ਫਿਰੋਜ਼ਪੁਰ (ਕੁਮਾਰ) : ਜਿਥੇ ਪੂਰੇ ਦੇਸ਼ 'ਚ ਕੋਰੋਨਾ ਦੇ ਕੇਸ ਲਗਾਤਾਰ ਘਟ ਰਹੇ ਹਨ, ਉਥੇ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ ਕੋਰੋਨਾ ਦੇ 7 ਹੋਰ ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 4 ਕੋਰੋਨਾ ਮਰੀਜ਼ ਠੀਕ ਹੋਏ ਹਨ। ਇਸ ਸਮੇਂ ਜ਼ਿਲ੍ਹੇ 'ਚ 21 ਕੋਰੋਨਾ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਪਿੰਡ ਸੇਖਵਾਂ ਦੀ ਕੁਬੇਰ ਰਾਈਸ ਮਿੱਲ 'ਚ ਸ਼ਾਰਟ ਸਰਕਟ ਨਾਲ ਲੱਗੀ ਅੱਗ, ਲੱਖਾਂ ਦਾ ਨੁਕਸਾਨ
ਸਿਵਲ ਸਰਜਨ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ 17883 ਵਿਅਕਤੀਆਂ ਦੀਆਂ ਰਿਪੋਰਟਾਂ ਪਾਜ਼ੇਟਿਵ ਆ ਚੁੱਕੀਆਂ ਹਨ, ਜਿਨ੍ਹਾਂ 'ਚੋਂ 17341 ਸੰਕਰਮਿਤ ਠੀਕ ਹੋ ਚੁੱਕੇ ਹਨ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਇਰਸ ਤੋਂ ਬਚਣ ਲਈ ਲੋਕ ਬਾਹਰ ਨਿਕਲਦੇ ਸਮੇਂ ਫੇਸ ਮਾਸਕ ਜ਼ਰੂਰ ਪਾਉਣ, ਸਮਾਜਿਕ ਦੂਰੀ ਦਾ ਖਾਸ ਖਿਆਲ ਰੱਖਣ ਅਤੇ ਸਾਬਣ ਨਾਲ ਵਾਰ-ਵਾਰ ਹੱਥ ਧੋਣ।
ਇਹ ਵੀ ਪੜ੍ਹੋ : ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ ਵਾਲੇ ਨੌਜਵਾਨ ਤੇ ਪਰਿਵਾਰ ਖ਼ਿਲਾਫ ਮਾਮਲਾ ਦਰਜ
ਫਿਰ ਵਿਵਾਦਾਂ ’ਚ ਫ਼ਰੀਦਕੋਟ ਜੇਲ, 13 ਮੋਬਾਇਲ ਅਤੇ ਹੋਰ ਸਮੱਗਰੀ ਬਰਾਮਦ
NEXT STORY