Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    3:28:31 PM

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ...

  • iranian supertanker bypasses us blockade

    22 ਕਰੋੜ ਡਾਲਰ ਦਾ ਤੇਲ ਲੈ ਕੇ ਹੋਰਮੁਜ਼ ਪਾਰ ਕਰ ਗਿਆ...

  • back to childhood pinkoo tv video

    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ'...

  • big warning of rain thunderstorm and hailstorm in punjab

    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur-Barnala
  • ਕਾਰ ਤੇ ਬੁਲਟ ਦੀ ਟੱਕਰ ’ਚ ਨੌਜਵਾਨ ਦੀ ਮੌਤ

MALWA News Punjabi(ਮਾਲਵਾ)

ਕਾਰ ਤੇ ਬੁਲਟ ਦੀ ਟੱਕਰ ’ਚ ਨੌਜਵਾਨ ਦੀ ਮੌਤ

  • Edited By Shivani Bassan,
  • Updated: 01 Sep, 2024 11:52 AM
Sangrur-Barnala
a young man died in a collision between a car and a bullet
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ)- ਸਥਾਨਕ ਸ਼ਹਿਰ ਤੋਂ ਸਮਾਣਾ ਨੂੰ ਜਾਂਦੀ ਸੜਕ ਨੇੜੇ ਨਹਿਰ ਪੁਲ ਪਿੰਡ ਥੰਮਣ ਸਿੰਘ ਵਾਲਾ ਵਿਖੇ ਇਕ ਕਾਰ ਤੇ ਬੁਲਟ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ ’ਚ ਬੁਟਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਸਰਦਾਰਾ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਪਿੰਡ ਸਮੂਰਾਂ ਨੇ ਪੁਲਸ ਨੂੰ ਕੀਤੀ ਸ਼ਿਕਾਇਤ ’ਚ ਦੱਸਿਆ ਕਿ ਲੰਘੀ 30 ਅਗਸਤ ਦਿਨ ਸ਼ੁੱਕਰਵਾਰ ਨੂੰ ਉਸ ਦਾ ਲੜਕਾ ਹਰਮਨਦੀਪ ਸਿੰਘ ਆਪਣੇ ਦੋਸਤਾਂ ਨਾਲ ਬੁਲਟ ਮੋਟਰਸਾਈਕਲ ਰਾਹੀਂ ਪਟਿਆਲਾ ਜਾਣ ਲਈ ਨਹਿਰ ਦੀ ਪਟੜੀ-ਪਟੜੀ ਜਾ ਰਿਹਾ ਸੀ ਤੇ ਸਰਦਾਰਾ ਸਿੰਘ ਖੁੱਦ ਵੀ ਆਪਣੇ ਮੋਟਰਸਾਈਕਲ ਰਾਹੀਂ ਉਨ੍ਹਾਂ ਦੇ ਪਿੱਛੇ-ਪਿੱਛੇ ਜਾ ਰਿਹਾ ਸੀ। 

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਇਸ ਦੌਰਾਨ ਅੱਗੇ ਬੁਲਟ ਮੋਟਰਸਾਈਕਲ 'ਤੇ ਜਾ ਰਹੇ ਉਸ ਦੇ ਪੁੱਤਰ ਤੇ ਦੋਸਤ ਜਦੋਂ ਪੁਲ ਨਹਿਰ ਪਿੰਡ ਥੰਮਣ ਸਿੰਘ ਵਾਲਾ ਵਿਖੇ ਪਹੁੰਚੇ ਤਾਂ ਇਕ ਕਾਰ ਚਾਲਕ ਨੇ ਕਥਿਤ ਲਾਪ੍ਰਵਾਹੀ ਨਾਲ ਬੁਲਟ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਇਸ ਹਾਦਸੇ ’ਚ ਹਰਮਨਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਉਸ ਦੇ ਦੋਸਤਾਂ ਦੇ ਸੱਟਾਂ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਏ।  ਪੁਲਸ ਨੇ ਸਰਦਾਰਾ ਸਿੰਘ ਦੀ ਸ਼ਿਕਾਇਤ 'ਤੇ ਕਾਰ ਦੇ ਨਾ ਮਾਲੂਮ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • young man
  • died
  • collision
  • car
  • bullet
  • ਨੌਜਵਾਨ ਦੀ ਮੌਤ
  • ਟੱਕਰ
  • ਕਾਰ
  • ਬੁਲਟ

