Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    12:11:51 PM

  • huge concessions to these electricity consumers of punjab from today

    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ...

  • gurdaspur  4 arms smugglers arrested

    ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲ ਸਮੇਤ...

  • massive fire broke out in a three storey clothing showroom in khanna

    ਪੰਜਾਬ: ਤਿੰਨ ਮੰਜ਼ਿਲਾਂ ਕੱਪੜਿਆਂ ਦੇ ਸ਼ੋਅਰੂਮ 'ਚ...

  • 2 punajbis in usa

    ਅਮਰੀਕਾ 'ਚ ਪੰਜਾਬੀ ਨੌਜਵਾਨਾਂ ਨੂੰ ਹੋਵੇਗੀ ਜੇਲ੍ਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਨਸ਼ੇ ਵਾਲੀਆਂ ਗੋਲੀਆਂ ਤੇ ਸ਼ਰਾਬ ਸਮੇਤ 7 ਕਾਬੂ

MALWA News Punjabi(ਮਾਲਵਾ)

ਨਸ਼ੇ ਵਾਲੀਆਂ ਗੋਲੀਆਂ ਤੇ ਸ਼ਰਾਬ ਸਮੇਤ 7 ਕਾਬੂ

  • Updated: 07 Apr, 2020 08:11 PM
Malwa
7 with drug paraphernalia and alcohol
  • Share
    • Facebook
    • Tumblr
    • Linkedin
    • Twitter
  • Comment

ਮੋਗਾ, (ਅਜ਼ਾਦ)- ਨਸ਼ੇ ਵਾਲੇ ਪਦਾਰਥਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਮੋਗਾ ਪੁਲਸ ਨੇ ਚਾਰ ਵਿਅਕਤੀਆਂ ਤੋਂ 2 ਲੱਖ 25 ਹਜ਼ਾਰ ਰੁਪਏ ਨਕਦ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਸਮਾਲਸਰ ਦੇ ਥਾਣੇਦਾਰ ਵਕੀਲ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਪੁਲਸ ਪਾਰਟੀ ਨੇ ਇਕ ਕਾਰ ਨੂੰ ਰੋਕ ਕੇ ਜਸਵੀਰ ਸਿੰਘ ਉਰਫ ਜੱਸ, ਮਨਿੰਦਰ ਸਿੰਘ ਨਿਵਾਸੀ ਪਿੰਡ ਤਲਵੰਡੀ ਸਾਬੋ (ਬਠਿੰਡਾ) ਤੋਂ 300 ਨਸ਼ੇ ਵਾਲੀਆਂ ਗੋਲੀਆਂ ਦੇ ਇਲਾਵਾ 2 ਲੱਖ 25 ਹਜ਼ਾਰ ਰੁਪਏ ਨਕਦ ਬਰਾਮਦ ਕੀਤੇ। ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਬਲਵੀਰ ਸਿੰਘ ਪਿੰਡ ਇੰਦਗਡ਼੍ਹ ਦੇ ਕੋਲ ਜਾ ਰਹੇ ਸੀ ਤਾਂ ਪੁਲਸ ਪਾਰਟੀ ਨੇ ਮੋਟਰਸਾਈਕਲ ਸਵਾਰ ਗੁਰਭੇਜ ਸਿੰਘ ਉਰਫ ਟੱਲੀ ਅਤੇ ਸਤਨਾਮ ਸਿੰਘ ਦੋਨੋਂ ਨਿਵਾਸੀ ਪਿੰਡ ਕਾਉਂਕੇ ਕਲਾਂ (ਜਗਰਾਓਂ) ਨੂੰ ਰੋਕਿਆ, ਜੋ ਕਰਫਿਊ ਦੌਰਾਨ ਬਿਨਾਂ ਪਾਸ ਦੇ ਘੁੰਮ ਰਹੇ ਸਨ। ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 180 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਕਥਿਤ ਦੋਸ਼ੀਆਂ ਖਿਲਾਫ ਕਰਫਿਊ ਆਦੇਸ਼ਾਂ ਦੀ ਉਲੰਘਣਾ ਕਰਨ ਅਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਸੇ ਤਰ੍ਹਾਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਲਖਵੀਰ ਸਿੰਘ ਉਰਫ ਸੀਰਾ, ਹਰਪ੍ਰੀਤ ਸਿੰਘ ਉਰਫ ਹੈਪੀ, ਹਰਵਿੰਦਰ ਸਿੰਘ ਉਰਫ ਨਿੱਕਾ ਸਾਰੇ ਨਿਵਾਸੀ ਪਿੰਡ ਲੌਂਗੋਂਦੇਵਾ (ਫਿਰੋਜ਼ਪੁਰ) ਨੂੰ ਕਾਬੂ ਕਰ ਕੇ 9 ਬੋਤਲਾਂ ਸ਼ਰਾਬ ਠੇਕਾ ਜੁਗਨੀ ਬਰਾਮਦ ਕੀਤੀ। ਤਿੰਨੋਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

