ 90 ਨਸ਼ੇ ਵਾਲੀਆਂ ਗੋੋਲੀਆਂ ਬਰਾਮਦ ਕੀਤੀਆਂ। ਐਂਟੀ-ਨਾਰਕੋਟਿਕਸ ਸੈੱਲ ਮਾਨਸਾ ਦੀ ਪੁਲਸ ਪਾਰਟੀ ਨੇ ਪਿਛਲੇ ਦਿਨੀਂ ਲੱਕੀ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਝੰਡਾ ਕਲਾਂ ਨੂੰ ਕਾਬੂ ਕਰ ਕੇ ਉਸ ਤੋਂ ਨਸ਼ੇ ਵਾਲੇ ਕੈਪਸੂਲ ਬਰਾਮਦ ਕਰ ਕੇ ਉਸ ਵਿਰੁੱਧ ਥਾਣਾ ਸਰਦੂਲਗਡ਼੍ਹ ਵਿਖੇ ਮੁਕੱਦਮਾ ਦਰਜ ਕਰਵਾਇਆ ਗਿਆ ਸੀ, ਜਿਸ ਦਾ ਪੁਲਸ ਰਿਮਾਂਡ ਹਾਸਲ ਕਰ ਕੇ ਉਸ ਤੋਂ 600 ਨਸ਼ੇ ਵਾਲੇ ਕੈਪਸੂਲ ਮਾਰਕਾ ਟਰਮਾਡੋੋਲ ਹੋੋਰ ਬਰਾਮਦ ਕੀਤੇ ਗਏ ਹਨ, ਜਿਸ ਦੀ ਪੁੱਛਗਿੱਛ ’ਤੇ ਅ/ਧ 29 ਐੱਨ. ਡੀ. ਪੀ. ਐੱਸ. ਐਕਟ ਦਾ ਵਾਧਾ ਕਰ ਕੇ ਰਵੀ ਸਿੰਘ ਉਰਫ ਸੰਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਝੰਡਾ ਕਲਾਂ ਨੂੰ ਨਾਮਜ਼ਦ ਕਰ ਕੇ ਗ੍ਰਿਫਤਾਰ ਕਰ ਕੇ ਉਸ ਤੋਂ ਵੀ 200 ਨਸ਼ੇ ਵਾਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਥਾਣਾ ਸਦਰ ਬੁਢਲਾਡਾ ਦੀ ਪੁਲਸ ਪਾਰਟੀ ਨੇ ਸੁਖਵਿੰਦਰ ਸਿੰਘ ਉਰਫ ਵਿੰਦਰ ਪੁੱਤਰ ਤੇਜਾ ਸਿੰਘ ਵਾਸੀ ਬੀਰੋੋਕੇ ਖੁਰਦ ਨੂੰ ਕਾਬੂ ਕਰ ਕੇ ਉਸ ਤੋਂ 1 ਕਿਲੋੋ 500 ਗ੍ਰਾਮ ਚੂਰਾ-ਪੋਸਤ ਬਰਾਮਦ ਹੋੋਣ ’ਤੇ ਉਸ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਮੁਕੱਦਮਾ ਦਰਜ ਕਰਵਾਇਆ ਗਿਆ ਹੈ।