ਜੇਲ੍ਹ 'ਚ ਗੈਂਗਵਾਰ : ਜੇਲ੍ਹ ਬੰਦੀ ਨਾਲ ਕੁੱਟਮਾਰ ਕਰਨ ਵਾਲੇ 11 ਦੋਸ਼ੀਆਂ ਖ਼ਿਲਾਫ਼ ਪਰਚਾ

NEXT STORY

Stories You May Like

  • one dead in motorcycle car collision
    ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਇਕ ਦੀ ਮੌਤ
  • woman dead on road accident
    ਫਿਲੌਰ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ, ਇਕ ਕੁੜੀ ਦੀ ਮੌਤ
  • tractor trolley  death of a young man
    ਬੇਕਾਬੂ ਰਫ਼ਤਾਰ ਦਾ ਕਹਿਰ : ਟਰੈਕਟਰ-ਟਰਾਲੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • death case
    ਅਣਪਛਾਤੇ ਕਾਰ ਚਾਲਕ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ
  • collision between car and activa in jalandhar and schoolgirl injured
    ਜਲੰਧਰ ਦੀ 120 ਫੁੱਟੀ 'ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਵਿਦਿਆਰਥਣ ਜ਼ਖ਼ਮੀ
  • youth dies after being hit by unknown vehicle
    ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ
  • the tragic death of the young son of a former sarpanch
    ਕਾਰ-ਮੋਟਰਸਾਈਕਲ 'ਚ ਹੋਈ ਭਿਆਨਕ ਟੱਕਰ, ਸਾਬਕਾ ਸਰਪੰਚ ਦੇ ਨੌਜਵਾਨ ਪੁੱਤਰ ਦੀ ਦਰਦਨਾਕ ਮੌਤ
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • big incident in chandigarh watchman brutally murdered
      ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਜੰਗਲ 'ਚੋਂ ਮਿਲੀ...
    • farmers are getting worried about sowing kharif crops
      ਨਹਿਰੀ ਪਾਣੀ ਦੀ ਘਾਟ ਕਾਰਨ ਸਾਉਣੀ ਦੀ ਫਸਲ ਬੀਜਣ ਲਈ ਕਿਸਾਨ ਹੋ ਰਹੇ ਨੇ ਖੱਜਲ...
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • one arrested with drug pills
      ਨਸ਼ੇ ਦੀਆਂ ਗੋਲੀਆਂ ਸਣੇ ਇਕ ਗ੍ਰਿਫਤਾਰ
    • po staff  patiala police  absconder arrested
      ਪੀ.ਓ. ਸਟਾਫ ਨੇ ਦੋ ਭਗੌੜਿਆਂ ਨੂੰ ਕੀਤਾ ਗ੍ਰਿਫਤਾਰ
    • 1 arrested with illegal liquor bottles
      ਨਾਜਾਇਜ ਸ਼ਰਾਬ ਦੀਆਂ ਬੋਤਲਾਂ ਸਮੇਤ 1 ਕਾਬੂ
    • deadbody of a young man found in suspicious circumstances in jagraon
      ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ ਮੌਤ, ਏਜੰਟ ਨੂੰ ਪੈਸੇ ਦੇਣ ਗਿਆ,...
    • aplastic anemia  social worker
      ਅਪਲਾਸਟਿਕ ਅਨੀਮੀਆ ਦੀ ਬੀਮਾਰੀ ਦਾ ਸ਼ਿਕਾਰ ਸਮਾਜਸੇਵੀ ਹਰਗੋਬਿੰਦ ਦੀ ਮੌਤ
    • kotkapura police  robbery  arrest with weapons
      ਕੋਟਕਪੂਰਾ ਪੁਲਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ ਚਾਰ ਮੈਂਬਰ ਹਥਿਆਰਾਂ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +