Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    3:58:20 AM

  • today is the last chance to deposit property tax

    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ,...

  • person who gave a woman a lift robbed

    ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ...

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਸਹੁਰਿਆਂ ਤੋਂ ਤੰਗ ਲ਼ਡ਼ਕੇ ਨੇ ਫਾਹ ਲੈ ਕੇ ਕੀਤੀ ਖੁਦਕੁਸ਼ੀ

MALWA News Punjabi(ਮਾਲਵਾ)

ਸਹੁਰਿਆਂ ਤੋਂ ਤੰਗ ਲ਼ਡ਼ਕੇ ਨੇ ਫਾਹ ਲੈ ਕੇ ਕੀਤੀ ਖੁਦਕੁਸ਼ੀ

  • Updated: 20 Aug, 2019 12:59 AM
Malwa
a boy suffering from nephews committed suicide
  • Share
    • Facebook
    • Tumblr
    • Linkedin
    • Twitter
  • Comment

ਬੱਧਨੀ ਕਲਾਂ, (ਬੱਬੀ)- ਪਿੰਡ ਕੁੱਸਾ ਵਿਖੇ ਇਕ ਨੌਜਵਾਨ ਲ਼ਡ਼ਕੇ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਪੱਖੇ ਨਾਲ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਉੱਘੇ ਸਮਾਜ ਸੇਵੀ ਆਗੂ ਪਟਵਾਰੀ ਕੁਲਵੰਤ ਸਿੰਘ ਦਾ ਲ਼ਡ਼ਕਾ ਸੀ, ਜਿਸ ਦਾ ਤਕਰੀਬਨ ਚਾਰ ਸਾਲ ਪਹਿਲਾਂ ਵਿਆਹ ਹੋਇਆ ਸੀ। ਪਤਾ ਲੱਗਾ ਹੈ ਕਿ ਮ੍ਰਿਤਕ ਹਰਦੀਪ ਸਿੰਘ ਦਾ ਆਪਣੇ ਸਹੁਰਿਆਂ ਨਾਲ ਝਗ਼ਡ਼ਾ ਚੱਲਦਾ ਸੀ ਅਤੇ ਉਨ੍ਹਾਂ ਨੇ ਮ੍ਰਿਤਕ ’ਤੇ ਉਸ ਦੇ ਪਰਿਵਾਰ ਖਿਲਾਫ ਅਦਾਲਤ ’ਚ ਕੇਸ ਕੀਤਾ ਹੋਇਆ ਸੀ, ਜਿਸ ਕਾਰਣ ਲ਼ਡ਼ਕਾ ਬਹੁਤ ਪ੍ਰੇਸ਼ਾਨ ਰਹਿੰਦਾ ਸੀ।

ਮ੍ਰਿਤਕ ਲ਼ਡ਼ਕੇ ਦੇ ਪਿਤਾ ਕੁਲਵੰਤ ਸਿੰਘ ਪਟਵਾਰੀ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੇ ਲ਼ਡ਼ਕੇ ਨੇ ਨਰਸਿੰਗ ਕੀਤੀ ਹੋਈ ਸੀ। ਚਾਰ ਸਾਲ ਪਹਿਲਾਂ ਪਿੰਡ ਨਿਹਾਲੂਵਾਲ ਜ਼ਿਲਾ ਬਰਨਾਲਾ ਵਿਖੇ ਦੀ ਸੁਖਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨਾਲ ਵਿਆਹ ਤੋਂ ਬਾਅਦ ਉਹ ਦੋਵੇਂ ਸਪਤਾਲ ’ਚ ਨੌਕਰੀ ਕਰਨ ਲਈ ਮੁਹਾਲੀ ਚਲੇ ਗਏ ਸਨ ਅਤੇ ਤਕਰੀਬਨ 6 ਮਹੀਨੇ ਬਾਅਦ ਉਸ ਦੀ ਨੂੰਹ ਉਥੇ ਕੋਚਿੰਗ ਲੈਣ ਲੱਗ ਪਈ, ਜਿਸ ਤੋਂ ਬਾਅਦ ਉਨ੍ਹਾਂ ਪੀ.ਜੀ.ਆਈ. ’ਚ ਆਪਣੀ ਸਿਲੈਕਸ਼ਨ ਲਈ ਟੈਸਟ ਵੀ ਦਿੱਤਾ ਪਰ ਉਹ ਸਿਲੈਕਟ ਨਹੀਂ ਹੋਏ, ਬਾਅਦ ’ਚ ਉਹ ਲੁਧਿਆਣਾ ਆ ਗਏ, ਜਿਥੇ ਮੇਰੀ ਨੂੰਹ ਦੀ ਇਕ ਹਸਪਤਾਲ ’ਚ ਸਿਲੈਕਸ਼ਨ ਹੋ ਗਈ ਅਤੇ ਮੇਰਾ ਲ਼ਡ਼ਕਾ ਵੀ ਲੁਧਿਆਣਾ ਵਿਖੇ ਹਸਪਤਾਲ ’ਚ ਨੌਕਰੀ ਕਰਨ ਲੱਗ ਪਿਆ, ਇਸ ਦੌਰਾਨ ਦੋਵਾਂ ਜੀਆਂ ਵਿਚਕਾਰ ਮਾਮੂਲੀ ਤਕਰਾਰ ਹੋ ਗਿਆ, ਜਿਸ ’ਤੇ ਮੇਰੇ ਲ਼ਡ਼ਕੇ ਦਾ ਸਹੁਰਾ ਅਤੇ ਉਸ ਦਾ ਇਕ ਹੋਰ ਰਿਸ਼ਤੇਦਾਰ ਉਥੇ ਗਏ ਅਤੇ ਕਿਰਾਏ ਦੇ ਮਕਾਨ ’ਚ ਰਹਿਣ ਦਾ ਰੌਲਾ ਪਾਉਂਦਿਆਂ ਮੇਰੇ ਲ਼ਡ਼ਕੇ ਨੂੰ ਬੁਰਾ-ਭਲਾ ਬੋਲ ਕੇ ਉਥੋਂ ਸਾਮਾਨ ਚੁੱਕ ਲਿਆਏ ਅਤੇ ਨਾਲ ਹੀ ਮੇਰੀ ਨੂੰਹ ਨੂੰ ਵੀ ਆਪਣੇ ਪਿੰਡ ਲੈ ਆਏ, ਜਿਸ ਤੋਂ ਬਾਅਦ ਉਨ੍ਹਾਂ ਸਾਡੇ ਖਿਲਾਫ ਅਦਾਲਤ ਕੇਸ ਦਾਇਰ ਕਰ ਦਿੱਤਾ, ਮ੍ਰਿਤਕ ਦੇ ਪਿਤਾ ਨੇ ਕਿਹਾ ਕੇ ਮੇਰਾ ਲ਼ਡ਼ਕਾ ਹੁਣ ਜਦੋਂ ਤਰੀਕ ’ਤੇ ਜਾਂਦਾ ਸੀ ਤਾਂ ਉਸ ਦਾ ਸਹੁਰਾ ਉਸ ਨੂੰ ਬੁਰਾ-ਭਲਾ ਬੋਲਦਾ ਸੀ ਅਤੇ ਪਿਛਲੇ ਦਿਨੀਂ ਵੀ ਉਸ ਨਾਲ ਅਜਿਹਾ ਹੀ ਸਲੂਕ ਉਸ ਨੇ ਕੀਤਾ, ਜਿਸ ਕਾਰਣ ਹਰਦੀਪ ਸਿੰਘ ਨੇ ਬੀਤੀ ਰਾਤ ਪੱਖੇ ਨਾਲ ਫਾਹ ਲੈ ਕੇ ਖੁਦਕੁਸ਼ੀ ਕਰ ਲਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਹਾਇਕ ਥਾਣੇਦਾਰ ਨੈਬ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਲ਼ਡ਼ਕੇ ਦੇ ਪਿਤਾ ਕੁਲਵੰਤ ਸਿੰਘ ਪੁੱਤਰ ਨਗਿੰਦਰ ਸਿੰਘ ਵਾਸੀ ਕੁੱਸਾ ਦੇ ਬਿਆਨਾਂ ’ਤੇ ਲ਼ਡ਼ਕੇ ਦੇ ਸਹੁਰੇ ਸੁਖਵਿੰਦਰ ਸਿੰਘ ਵਾਸੀ ਨਿਹਾਲੂਵਾਲਾ (ਬਰਨਾਲਾ) ਅਤੇ ਅਜਮੇਰ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਸਾਹਿਬਾਜਪੁਰਾ ਖਿਲਾਫ ਮਾਮਲਾ ਦਰਜ ਕਰ ਲਿਆ। ਲਾਸ਼ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ ਗਈ। ਸਹਾਇਕ ਥਾਣੇਦਾਰ ਨੈਬ ਸਿੰਘ ਨੇ ਦੱਸਿਆ ਕਿ ਮ੍ਰਿਤਕ ਵੱਲੋਂ ਇਕ ਸੋਸਾਈਡ ਨੋਟ ਵੀ ਲਿਖਿਆ ਗਿਆ ਸੀ, ਜਿਸ ਦੇ ਤੱਥਾਂ ਦੀ ਪਡ਼ਤਾਲ ਕੀਤੀ ਜਾ ਰਹੀ ਹੈ, ਜਲਦ ਹੀ ਇਸ ਮਾਮਲੇ ਦੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