ਇਸੇ ਤਰ੍ਹਾਂ ਥਾਣਾ ਬਰੇਟਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਬ੍ਰਿਸ਼ਪਾਲ ਸਿੰਘ ਪੁੱਤਰ ਜੈਲਾ ਸਿੰਘ ਵਾਸੀ ਭਾਵਾ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਵਾਇਆ। ਪੁਲਸ ਪਾਰਟੀ ਨੇ ਰੇਡ ਕਰ ਕੇ 150 ਲੀਟਰ ਲਾਹਣ ਬਰਾਮਦ ਕੀਤੀ ਗਈ, ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਿਟੀ-1 ਮਾਨਸਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਸੁਖਦੀਪ ਸਿੰਘ ਉਰਫ ਬੀਰੂ ਪੁੱਤਰ ਸੁਖਜਿੰਦਰ ਸਿੰਘ ਵਾਸੀ ਜੁਵਾਹਰਕੇ ਨੂੰ ਕਾਬੂ ਕਰ ਕੇ 100 ਲੀਟਰ ਲਾਹਣ, ਥਾਣਾ ਜੋੋਗਾ ਦੀ ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਬਲਵੀਰ ਸਿੰਘ ਪੁੱਤਰ ਬਲਿਹਾਰ ਸਿੰਘ ਵਾਸੀ ਰਡ਼੍ਹ ਨੂੰ ਸ਼ਰਾਬ ਨਾਜਾਇਜ਼ ਕਸੀਦ ਕਰਦਿਆਂ ਮੌੌਕਾ ’ਤੇ ਕਾਬੂ ਕਰ ਕੇ 1 ਚਾਲੂ ਭੱਠੀ, 35 ਲੀਟਰ ਲਾਹਣ ਅਤੇ 10 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ, ਥਾਣਾ ਬਰੇਟਾ ਦੀ ਪੁਲਸ ਪਾਰਟੀ ਨੇ ਨਿਰਮਲ ਸਿੰਘ ਪੁੱਤਰ ਬੱਲਮ ਸਿੰਘ ਵਾਸੀ ਚੱਕ ਅਲੀਸ਼ੇਰ ਅਤੇ ਜਗਦੀਪ ਸਿੰਘ ਉਰਫ ਦੀਪਾ ਪੁੱਤਰ ਜੋਗਿੰਦਰ ਸਿੰਘ ਵਾਸੀ ਭਾਵਾ ਨੂੰ ਮੋੋਟਰਸਾਈਕਲ ਸਮੇਤ ਕਾਬੂ ਕਰ ਕੇ 9 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਹੋੋਣ ’ਤੇ ਉਨ੍ਹਾਂ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਵਾ ਕੇ ਮਾਲ ਮੁਕੱਦਮਾ ਅਤੇ ਮੋੋਟਰਸਾਈਕਲ ਨੂੰ ਕਬਜ਼ਾ ਪੁਲਸ ’ਚ ਲਿਆ ਗਿਆ ਹੈ।