  • ਨਸ਼ੇ
  • ਕਾਬੂ
  • drug
  • paraphernalia

ਬਾਗਬਾਨੀ ਫਸਲਾਂ ਦੀਆਂ ਮੁਸ਼ਕਿਲਾਂ ਲਈ ਕੰਟਰੋਲ ਸੈੱਲ ਸਥਾਪਤ

NEXT STORY

Stories You May Like

  • 13 arrested with drugs
    ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 13 ਵਿਅਕਤੀ ਕਾਬੂ
  • 7 accused arrested with heroin
    ਹੈਰੋਇਨ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
  • liquor  smugglers  police
    30 ਪੇਟੀਆਂ ਸ਼ਰਾਬ ਸਮੇਤ ਸਮੱਗਲਰ ਕਾਬੂ
  • 4 smugglers arrested with 65 narcotic pills  cases registered
    65 ਨਸ਼ੀਲੀਆਂ ਗੋਲੀਆਂ ਸਮੇਤ 4 ਤਸਕਰ ਕਾਬੂ, ਮਾਮਲੇ ਦਰਜ
  • two drug smugglers arrested with 7 kg of heroin
    7 ਕਿਲੋ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ, 4 ਪਿਸਤੌਲ ਵੀ ਬਰਾਮਦ
  • 4 people arrested
    ਕੈਪਸੂਲ ਅਤੇ ਗੋਲੀਆਂ ਸਮੇਤ 4 ਗ੍ਰਿਫ਼ਤਾਰ
  • intoxicating capsules  woman arrested
    ਨਸ਼ੀਲੇ ਕੈਪਸੂਲਾਂ ਸਮੇਤ ਔਰਤ ਕਾਬੂ
  • upi users mdr will not be levied on these 7 types of payments
    UPI ਉਪਭੋਗਤਾਵਾਂ ਲਈ ਜ਼ਰੂਰੀ ਖ਼ਬਰ : ਇਹਨਾਂ 7 ਕਿਸਮਾਂ ਦੇ ਭੁਗਤਾਨਾਂ 'ਤੇ ਨਹੀਂ ਲੱਗੇਗਾ MDR
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bathinda  lover  wife incident
      ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
    • multi crore bank fraud  people  s earnings squandered on romance
      ਕਰੋੜਾਂ ਦਾ ਬੈਂਕ ਘਪਲਾ: ਆਸ਼ਕੀ 'ਚ ਰੋੜ੍ਹ 'ਤੀ ਲੋਕਾਂ ਦੀ ਕਮਾਈ, ਮਾਸਟਰਮਾਈਂਡ...
    • punjab congress president raja warring resigns
      ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ
    • jagdeep singh nakai spotted near amit shah at jalandhar mega rally
      ਜਲੰਧਰ ਦੀ ਮਹਾਰੈਲੀ ’ਚ ਅਮਿਤ ਸ਼ਾਹ ਦੇ ਨੇੜੇ ਨਜ਼ਰ ਆਏ ਜਗਦੀਪ ਸਿੰਘ ਨਕਈ, ਮਾਨਸਾ...
    • punjab politics congress high command
      ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
    • robbery case solved
      ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ ਸੁਲਝੀ! 3 ਮੁਲਜ਼ਮ ਗ੍ਰਿਫ਼ਤਾਰ
    • daljit kaur team india
      ਜੈਤੋ ਖੇਤਰ ਦੀ ਪੇਸਾਪਾਲੋ ਖਿਡਾਰਨ ਦਲਜੀਤ ਕੌਰ ਦਬੜੀਖਾਨਾ ਦੀ ਭਾਰਤੀ ਟੀਮ ‘ਚ ਹੋਈ...
    • majithia summoned in punjab  s multi crore drug case
      ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ...
    • inspector arrest moga court
      'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ ਸੁਨੀਤਾ ਬਾਵਾ ਪੁਲਸ ਰਿਮਾਂਡ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +