ਫਿਰੋਜ਼ਪੁਰ (ਕੁਮਾਰ)–ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਚਾਂਦੀ ਵਾਲਾ ’ਚ ਅਚਾਨਕ ਇਕ ਘਰ ’ਚ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਅਤੇ ਜ਼ਿੰਦਾ ਮੱਝ ਸੜ ਕੇ ਮਰ ਗਈ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
ਪਿੰਡ ਦੇ ਲੋਕਾਂ ਨੇ ਮੰਗ ਕਰਦੇ ਹੋਏ ਕਿਹਾ ਹੈ ਕਿ ਪੀੜਤ ਗਰੀਬ ਪਰਿਵਾਰ ਦੀ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਪਰਿਵਾਰ ਕੋਲ ਕੁਝ ਨਹੀਂ ਬਚਿਆ ਅਤੇ ਇਸ ਦੇ ਰਹਿਣ ਲਈ ਕਮਰਾ ਬਣਾਉਣ, ਘਰ ਦਾ ਸਾਮਾਨ ਲੈਣ ਅਤੇ ਮੱਝ ਖਰੀਦਣ ਲਈ ਸਰਕਾਰ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਸੰਗਠਨ ਇਸ ਪਰਿਵਾਰ ਦੀ ਮਦਦ ਕਰਨ।
ਇਹ ਵੀ ਪੜ੍ਹੋ- ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਪ੍ਰਿੰਸੀਪਲ 'ਤੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਦੇਸੀ ਕੱਟੇ ਤੇ ਜ਼ਿੰਦਾ ਕਾਰਤੂਸ ਸਣੇ ਫੜੇ ਗਏ 2 ਨੌਜਵਾਨ
NEXT STORY