  • drugs
  • controls
  • ਨਸ਼ੇ
  • ਕਾਬੂ

ਸਿਲੰਡਰ 'ਚੋਂ ਗੈਸ ਲੀਕ ਹੋਣ ਨਾਲ ਭੜਕੀ ਅੱਗ, 7 ਮਹੀਨੇ ਦੀ ਬੱਚੀ ਸਮੇਤ 5 ਝੁਲਸੇ

NEXT STORY

Stories You May Like

  • 13 arrested with drugs
    ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 13 ਵਿਅਕਤੀ ਕਾਬੂ
  • road  trailer truck  bolero  7 people
    ਗੁਜਰਾਤ 'ਚ ਵੱਡਾ ਹਾਦਸਾ: ਸੜਕ 'ਤੇ ਖੜ੍ਹੇ ਟਰੱਕ 'ਚ ਜਾ ਵੱਜੀ ਬੋਲੇਰੋ, 7 ਦੀ ਦਰਦਨਾਕ ਮੌਤ
  • trailer for  the legend of hanuman  season 7 released
    ਐਨੀਮੇਟਡ ਸੀਰੀਜ਼ 'ਦਿ ਲੈਜੇਂਡ ਆਫ਼ ਹਨੂਮਾਨ' ਸੀਜ਼ਨ 7 ਦਾ ਟ੍ਰੇਲਰ ਰਿਲੀਜ਼, 23 ਅਕਤੂਬਰ ਤੋਂ ਹੋਵੇਗੀ ਪ੍ਰਸਾਰਿਤ
  • government a 7 member committee on the sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ ਚਿੱਠੀ ਰਾਹੀਂ ਦਿੱਤੀ ਜਾਣਕਾਰੀ
  • call center defrauding us citizens busted  7 accused arrested
    ਅਮਰੀਕੀ ਨਾਗਰਿਕਾਂ ਨਾਲ ਠੱਗੀ ਮਾਰਨ ਵਾਲੇ ਕਾਲ ਸੈਂਟਰ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ
  • ludhiana police action
    ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ
  • every month  7 date  accounts  salary
    ਹਰ ਮਹੀਨੇ 7 ਤਰੀਖ਼ ਨੂੰ ਖਾਤਿਆਂ 'ਚ ਆਵੇਗੀ ਤਨਖ਼ਾਹ; NHM ਮੁਲਾਜ਼ਮਾਂ ਲਈ ਸੈਣੀ ਸਰਕਾਰ ਦਾ ਵੱਡਾ ਐਲਾਨ
  • important decisions can be taken in the council meeting on october 7
    GST Meeting : 7 ਅਕਤੂਬਰ ਨੂੰ ਕੌਂਸਲ ਦੀ ਬੈਠਕ ’ਚ ਲਏ ਜਾ ਸਕਦੇ ਹਨ ਅਹਿਮ ਫ਼ੈਸਲੇ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
tukaram mundhe  maharashtra fda  no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਚ ਧੂਮਧਾਮ ਨਾਲ ਮਨਾਇਆ ਗਿਆ 'ਦੁਰਗਾ ਉਤਸਵ';...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • supreme court  s refusal to stay cbi action is a major setback
      ਸੀ. ਬੀ. ਆਈ. ਕਾਰਵਾਈ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ ਸੂਬਾ ਸਰਕਾਰ...
    • desecration of the sanctity of gurdwaras will not be tolerated at any cost
      ਗੁਰੂ ਘਰਾਂ ਦੀ ਪਵਿੱਤਰਤਾ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ : ਕੇਵਲ...
    • ludhiana cp swapna sharma summoned by ed
      ਈ.ਡੀ. ਵੱਲੋਂ ਲੁਧਿਆਣਾ ਦੇ CP ਸਵਪਨ ਸ਼ਰਮਾ ਨੂੰ ਸੰਮਨ ਜਾਰੀ, ਜਾਣੋ ਕੀ ਹੈ ਮਾਮਲਾ?
    • final voter list released
      ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
    • suspended dig harcharan singh bhullar on remand for 8 days  ed will interrogate
      ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ ਰਿਮਾਂਡ 'ਤੇ, ED ਕਰੇਗੀ ਪੁੱਛਗਿੱਛ
    • bidding held for fancy number in chandigarh
      'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...
    • service centre employees union strike
      ਪੰਜਾਬ : ਮੁਲਾਜ਼ਮ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ, ਵੱਧ ਸਕਦੀਆਂ ਲੋਕਾਂ ਦੀਆਂ...
    • sir in punjab
      ਪੰਜਾਬ 'ਚ SIR ਮਗਰੋਂ Final ਵੋਟਰ ਸੂਚੀ ਜਾਰੀ, ਇੰਝ ਚੈੱਕ ਕਰੋ ਆਪਣਾ ਨਾਂ
    • pakistani handler malerkotla
      ਸਰਹੱਦ ਪਾਰੋਂ ਫ਼ਿਰੌਤੀ ਤੇ ਕਤਲ ਦੀ ਸਾਜ਼ਿਸ਼ ਦਾ ਪਰਦਾਫ਼ਾਸ਼! ਪਾਕਿਸਤਾਨੀ...
    • high court hearing
      'ਵਰਸਿਟੀਆਂ 'ਚ ਹੋਈ ਹਿੰਸਾ ਦੇ ਮਾਮਲੇ 'ਚ ਹਾਈ ਕੋਰਟ ਸਖ਼ਤ! ਕਿਹਾ- 'ਗੰਭੀਰ ਨਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +