ਮੋਗਾ (ਕਸ਼ਿਸ਼ ਸਿੰਗਲਾ)- ਮੋਗਾ ਪੁਲਸ ਨੇ ਰੰਜਿਸ਼ ਕਾਰਨ ਇਕ ਕੁੜੀ ਤੇ ਉਸ ਦੇ ਪਰਿਵਾਰ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਵਾਇਰਲ ਕਰਨ ਦੇ ਮਾਮਲੇ 'ਚ ਇਕ 20 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਈਬਰ ਸੈੱਲ ਇੰਚਾਰਜ ਪਰਮਜੀਤ ਕੌਰ ਨੇ ਦੱਸਿਆ ਕਿ ਹਰਚਰਨ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਿੰਡ ਝੰਡੇਆਣਾ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਜੋ ਕਿ ਪਹਿਲਾਂ ਉਨ੍ਹਾਂ ਦੇ ਹੀ ਮੁਹੱਲੇ 'ਚ ਰਹਿੰਦਾ ਸੀ ਤੇ ਉਸ ਦਾ ਪਿਤਾ ਗ੍ਰੰਥੀ ਸੀ।
ਇਹ ਵੀ ਪੜ੍ਹੋ- ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਪਿੰਡ ਇਕ ਵੀ ਘਰ 'ਚ ਨਹੀਂ ਬਲ਼ਿਆ ਚੁੱਲ੍ਹਾ, ਭੁੱਖ ਹੜਤਾਲ 'ਤੇ ਬੈਠਾ ਸਾਰਾ ਪਿੰਡ
ਉਦੋਂ ਤੋਂ ਇਨ੍ਹਾਂ ਦੀ ਆਪਸੀ ਰੰਜਿਸ਼ ਸੀ, ਜਿਸ ਕਾਰਨ ਇਸ ਨੇ ਉਕਤ ਪਰਿਵਾਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀਆਂ, ਜਿਸ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- FIR ਦਰਜ ਹੋਣ ਮਗਰੋਂ ਰਣਜੀਤ ਸਿੰਘ ਢੱਡਰੀਆਂਵਾਲੇ ਦਾ ਪਹਿਲਾ ਬਿਆਨ ਆਇਆ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
4 ਸਾਲ ਪਹਿਲਾਂ ਹੋਈ ਪਿਤਾ ਦੀ ਮੌਤ, ਅਪਾਹਿਜ ਮਾਂ-ਪੁੱਤ ਸੜਕ ਕਿਨਾਰੇ ਮਿੱਟੀ ਦੇ ਭਾਂਡੇ ਵੇਚ ਕਰ ਰਹੇ ਗੁਜ਼ਾਰਾ
NEXT STORY