  • ਲ਼ਡ਼ਕੇ
  • ਖੁਦਕੁਸ਼ੀ
  • suffering
  • suicide

ਕਰੋੜਾਂ ਦੀ ਹੈਰੋਇਨ ਸਮੇਤ 3 ਗ੍ਰਿਫਤਾਰ

NEXT STORY

Stories You May Like

  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • young man commits suicide fed up with livein partner
    ਲਿਵ-ਇਨ ਪਾਰਟਨਰ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕਰ ਖੋਲ੍ਹੇ ਰਾਜ਼
  • ludhiana shocking news
    ਸਹੁਰਿਆਂ ਤੋਂ ਦੁਖੀ ਹੋ ਕੇ ਜਵਾਈ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਭਰਾ ਨੂੰ ਭੇਜੀ ਭਾਵੁਕ ਵੀਡੀਓ
  • deputy commissioner appealed to farmers to bring dry paddy to the mandis
    ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ
  • youth falls off narrow canal bridge along with motorcycle
    ਨਹਿਰ ਦੇ ਤੰਗ ਪੁਲ ਤੋਂ ਮੋਟਰਸਾਈਕਲ ਸਮੇਤ ਡਿੱਗਿਆ ਨੌਜਵਾਨ, ਪਿੰਡ ਵਾਸੀਆਂ ਨੇ ਬਚਾਈ ਜਾਨ
  • woman video ludhiana
    ਸਹੁਰੇ ਵਾਲਿਆਂ ਦੇ ਜ਼ੁਲਮ ਤੇ ਨਸ਼ੇੜੀ ਪਤੀ ਦੀ ਕੁੱਟਮਾਰ ਤੋਂ ਤੰਗ ਵਿਆਹੁਤਾ ਨੇ ਵੀਡੀਓ ਬਣਾ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
  • suicide  woman  acquittal
    ਖੁਦਕੁਸ਼ੀ ਕਰਨ ਦੇ ਦੋਸ਼ਾਂ 'ਚੋ ਔਰਤ ਸਮੇਤ ਇਕ ਵਿਅਕਤੀ ਬਰੀ
  • shocking incident in police custody
    ਪੁਲਸ ਕਸਟਡੀ 'ਚ ਖੌਫ਼ਨਾਕ ਕਦਮ! ਅਗਵਾ ਦੇ ਮੁਲਜ਼ਮ ਨੇ ਕੋਤਵਾਲੀ ਦੇ ਬਾਥਰੂਮ 'ਚ ਕੀਤੀ ਖੁਦਕੁਸ਼ੀ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • balwant singh rajoana  pgi  patiala jail
      ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ...
    • bhai ranjit singh dhadrianwale convoy
      ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • dc amarpreet kaur issues strict instructions to officials stop stubble burning
      DC ਅਮਰਪ੍ਰੀਤ ਕੌਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ...
    • youth attempts suicide
      ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +